ਪੜਚੋਲ ਕਰੋ

Physical Relations ਬਣਾਉਣ ਨਾਲ ਕਿੰਨੀਆਂ Calories ਹੁੰਦੀਆਂ ਨੇ Burn ? ਖੋਜ 'ਚ ਹੋਏ ਹੈਰਾਨ ਕਰਨ ਵਾਲੇ ਖ਼ੁਲਾਸੇ

ਸਰਵੇਖਣ 'ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਸਰਵੇਖਣ ਵਿੱਚ ਸਾਹਮਣੇ ਆਇਆ ਕਿ ਮਰਦ ਸੈਕਸ ਕਰਦੇ ਸਮੇਂ ਔਸਤਨ 101 ਕੈਲੋਰੀ ਬਰਨ ਕਰਦੇ ਹਨ, ਜਦਕਿ ਔਰਤਾਂ 69 ਕੈਲੋਰੀ ਬਰਨ ਕਰਦੀਆਂ ਹਨ। ਮਰਦ ਸੈਕਸ ਦੌਰਾਨ 4.2 ਕੈਲੋਰੀ ਪ੍ਰਤੀ ਮਿੰਟ ਬਰਨ ਕਰਦੇ ਹਨ

Physical Relations Burn Calories: ਔਰਤਾਂ ਅਕਸਰ ਸ਼ਿਕਾਇਤ ਕਰਦੀਆਂ ਹਨ ਕਿ ਮਰਦ ਉਨ੍ਹਾਂ ਨਾਲੋਂ ਸਰੀਰਕ ਸਬੰਧਾਂ ਦਾ ਜ਼ਿਆਦਾ ਆਨੰਦ ਲੈਂਦੇ ਹਨ। ਇਹ ਗੱਲ ਇੱਕ ਖੋਜ ਵਿੱਚ ਸਾਬਤ ਹੋਈ ਹੈ। ਸਾਲ 2022 'ਚ ਹੋਏ ਸਰਵੇਖਣ 'ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਸਰਵੇਖਣ ਵਿੱਚ ਸਾਹਮਣੇ ਆਇਆ ਕਿ ਮਰਦ ਸੈਕਸ ਕਰਦੇ ਸਮੇਂ ਔਸਤਨ 101 ਕੈਲੋਰੀ ਬਰਨ ਕਰਦੇ ਹਨ, ਜਦਕਿ ਔਰਤਾਂ 69 ਕੈਲੋਰੀ ਬਰਨ ਕਰਦੀਆਂ ਹਨ। ਮਰਦ ਸੈਕਸ ਦੌਰਾਨ 4.2 ਕੈਲੋਰੀ ਪ੍ਰਤੀ ਮਿੰਟ ਬਰਨ ਕਰਦੇ ਹਨ। ਜਦੋਂ ਕਿ ਔਰਤਾਂ ਪ੍ਰਤੀ ਮਿੰਟ 3.1 ਕੈਲੋਰੀ ਬਰਨ ਕਰਦੀਆਂ ਹਨ। ਦੋਵਾਂ ਵਿਚਾਲੇ ਕਰੀਬ 26 ਫੀਸਦੀ ਦਾ ਫਰਕ ਹੈ। ਇਹ ਪ੍ਰਤੀਸ਼ਤ ਸੈਕਸ ਕਰਨ ਦੇ ਸਮੇਂ, ਗਤੀ ਅਤੇ ਤਰੀਕਿਆਂ 'ਤੇ ਨਿਰਭਰ ਕਰੇਗਾ।

ਸਟੈਨਫੋਰਡ ਹੈਲਥ ਡਿਪਾਰਟਮੈਂਟ, ਕੈਲੀਫੋਰਨੀਆ ਦੀ ਸੈਕਸ ਮਾਹਿਰ ਪ੍ਰੋਫੈਸਰ ਲੀਹ ਮਿਲਹਾਈਜ਼ਰ ਮੁਤਾਬਕ ਕਿੰਨੀ ਕੈਲੋਰੀ ਬਰਨ ਹੋਵੇਗੀ ਇਹ ਇਸ ਗੱਲ 'ਤੇ ਵੀ ਨਿਰਭਰ ਕਰੇਗਾ ਕਿ ਸੈਕਸ ਕਰਦੇ ਸਮੇਂ ਕੌਣ ਜ਼ਿਆਦਾ ਐਕਟਿਵ ਰਹਿੰਦਾ ਹੈ? ਪ੍ਰੋਫ਼ੈਸਰ ਮਿਲਹਾਈਜ਼ਰ ਦਾ ਕਹਿਣਾ ਹੈ ਕਿ ਡੇਲੀਮੇਲ ਡਾਟ ਕਾਮ ਦੁਆਰਾ ਕਰਵਾਏ ਗਏ ਇੱਕ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ ਡੌਗੀ ਸਟਾਈਲ ਪੁਰਸ਼ਾਂ ਤੇ ਔਰਤਾਂ ਦੀ ਸਭ ਤੋਂ ਪਸੰਦੀਦਾ ਸੈਕਸ ਪੋਜੀਸ਼ਨ ਹੈ। ਆਦਮੀ ਇਸ ਸਥਿਤੀ ਵਿੱਚ ਵਧੇਰੇ ਸਰਗਰਮ ਹੈ ਤੇ ਉਸ ਨੂੰ ਜ਼ਿਆਦਾ ਊਰਜਾ ਖਰਚ ਕਰਨੀ ਪੈਂਦੀ ਹੈ, ਜਿਸ ਕਾਰਨ ਸੈਕਸ ਦੌਰਾਨ ਜ਼ਿਆਦਾ ਕੈਲੋਰੀ ਬਰਨ ਹੁੰਦੀ ਹੈ। ਰਿਵਰਸ ਕਾਉਗਰਲ ਵੀ ਇੱਕ ਮਸ਼ਹੂਰ ਸੈਕਸ ਪੋਜੀਸ਼ਨ ਹੈ। ਇਸ ਸਥਿਤੀ ਵਿੱਚ, ਔਰਤ ਵਧੇਰੇ ਕਿਰਿਆਸ਼ੀਲ ਹੁੰਦੀ ਹੈ, ਇਸ ਲਈ ਉਹ ਮਰਦ ਨਾਲੋਂ ਵੱਧ ਕੈਲੋਰੀ ਬਰਨ ਕਰਦੀ ਹੈ।

ਸਰਵੇਖਣ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇੱਕ ਆਮ ਸੈਕਸ ਸੈਸ਼ਨ 30 ਮਿੰਟ ਤੱਕ ਚੱਲਦਾ ਹੈ। 30 ਮਿੰਟਾਂ ਦੇ ਸੈਸ਼ਨ ਵਿੱਚ ਮਰਦ 126 ਕੈਲੋਰੀਜ਼ ਅਤੇ ਔਰਤਾਂ 93 ਕੈਲੋਰੀ ਬਰਨ ਕਰਦੀਆਂ ਹਨ, ਜਦੋਂ ਕਿ 30 ਮਿੰਟ ਦੀ ਜਾਗਿੰਗ 500 ਕੈਲੋਰੀ ਬਰਨ ਕਰਦੀ ਹੈ। ਦੂਜੇ ਸ਼ਬਦਾਂ ਵਿੱਚ ਮਰਦਾਂ ਵਿਚ ਔਰਤਾਂ ਨਾਲੋਂ ਜ਼ਿਆਦਾ ਮਾਸਪੇਸ਼ੀਆਂ ਹੁੰਦੀਆਂ ਹਨ, ਇਸ ਲਈ ਉਹ ਔਰਤਾਂ ਦੇ ਬਰਾਬਰ ਕੰਮ ਕਰਦੇ ਹੋਏ ਜ਼ਿਆਦਾ ਕੈਲੋਰੀ ਬਰਨ ਕਰਦੇ ਹਨ।

ਮੀਡੀਆ ਰਿਪੋਰਟਾਂ ਦੇ ਅਨੁਸਾਰ, ਐਕਸਰਸਾਈਜ਼ਿੰਗ ਯੂਅਰ ਵੇਅ ਟੂ ਬੈਟਰ ਸੈਕਸ ਦੇ ਲੇਖਕ ਡਾਕਟਰ ਜੇਸਨ ਕਾਰਪ ਨੇ ਏਰੀਡੇ ਹੈਲਥ ਨੂੰ ਇੱਕ ਇੰਟਰਵਿਊ ਵਿੱਚ ਦੱਸਿਆ ਕਿ ਸੈਕਸ ਦੌਰਾਨ ਸਾਹ ਲੈਣਾ, ਦਿਲ ਦੀ ਧੜਕਣ ਦੀ ਦਰ ਤੇ ਬਲੱਡ ਪ੍ਰੈਸ਼ਰ ਵਧਦਾ ਹੈ, ਫਿਰ ਵੀ ਦੌੜਨਾ, ਸਾਈਕਲ ਚਲਾਉਣਾ, ਵੇਟ ਲਿਫਟਿੰਗ ਵਰਗੀਆਂ ਹੋਰ ਕਸਰਤਾਂ ਸੈਕਸ ਕਰਨ ਨਾਲੋਂ ਬਿਹਤਰ ਹੁੰਦੀਆਂ ਹਨ, ਕਿਉਂਕਿ ਸੈਕਸ ਦੌਰਾਨ ਦਿਲ ਦੀ ਧੜਕਣ ਦੀ ਗਤੀ ਉਸ ਗਤੀ ਨਾਲੋਂ ਘੱਟ ਹੁੰਦੀ ਹੈ ਜੋ ਹੋਰ ਕਸਰਤਾਂ ਕਰਦੇ ਸਮੇਂ ਵਧਦੀ ਹੈ। ਡਾਕਟਰ ਮਿਲਹਾਈਜ਼ਰ ਦਾ ਕਹਿਣਾ ਹੈ ਕਿ ਜਿੰਨਾ ਜ਼ਿਆਦਾ ਸਮਾਂ ਇੱਕ ਆਦਮੀ ਅਤੇ ਇੱਕ ਔਰਤ ਜੱਫੀ ਪਾਉਣ, ਚੁੰਮਣ ਅਤੇ ਸੈਕਸ ਕਰਨ ਵਿੱਚ ਬਿਤਾਉਣਗੇ, ਓਨੀ ਹੀ ਜ਼ਿਆਦਾ ਕੈਲੋਰੀ ਬਰਨ ਕਰਨਗੇ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget