ਪੜਚੋਲ ਕਰੋ

ਗਰਮੀਆਂ 'ਚ ਇਨ੍ਹਾਂ ਤਿੰਨ ਕਾਰਨਾਂ ਕਰਕੇ ਆਉਂਦਾ ਹਾਰਟ ਅਟੈਕ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਗਨੋਰ

Heart Attack Risk in Summer: ਗਰਮੀਆਂ ਵਿੱਚ ਦਿਲ ਦੇ ਦੌਰੇ ਦਾ ਖ਼ਤਰਾ ਕਿਉਂ ਵੱਧ ਜਾਂਦਾ ਹੈ? ਜਾਣੋ ਤਿੰਨ ਮੁੱਖ ਕਾਰਨ ਜੋ ਤੁਹਾਡੀ ਸਿਹਤ 'ਤੇ ਸਿੱਧਾ ਅਸਰ ਪਾ ਸਕਦੇ ਹਨ।

Heart Attack Risk in Summer: ਤਪਦੀ ਗਰਮੀ ਹੋਵੇ ਜਾਂ ਜਾਂ ਹੁੰਮਸ ਵਾਲੀਆਂ ਰਾਤਾਂ, ਅਜਿਹੇ ਮੌਸਮ ਵਿੱਚ ਨਾ ਸਿਰਫ਼ ਤੁਹਾਨੂੰ ਪਸੀਨਾ ਆਉਂਦਾ ਹੈ, ਸਗੋਂ ਸਰੀਰ 'ਤੇ ਵੀ ਡੂੰਘਾ ਅਸਰ ਪੈਂਦਾ ਹੈ। ਅਕਸਰ ਲੋਕ ਸੋਚਦੇ ਹਨ ਕਿ ਸਰਦੀਆਂ ਵਿੱਚ ਦਿਲ ਦੇ ਦੌਰੇ ਜ਼ਿਆਦਾ ਪੈਂਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਗਰਮੀਆਂ ਵਿੱਚ ਦਿਲ ਲਈ ਖ਼ਤਰਾ ਵੀ ਓੰਨਾ ਜ਼ਿਆਦਾ ਹੋ ਸਕਦਾ ਹੈ? ਕਈ ਵਾਰ ਅਸੀਂ ਆਪਣੀਆਂ ਛੋਟੀਆਂ-ਛੋਟੀਆਂ ਰੋਜ਼ਾਨਾ ਦੀਆਂ ਆਦਤਾਂ ਵੱਲ ਧਿਆਨ ਦੇਣ ਵਿੱਚ ਅਸਮਰੱਥ ਹੁੰਦੇ ਹਾਂ, ਜੋ ਗਰਮੀਆਂ ਵਿੱਚ ਦਿਲ ਦੇ ਦੌਰੇ ਦਾ ਇੱਕ ਵੱਡਾ ਕਾਰਨ ਬਣ ਸਕਦਾ ਹੈ।

ਸਰੀਰ ਵਿੱਚ ਡੀਹਾਈਡ੍ਰੇਸ਼ਨ

ਅਸੀਂ ਗਰਮੀਆਂ ਵਿੱਚ ਬਹੁਤ ਪਸੀਨਾ ਵਹਾਉਂਦੇ ਹਾਂ, ਜਿਸ ਕਾਰਨ ਸਰੀਰ ਵਿੱਚੋਂ ਨਮਕ ਅਤੇ ਪਾਣੀ ਦੀ ਮਾਤਰਾ ਤੇਜ਼ੀ ਨਾਲ ਘੱਟਣ ਲੱਗ ਜਾਂਦੀ ਹੈ। ਜਦੋਂ ਸਰੀਰ ਵਿੱਚ ਪਾਣੀ ਦੀ ਕਮੀ ਹੁੰਦੀ ਹੈ, ਤਾਂ ਖੂਨ ਗਾੜ੍ਹਾ ਹੋ ਜਾਂਦਾ ਹੈ ਅਤੇ ਦਿਲ ਨੂੰ ਖੂਨ ਪੰਪ ਕਰਨ ਲਈ ਵਧੇਰੇ ਮਿਹਨਤ ਕਰਨੀ ਪੈਂਦੀ ਹੈ।

ਜਦੋਂ ਤੁਸੀਂ ਬਾਹਰ ਜਾ ਰਹੇ ਹੋ, ਤਾਂ ਖੂਬ ਸਾਰਾ ਪਾਣੀ ਪੀਓ

ਨਾਰੀਅਲ ਪਾਣੀ, ਨਿੰਬੂ ਪਾਣੀ ਅਤੇ ਇਲੈਕਟ੍ਰੋਲਾਈਟਸ ਨਾਲ ਭਰਪੂਰ ਡ੍ਰਿੰਕਸ ਲਓ।

ਬਹੁਤ ਜ਼ਿਆਦਾ ਗਰਮੀ ਦੀ ਸਮੱਸਿਆ

ਜਦੋਂ ਸਰੀਰ ਨੂੰ ਲਗਾਤਾਰ ਤੇਜ਼ ਧੁੱਪ ਅਤੇ ਗਰਮੀ ਦੇ ਸੰਪਰਕ ਵਿੱਚ ਰੱਖਿਆ ਜਾਂਦਾ ਹੈ, ਤਾਂ ਸਮੱਸਿਆ ਵੱਧ ਜਾਂਦੀ ਹੈ। ਇਹ ਸਰੀਰ ਦੇ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਵਿਗਾੜ ਸਕਦਾ ਹੈ ਅਤੇ ਬਲੱਡ ਪ੍ਰੈਸ਼ਰ ਅਚਾਨਕ ਡਿੱਗ ਜਾਂ ਵੱਧ ਸਕਦਾ ਹੈ। ਇਹ ਸਥਿਤੀ ਦਿਲ ਲਈ ਖ਼ਤਰਨਾਕ ਹੋ ਜਾਂਦੀ ਹੈ, ਖਾਸ ਕਰਕੇ ਉਨ੍ਹਾਂ ਲਈ ਜੋ ਪਹਿਲਾਂ ਹੀ ਹਾਈ ਬੀਪੀ ਜਾਂ ਦਿਲ ਦੀ ਬਿਮਾਰੀ ਤੋਂ ਪੀੜਤ ਹਨ।

ਸਵੇਰੇ ਜਾਂ ਸ਼ਾਮ ਨੂੰ ਹੀ ਬਾਹਰ ਜਾਓ, ਦੁਪਹਿਰ ਨੂੰ ਬਾਹਰ ਜਾਣ ਤੋਂ ਬਚੋ

ਹਲਕੇ ਅਤੇ ਢਿੱਲੇ ਕੱਪੜੇ ਪਾਓ

ਜੇਕਰ ਘਰ ਜਾਂ ਦਫਤਰ ਵਿੱਚ ਏਸੀ ਨਹੀਂ ਹੈ, ਤਾਂ ਠੰਢੀ ਜਗ੍ਹਾ 'ਤੇ ਰਹੋ ਅਤੇ ਪੱਖੇ ਦੀ ਵਰਤੋਂ ਕਰੋ।

Disclaimer: ਖ਼ਬਰ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਕਿਰਪਾ ਕਰਕੇ ਸਬੰਧਤ ਮਾਹਰ ਨਾਲ ਸਲਾਹ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget