ਪੜਚੋਲ ਕਰੋ

ਮਨੁੱਖ ਨੂੰ ਕਿਉਂ ਤੇ ਕਿਵੇਂ ਲੱਗ ਜਾਂਦੀ ਨਸ਼ਿਆਂ ਦੀ ਲਤ?

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੇ ਮਾਮਲੇ ਦੀ ਜਾਂਚ ਕਰਦਿਆਂ ਨਸ਼ਿਆਂ ਦੇ ਇੱਕ ਵੱਖਰੇ ਮੱਕੜਜਾਲ ਦਾ ਪਰਦਾਫ਼ਾਸ਼ ਹੋ ਚੁੱਕਾ ਹੈ। ਹੁਣ ਹਰ ਕੋਈ ਜਾਣਨਾ ਚਾਹ ਰਿਹਾ ਹੈ ਕਿ ਆਖ਼ਰ ਡ੍ਰੱਗ ਦਾ ਨਸ਼ਾ ਕੀ ਹੁੰਦਾ ਹੈ? ਕਿਵੇਂ ਕੋਈ ਵਿਅਕਤੀ ਨਸ਼ਿਆਂ ਦੇ ਜਾਲ ਵਿੱਚ ਫਸਦਾ ਚਲਾ ਜਾਂਦਾ ਹੈ?

ਦਰਅਸਲ, ਜਦੋਂ ਕਿਸੇ ਵਿਅਕਤੀ ਨੂੰ ਨਸ਼ਿਆਂ ਦੀ ਲਤ ਲੱਗ ਜਾਂਦੀ ਹੈ, ਤਾਂ ਉਹ ਨੁਕਸਾਨ ਦੀ ਪਰਵਾਹ ਕੀਤੇ ਬਗ਼ੈਰ ਉਨ੍ਹਾਂ ਦੀ ਵਰਤੋਂ ਕਰਨ ਲੱਗਦਾ ਹੈ। ਕੁਝ ਡ੍ਰੱਗ ਜਿਵੇਂ ਓਪੀਆਇਡ ਪੇਨ ਕਿਲਰ ਦਾ ਖ਼ਤਰਾ ਵੱਧ ਹੁੰਦਾ ਹੈ ਤੇ ਹੋਰਨਾਂ ਦੇ ਮੁਕਾਬਲੇ ਇਸ ਦੀ ਲਤ ਛੇਤੀ ਲੱਗ ਸਕਦੀ ਹੈ। ਜਿਵੇਂ-ਜਿਵੇਂ ਇਸ ਡ੍ਰੱਗ ਦੀ ਵਰਤੋਂ ਵਧਦੀ ਜਾਂਦੀ ਹੈ, ਤਿਵੇਂ-ਤਿਵੇਂ ਉਸ ਡ੍ਰੱਗ ਦੇ ਬਗ਼ੈਰ ਰਹਿਣਾ ਔਖਾ ਹੋ ਜਾਂਦਾ ਹੈ। ਸਰੀਰ ’ਚ ਓਰਲ ਜਾਂ ਇੰਜੈਕਸ਼ਨ ਦੀ ਮਦਦ ਨਾਲ ਲਏ ਡ੍ਰੱਗਜ਼ ਦਾ ਸਿੱਧਾ ਅਸਰ ਦਿਮਾਗ਼ ’ਤੇ ਪੈਂਦਾ ਹੈ। ਇਸ ਨਾਲ ਸਰੀਰ ਵਿੱਚ ਮੌਜੂਦ ਕਾਰਬਨਿਕ ਰਸਾਇਣ ਡੋਪਾਮਾਈਨ ਦਾ ਨਿਕਾਸ ਹੋਣ ਲੱਗਦਾ ਹੈ, ਜਿਸ ਕਾਰਣ ਅਜੀਬ ਜਿਹੀ ਖ਼ੁਸ਼ੀ ਦਾ ਅਹਿਸਾਸ ਹੋਣ ਲੱਗਦਾ ਹੈ। ਡ੍ਰੱਗਜ਼ ਕੁਝ ਸਮੇਂ ਲਈ ਤੁਹਾਨੂੰ ਆਨੰਦ ਤੇ ਕਲਪਨਾ ਦੀ ਦੁਨੀਆ ਵਿੱਚ ਪਹੁੰਚਾ ਦਿੰਦੇ ਹਨ। ਡ੍ਰੱਗ ਦੀ ਲਤ ਅਜਿਹੀ ਬੀਮਾਰੀ ਹੈ, ਜੋ ਕਿਸੇ ਵੀ ਵਿਅਕਤੀ ਦੇ ਦਿਮਾਗ਼ ਤੇ ਉਸ ਦੇ ਵਿਵਹਾਰ ਨੂੰ ਪ੍ਰਭਾਵਿਤ ਕਰਦੀ ਹੈ। ਡ੍ਰੱਗ ਦੀ ਲਤ ਨਾ ਸਿਰਫ਼ ਹੈਰੋਇਨ, ਕੋਕੀਨ ਜਾਂ ਨਾਜਾਇਜ਼ ਨਸ਼ੀਲੇ ਪਦਾਰਥਾਂ ਨਾਲ ਲੱਗਦੀ ਹੈ, ਸਗੋਂ ਅਲਕੋਹਲ, ਨਿਕੋਟੀਨ, ਓਪੀਆਇਡ ਪੇਨ ਕਿਲਰ, ਨੀਂਦ ਤੇ ਬੇਚੈਨੀ ਹਟਾਉਣ ਵਾਲੀਆਂ ਦਵਾਈਆਂ ਨਾਲ ਵੀ ਲੱਗ ਜਾਂਦੀ ਹੈ। ਇਸ ਦੇ ਪ੍ਰਮੁੱਖ ਲੱਛਣਾਂ ਵਿੱਚ ਊਰਜਾ ਦੀ ਕਮੀ, ਵਜ਼ਨ ਘਟਣਾ ਜਾਂ ਵਧਣਾ, ਅੱਖਾਂ ਦਾ ਲਾਲ ਹੋਣਾ ਹੈ। ਇਹ ਨਸ਼ੇ ਸਰੀਰ ਨੂੰ ਸੁਸਤ ਕਰ ਦਿੰਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ

ਗਟਾਗਟ ਪਾਣੀ ਪੀਣ ਦੀ ਆਦਤ ਕਿੱਤੇ ਕਰ ਨਾ ਦੇਵੇ ਬਿਮਾਰ ਡਾਕਟਰ ਤੋਂ ਜਾਣੋ ਪਾਣੀ ਪੀਣ ਦਾ ਸਹੀ ਤਰੀਕਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

Embed widget