ਪੜਚੋਲ ਕਰੋ

ਏਡਜ਼ ਤੋਂ ਮੁਕਤੀ ਦਾ ਰਾਹ ਨੇੜੇ !

ਲੰਡਨ: ਮੀਡੀਆ 'ਚ ਆਈ ਇੱਕ ਖ਼ਬਰ 'ਚ ਦਾਅਵਾ ਕੀਤਾ ਗਿਆ ਹੈ ਕਿ ਜੇਕਰ ਇਲਾਜ ਦਾ ਨਵਾਂ ਪ੍ਰੀਖਣ ਸਫਲ ਹੋ ਜਾਂਦਾ ਹੈ ਤਾਂ ਬ੍ਰਿਟਿਸ਼ ਵਿਗਿਆਨੀ ਐੱਚ. ਆਈ. ਵੀ. ਦੇ ਇਲਾਜ ਦੀ ਪੁਸ਼ਟੀ ਕਰਨ ਦੇ ਬਿਲਕੁਲ ਨਜ਼ਦੀਕ ਹਨ। ਬਿਨਾ ਇਲਾਜ ਵਾਲਾ ਇਹ ਵਿਸ਼ਾਣੂ ਘਾਤਕ ਬਿਮਾਰੀ ਏਡਜ਼ ਦਾ ਕਾਰਨ ਬਣਦਾ ਹੈ। ਐੱਚ. ਆਈ. ਵੀ. ਨਾਲ ਪ੍ਰਭਾਵਿਤ ਇੱਕ ਬ੍ਰਿਟਿਸ਼ ਵਿਅਕਤੀ ਨਵੀਂ ਥੈਰੇਪੀ ਦੀ ਮਦਦ ਨਾਲ ਇਸ ਬਿਮਾਰੀ ਤੋਂ ਮੁਕਤ ਹੋਣ ਵਾਲਾ ਵਿਸ਼ਵ ਦਾ ਪਹਿਲਾ ਵਿਅਕਤੀ ਬਣ ਸਕਦਾ ਹੈ। ਬ੍ਰਿਟੇਨ ਦੀਆਂ ਪੰਜ ਮੁੱਖ ਯੂਨੀਵਰਸਿਟੀਆਂ ਆਕਸਫੋਰਡ ਯੂਨੀਵਰਸਿਟੀ, ਕੈਂਬਰਿਜ, ਇੰਪੀਰੀਅਲ ਕਾਲਜ ਲੰਡਨ, ਯੂਨੀਵਰਸਿਟੀ ਕਾਲਜ ਲੰਡਨ ਅਤੇ ਕਿੰਗਜ਼ ਕਾਲਜ ਲੰਡਨ ਦੇ ਵਿਗਿਆਨੀਆਂ ਅਤੇ ਡਾਕਟਰਾਂ ਨੇ ਇਹ ਇਲਾਜ ਤਿਆਰ ਕੀਤਾ ਹੈ। ਸਰੀਰ ਦੇ ਹਰ ਹਿੱਸੇ 'ਚ ਐੱਚ. ਆਈ. ਵੀ. ਨੂੰ ਖੋਜ ਕੇ ਨਸ਼ਟ ਕਰਨ ਵਾਲੀ ਇਹ ਪਹਿਲੀ ਥੈਰੇਪੀ ਹੈ। ਜੇਕਰ ਇਲਾਜ ਦਾ ਇਹ ਪ੍ਰੀਖਣ ਸਫਲ ਰਹਿੰਦਾ ਹੈ ਤਾਂ ਇਹ ਐੱਚ. ਆਈ. ਵੀ. ਦੇ ਇਲਾਜ ਦੀ ਆਸ਼ਾ ਪੈਦਾ ਕਰੇਗਾ ਅਤੇ ਦਵਾਈਆਂ 'ਤੇ ਖ਼ਰਚੇ ਹੋਣ ਵਾਲੇ ਲੱਖਾਂ ਪੌਂਡ ਬਚਾਏਗਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget