ਪੜਚੋਲ ਕਰੋ

ਸਾਵਧਾਨ! ਇਸ ਸਾਈਲੈਂਟ ਕਿੱਲਰ ਬਿਮਾਰੀ ਬਾਰੇ ਅੱਧਾ ਭਾਰਤ ਅਣਜਾਣ

ਭਾਰਤ ‘ਚ 15 ਤੋਂ 49 ਸਾਲ ਦੀ ਉਮਰ ਦੇ ਸਿਰਫ ਅੱਧੇ ਲੋਕ ਡਾਈਬਿਟੀਜ਼ ਯਾਨੀ ਸ਼ੂਗਰ ਦੀ ਬਿਮਾਰੀ ਬਾਰੇ ਜਾਣਦੇ ਹਨ। ਇਸ ਬਿਮਾਰੀ ਨਾਲ ਪੀੜਤ ਸਿਰਫ ਇੱਕ ਚੌਥਾਈ ਲੋਕਾਂ ਨੂੰ ਹੀ ਇਲਾਜ ਮਿਲ ਪਾਉਂਦਾ ਹੈ ਅਤੇ ਉਨ੍ਹਾਂ ਦੀ ਸ਼ੂਗਰ ਕੰਟ੍ਰੋਲ ‘ਚ ਰਹਿੰਦੀ ਹੈ।

ਨਵੀਂ ਦਿੱਲੀ: ਭਾਰਤ ‘ਚ 15 ਤੋਂ 49 ਸਾਲ ਦੀ ਉਮਰ ਦੇ ਸਿਰਫ ਅੱਧੇ ਲੋਕ ਡਾਈਬਿਟੀਜ਼ ਯਾਨੀ ਸ਼ੂਗਰ ਦੀ ਬਿਮਾਰੀ ਬਾਰੇ ਜਾਣਦੇ ਹਨ। ਇਸ ਬਿਮਾਰੀ ਨਾਲ ਪੀੜਤ ਸਿਰਫ ਇੱਕ ਚੌਥਾਈ ਲੋਕਾਂ ਨੂੰ ਹੀ ਇਲਾਜ ਮਿਲ ਪਾਉਂਦਾ ਹੈ ਅਤੇ ਉਨ੍ਹਾਂ ਦੀ ਸ਼ੂਗਰ ਕੰਟ੍ਰੋਲ ‘ਚ ਰਹਿੰਦੀ ਹੈ। ਇੱਕ ਨਵੇਂ ਅਧਿਐਨ ‘ਚ ਇਹ ਗੱਲ ਸਾਹਮਣੇ ਆਈ ਹੈ। ਸ਼ੂਗਰ ਨਾਲ ਨਜਿੱਠਣ ਲਈ ਸਭ ਤੋਂ ਪਹਿਲਾਂ ਲੋਕਾਂ ਨੂੰ ਇਸ ਬਾਰੇ ਪਤਾ ਹੋਣਾ ਜ਼ਰੂਰੀ ਹੈ। ਇਸ ਨਾਲ ਪੀੜਤ 47.5% ਲੋਕਾਂ ਨੂੰ ਆਪਣੀ ਬਿਮਾਰੀ ਬਾਰੇ ਪਤਾ ਹੀ ਨਹੀਂ ਹੁੰਦਾ। ਇਸ ਕਰਕੇ ਉਨ੍ਹਾਂ ਨੂੰ ਇਲਾਜ ਨਹੀਂ ਮਿਲਦਾ। ਡਾਈਬਿਟੀਜ਼ ਤੋਂ ਪੀੜਤ ਪੇਂਡੂ ਖੇਤਰਾਂ ਦੇ ਗਰੀਬ ਤੇ ਘੱਟ ਪੜ੍ਹੇ-ਲਿਖੇ ਲੋਕਾਂ ਨੂੰ ਦੇਖਭਾਲ ਘੱਟ ਹੀ ਮਿਲ ਪਾਉਂਦੀ ਹੈ। ਇਸ ਅਧਿਐਨ ‘ਚ ਰਾਸ਼ਟਰੀ ਸਿਹਤ ਅਤੇ ਪਰਿਵਾਰ ਸਰਵੇਖਣ ਦੇ ਸਾਲ 2015-16 ਦੇ ਅੰਕੜਿਆਂ ਦਾ ਇਸਤੇਮਾਲ ਕੀਤਾ ਗਿਆ ਹੈ, ਜਿਸ ‘ਚ 29 ਸੂਬਿਆਂ ਅਤੇ ਸੱਤ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 15-49 ਸਾਲ ਦੇ 7.2 ਲੱਖ ਲੋਕ ਸ਼ਾਮਲ ਸੀ। ਇਹ ਅਧਿਐਨ ਨਵੀਂ ਦਿੱਲੀ ਸਥਿਤ ਪਬਲਿਕ ਹੈਲਥ ਫਾਊਂਡੇਸ਼ਨ ਅਤੇ ਹੋਰ ਸੰਸਥਾਵਾਂ ਨੇ ਮਿਲ ਕੇ ਕੀਤਾ ਹੈ, ਜਿਸ ‘ਚ ਸ਼ੂਗਰ ਤੋਂ ਪੀੜਤ 52.5 ਫੀਸਦ ਲੋਕ ਇਸ ਬਿਮਾਰੀ ਤੋਂ ਜਾਣੂ ਸਨ। 40.5 % ਇਸ ਨੂੰ ਦਵਾਈ ਨਾਲ ਕੰਟ੍ਰੋਲ ਕਰ ਰਹੇ ਹਨ ਜਦਕਿ 24.8 ਫੀਸਦ ਲੋਕਾਂ ਨੇ ਖੁਰਾਕ ਨਾਲ ਇਸ ‘ਤੇ ਕਾਬੂ ਪਾਇਆ ਹੈ। ਸ਼ੂਗਰ ਦੇ ਪੀੜਤਾਂ 'ਚੋਂ 20.8 ਫੀਸਦ ਆਦਮੀ ਅਤੇ 29.6 ਫੀਸਦ ਮਹਿਲਾਵਾਂ ਨੇ ਇਸ ਦੇ ਲੈਵਲ ਕੰਟ੍ਰੋਲ ਕੀਤਾ ਹੈ। ਗੋਆ ਅਤੇ ਆਂਧਰਾ ਪ੍ਰਦੇਸ਼ ‘ਚ ਅਜਿਹੇ ਸਭ ਤੋਂ ਜ਼ਿਆਦਾ ਲੋਕ ਹਨ ਜਿਨ੍ਹਾਂ ਨੂੰ ਡਾਈਬਿਟੀਜ਼ ਬਾਰੇ ਪਤਾ ਹੀ ਨਹੀਂ। ਇਸ ਅਧਿਐਨ ਦੇ ਨਤੀਜੇ ਖੋਜ ਪੱਤ੍ਰਿਕਾ ਬੀਐਮਸੀ ਮੈਡੀਸੀਨ ‘ਚ ਪਬਲਿਸ਼ ਕੀਤੇ ਗਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
Embed widget