ਪੜਚੋਲ ਕਰੋ

ਬਲੱਡ ਪ੍ਰੈਸ਼ਰ ਦਾ ਰੋਗ ਨੇੜੇ ਨਾ ਬਹੁੜੇ, ਜੇ ਖਾਓ ਇਹ ਫਲ

  ਨਵੀਂ ਦਿੱਲੀ: ਬਲੱਡ ਪ੍ਰੈਸ਼ਰ ਦਾ ਘੱਟ ਜਾਂ ਜ਼ਿਆਦਾ ਹੋਣਾ ਸਾਡੇ ਲਈ ਖ਼ਤਰਨਾਕ ਹੋ ਸਕਦਾ ਹੈ। ਅਸਲ ‘ਚ ਸਾਡੀਆਂ ਨਾੜੀਆਂ ‘ਚ ਖੂਨ ਦੇ ਦਬਾਅ ਨੂੰ ਬੱਲਡ ਪ੍ਰੈਸ਼ਨ ਕਿਹਾ ਜਾਂਦਾ ਹੈ। ਹਾਈ ਬੱਲਡ ਪ੍ਰੈਸ਼ਰ ਉਦੋਂ ਹੁੰਦਾ ਹੈ ਜਦੋਂ ਨਸਾਂ ‘ਚ ਖੂਨ ਦਾ ਵਹਾਅ ਤੇਜ਼ ਹੋ ਜਾਂਦਾ ਹੈ। ਹਾਈ ਬੱਲਡ ਪ੍ਰੈਸ਼ਰ ਦੀ ਪ੍ਰੋਬਲਮ ਨੂੰ ਹਾਈਪਰਟੈਂਸ਼ਨ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਹ 120/80 mmHg ਹੋਣਾ ਨਾਰਮਲ ਮੰਨਿਆ ਜਾਂਦਾ ਹੈ। ਜਦਕਿ ਜ਼ਿਆਦਾ ਮਿਸਾਲੇਦਾਰ, ਚਟਪਟਾ ਤੇ ਜੰਕ ਫੂਡ ਖਾਣ ਤੋਂ ਬਾਅਦ ਇਹ 120/80 mmHg ਤੋਂ ਜ਼ਿਆਦਾ ਹੋ ਜਾਂਦਾ ਹੈ। ਬਲੱਡ ਪ੍ਰੈਸ਼ਰ ਦਾ ਰੋਗ ਨੇੜੇ ਨਾ ਬਹੁੜੇ, ਜੇ ਖਾਓ ਇਹ ਫਲ ਬੀਪੀ ਦੀ ਬਿਮਾਰੀ ਨੂੰ ਕੰਟਰੋਲ ਕਰਨ ਲਈ ਤੁਹਾਨੂੰ ਆਪਣੀ ਡਾਈਟ ‘ਚ ਤਾਜ਼ਾ ਤੇ ਮੌਸਮੀ ਫਲ-ਸਬਜ਼ੀਆਂ ਸ਼ਾਮਲ ਕਰਨੀਆਂ ਚਾਹੀਦੀਆਂ ਹਨ। ਇੱਕ ਅਜਿਹਾ ਫਲ ਫਿੱਗਸ ਯਾਨੀ ਅੰਜੀਰ। ਇਸ ਨੂੰ ਤਾਜ਼ਾ ਜਾਂ ਸੁਕਾ ਕੇ ਖਾਇਆ ਜਾਂਦਾ ਹੈ। ਅੰਜੀਰ ‘ਚ ਕੈਲਸ਼ੀਅਮ ਤੇ ਵਿਟਾਮਿਨਸ ਕਾਫੀ ਮਾਤਰਾ ‘ਚ ਹੁੰਦੇ ਹਨ। ਅੰਜ਼ੀਰ ‘ਚ ਵਿਟਾਮਿਨ ਵਧ ਹੋਣ ਕਾਰਨ ਇਹ ਸਰੀਰ ਨੂੰ ਫੁਰਤੀਲਾ ਬਣਾਈ ਰੱਖਦੇ ਹਨ। ਇਸ ਨਾਲ ਸਿਹਤ ਹੋਰ ਕਈ ਬਿਮਾਰੀਆਂ ਵੀ ਠੀਕ ਹੁੰਦੀਆਂ ਹਨ। ਅੰਜ਼ੀਰ ਬੀਪੀ ਦੇ ਨਾਲ ਤੁਹਾਡੇ ਬੱਲਡ ਸ਼ੂਗਰ ਨੂੰ ਵੀ ਠੀਕ ਰੱਖਦਾ ਹੈ। ਇਸ ਦੇ ਨਾਲ ਹੀ ਅੰਜ਼ੀਰ ‘ਚ ਪੋਟਾਸ਼ੀਅਮ ਹੋਣ ਨਾਲ ਇਹ ਸਰੀਰ ‘ਚ ਫੱਲੂਡਸ ਦੇ ਲੇਵਲ, ਹਾਰਟ ਅਟੈਕ ਤੇ ਪਾਣੀ ਦਾ ਲੇਵਲ ਵੀ ਸੰਤੁਲਿਤ ਰੱਖਦਾ ਹੈ। ਬਲੱਡ ਪ੍ਰੈਸ਼ਰ ਦਾ ਰੋਗ ਨੇੜੇ ਨਾ ਬਹੁੜੇ, ਜੇ ਖਾਓ ਇਹ ਫਲ ਅੰਜ਼ੀਰ ਨੂੰ ਤੁਸੀਂ ਸਲਾਦ ਦੇ ਤੌਰ ‘ਤੇ ਵੀ ਖਾਸ ਕਦੇ ਹੋ। ਇਸ ਤੋਂ ਇਲਾਵਾ ਸੁੱਕੀ ਅੰਜ਼ੀਰ ਨੂੰ ਰਾਤ ਨੂੰ ਪਾਣੀ ‘ਚ ਭਿਓ ਕੇ ਰੱਖ ਦਿਓ ਤੇ ਇਸ ਨੂੰ ਸਵੇਰੇ ਖਾਣ ਨਾਲ ਜ਼ਿਆਦਾ ਫਾਇਦੇ ਹੁੰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
Medicine MRP rules India : ਦਵਾਈਆਂ ਦੀਆਂ ਕੀਮਤਾਂ 'ਤੇ ਸਰਕਾਰ ਦਾ ਵੱਡਾ ਫੈਸਲਾ, 30 ਜ਼ਰੂਰੀ ਦਵਾਈਆਂ ਦੇ ਰੇਟ ਕੀਤੇ ਤੈਅ
Medicine MRP rules India : ਦਵਾਈਆਂ ਦੀਆਂ ਕੀਮਤਾਂ 'ਤੇ ਸਰਕਾਰ ਦਾ ਵੱਡਾ ਫੈਸਲਾ, 30 ਜ਼ਰੂਰੀ ਦਵਾਈਆਂ ਦੇ ਰੇਟ ਕੀਤੇ ਤੈਅ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
ਛੇਤੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ, ਜੂਨ ਦੇ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ
ਛੇਤੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ, ਜੂਨ ਦੇ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ
Embed widget