ਪੜਚੋਲ ਕਰੋ

Chapati In A Day: ਇੱਕ ਦਿਨ 'ਚ ਭੁੱਲ ਕੇ ਵੀ ਨਾ ਖਾਓ ਇਸ ਤੋਂ ਵੱਧ ਰੋਟੀ ਨਹੀਂ ਤਾਂ...ਫਿਟਨੈਸ ਦਾ ਹੋਵੇਗਾ ਇਹ ਹਾਲ

ਭਾਰਤ ਵਿੱਚ ਕੋਈ ਵੀ ਭੋਜਨ ਰੋਟੀ ਤੋਂ ਬਿਨਾਂ ਪੂਰਾ ਨਹੀਂ ਹੁੰਦਾ, ਪਰ ਕੀ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਇੱਕ ਦਿਨ ਵਿੱਚ ਕਿੰਨੀ ਰੋਟੀ ਖਾਣੀ ਚਾਹੀਦੀ ਹੈ? ਜੇਕਰ ਨਹੀਂ, ਤਾਂ ਆਓ ਤੁਹਾਨੂੰ ਦੱਸਦੇ ਹਾਂ।

Food Tips: ਰੋਟੀ ਭਾਰਤੀ ਭੋਜਨ ਦਾ ਬਹੁਤ ਮਹੱਤਵਪੂਰਨ ਹਿੱਸਾ ਹੈ, ਜਿਸ ਤੋਂ ਬਿਨਾਂ ਭਾਰਤੀਆਂ ਦਾ ਖਾਣਾ ਪੂਰਾ ਨਹੀਂ ਹੁੰਦਾ। ਇਹ ਇੰਡੀਅਨ ਬ੍ਰੈਡਸ ਕਈ ਤਰ੍ਹਾਂ ਦੀ ਬਣਾਈ ਜਾਂਦੀ ਹੈ, ਕੋਈ ਫੁਲਕਾ ਬਣਾਉਂਦਾ ਹੈ, ਕੋਈ ਰੋਟੀ ਬਣਾਉਂਦਾ ਹੈ। ਕਿਸੇ ਨੂੰ ਪਰੌਂਠਾ ਖਾਣਾ ਪਸੰਦ ਹੈ, ਤਾਂ ਕਿਸੇ ਨੂੰ ਤੰਦੂਰੀ ਰੋਟੀ ਖਾਣਾ ਪਸੰਦ ਹੈ। ਪਰ ਸਾਨੂੰ ਕਿੰਨੀ ਰੋਟੀ ਖਾਣੀ ਚਾਹੀਦੀ ਹੈ। ਇਸ ਚੀਜ਼ ਨੂੰ ਲੈ ਕੇ ਅਸੀਂ ਹਮੇਸ਼ਾ ਉਲਝਣ ਵਿੱਚ ਰਹਿੰਦੇ ਹਾਂ। ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਹਾਨੂੰ ਦਿਨ ਵਿੱਚ ਕਿੰਨੀਆਂ ਰੋਟੀਆਂ ਖਾਣੀਆਂ ਚਾਹੀਦੀਆਂ ਹਨ।

ਇੱਕ ਦਿਨ ਵਿੱਚ ਕਿੰਨੀ ਰੋਟੀ ਖਾਣੀ ਚਾਹੀਦੀ ਹੈ

ਜੇਕਰ ਤੁਸੀਂ ਆਪਣਾ ਵਜ਼ਨ ਘੱਟ ਕਰਨਾ ਚਾਹੁੰਦੇ ਹੋ ਤਾਂ ਔਰਤਾਂ ਨੂੰ ਆਪਣੇ ਡਾਈਟ ਪਲਾਨ ਦੇ ਮੁਤਾਬਕ 1400 ਕੈਲੋਰੀ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ 'ਚ ਉਹ ਸਵੇਰੇ ਦੋ ਰੋਟੀਆਂ ਅਤੇ ਸ਼ਾਮ ਨੂੰ ਦੋ ਰੋਟੀਆਂ ਖਾ ਸਕਦੀਆਂ ਹਨ। ਇਸ ਦੇ ਨਾਲ ਹੀ ਮਰਦਾਂ ਨੂੰ ਭਾਰ ਘਟਾਉਣ ਲਈ ਦਿਨ ਵਿਚ 1700 ਕੈਲੋਰੀਜ਼ ਦੀ ਖਪਤ ਕਰਨੀ ਪੈਂਦੀ ਹੈ, ਜਿਸ ਵਿਚ ਉਹ ਲੰਚ ਅਤੇ ਡਿਨਰ ਵਿਚ ਤਿੰਨ ਰੋਟੀਆਂ ਖਾ ਸਕਦੇ ਹਨ।

ਇਹ ਵੀ ਪੜ੍ਹੋ: Drinks For Summer: ਗਰਮੀਆਂ 'ਚ ਹੀਟ ਸਟ੍ਰੋਕ ਤੋਂ ਬਚਣਾ ਚਾਹੁੰਦੇ ਹੋ, ਤਾਂ ਪੀਓ ਇਹ ਡ੍ਰਿੰਕਸ

ਰਾਤ ਨੂੰ ਰੋਟੀ ਖਾਣ ਤੋਂ ਬਾਅਦ ਕਰੋ ਇਹ ਕੰਮ

ਜੇਕਰ ਤੁਸੀਂ ਰਾਤ ਨੂੰ ਰੋਟੀ ਖਾ ਰਹੇ ਹੋ, ਤਾਂ ਇਹ ਜ਼ਰੂਰੀ ਹੈ ਕਿ ਤੁਸੀਂ ਇਸ ਤੋਂ ਬਾਅਦ ਵੌਕ ਜ਼ਰੂਰ ਕਰੋ ਤਾਂ ਜੋ ਚੰਗੀ ਤਰ੍ਹਾਂ ਪਚ ਜਾਵੇ, ਕਿਉਂਕਿ ਰਾਤ ਨੂੰ ਰੋਟੀ ਨੂੰ ਪਚਣ ਵਿੱਚ ਜ਼ਿਆਦਾ ਸਮਾਂ ਲੱਗਦਾ ਹੈ। ਇਸੇ ਤਰ੍ਹਾਂ ਦਿਨ ਵਿਚ ਰੋਟੀ ਖਾਣ ਤੋਂ ਬਾਅਦ ਕਦੇ ਵੀ ਇਕਦਮ ਲੰਮੇ ਨਾ ਪਓ, ਘੱਟੋ-ਘੱਟ ਅੱਧੇ ਘੰਟੇ ਜਾਂ ਇੱਕ ਘੰਟੇ ਬਾਅਦ ਹੀ ਆਰਾਮ ਕਰੋ।

ਕਣਕ ਦੀ ਥਾਂ ਖਾਓ ਇਸ ਆਟੇ ਦੀ ਰੋਟੀ

ਜੇਕਰ ਤੁਸੀਂ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਕਣਕ ਦੇ ਆਟੇ ਦੀ ਰੋਟੀ ਦੀ ਬਜਾਏ ਜਵਾਰ, ਬਾਜਰਾ, ਰਾਗੀ ਜਾਂ ਕੁੱਟੂ ਦੇ ਆਟੇ ਦੀ ਰੋਟੀ ਖਾਣੀ ਚਾਹੀਦੀ ਹੈ। ਇਹ ਗਲੂਟਨ ਫ੍ਰੀ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਤੁਹਾਡਾ ਪੇਟ ਜਲਦੀ ਭਰਦਾ ਹੈ ਅਤੇ ਇਹ ਰੋਟੀਆਂ ਵੀ ਚੰਗੀ ਤਰ੍ਹਾਂ ਪਚ ਜਾਂਦੀਆਂ ਹਨ। ਇਹ ਰੋਟੀਆਂ ਭਾਰ ਘਟਾਉਣ ਵਿੱਚ ਬਹੁਤ ਕਾਰਗਰ ਮੰਨੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ: ਕੀ ਮੂੰਗੀ ਦੀ ਦਾਲ ਸਿਹਤ ਨੂੰ ਖਰਾਬ ਕਰ ਸਕਦੀ ਹੈ, ਜਾਣ ਕਿਹੜੇ ਲੋਕਾਂ ਨੂੰ ਨਹੀਂ ਖਾਣੀ ਚਾਹੀਦੀ ਤੇ ਕਿੰਨਾ ਨੂੰ ਹੁੰਦਾ ਨੁਕਸਾਨ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget