ਪੜਚੋਲ ਕਰੋ

Egg in summer: ਕੀ ਗਰਮੀਆਂ 'ਚ ਅੰਡੇ ਖਾਣੇ ਸਹੀ ਜਾਂ ਗਲਤ? ਫਾਇਦੇ ਦੀ ਥਾਂ ਹੋ ਸਕਦਾ ਨੁਕਸਾਨ? ਜਾਣੋ ਇੱਕ ਦਿਨ 'ਚ ਕਿੰਨੇ ਅੰਡੇ ਖਾਣੇ ਚਾਹੀਦੇ

Health News: ਅਕਸਰ ਇਸ ਗੱਲ ਨੂੰ ਲੈ ਕੇ ਲੋਕ ਭੰਬਲਭੂਸੇ ਦੇ ਵਿੱਚ ਰਹਿੰਦੇ ਹਨ ਕਿ ਗਰਮੀਆਂ ਦੇ ਵਿੱਚ ਅੰਡੇ ਖਾਣੇ ਫਾਇਦੇਮੰਦ ਹੁੰਦੇ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਇੰਨੇ ਅੰਡੇ ਇੱਕ ਦਿਨ ਦੇ ਵਿੱਚ ਖਾਣ ਨਾਲ ਮਿਲਦਾ ਲਾਭ।

How many eggs should eat in summer: ਗਰਮੀਆਂ ਦਾ ਸੀਜ਼ਨ ਬਸ ਆ ਹੀ ਗਿਆ ਹੈ। ਜਿਸ ਕਰਕੇ ਲੋਕਾਂ ਦੇ ਖਾਣ-ਪੀਣ ਦੇ ਵਿੱਚ ਕਾਫੀ ਬਦਲਾਅ ਆ ਜਾਂਦਾ ਹੈ। ਹੁਣ ਲੋਕ ਠੰਡੀਆਂ ਚੀਜ਼ਾਂ ਦੇ ਸੇਵਨ ਵੱਲ ਜ਼ੋਰ ਦੇਣਗੇ ਤਾਂ ਜੋ ਪੇਟ ਦੇ ਵਿੱਚ ਗਰਮੀ ਨਾ ਪਵੇ। ਅਜਿਹੇ ਵਿੱਚ ਅੰਡੇ ਦੇ ਸੇਵਨ ਨੂੰ ਲੈ ਕੇ ਲੋਕ ਅਕਸਰ ਭੰਬਲਭੂਸੇ ਦੇ ਵਿੱਚ ਰਹਿੰਦੇ ਹਨ ਕਿ ਗਰਮੀਆਂ ਦੇ ਵਿੱਚ ਅੰਡਾ ਖਾਣਾ ਸਹੀ ਰਹਿੰਦਾ ਹੈ ਜਾਂ ਨਹੀਂ? ਅੰਡਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਕਿਉਂਕਿ ਇਸ ਵਿੱਚ ਭਰਪੂਰ ਮਾਤਰਾ ਵਿੱਚ ਪੋਸ਼ਣ ਹੁੰਦਾ ਹੈ। ਆਓ ਜਾਣਦੇ ਹਾਂ ਕੀ ਅਸੀਂ ਗਰਮੀਆਂ ਵਿੱਚ ਅੰਡੇ ਖਾ ਸਕਦੇ ਹਾਂ? ਜੇਕਰ ਹਾਂ ਤਾਂ ਕਿੰਨੇ ਅੰਡੇ ਖਾਣਾ ਸਿਹਤ ਲਈ ਸਹੀ ਰਹਿੰਦਾ?

ਬਹੁਤ ਸਾਰੇ ਲੋਕ ਅਜਿਹੇ ਹਨ ਜੋ ਗਰਮੀਆਂ ਦੇ ਨੇੜੇ ਆਉਂਦੇ ਹੀ ਅੰਡੇ ਨੂੰ ਖਾਣਾ ਬਿਲਕੁਲ ਬੰਦ ਕਰ ਦਿੰਦੇ ਹਨ ਜਾਂ ਘੱਟ ਕਰ ਦਿੰਦੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਅੰਡੇ ਸਰੀਰ ਲਈ ਨੁਕਸਾਨਦੇਹ ਸਾਬਤ ਹੋ ਸਕਦੇ ਹਨ। ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਅਜਿਹਾ ਕਰਨਾ ਸਹੀ ਹੈ?

ਗਰਮੀਆਂ 'ਚ ਅੰਡੇ ਖਾਣ ਨਾਲ ਕੋਈ ਨੁਕਸਾਨ ਨਹੀਂ ਹੁੰਦਾ, ਪਰ ਸਿਰਫ ਇਸ ਗੱਲ ਦਾ ਧਿਆਨ ਰੱਖਣਾ ਪੈਂਦਾ ਹੈ ਕਿ ਮਾਤਰਾ ਦਾ। ਤੁਸੀਂ ਕਿੰਨੀ ਮਾਤਰਾ ਵਿੱਚ ਅੰਡੇ ਖਾ ਰਹੇ ਹੋ? ਅੰਡੇ ਵਿੱਚ ਹਰ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ।

ਹੋਰ ਪੜ੍ਹੋ : ਮਜ਼ੇ ਨਾਲ ਖਾ ਰਹੇ ਹੋ ਰੰਗੀਨ ਪਾਪੜ, ਚਿਪਸ, ਭੂਕਨੇ? ਤਾਂ ਹੋ ਜਾਓ ਸਾਵਧਾਨ, ਜਾਣ ਲਓ ਖਾਣ ਦੇ ਮਾੜੇ ਪ੍ਰਭਾਵ

 ਅੰਡੇ ਖਾਣ ਦੇ ਫਾਇਦੇ

ਚੰਗਾ ਪ੍ਰੋਟੀਨ ਤੇ ਇਮਿਊਨਿਟੀ  ਮਜ਼ਬੂਤ- ਅੰਡੇ ਵਿੱਚ ਪ੍ਰੋਟੀਨ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਗਰਮੀਆਂ ਦੇ ਮੌਸਮ ਵਿੱਚ ਸਰੀਰ ਦੇ ਹਿਸਾਬ ਨਾਲ ਹਰ ਰੋਜ਼ ਇੱਕ ਜਾਂ ਦੋ ਆਂਡੇ ਖਾਏ ਜਾ ਸਕਦੇ ਹਨ। ਤੁਸੀਂ ਉਬਲੇ ਹੋਏ ਅੰਡੇ ਜਾਂ ਆਮਲੇਟ ਖਾ ਸਕਦੇ ਹੋ। ਅੰਡੇ ਵਿੱਚ ਪ੍ਰੋਟੀਨ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਲਾਲ ਰਕਤਾਣੂਆਂ ਦਾ ਉਤਪਾਦਨ ਕਰਦੇ ਹਨ। ਇਮਿਊਨਿਟੀ ਨੂੰ ਮਜ਼ਬੂਤ ​​ਕਰਨ ਦੇ ਨਾਲ-ਨਾਲ ਇਹ ਖਤਰਨਾਕ ਬਿਮਾਰੀਆਂ ਤੋਂ ਵੀ ਦੂਰ ਰੱਖਦਾ ਹੈ।

ਚੰਗਾ ਕੈਲਸ਼ੀਅਮ ਤੇ ਅੱਖਾਂ ਦੀ ਸਿਹਤ ਲਈ ਲਾਭਦਾਇਕ- ਅੰਡੇ ਭਰਪੂਰ ਮਾਤਰਾ ਵਿੱਚ ਕੈਲਸ਼ੀਅਮ ਹੁੰਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ​​ਬਣਾਉਣ ਵਿੱਚ ਮਦਦ ਕਰਦਾ ਹੈ। ਅੰਡੇ 'ਚ ਲੂਟੀਨ ਅਤੇ ਜ਼ੈਕਸਨਥਿਨ ਵਰਗੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ। ਇਹ ਅੱਖ ਦੇ ਰੈਟੀਨਾ ਵਿੱਚ ਜਮ੍ਹਾ ਗੰਦਗੀ ਨੂੰ ਦੂਰ ਕਰਦਾ ਹੈ ਅਤੇ ਮੋਤੀਆਬਿੰਦ ਦੇ ਖ਼ਤਰੇ ਨੂੰ ਘਟਾਉਂਦਾ ਹੈ।

ਅੰਡੇ ਖਾਣ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਅੰਡੇ ਵਿੱਚ ਪ੍ਰੋਟੀਨ ਦੀ ਉੱਚ ਪੱਧਰ ਹੁੰਦੀ ਹੈ। ਇਸ ਲਈ ਇਸਨੂੰ ਆਪਣੀ ਡਾਈਟ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget