ਪੜਚੋਲ ਕਰੋ

ਸ਼ਹਿਦ ਬੈਕਟੀਰੀਆ ਦਾ ਕਰਦਾ ਖਾਤਮਾ

ਸਾਡੇ ਘਰਾਂ ਵਿਚ ਦਾਦੀ-ਨਾਨੀ ਅਤੇ ਬਜ਼ੁਰਗ ਸਰਦੀ, ਖੰਘ ਵਰਗੀਆਂ ਕਈ ਸਮੱਸਿਆਵਾਂ ਵਿਚ ਸ਼ਹਿਦ ਦੇ ਫਾਇਦੇ ਗਿਣਾਉਂਦੀਆਂ ਰਹੀਆਂ ਹਨ। ਹੁਣ ਇਕ ਅਧਿਐਨ ਵਿਚ ਪਤਾ ਲੱਗਾ ਹੈ ਕਿ ਇਹ ਬੈਕਟੀਰੀਆ ਦੀ ਰੋਕਥਾਮ ਵਿਚ ਸਮਰੱਥ ਹੈ। ਇਹ ਅਧਿਐਨ ਦੁਨੀਆ ਦੇ ਸਭ ਤੋਂ ਵੱਡੇ ਵਿਗਿਆਨੀ ਸੰਗਠਨ ਅਮਰੀਕਨ ਕੈਮੀਕਲ ਸੁਸਾਇਟੀ ਦੀ 247ਵੀਂ ਰਾਸ਼ਟਰੀ ਬੈਠਕ ਦੇ ਹਿੱਸੇ ਦੇ ਤੌਰ 'ਤੇ ਕਰਵਾਇਆ ਗਿਆ। ਇਸ ਅਧਿਐਨ ਦੇ ਮੁੱਖ ਖੋਜਕਾਰ ਸਾਲਵੇ ਰੇਗਿਨਾ ਯੂਨੀਵਰਸਿਟੀ ਦੇ ਐੱਮ. ਮੇਸਚਿਵਟਜ਼ ਨੇ ਕਿਹਾ ਕਿ ਸ਼ਹਿਦ ਦਾ ਖਾਸ ਗੁਣ ਇਹ ਹੈ ਕਿ ਇਹ ਕਈ ਪੱਧਰਾਂ ਤੱਕ ਬੈਕਟੀਰੀਆ ਨਾਲ ਲੜਦਾ ਹੈ, ਜਿਸ ਕਾਰਨ ਬੈਕਟੀਰੀਆ ਵਿਚ ਲੜਨ ਦੀ ਸਮਰੱਥਾ ਦਾ ਵਿਕਾਸ ਨਹੀਂ ਹੁੰਦਾ ਅਤੇ ਉਹ ਕਮਜ਼ੋਰ ਪੈ ਜਾਂਦਾ ਹੈ। ਉਨ੍ਹਾਂ ਮੁਤਾਬਕ ਸ਼ਹਿਦ ਹਾਈਡ੍ਰੋਜਨ ਪੈਰੋਕਸਾਈਡ, ਅਮਲੀਅਤਾ, ਓਸਮੋਟਿਕ ਇਫੈਕਟ, ਹਾਈ ਸੁਗਰ ਕੰਸਟ੍ਰਕਸ਼ਨ ਅਤੇ ਪਾਲੀਫਿਨੋਲਸ ਵਰਗੇ ਹਥਿਆਰਾਂ ਦੀ ਵਰਤੋਂ ਕਰਦਾ ਹੈ। ਇਹ ਸਾਰੇ ਬੈਕਟੀਰੀਆ ਨੂੰ ਮਾਰਨ ਵਿਚ ਬਹੁਤ ਲਾਭਕਾਰੀ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget