ਪੜਚੋਲ ਕਰੋ

Health: ਔਰਤਾਂ ਨੂੰ ਰੋਜ਼ ਭਿਓਂ ਕੇ ਖਾਣੇ ਚਾਹੀਦੇ ਬਦਾਮ, ਸਰੀਰ ਨੂੰ ਹੋਣਗੇ ਜ਼ਬਰਦਸਤ ਫਾਇਦੇ

Almond: ਬਦਾਮ ਖਾਣਾ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਇਹ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪਰ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਹਰ ਰੋਜ਼ ਕਿੰਨੇ ਬਦਾਮ ਖਾਣੇ ਚਾਹੀਦੇ ਹਨ?

Almond:  ਬਦਾਮ ਖਾਣਾ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਇਹ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪਰ ਸਵਾਲ ਇਹ ਹੈ ਕਿ ਹਰ ਰੋਜ਼ ਕਿੰਨੇ ਬਦਾਮ ਖਾਣੇ ਚਾਹੀਦੇ ਹਨ? ਸਿਹਤ ਮਾਹਰਾਂ ਤੋਂ ਲੈ ਕੇ ਡਾਈਟੀਸ਼ੀਅਨ ਹਮੇਸ਼ਾ ਭਿੱਜੇ ਹੋਏ ਬਦਾਮ ਖਾਣ ਦੀ ਸਲਾਹ ਦਿੰਦੇ ਹਨ ਕਿਉਂਕਿ ਇਹ ਸਰੀਰ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦੇ ਹਨ। ਪਰ ਜੇਕਰ ਤੁਸੀਂ ਘੱਟ ਖਾ ਰਹੇ ਹੋ ਤਾਂ ਇਸ ਦੇ ਫਾਇਦੇ ਤੁਰੰਤ ਨਜ਼ਰ ਨਹੀਂ ਆਉਣਗੇ।

ਬਦਾਮ ਵਿੱਚ ਪ੍ਰੋਟੀਨ ਅਤੇ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ

ਸਿਹਤ ਮਾਹਿਰਾਂ ਅਨੁਸਾਰ ਹਰ ਰੋਜ਼ ਇੰਨੀ ਗਿਣਤੀ ਵਿੱਚ ਬਦਾਮ ਖਾਣੇ ਚਾਹੀਦੇ ਹਨ ਤਾਂ ਜੋ ਸਰੀਰ ਨੂੰ ਲੋੜ ਅਨੁਸਾਰ ਪ੍ਰੋਟੀਨ, ਫਾਈਬਰ, ਚਰਬੀ ਅਤੇ ਕੈਲੋਰੀ ਮਿਲਦੀ ਰਹੇ। ਆਓ ਤੁਹਾਨੂੰ ਦੱਸਦੇ ਹਾਂ ਕਿ ਕੀ ਨੌਜਵਾਨਾਂ, ਬੱਚਿਆਂ, ਵੱਡਿਆਂ ਅਤੇ ਬਜ਼ੁਰਗਾਂ ਨੂੰ ਹਰ ਰੋਜ਼ ਇੰਨੇ ਭਿੱਜੇ ਹੋਏ ਬਦਾਮ ਖਾਣੇ ਚਾਹੀਦੇ ਹਨ? ਬਦਾਮ ਵਿੱਚ ਪ੍ਰੋਟੀਨ, ਕੈਲੋਰੀ ਜਾਂ ਕੈਲਸ਼ੀਅਮ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਤੁਹਾਨੂੰ ਆਪਣੀ ਉਮਰ ਅਤੇ ਭਾਰ ਦੇ ਹਿਸਾਬ ਨਾਲ ਲੈਣੀ ਚਾਹੀਦੀ ਹੈ। ਮਨੁੱਖ ਨੂੰ ਆਪਣੇ ਸਰੀਰ ਅਨੁਸਾਰ ਖੁਰਾਕ ਦੀ ਪਾਲਣਾ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: Health Benefits: ਕਿਤੇ ਤੁਸੀਂ ਵੀ ਕੂੜੇ 'ਚ ਤਾਂ ਨਹੀਂ ਸੁੱਟੇ ਦਿੰਦੇ ਆਲੂ ਦੇ ਛਲਕੇ? ਖੂਬੀਆਂ ਜਾਣ ਕੇ ਅਜਿਹਾ ਕਰਨ ਲੱਗੇ 100 ਵਾਰ ਸੋਚੋਗੇ

ਸਵਾਲ ਇਹ ਹੈ ਰੋਜ਼ ਕਿੰਨੇ ਬਾਦਾਮ ਖਾਣੇ ਚਾਹੀਦੇ ਹਨ?

ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਬਦਾਮ ਨੂੰ ਕਿਸ ਮਾਤਰਾ 'ਚ ਅਤੇ ਕਿਸ ਤਰ੍ਹਾਂ ਖਾਣਾ ਜ਼ਰੂਰੀ ਹੈ ਇਹ ਜਾਣਨਾ ਬਹੁਤ ਜ਼ਰੂਰੀ ਹੈ। ਬਦਾਮ ਨੂੰ ਹਰ ਰੋਜ਼ ਭਿਓਂ ਕੇ ਰੱਖ ਦਿਓ ਅਤੇ ਬਾਅਦ ਵਿੱਚ ਇਸ ਦਾ ਛਿਲਕਾ ਉਤਾਰ ਕੇ ਖਾ ਲਓ। ਹਰ ਉਮਰ ਅਤੇ ਘੱਟ ਵਜ਼ਨ ਵਾਲੇ ਲੋਕਾਂ ਨੂੰ ਬਦਾਮ ਵੱਖ-ਵੱਖ ਮਾਤਰਾ ਵਿੱਚ ਖਾਣੇ ਚਾਹੀਦੇ ਹਨ।

ਜਿਵੇਂ- 5-10 ਸਾਲ ਦੇ ਬੱਚਿਆਂ ਨੂੰ ਰੋਜ਼ਾਨਾ 2-4 ਬਦਾਮ ਖਾਣੇ ਚਾਹੀਦੇ ਹਨ। 18-20 ਸਾਲ ਦੇ ਨੌਜਵਾਨਾਂ ਨੂੰ 6-8 ਬਦਾਮ ਖਾਣੇ ਚਾਹੀਦੇ ਹਨ। ਉੱਥੇ ਹੀ ਔਰਤਾਂ ਬਹੁਤ ਘੱਟ ਮਾਤਰਾ 'ਚ ਬਦਾਮ ਖਾਂਦੀਆਂ ਹਨ ਪਰ ਦਿਸ਼ਾ ਨਿਰਦੇਸ਼ਾਂ ਮੁਤਾਬਕ ਰੋਜ਼ਾਨਾ 12 ਬਦਾਮ ਖਾਣੇ ਚਾਹੀਦੇ ਹਨ। ਬਦਾਮ ਬੱਚਿਆਂ ਦੇ ਪੋਸ਼ਣ ਅਤੇ ਨਿਊਟ੍ਰੀਸ਼ਨ ਲਈ ਬਹੁਤ ਜ਼ਰੂਰੀ ਹੈ। ਬੱਚਿਆਂ ਅਤੇ ਨੌਜਵਾਨਾਂ ਨੂੰ ਬਦਾਮ ਜ਼ਿਆਦਾ ਖਾਣਾ ਚਾਹੀਦੇ ਹਨ। ਬੱਚਿਆਂ ਨੂੰ ਲਗਭਗ 10 ਬਦਾਮ ਖਾਣੇ ਚਾਹੀਦੇ ਹਨ। ਭਿੱਜੇ ਹੋਏ ਬਦਾਮ ਖਾਣ ਨਾਲ ਬੱਚਿਆਂ ਨੂੰ ਸਰੀਰ ਵਿੱਚ ਪ੍ਰੋਟੀਨ ਦੀ ਸਹੀ ਮਾਤਰਾ ਮਿਲਦੀ ਹੈ।

ਦਿਮਾਗ ਅਤੇ ਚਮੜੀ ਲਈ ਕਿਉਂ ਜ਼ਰੂਰੀ ਹਨ ਬਦਾਮ

ਬਦਾਮ ਵਿੱਚ ਚੰਗੇ ਫੈਟ ਹੁੰਦੇ ਹਨ। ਇਸ ਵਿੱਚ ਅਨਸੈਚੂਰੇਟਿਡ ਫੈਟੀ ਐਸਿਡ ਹੁੰਦੇ ਹਨ ਜੋ ਦਿਮਾਗ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਨਾਲ ਹੀ ਇਹ ਚਮੜੀ ਲਈ ਵੀ ਬਹੁਤ ਵਧੀਆ ਹੈ। ਬਦਾਮ ਵਿਟਾਮਿਨ ਈ ਨਾਲ ਭਰਪੂਰ ਹੁੰਦੇ ਹਨ ਜੋ ਚਮੜੀ ਨੂੰ ਪੋਸ਼ਣ ਦੇਣ ਲਈ ਚੰਗਾ ਹੁੰਦਾ ਹੈ। ਇਹ ਪ੍ਰੋਟੀਨ ਦਾ ਚੰਗਾ ਸਰੋਤ ਹੈ। ਬਦਾਮ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ ਜੋ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਬਚਾਉਂਦੇ ਹਨ।

ਇਹ ਵੀ ਪੜ੍ਹੋ: Health Care: ਸਾਵਧਾਨ! ਖੀਰੇ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਸਿਹਤ ਨੂੰ ਹੋਵੇਗਾ ਗੰਭੀਰ ਨੁਕਸਾਨ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget