ਪੜਚੋਲ ਕਰੋ

ਦਿਲ ਦੀ ਬਿਮਾਰੀ ਦਾ ਖ਼ਤਰਾ ਬਣ ਸਕਦੀ ਹੈ ਹਾਰਮੋਨ ਥੇਰੈਪੀ

ਵਾਸ਼ਿੰਗਟਨ : ਹਾਰਟ ਅਟੈਕ ਦੇ ਸ਼ਿਕਾਰ ਅਤੇ ਪ੍ਰੋਸਟੇਟ ਕੈਂਸਰ ਦੇ ਪੀੜਤਾਂ ਨੂੰ ਹਾਰਮੋਨ ਥੇਰੈਪੀ ਨਾਲ ਠੀਕ ਕਰਨ ਦਾ ਤਰੀਕਾ ਖ਼ਤਰਨਾਕ ਸਾਬਿਤ ਹੋ ਸਕਦਾ ਹੈ। ਬਰਤਾਨਵੀ ਖੋਜਕਰਤਾਵਾਂ ਦੇ ਤਾਜ਼ਾ ਅਧਿਐਨ 'ਚ ਇਹ ਗੱਲ ਸਾਹਮਣੇ ਆਈ ਹੈ। ਪ੍ਰੋਸਟੇਟ ਕੈਂਸਰ ਦੇ ਪੀੜਤਾਂ ਨੂੰ ਆਮ ਤੌਰ 'ਤੇ ਹਾਰਮੋਨ ਥੇਰੈਪੀ ਦਿੱਤੀ ਜਾਂਦੀ ਹੈ। ਇਸ ਨਾਲ ਪ੍ਰੋਸਟੇਟ ਕੈਂਸਰ ਸੈੱਲਾਂ ਦੇ ਫੈਲਾਅ 'ਚ ਮਦਦਗਾਰ ਐਂਡ੍ਰੋਜੈਨ ਹਾਰਮੋਨ ਦੇ ਵਹਾਅ ਨੂੰ ਰੋਕ ਦਿੱਤਾ ਜਾਂਦਾ ਹੈ ਪਰ ਤਾਜ਼ਾ ਖੋਜ 'ਚ ਇਸ ਪ੍ਰਕਿਰਿਆ ਦੇ ਖ਼ਤਰਨਾਕ ਨਤੀਜੇ ਸਾਹਮਣੇ ਆਉਣ ਦੇ ਸੰਕੇਤ ਮਿਲੇ ਹਨ। ਵਿਗਿਆਨੀਆਂ ਨੇ ਡਾਕਟਰਾਂ ਨੂੰ ਪ੍ਰੋਸਟੇਟ ਕੈਂਸਰ ਦੇ ਪੀੜਤਾਂ 'ਤੇ ਹਾਰਮੋਨ ਥੇਰੈਪੀ ਦਾ ਇਸਤੇਮਾਲ ਕਰਨ ਨੂੰ ਲੈ ਕੇ ਚੌਕਸ ਕੀਤਾ ਹੈ ਜੋ ਪਹਿਲਾਂ ਹਾਰਟ ਅਟੈਕ ਦਾ ਸ਼ਿਕਾਰ ਹੋ ਚੁੱਕੇ ਹਨ। ਖ਼ਾਸ ਤੌਰ 'ਤੇ ਵੱਧਦੀ ਉਮਰ ਦੇ ਨਾਲ ਇਸ ਦਾ ਖ਼ਤਰਾ ਹੋਰ ਵੱਧ ਜਾਂਦਾ ਹੈ। ਜ਼ਿਕਰਯੋਗ ਹੈ ਕਿ ਅੱਜਕਲ੍ਹ ਪ੍ਰੋਸਟੇਟ ਕੈਂਸਰ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget