ਪੜਚੋਲ ਕਰੋ

Drinking Water:ਸਿਹਤਮੰਦ ਰਹਿਣ ਲਈ ਦਿਨ ਵਿਚ ਕਿੰਨੇ ਗਲਾਸ ਪਾਣੀ ਪੀਣਾ ਚਾਹੀਦਾ ਹੈ?, ਜਾਣੋ ਕੀ ਕਹਿੰਦੇ ਹਨ ਮਾਹਿਰ

ਗਰਮੀਆਂ ਦੇ ਇਸ ਮੌਸਮ 'ਚ ਲੋਕ ਆਪਣੇ-ਆਪ ਨੂੰ ਸਿਹਤਮੰਦ ਰੱਖਣ ਲਈ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਂਦੇ ਹਨ ਪਰ ਕੀ ਬਿਨਾਂ ਪਿਆਸ ਲੱਗੇ ਵੀ ਵਾਰ-ਵਾਰ ਅਤੇ ਜ਼ਿਆਦਾ ਮਾਤਰਾ 'ਚ ਪਾਣੀ ਪੀਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ?

How Many Glasses Of Water Should Be Drunk: ਗਰਮੀਆਂ ਦੇ ਇਸ ਮੌਸਮ 'ਚ ਲੋਕ ਆਪਣੇ-ਆਪ ਨੂੰ ਸਿਹਤਮੰਦ ਰੱਖਣ ਲਈ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਂਦੇ ਹਨ ਪਰ ਕੀ ਬਿਨਾਂ ਪਿਆਸ ਲੱਗੇ ਵੀ ਵਾਰ-ਵਾਰ ਅਤੇ ਜ਼ਿਆਦਾ ਮਾਤਰਾ 'ਚ ਪਾਣੀ ਪੀਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ? ਕੀ ਜ਼ਿਆਦਾ ਪਾਣੀ ਪੀਣਾ ਸਾਡੀ ਸਿਹਤ ਲਈ ਚੰਗਾ ਹੁੰਦਾ ਹੈ। 

ਇਸ ਸਬੰਧੀ ਜਾਣਕਾਰੀ ਲੈਣ ਲਈ ਜਦੋਂ ਲਖਨਊ ਪੀਜੀਆਈ ਦੇ ਨੈਫਰੋਲੋਜੀ ਵਿਭਾਗ ਦੇ ਐਚਓਡੀ ਡਾਕਟਰ ਨਰਾਇਣ ਪ੍ਰਸਾਦ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ।  ਨੈਫਰੋਲੋਜਿਸਟ ਡਾ. ਨਰਾਇਣ ਪ੍ਰਸਾਦ ਨੇ ਦੱਸਿਆ ਕਿ ਇੱਕ ਸਾਧਾਰਨ ਵਿਅਕਤੀ ਨੂੰ ਦਿਨ ਵਿੱਚ 8 ਤੋਂ 12 ਗਲਾਸ ਪਾਣੀ ਪੀਣਾ ਚਾਹੀਦਾ ਹੈ ਪਰ ਜ਼ਿਆਦਾ ਪਾਣੀ ਪੀਣ ਨਾਲ ਗੁਰਦਿਆਂ ਵਿੱਚ ਹਾਈਪਰ ਫਿਲਟਰੇਸ਼ਨ ਹੋ ਜਾਂਦੀ ਹੈ ਅਤੇ ਇਹ ਵਾਰ-ਵਾਰ ਹਾਈਪਰ ਫਿਲਟਰੇਸ਼ਨ ਗੁਰਦਿਆਂ ਨੂੰ ਨੁਕਸਾਨ ਪਹੁੰਚਾਉਂਦੀ ਹੈ। 

ਇੰਨਾ ਹੀ ਨਹੀਂ, ਜ਼ਿਆਦਾ ਪਾਣੀ ਪੀਣ ਨਾਲ ਖੂਨ 'ਚ ਨਮਕ ਦੀ ਮਾਤਰਾ ਵੀ ਘੱਟ ਹੋਣ ਲੱਗਦੀ ਹੈ, ਜਿਸ ਕਾਰਨ ਲੋਕਾਂ ਨੂੰ ਉਲਟੀਆਂ, ਚੱਕਰ ਆਉਣੇ ਅਤੇ ਕਿਡਨੀ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।

ਡਾ: ਨਰਾਇਣ ਪ੍ਰਸਾਦ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਪਸੀਨਾ ਘੱਟ ਆਉਂਦਾ ਹੈ ਜਾਂ ਜੋ ਲੋਕ ਠੰਡੇ ਮਾਹੌਲ ਵਿਚ ਕੰਮ ਕਰਦੇ ਹਨ, ਉਨ੍ਹਾਂ ਨੂੰ ਦਿਨ ਵਿਚ 8 ਤੋਂ 12 ਗਿਲਾਸ ਪੀਣਾ ਚਾਹੀਦਾ ਹੈ, ਜਦੋਂ ਕਿ ਜਿਹੜੇ ਕਿਸਾਨ ਹਨ ਜਾਂ ਜੋ ਸਾਰਾ ਦਿਨ ਸਰੀਰਕ ਮਿਹਨਤ ਦਾ ਕੰਮ ਕਰਦੇ ਹਨ ਜਾਂ ਖੇਤਾਂ ਵਿਚ ਕੰਮ ਕਰਦੇ ਹਨ, ਉਨ੍ਹਾਂ ਨੂੰ 8 ਤੋਂ 12 ਗਿਲਾਸ ਪੀਣਾ ਚਾਹੀਦਾ ਹੈ।

ਘੱਟ ਪਾਣੀ ਪੀਣ ਨਾਲ ਹੋ ਸਕਦਾ ਹੈ ਇਹ ਨੁਕਸਾਨ
ਡਾ: ਨਰਾਇਣ ਪ੍ਰਸਾਦ ਅਨੁਸਾਰ ਹਰ ਰੋਜ਼ ਘੱਟ ਪਾਣੀ ਪੀਣ ਨਾਲ ਸਰੀਰ ਵਿੱਚ ਜੋ ਦੂਸ਼ਿਤ ਤੱਤ ਬਣਦੇ ਹਨ, ਜਿਨ੍ਹਾਂ ਵਿੱਚ ਯੂਰੀਆ, ਕ੍ਰੀਏਟੀਨਾਈਨ, ਨਾਈਟ੍ਰੋਜਨ ਆਧਾਰਿਤ ਤੱਤ ਸ਼ਾਮਲ ਹੁੰਦੇ ਹਨ, ਨੂੰ ਪਿਸ਼ਾਬ ਰਾਹੀਂ ਬਾਹਰ ਕੱਢਣਾ ਪੈਂਦਾ ਹੈ। ਗੁਰਦੇ ਵਿੱਚ ਜੋ ਪੱਥਰੀ ਬਣਦੀ ਹੈ, ਉਹ ਕ੍ਰਿਸਟਲ ਦੇ ਇਕੱਠੇ ਹੋਣ ਕਾਰਨ ਬਣਦੀ ਹੈ। ਇਹ ਕ੍ਰਿਸਟਲ ਪਾਣੀ ਰਾਹੀਂ ਬਾਹਰ ਆਉਂਦਾ ਹੈ। ਅਜਿਹੇ 'ਚ ਘੱਟ ਪਾਣੀ ਪੀਣ ਨਾਲ ਇਹ ਕ੍ਰਿਸਟਲ ਬਾਹਰ ਨਹੀਂ ਨਿਕਲ ਪਾਉਂਦੇ ਜਿਸ ਨਾਲ ਪੱਥਰੀ ਬਣ ਜਾਂਦੀ ਹੈ। ਇਸ ਲਈ ਸਾਨੂੰ ਸਹੀ ਮਾਤਰਾ ਵਿੱਚ ਰੋਜ਼ਾਨਾ ਪਾਣੀ ਪੀਣਾ ਚਾਹੀਦਾ ਹੈ।

(Disclaimer: ਉੱਪਰ ਦਿੱਤੇ ਤੱਥ-ਜਾਣਕਾਰੀ ਆਮ ਜਾਣਕਾਰੀ 'ਤੇ ਅਧਾਰਿਤ ਹਨ। ਇਨ੍ਹਾਂ ਨੂੰ ਅਜ਼ਮਾਉਣ ਤੋਂ ਪਹਿਲਾਂ ਸਬੰਧਤ ਮਾਹਿਰਾਂ ਦੀ ਸਲਾਹ ਲਵੋ।)

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget