ਪੜਚੋਲ ਕਰੋ

ਹੁਸ਼ਿਆਰਪੁਰ 'ਚ ਡਾਇਰੀਆ ਦਾ ਕਹਿਰ, ਬੱਚੀ ਦੀ ਮੌਤ, 120 ਲੋਕ ਸ਼ਿਕਾਰ

ਸਰਕਾਰੀ ਅੰਕੜਿਆਂ ਮੁਤਾਬਕ 120 ਵਿਅਕਤੀ ਡਾਇਰੀਆ ਦੇ ਸ਼ਿਕਾਰ ਹੋਏ ਹਨ, ਜਿਸ ਵਿੱਚ ਮਹਿਲਾਵਾਂ, ਪੁਰਸ਼, ਬੱਚੇ ਸ਼ਾਮਲ ਹਨ। ਇਸ ਤੋਂ ਇਲਾਵਾ ਇੱਕ 5 ਸਾਲ ਦੀ ਇਕਲੌਤੀ ਬੱਚੀ ਦੀ ਮੌਤ ਹੋ ਗਈ ਹੈ। ਹਾਲਾਂਕਿ ਪਿੰਡ ਵਾਲਿਆਂ ਮੁਤਾਬਕ 200 ਤੋਂ 300 ਲੋਕ ਡਾਇਰੀਆ ਦੇ ਸ਼ਿਕਾਰ ਹੋ ਚੁੱਕੇ ਹਨ। ਪਿੰਡ ਵਿੱਚ ਕਈ ਘਰਾਂ ਦਾ ਤਾਂ ਇਹ ਹਾਲ ਵੀ ਹੈ ਕਿ ਉਨ੍ਹਾਂ ਨੂੰ ਆਪਣੇ ਘਰ ਦਾ ਕੀਮਤੀ ਸਾਮਾਨ ਤੇ ਗਹਿਣੇ ਵੇਚ ਕੇ ਆਪਣੇ ਪਰਿਵਾਰ ਦੇ ਜੀਆਂ ਦਾ ਇਲਾਜ ਕਰਵਾਉਣਾ ਪੈ ਰਿਹਾ ਹੈ।

ਹੁਸ਼ਿਆਰਪੁਰ: ਹਲਕਾ ਚੱਬੇਵਾਲ ਦੇ ਪਿੰਡ ਬਿਛੋਹੀ ਵਿੱਚ ਡਾਇਰੀਆ ਨੇ ਕਹਿਰ ਮਚਾਇਆ ਹੋਇਆ ਹੈ। ਸਰਕਾਰੀ ਅੰਕੜਿਆਂ ਮੁਤਾਬਕ 120 ਵਿਅਕਤੀ ਡਾਇਰੀਆ ਦੇ ਸ਼ਿਕਾਰ ਹੋਏ ਹਨ, ਜਿਸ ਵਿੱਚ ਮਹਿਲਾਵਾਂ, ਪੁਰਸ਼, ਬੱਚੇ ਸ਼ਾਮਲ ਹਨ। ਇਸ ਤੋਂ ਇਲਾਵਾ ਇੱਕ 5 ਸਾਲ ਦੀ ਇਕਲੌਤੀ ਬੱਚੀ ਦੀ ਮੌਤ ਹੋ ਗਈ ਹੈ। ਹਾਲਾਂਕਿ ਪਿੰਡ ਵਾਲਿਆਂ ਮੁਤਾਬਕ 200 ਤੋਂ 300 ਲੋਕ ਡਾਇਰੀਆ ਦੇ ਸ਼ਿਕਾਰ ਹੋ ਚੁੱਕੇ ਹਨ। ਪਿੰਡ ਵਿੱਚ ਕਈ ਘਰਾਂ ਦਾ ਤਾਂ ਇਹ ਹਾਲ ਵੀ ਹੈ ਕਿ ਉਨ੍ਹਾਂ ਨੂੰ ਆਪਣੇ ਘਰ ਦਾ ਕੀਮਤੀ ਸਾਮਾਨ ਤੇ ਗਹਿਣੇ ਵੇਚ ਕੇ ਆਪਣੇ ਪਰਿਵਾਰ ਦੇ ਜੀਆਂ ਦਾ ਇਲਾਜ ਕਰਵਾਉਣਾ ਪੈ ਰਿਹਾ ਹੈ।

ਪੂਰੇ ਪਿੰਡ ਵਿੱਚ ਡਾਕਟਰਾਂ ਦੀਆਂ ਟੀਮਾਂ ਤੇ ਵਾਟਰ ਸਪਲਾਈ ਦੀਆ ਜਾਂਚ ਟੀਮਾਂ ਪਹੁੰਚ ਚੁੱਕੀਆਂ ਹਨ ਪਰ ਪਿੰਡ ਵਾਸੀਆਂ ਵਿੱਚ ਇਸ ਹਾਲਤ ਸਬੰਧੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਪਿੰਡ ਵਾਲੇ ਮੌਜੂਦਾ ਸਰਕਾਰ ਦੇ ਨੁਮਾਇੰਦਿਆਂ ਤੇ ਪ੍ਰਸ਼ਾਸ਼ਨ ਨੂੰ ਆਪਣੀ ਇਸ ਹਾਲਤ ਦਾ ਜ਼ਿੰਮੇਵਾਰ ਠਹਿਰਾ ਰਹੇ ਹਨ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਉਨ੍ਹਾਂ ਵੱਲੋਂ ਗੰਦੇ ਪਾਣੀ ਦੀ ਸ਼ਿਕਾਇਤ ਕੀਤੀ ਜਾ ਰਹੀ ਸੀ ਪਰ ਕਿਸੇ ਨੇ ਉਨ੍ਹਾਂ ਦੀ ਨਹੀਂ ਸੁਣੀ। ਇਸ ਵੇਲੇ ਪਿੰਡ ਦੀ ਹਾਲਤ ਇਹ ਹੈ ਕਿ ਕਈ ਘਰਾਂ ਵਿੱਚ ਇਕ ਪਰਿਵਾਰ ਦੇ 7 ਮੈਂਬਰ ਡਾਇਰੀਆ ਦੀ ਚਪੇਟ ਵਿੱਚ ਹਨ ਤੇ ਘਰ ਵਿੱਚ ਉਨ੍ਹਾਂ ਦੀ ਦੇਖ-ਰੇਖ ਕਰਨ ਵਾਲਾ ਕੋਈ ਮੌਜੂਦ ਨਹੀਂ।

ਪਿੰਡ ਵਾਸੀਆਂ ਤੇ ਪਿੰਡ ਦੀ ਬੱਚੀ ਇਸ਼ਿਤਾ ਠਾਕੁਰ ਦੇ ਪਰਿਵਾਰ ਲਈ ਇਹ ਡਾਇਰੀਆਂ ਕਾਲ ਬਣ ਕੇ ਆਇਆ। ਇਸ ਬਿਮਾਰੀ ਕਾਰਨ ਬਿਮਾਰ ਹੋਈ 5 ਸਾਲ ਦੀ ਇਸ਼ਿਤਾ ਠਾਕੁਰ ਨਾਂ ਦੀ ਬੱਚੀ ਦੀ ਮੌਤ ਹੋ ਗਈ। ਬੱਚੀ ਦੇ ਪਰਿਵਾਰ ਵਾਲੇ ਪ੍ਰਸ਼ਾਸਨ 'ਤੇ ਗੁੱਸਾ ਕੱਢ ਰਹੇ ਹਨ। ਪਰਿਵਾਰ ਨੇ ਦੱਸਿਆ ਕੇ ਬੱਚੀ ਦੀ ਮੌਤ ਤੋਂ ਬਾਅਦ ਵੀ ਪ੍ਰਸ਼ਾਸਨ ਜਾਂ ਮੌਜੂਦਾ ਸਰਕਾਰ ਦੇ ਵਿਧਾਇਕ ਨੇ ਹਾਲੇ ਤਕ ਉਨ੍ਹਾਂ ਦੀ ਸਾਰ ਨਹੀਂ ਲਈ। ਬੱਚੀ ਦੇ ਪਰਿਵਾਰਿਕ ਮੈਂਬਰ ਵੀ ਡਾਇਰੀਆ ਦੇ ਸ਼ਿਕਾਰ ਹਨ ਜੋ ਹਾਲੇ ਤਕ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿੱਚ ਦਾਖ਼ਲ ਹਨ।

ਪਰਿਵਾਰ ਵਾਲਿਆਂ ਨੇ ਦੱਸਿਆ ਕਿ ਗੰਦੇ ਪਾਣੀ ਦੀ ਇਹ ਹਾਲਤ ਹੋ ਚੁੱਕੀ ਹੈ ਕਿ ਇੱਕ ਦਿਨ ਪਾਣੀ ਦੀਆਂ ਟੂਟੀਆਂ ਵਿੱਚੋਂ ਗੋਹੇ ਵਾਲਾ ਪਾਣੀ ਆਉਣ ਲੱਗ ਪਿਆ ਸੀ ਪਰ ਉਸ ਤੋਂ ਬਾਅਦ ਵੀ ਕਿਸੇ ਨੇ ਇਸ ਵੱਲ ਗੌਰ ਨਹੀਂ ਕੀਤਾ। ਇਸ ਸਬੰਧੀ ਪਿੰਡ ਬਿਛੋਹੀ ਵਿੱਚ ਪਹੁੰਚੀ ਮੈਡੀਕਲ ਟੀਮ ਦੇ ਮੁਖੀ ਸਲੇਸ਼ ਨੇ ਕਿਹਾ ਕਿ ਡਾਇਰੀਆ ਦੇ ਇਸ ਕਹਿਰ ਦੀ ਰੋਕਥਾਮ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਵਾਟਰ ਸਪਲਾਈ ਦੇ ਮੁਲਾਜ਼ਮ ਜਦੋਂ ਪਾਣੀ ਦੀਆਂ ਪਾਈਪ ਦਾ ਹਾਲ ਦੇਖ ਰਹੇ ਹਨ ਤਾਂ ਪਾਣੀ ਦੀਆਂ ਪਾਈਪ ਵਿੱਚੋ ਗੰਦ ਦੇ ਢੇਰ ਨਿਕਲ ਰਹੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜ ਸਿੰਘ ਸਾਹਿਬਾਨ, ਬੁੱਧੀਜੀਵੀ ਤੇ ਵਿਦਵਾਨਾਂ ਦੀ ਹੋਈ ਅਹਿਮ ਮੀਟਿੰਗ, ਲਏ ਗਏ ਆਹ ਫੈਸਲੇ
Punjab News: ਪੰਜ ਸਿੰਘ ਸਾਹਿਬਾਨ, ਬੁੱਧੀਜੀਵੀ ਤੇ ਵਿਦਵਾਨਾਂ ਦੀ ਹੋਈ ਅਹਿਮ ਮੀਟਿੰਗ, ਲਏ ਗਏ ਆਹ ਫੈਸਲੇ
Punjab News: ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ, ਕੇਂਦਰੀ ਮੰਤਰੀ ਨੂੰ ਆਖੀ ਆਹ ਗੱਲ
Punjab News: ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ, ਕੇਂਦਰੀ ਮੰਤਰੀ ਨੂੰ ਆਖੀ ਆਹ ਗੱਲ
Public Holiday: ਸਕੂਲ-ਕਾਲਜ ਸਣੇ ਬੈਂਕ ਇੰਨੇ ਦਿਨ ਰਹਿਣਗੇ ਬੰਦ, ਜਾਣੋ ਪੰਜਾਬ 'ਚ ਕਿੰਨੇ ਦਿਨਾਂ ਦੀਆਂ ਛੁੱਟੀਆਂ
Public Holiday: ਸਕੂਲ-ਕਾਲਜ ਸਣੇ ਬੈਂਕ ਇੰਨੇ ਦਿਨ ਰਹਿਣਗੇ ਬੰਦ, ਜਾਣੋ ਪੰਜਾਬ 'ਚ ਕਿੰਨੇ ਦਿਨਾਂ ਦੀਆਂ ਛੁੱਟੀਆਂ
Jammu Kashmir: ਸਰਕਾਰ ਬਣਦਿਆਂ ਹੀ ਕਸ਼ਮੀਰੀਆਂ ਨੇ ਚੁੱਕਿਆ ਵੱਡਾ ਕਦਮ! ਧਾਰਾ 370 ਦੀ ਬਹਾਲੀ ਦਾ ਪ੍ਰਸਤਾਵ ਪਾਸ, ਮੋਦੀ ਸਰਕਾਰ ਸਾਹਮਣੇ ਰੱਖ ਦਿੱਤੀਆਂ ਇਹ ਮੰਗਾਂ
Jammu Kashmir: ਸਰਕਾਰ ਬਣਦਿਆਂ ਹੀ ਕਸ਼ਮੀਰੀਆਂ ਨੇ ਚੁੱਕਿਆ ਵੱਡਾ ਕਦਮ! ਧਾਰਾ 370 ਦੀ ਬਹਾਲੀ ਦਾ ਪ੍ਰਸਤਾਵ ਪਾਸ, ਮੋਦੀ ਸਰਕਾਰ ਸਾਹਮਣੇ ਰੱਖ ਦਿੱਤੀਆਂ ਇਹ ਮੰਗਾਂ
Advertisement
ABP Premium

ਵੀਡੀਓਜ਼

ਕਦੋਂ ਕਿਸ ਵੇਲੇ ਮੌ*ਤ ਆ ਜਾਏ ਕਿਸੇ ਨੂੰ ਨਹੀਂ ਪਤਾ...ਦਿਲਜੀਤ ਦੀ ਪੰਜਾਬੀ ਤੋਂ ਲੋਕਾਂ ਨੂੰ ਤਕਲੀਫ ? ਪਰ ਦੋਸਾਂਝਾਵਾਲਾ ਕਿੱਥੇ ਟਲਦਾ .ਮਰਦੇ ਮਰਦੇ ਬਚੇ ਯੋਗਰਾਜ ਸਿੰਘ ਵੇਖੋ ਕੀ ਹੋ ਗਿਆBigg Boss ਤੋਂ ਬਾਹਰ ਆਏ ਸ਼ਹਿਜ਼ਾਦਾ , ਕੀਤੇ ਵੱਡੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜ ਸਿੰਘ ਸਾਹਿਬਾਨ, ਬੁੱਧੀਜੀਵੀ ਤੇ ਵਿਦਵਾਨਾਂ ਦੀ ਹੋਈ ਅਹਿਮ ਮੀਟਿੰਗ, ਲਏ ਗਏ ਆਹ ਫੈਸਲੇ
Punjab News: ਪੰਜ ਸਿੰਘ ਸਾਹਿਬਾਨ, ਬੁੱਧੀਜੀਵੀ ਤੇ ਵਿਦਵਾਨਾਂ ਦੀ ਹੋਈ ਅਹਿਮ ਮੀਟਿੰਗ, ਲਏ ਗਏ ਆਹ ਫੈਸਲੇ
Punjab News: ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ, ਕੇਂਦਰੀ ਮੰਤਰੀ ਨੂੰ ਆਖੀ ਆਹ ਗੱਲ
Punjab News: ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ, ਕੇਂਦਰੀ ਮੰਤਰੀ ਨੂੰ ਆਖੀ ਆਹ ਗੱਲ
Public Holiday: ਸਕੂਲ-ਕਾਲਜ ਸਣੇ ਬੈਂਕ ਇੰਨੇ ਦਿਨ ਰਹਿਣਗੇ ਬੰਦ, ਜਾਣੋ ਪੰਜਾਬ 'ਚ ਕਿੰਨੇ ਦਿਨਾਂ ਦੀਆਂ ਛੁੱਟੀਆਂ
Public Holiday: ਸਕੂਲ-ਕਾਲਜ ਸਣੇ ਬੈਂਕ ਇੰਨੇ ਦਿਨ ਰਹਿਣਗੇ ਬੰਦ, ਜਾਣੋ ਪੰਜਾਬ 'ਚ ਕਿੰਨੇ ਦਿਨਾਂ ਦੀਆਂ ਛੁੱਟੀਆਂ
Jammu Kashmir: ਸਰਕਾਰ ਬਣਦਿਆਂ ਹੀ ਕਸ਼ਮੀਰੀਆਂ ਨੇ ਚੁੱਕਿਆ ਵੱਡਾ ਕਦਮ! ਧਾਰਾ 370 ਦੀ ਬਹਾਲੀ ਦਾ ਪ੍ਰਸਤਾਵ ਪਾਸ, ਮੋਦੀ ਸਰਕਾਰ ਸਾਹਮਣੇ ਰੱਖ ਦਿੱਤੀਆਂ ਇਹ ਮੰਗਾਂ
Jammu Kashmir: ਸਰਕਾਰ ਬਣਦਿਆਂ ਹੀ ਕਸ਼ਮੀਰੀਆਂ ਨੇ ਚੁੱਕਿਆ ਵੱਡਾ ਕਦਮ! ਧਾਰਾ 370 ਦੀ ਬਹਾਲੀ ਦਾ ਪ੍ਰਸਤਾਵ ਪਾਸ, ਮੋਦੀ ਸਰਕਾਰ ਸਾਹਮਣੇ ਰੱਖ ਦਿੱਤੀਆਂ ਇਹ ਮੰਗਾਂ
Gold-Silver Rate Today: ਸੋਨੇ ਦੀ ਕੀਮਤ 'ਚ ਗਿਰਾਵਟ ਜਾਰੀ, ਅੱਜ ਵੀ 10 ਗ੍ਰਾਮ ਦੇ ਡਿੱਗੇ ਭਾਅ, ਖਰੀਦਣ ਤੋਂ ਪਹਿਲਾਂ ਕਰੋ ਚੈੱਕ
ਸੋਨੇ ਦੀ ਕੀਮਤ 'ਚ ਗਿਰਾਵਟ ਜਾਰੀ, ਅੱਜ ਵੀ 10 ਗ੍ਰਾਮ ਦੇ ਡਿੱਗੇ ਭਾਅ, ਖਰੀਦਣ ਤੋਂ ਪਹਿਲਾਂ ਕਰੋ ਚੈੱਕ
Desi Ghee: ਬਿਨਾਂ ਦੁੱਧ ਤੇ ਮੱਖਣ ਤੋਂ ਹੀ ਬਣਾਓ 600 ਰੁਪਏ ਕਿੱਲੋ ਵਾਲਾ ਦੇਸੀ ਘਿਓ! ਸਿਹਤ ਲਈ ਵੀ ਬੇਹੱਦ ਲਾਹੇਵੰਦ
Desi Ghee: ਬਿਨਾਂ ਦੁੱਧ ਤੇ ਮੱਖਣ ਤੋਂ ਹੀ ਬਣਾਓ 600 ਰੁਪਏ ਕਿੱਲੋ ਵਾਲਾ ਦੇਸੀ ਘਿਓ! ਸਿਹਤ ਲਈ ਵੀ ਬੇਹੱਦ ਲਾਹੇਵੰਦ
Somy Ali on Salman: ਸਲਮਾਨ ਖਾਨ ਦੀ ਗੰ*ਦੀ ਹਰਕਤ ਦਾ ਸਾਬਕਾ ਪ੍ਰੇਮਿਕਾ ਸੋਮੀ ਅਲੀ ਵੱਲੋਂ ਵੱਡਾ ਖੁਲਾਸਾ, ਦੱਸਿਆ ਕਿਉਂ ਛੱਡਿਆ ਬਾਲੀਵੁੱਡ
ਸਲਮਾਨ ਖਾਨ ਦੀ ਗੰ*ਦੀ ਹਰਕਤ ਦਾ ਸਾਬਕਾ ਪ੍ਰੇਮਿਕਾ ਸੋਮੀ ਅਲੀ ਵੱਲੋਂ ਵੱਡਾ ਖੁਲਾਸਾ, ਦੱਸਿਆ ਕਿਉਂ ਛੱਡਿਆ ਬਾਲੀਵੁੱਡ
iphone Blast: ਆਈਫੋਨ ਦੀ ਸੁਰੱਖਿਆ 'ਤੇ ਖੜ੍ਹੇ ਹੋਏ ਸਵਾਲ ! ਔਰਤ ਦੇ ਹੱਥ 'ਚ ਬੰਬ ਵਾਂਗ ਫਟਿਆ, ਹੁਣ ਕੰਪਨੀ ਨੇ ਦਿੱਤਾ ਇਹ ਜਵਾਬ
ਆਈਫੋਨ ਦੀ ਸੁਰੱਖਿਆ 'ਤੇ ਖੜ੍ਹੇ ਹੋਏ ਸਵਾਲ ! ਔਰਤ ਦੇ ਹੱਥ 'ਚ ਬੰਬ ਵਾਂਗ ਫਟਿਆ, ਹੁਣ ਕੰਪਨੀ ਨੇ ਦਿੱਤਾ ਇਹ ਜਵਾਬ
Embed widget