ਪੜਚੋਲ ਕਰੋ

ਗਰੀਬੀ ਕਰਦੀ ਹੈ ਲੋਕਾਂ ਦੇ ਡੀਐਨਏ ਨੂੰ ਪ੍ਰਭਾਵਿੱਤ

ਹਾਲ ਹੀ ‘ਚ ਆਈ ਇੱਕ ਰਿਸਰਚ ‘ਚ ਵਿਗਿਆਨੀਆਂ ਦਾ ਕਹਿਣਾ ਹੈ ਕਿ ਗਰੀਬੀ ਕਰਕੇ ਲੋਕਾਂ ਦੇ ਡੀਐਨਏ ‘ਤੇ ਪ੍ਰਭਾਅ ਪੈ ਸਕਦਾ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਘੱਟ ਸਮਾਜਕ-ਆਰਥਕਿ ਸਥਿਤੀ ਕਰੀਬ 1500 ਤੋਂ ਜ਼ਿਆਦਾ ਜੀਨਾਂ ‘ਚ ਬਦਲਾਅ ਨਾਲ ਜੁੜੀ ਹੋਈ ਹੈ।

ਨਵੀਂ ਦਿੱਲੀ: ਹਾਲ ਹੀ ‘ਚ ਆਈ ਇੱਕ ਰਿਸਰਚ ‘ਚ ਵਿਗਿਆਨੀਆਂ ਦਾ ਕਹਿਣਾ ਹੈ ਕਿ ਗਰੀਬੀ ਕਰਕੇ ਲੋਕਾਂ ਦੇ ਡੀਐਨਏ ‘ਤੇ ਪ੍ਰਭਾਅ ਪੈ ਸਕਦਾ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਘੱਟ ਸਮਾਜਕ-ਆਰਥਕਿ ਸਥਿਤੀ ਕਰੀਬ 1500 ਤੋਂ ਜ਼ਿਆਦਾ ਜੀਨਾਂ ‘ਚ ਬਦਲਾਅ ਨਾਲ ਜੁੜੀ ਹੋਈ ਹੈ। ਪਹਿਲਾਂ ਦੇ ਸ਼ੋਅ ‘ਚ ਇਹ ਸਾਹਮਣੇ ਆਇਆ ਹੈ ਕਿ ਸਮਾਜਕ-ਆਰਥਿਕ ਸਥਿਤੀ (ਐਸਈਐਸ) ਮਨੁੱਖ ਦੀ ਸਿਹਤ ਅਤੇ ਬੀਮਾਰੀ ਦਾ ਗਹਿਰੇ ਤੌਰ ‘ਤੇ ਨਿਰਧਾਰਤ ਕਰਦਾ ਹੈ ਅਤੇ ਸਮਾਜਕ ਗੈਰਬਰਾਬਰੀ ਵੈਸ਼ਵਿਕ ਪੱਥਰ ‘ਤੇ ਲੋਕਾਂ ਨੂੰ ਪ੍ਰਭਾਵਿਤ ਕਰਨ ‘ਚ ਮਹੱਤਪੂਰਵ ਭੂਮਿਕਾ ਨਿਭਾਉਂਦੀ ਹੈ। ਘੱਟ ਸਕੂਲੀ ਸਿੱਖਿਆ ਅਤੇ ਘੱਟ ਆਮਦਨ ਵਾਲੇ ਲੋਕਾਂ ਨੂੰ ਦਿਲ ਦੀਆਂ ਬੀਮਾਰੀਆਂ, ਡਾਇਬਟੀਜ਼, ਕੈਂਸਰ ਅਤੇ ਇੰਫੈਕਸ਼ਨ ਨਾਲ ਸਬੰਧਤ ਰੋਗਾਂ ਦਾ ਖ਼ਤਰਾ ਰਹਿੰਦਾ ਹੈ। ਅਮਰੀਕਾ ਵਿਚ ਉੱਤਰੀ ਪੱਛਮੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਪਾਇਆ ਕਿ ਗਰੀਬੀ ਦਾ ਪ੍ਰਭਾਵ ਜੀਨਾਂ 'ਤੇ 10 ਪ੍ਰਤੀਸ਼ਤ ਤਕ ਹੋ ਸਕਦਾ ਹੈ। ਇਹ ਖ਼ਬਰ ਖੋਜ ਦੇ ਦਾਅਵੇ 'ਤੇ ਹੈ, ਏਬੀਪੀ ਨਿਊਜ਼ ਇਸ ਦੀ ਪੁਸ਼ਟੀ ਨਹੀਂ ਕਰਦਾ। ਕਿਸੇ ਵੀ ਖ਼ਬਰਾਂ ਜਾਂ ਸਲਾਹ ਨੂੰ ਲਾਗੂ ਕਰਨ ਤੋਂ ਪਹਿਲਾਂ ਕਿਰਪਾ ਕਰਕੇ ਮਾਹਿਰਾਂ ਦੀ ਸਲਾਹ ਜ਼ਰੂਰੋ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget