ਪੜਚੋਲ ਕਰੋ

ਖੁਲਾਸਾ: ਆਉਣ ਵਾਲੇ ਸਮੇਂ 'ਚ ਪੰਜਾਬੀ ਹੀਜੜੇ ਜੰਮਣਗੇ

ਚੰਡੀਗੜ੍ਹ: ਦੁਨੀਆ ਵਿੱਚ ਬਹਾਦਰੀ ਦੇ ਤੌਰ ਤੇ ਜਾਣੀ ਜਾਂਦੀ ਪੰਜਾਬੀ ਕੌਮ ਖ਼ਤਰੇ ਵਿੱਚ ਹੈ। ਨਸ਼ਿਆਂ ਤੇ ਮੁੰਡੇ ਦੀ ਚਾਅ ਨੇ ਪੰਜਾਬੀਆਂ ਨੂੰ ਨਪੁੰਸਕ ਬਣਾ ਦਿੱਤਾ ਹੈ। ਪੰਜਾਬੀ ਪੁੱਤਰ ਪ੍ਰਾਪਤੀ ਦੇ ਮੋਹ ਲਈ ਔਰਤਾਂ ਦੀ ਸਿਹਤ ਦਾ ਨੁਕਸਾਨ ਕਰ ਰਹੇ ਹਨ। ਮੁੰਡਾ ਲੈਣ ਦੇ ਚਾਅ ਲਈ ਔਰਤਾਂ ਨੂੰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਵਿੱਚ ਔਰਤਾਂ ਨੂੰ ਸਭ ਤੋਂ ਵੱਧ ਟੈਸਟੋਸੀਰੌਣ ਨਾਮ ਦੀ ਦਵਾਈ ਦਿੱਤੀ ਜਾ ਰਹੀ ਹੈ। ਜਿਸ ਨਾਲ ਪੰਜਾਬੀ ਦੇ ਬੱਚੇ ਕੁੱਖੋਂ ਹੀਜੜੇ ਜੰਮਣੇ ਸ਼ੁਰੂ ਹੋ ਗਏ ਹਨ। ਜੇਕਰ ਇਹ ਪੁੱਤਰ ਦੀ ਚਾਅ ਤੇ ਰੋਕ ਨਾ ਲੱਗੀ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬੀ ਹੀਜੜੇ ਹੀ ਜੰਮਣਗੇ। ਇਹ ਤੱਥ ਮਸ਼ਹੂਰ ਸਿਹਤ ਮਾਹਿਰ ਡਾ. ਹਰਸ਼ਿੰਦਰ ਕੌਰ ਨੇ ਉਜਾਗਰ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਨੇ ਚਿਤਾਵਨੀ ਦਿੱਤੀ ਹੈ ਕਿ ਪੰਜਾਬੀਆਂ ਦੀ ਮਿਆਦੀ ਤਾਰੀਖ਼ ਆ ਗਏ ਹੈ। ਦੁਨੀਆ ਦੀ ਦੂਜੀਆਂ ਖ਼ਤਮ ਹੋਣ ਵਾਲੀਆਂ ਕੌਮਾਂ ਦੀ ਤਰ੍ਹਾਂ ਪੰਜਾਬੀ ਕੌਮ ਵੀ ਖ਼ਤਰੇ ਵਿੱਚ ਹੈ। ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੇ ਦਰਿਆ ਨੂੰ ਇਸ ਖ਼ਤਰੇ ਦੀ ਵਜ੍ਹਾ ਦੱਸਿਆ ਹੈ। ਪੰਜਾਬੀਆਂ ਦਾ ਸਪਰਮ ਕਾਉਂਟ 60 ਮਿਲੀਅਨ ਤੋਂ ਘੱਟ ਕੇ ਸਿਰਫ਼ 15 ਮਿਲੀਅਨ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਬਹਾਦਰੀ ਦੇ ਤੌਰ ਤੇ ਜਾਣੇ ਜਾਂਦੇ ਪੰਜਾਬੀ ਹੁਣ ਨਿਪੁੰਸਕ ਗਿਣੇ ਜਾਂਦੇ ਹਨ। ਪਿੰਡ- ਪਿੰਡ ਇੰਫਰਟਿਲੀਟੀ ਸੈਂਟਰ ਖੁੱਲ੍ਹ ਚੁੱਕੇ ਹਨ। ਇੰਨਾ ਅੱਗੇ ਉਨ੍ਹਾਂ ਨੌਜਵਾਨਾਂ ਦੀਆਂ ਲਾਈਨਾਂ ਲੱਗੀਆਂ ਹਨ ਜਿਹੜੇ ਬੱਚੇ ਜੰਮਣ ਯੋਗ ਨਹੀਂ ਰਹੇ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬੀ ਕੌਮ ਦਾ ਜੀਨਜ਼ ਕਮਜ਼ੋਰ ਹੋ ਗਿਆ ਹੈ। ਆਸਟ੍ਰੇਲੀਆ ਦੇ ਅਬਰੋਜੀਨਸ, ਨਿਊਜ਼ੀਲੈਂਡ ਦੇ ਮੌਰੀ ਤੇ ਅਮਰੀਕਨ ਦਾ ਇੰਡੀਅਨ ਮੁਕੰਮਲ ਤੌਰ ਤੇ ਖ਼ਤਮ ਹੋ ਰਿਹਾ ਉਸੇ ਤਰ੍ਹਾਂ ਪੰਜਾਬੀਆਂ ਦਾ ਜੀਨਜ਼ ਵੀ ਖ਼ਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ 70 ਫ਼ੀਸਦੀ ਤੋਂ ਵੱਧ ਲੜਕੇ ਅਤੇ 32 ਫ਼ੀਸਦੀ ਲੜਕੀਆਂ ਨਸ਼ਿਆਂ ਦੀ ਮਾਰ ਹੇਠ ਹਨ। ਇੰਨਾ ਹੀ ਨਹੀਂ ਉਨ੍ਹਾਂ ਕਿਹਾ ਅਸੀਂ ਬੰਜਰ ਕੁੱਖਾਂ, ਨਾਪੁਸੰਕ ਨੌਜਵਾਨ ਤੇ ਹੀਜੜੇ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਕੁੜੀ ਮਾਰ ਦੇ ਤੋਰ ਤੇ ਨਹੀਂ ਜਾਣ ਜਾਂਦੇ ਬਲਕਿ ਇੱਕ ਹੋਰ ਪੱਖੋਂ ਵੀ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਂਕੜੇ ਦੱਸਦੇ ਹਨ ਕਿ 37 ਫ਼ੀਸਦੀ ਨਾਬਾਲਗ ਬੱਚੀਆਂ ਆਪਣੇ ਘਰਾਂ ਚ ਤਾਏ ਚਾਚਿਆਂ ਦੀ ਹਵਸ ਦਾ ਸ਼ਿਕਾਰ ਹੋ ਰਹੀਆਂ ਹਨ। ਨਸ਼ੇ ਨਾਲ ਇਨ੍ਹਾਂ ਨੂੰ ਇੰਨੀ ਮਾੜੀ ਹਾਲਤ ਹੋ ਗਈ ਹੈ ਕਿ ਉਨ੍ਹਾਂ ਨੂੰ ਨਾ ਮਾਂ , ਨਾ ਭੈਣ ਤੇ ਨਾ ਹੀ ਧੀ ਦਿਸਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਬਹਾਦਰ ਧੀ ਅਤੇ ਵਿਦਵਾਨ ਬੀਬੀ ਡਾ. ਹਰਸ਼ਿੰਦਰ ਕੌਰ ਜਿਨ੍ਹਾਂ ਨੇ ਬੜੀ ਬੇਬਾਕ ਨਾਲ ਯੂ. ਐੱਨ. ਓ. ਵਿੱਚ ਪੰਜਾਬ ਅਤੇ ਪੰਜਾਬੀਅਤ ਦਾ ਪੱਖ ਪੂਰਦਿਆਂ ਪੰਜਾਬੀ ਅਤੇ ਸਿੱਖ ਵਿਰੋਧੀ ਚਾਲਾਂ ਚੱਲਣ ਵਾਲਿਆਂ ਨੂੰ ਯੂ. ਐਨ. ਓ. ਦੀ ਭਰੀ ਸਭਾ ਵਿੱਚ ਮੂੰਹ ਤੋੜਵਾਂ ਜਵਾਬ ਦਿੱਤਾ ਸੀ ਜਿਸ ਦੇ ਫਲਸਰੂਪ ਪੰਜਾਬ ਦੀ ਬਾਦਲ ਸਰਕਾਰ ਨੇ ਬੀਬੀ ਜੀ ਨੂੰ ਨੌਕਰੀਓਂ ਬਰਖ਼ਾਸਤ ਕਰ ਦਿੱਤਾ ਸੀ ਪਰ ਲੋਕਾਂ ਨੇ ਇਸ ਮੁੱਦੇ ਤੇ ਪੰਜਾਬ ਸਰਕਾਰ ਦਾ ਨੱਕ ਵਿੱਚ ਦਮ ਕਰ ਦਿੱਤਾ ਸੀ ਜਿਸ ਕਰਕੇ ਬਹਾਦਰ ਬੀਬੀ ਦੀ ਬਿਆਨ ਕੀਤੀ ਸਚਾਈ ਅੱਗੇ ਗੋਡੇ ਟੇਕਦਿਆਂ ਪੰਜਾਬ ਸਰਕਾਰ ਨੂੰ ਉਨ੍ਹਾਂ ਨੂੰ ਬਾ ਇੱਜ਼ਤ ਬਹਾਲ ਕਰਨਾ ਪਿਆ। ਵੀਡਿਉ ਦੇਖਣ ਲਈ ਹੇਠ ਕਲਿੱਕ ਕਰੋ ਜੀ। [embed]

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Daily Walking : ਕੀ ਰੋਜ਼ਾਨਾ 10 ਹਜ਼ਾਰ ਕਦਮ ਤੁਰਨਾ ਜ਼ਰੂਰੀ? ਜਾਣੋ ਉਮਰ ਦੇ ਹਿਸਾਬ ਨਾਲ ਕਿੰਨੀ ਸੈਰ ਕਰਨੀ ਹੈ ਸਹੀ
Daily Walking : ਕੀ ਰੋਜ਼ਾਨਾ 10 ਹਜ਼ਾਰ ਕਦਮ ਤੁਰਨਾ ਜ਼ਰੂਰੀ? ਜਾਣੋ ਉਮਰ ਦੇ ਹਿਸਾਬ ਨਾਲ ਕਿੰਨੀ ਸੈਰ ਕਰਨੀ ਹੈ ਸਹੀ
 Health News : ਕੀ ਸੌਂਦੇ ਸਮੇਂ ਵੀ ਕੰਮ ਕਰਦਾ ਰਹਿੰਦਾ ਹੈ ਇਨਸਾਨੀ ਦਿਮਾਗ? ਜਾਣੋ ਨੀਂਦ ਦੌਰਾਨ ਕੀ ਹੁੰਦਾ ਹੈ
Health News : ਕੀ ਸੌਂਦੇ ਸਮੇਂ ਵੀ ਕੰਮ ਕਰਦਾ ਰਹਿੰਦਾ ਹੈ ਇਨਸਾਨੀ ਦਿਮਾਗ? ਜਾਣੋ ਨੀਂਦ ਦੌਰਾਨ ਕੀ ਹੁੰਦਾ ਹੈ
 Health Tips : ਦੀਵਾਲੀ ਤੋਂ ਬਾਅਦ ਵਧ ਸਕਦੀਆਂ ਹਨ ਇਹ ਬਿਮਾਰੀਆਂ, ਸਾਹ, ਅੱਖਾਂ ਅਤੇ ਦਿਲ ਦੇ ਮਰੀਜ਼ ਰੱਖਣ ਖਾਸ ਧਿਆਨ
 Health Tips : ਦੀਵਾਲੀ ਤੋਂ ਬਾਅਦ ਵਧ ਸਕਦੀਆਂ ਹਨ ਇਹ ਬਿਮਾਰੀਆਂ, ਸਾਹ, ਅੱਖਾਂ ਅਤੇ ਦਿਲ ਦੇ ਮਰੀਜ਼ ਰੱਖਣ ਖਾਸ ਧਿਆਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Embed widget