ਪੜਚੋਲ ਕਰੋ

ਕੀ ਤੁਸੀਂ ਵੀ ਪੀਰੀਅਡਸ 'ਚ ਪੈਡ ਬਦਲਣ ਦੇ ਸਹੀ ਸਮੇਂ ਨੂੰ ਲੈ ਕੇ ਰਹਿੰਦੇ ਹੋ ਕਨਫਿਊਜ਼, ਤਾਂ ਜਾਣ ਲਓ ਐਕਸਪਰਟ ਦਾ ਜਵਾਬ

ਕਈ ਔਰਤਾਂ ਇਸ ਗੱਲ ਨੂੰ ਲੈ ਕੇ ਉਲਝਣ ਵਿਚ ਰਹਿੰਦੀਆਂ ਹਨ ਕਿ ਪੈਡ ਕਦੋਂ ਬਦਲਣਾ ਚਾਹੀਦਾ ਹੈ। ਜੇਕਰ ਤੁਸੀਂ ਵੀ ਇਨ੍ਹਾਂ 'ਚੋਂ ਇਕ ਹੋ ਤਾਂ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਪੈਡ ਬਦਲਣ ਦਾ ਸਹੀ ਸਮਾਂ ਕੀ ਹੈ।

Periods Tips: ਪੀਰੀਅਡਸ ਇੱਕ ਅਜਿਹੀ ਸਮੱਸਿਆ ਹੈ ਜਿਸ ਦਾ ਸਾਹਮਣਾ ਹਰ ਔਰਤ ਨੂੰ ਇੱਕ ਨਾ ਇੱਕ ਦਿਨ ਕਰਨਾ ਪੈਂਦਾ ਹੈ। ਇਹ ਇੱਕ ਲੰਬੀ ਪ੍ਰਕਿਰਿਆ ਹੁੰਦੀ ਹੈ। ਪੀਰੀਅਡਸ ਦੇ ਦਿਨ ਔਰਤਾਂ ਲਈ ਬਹੁਤ ਔਖੇ ਹੁੰਦੇ ਹਨ। ਇਸ ਦੌਰਾਨ ਔਰਤਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੈਵੀ ਫਲੋ, ਦਰਦ, ਲੀਕੇਜ ਵਰਗੀਆਂ ਕਈ ਸਮੱਸਿਆਵਾਂ ਹੁੰਦੀਆਂ ਹਨ। ਇਸ ਦੇ ਨਾਲ ਹੀ ਸਫਾਈ ਦਾ ਵੀ ਬਹੁਤ ਧਿਆਨ ਰੱਖਣਾ ਪੈਂਦਾ ਹੈ।

ਥੋੜੀ ਜਿਹੀ ਲਾਪਰਵਾਹੀ ਕਾਰਨ ਤੁਹਾਨੂੰ ਇਨਫੈਕਸ਼ਨ ਹੋ ਸਕਦੀ ਹੈ। ਸਮੇਂ-ਸਮੇਂ 'ਤੇ ਤੁਹਾਨੂੰ ਪੈਡ ਬਦਲਣੇ ਪੈਂਦੇ ਹਨ। ਕਈ ਔਰਤਾਂ ਫਲੋ ਦੇ ਅਨੁਸਾਰ ਪੈਡ ਬਦਲਦੀਆਂ ਹਨ। ਇਸ ਦੇ ਨਾਲ ਹੀ ਕਈ ਔਰਤਾਂ ਕਈ ਘੰਟੇ ਇੱਕੋ ਪੈਡ ਲਗਾ ਕੇ ਰੱਖਦੀਆਂ ਹਨ। ਕਈ ਔਰਤਾਂ ਇਸ ਗੱਲ ਨੂੰ ਲੈ ਕੇ ਉਲਝਣ ਵਿਚ ਹਨ ਕਿ ਪੈਡ ਕਦੋਂ ਬਦਲਣਾ ਚਾਹੀਦਾ ਹੈ। ਜੇਕਰ ਤੁਸੀਂ ਵੀ ਇਨ੍ਹਾਂ 'ਚੋਂ ਇਕ ਹੋ ਤਾਂ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਪੈਡ ਬਦਲਣ ਦਾ ਸਹੀ ਸਮਾਂ ਕੀ ਹੈ। ਪੈਡ ਨੂੰ ਕਿੰਨੀ ਵਾਰ ਬਦਲਣਾ ਚਾਹੀਦਾ ਹੈ?

ਪੈਡ ਬਦਲਣ ਦਾ ਸਹੀ ਸਮਾਂ

ਮਾਹਿਰਾਂ ਮੁਤਾਬਕ ਪੀਰੀਅਡਸ ਦੌਰਾਨ ਸਫਾਈ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਨਹੀਂ ਤਾਂ ਇਨਫੈਕਸ਼ਨ ਹੋਣ ਦਾ ਖਤਰਾ ਰਹਿੰਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਹਰ 4 ਤੋਂ 6 ਘੰਟੇ ਬਾਅਦ ਪੈਡ ਬਦਲਣਾ ਜ਼ਰੂਰੀ ਹੈ। ਭਾਵੇਂ ਹੈਵੀ ਬਲੀਡਿੰਗ ਨਾ ਹੋ ਰਹੀ ਹੋਵੇ, ਫਿਰ ਵੀ ਪੈਡ ਨੂੰ ਘੱਟੋ-ਘੱਟ 6 ਘੰਟਿਆਂ ਦੌਰਾਨ ਬਦਲਣਾ ਚਾਹੀਦਾ ਹੈ। ਲੰਬੇ ਸਮੇਂ ਲਈ ਇਕੱਠਾ ਹੋਇਆ ਖੂਨ ਸਕਿਨ ਨੂੰ ਈਰੀਟੇਟ ਕਰਦਾ ਹੈ। ਲੰਬੇ ਸਮੇਂ ਤੱਕ ਪੁਰਾਣੇ ਪੈਡਾਂ ਦੀ ਵਰਤੋਂ ਕਰਨ ਨਾਲ ਫੰਗਸ ਅਤੇ ਬੈਕਟੀਰੀਆ ਦੀ ਲਾਗ ਵੀ ਹੋ ਸਕਦੀ ਹੈ। ਇਸ ਲਈ ਆਪਣੇ ਪੈਡ ਨੂੰ ਭਰਨ ਤੋਂ ਪਹਿਲਾਂ ਬਦਲ ਦਿਓ।

ਇਹ ਵੀ ਪੜ੍ਹੋ: ਤੁਹਾਡੇ ਪੇਟ 'ਚ ਹੋ ਰਿਹਾ ਨਾਰਮਲ ਜਿਹਾ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ ਇਨ੍ਹਾਂ ਬਿਮਾਰੀਆਂ ਦੇ ਹੋ ਸਕਦੇ ਸ਼ਿਕਾਰ

ਜਦੋਂ ਪੀਰੀਅਡਸ ਦਾ ਬਲੱਡ ਸਰੀਰ ਤੋਂ ਬਾਹਰ ਆਉਂਦਾ ਹੈ ਤਾਂ ਇਹ ਦੂਸ਼ਿਤ ਹੋ ਜਾਂਦਾ ਹੈ, ਅਜਿਹਾ ਸਿਰਫ ਹੈਵੀ ਬਿਲਡਿੰਗ ਦੌਰਾਨ ਹੀ ਨਹੀਂ ਕਰਨਾ ਚਾਹੀਦਾ, ਬਲਕਿ ਖੂਨ ਦੇ ਵਹਾਅ ਵਿੱਚ ਕਮੀ ਆਉਣ 'ਤੇ ਵੀ ਇਸ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਜਿਵੇਂ ਹੀ ਗੰਦਗੀ ਦੇ ਸੰਪਰਕ ਵਿੱਚ ਆਉਂਦੇ ਹਨ, ਪੈਡ ਵੀ ਗਿੱਲਾ ਅਤੇ ਦੂਸ਼ਿਤ ਹੋ ਜਾਂਦਾ ਹੈ, ਅਜਿਹੇ ਵਿੱਚ ਇੱਕ ਹੀ ਪੈਡ ਨੂੰ ਲੰਬੇ ਸਮੇਂ ਤੱਕ ਵਰਤਣ ਨਾਲ ਇਨਫੈਕਸ਼ਨ ਦਾ ਖ਼ਤਰਾ ਰਹਿੰਦਾ ਹੈ।

ਪੈਡ ਨਾ ਬਦਲਣ ਕਰਕੇ ਇਹ ਸਮੱਸਿਆ ਹੁੰਦੀ ਹੈ

ਲੰਬੇ ਸਮੇਂ ਤੱਕ ਪੈਡ ਨਾ ਬਦਲਣ ਕਰਕੇ ਯੋਨੀ ਵਿੱਚ ਖਾਰਸ਼, ਜਲਨ, ਧੱਫੜ, Rashes ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਦੇ ਨਾਲ ਹੀ UTI ਦਾ ਖਤਰਾ ਵੀ ਵੱਧ ਸਕਦਾ ਹੈ। ਇਸ ਨਾਲ ਯੋਨੀ ਤੋਂ ਬਦਬੂ ਵੀ ਆ ਸਕਦੀ ਹੈ। ਮਾਹਿਰਾਂ ਅਨੁਸਾਰ ਕਈ ਮਾਮਲਿਆਂ ਵਿੱਚ ਲੰਬੇ ਸਮੇਂ ਤੱਕ ਪੈਡ ਨਾ ਬਦਲਣ ਕਰਕੇ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਵੀ ਹੋ ਸਕਦਾ ਹੈ। ਕਿਉਂਕਿ ਯੋਨੀ ਦੇ ਗਿੱਲੇ ਹੋਣ ਕਾਰਨ, ਬੈਕਟੀਰੀਆ ਯੋਨੀ ਵਿੱਚ ਜਾ ਸਕਦੇ ਹਨ ਅਤੇ ਇਨਫੈਕਸ਼ਨ ਦਾ ਕਾਰਨ ਬਣ ਸਕਦੇ ਹਨ।

ਇਸ ਤਰੀਕੇ ਦੀ ਚੋਣ ਕਰਨਾ ਗ਼ਲਤ

ਮਾਹਵਾਰੀ ਦੇ ਦੌਰਾਨ, ਜਦੋਂ ਖੂਨ ਜ਼ਿਆਦਾ ਵਗਦਾ ਹੈ, ਤਾਂ ਬਹੁਤ ਸਾਰੀਆਂ ਔਰਤਾਂ ਦੋ ਸੈਨੇਟਰੀ ਨੈਪਕਿਨ ਪੈਡ ਅਤੇ ਕੱਪੜੇ ਦੇ ਇੱਕ ਟੁਕੜੇ ਦੀ ਵਰਤੋਂ ਕਰਦੀਆਂ ਹਨ। ਹਾਲਾਂਕਿ ਇਹ ਤਰੀਕਾ ਹੈਵੀ ਬਲੀਡਿੰਗ ਤੋਂ ਬਚਣ 'ਚ ਮਦਦਗਾਰ ਸਾਬਤ ਹੋ ਸਕਦਾ ਹੈ। ਪਰ ਇਹ ਇੱਕ ਸਿਹਤਮੰਦ ਵਿਕਲਪ ਨਹੀਂ ਹੈ। ਵਰਤੇ ਗਏ ਸੈਨੀਟੇਸ਼ਨ ਦੇ ਤਰੀਕੇ ਦੇ ਕਾਰਨ, ਪੈਡ ਬਦਲਣ ਦੀ ਸੰਭਾਵਨਾ ਘੱਟ ਜਾਵੇਗੀ। ਇਸ ਕਾਰਨ, ਯੋਨੀ ਦੀ ਲਾਗ ਅਤੇ ਧੱਫੜ ਹੋਣ ਦਾ ਖ਼ਤਰਾ ਵੱਧ ਜਾਵੇਗਾ।

ਇਹ ਵੀ ਪੜ੍ਹੋ: How to Pour Beer: ਬੀਅਰ ਪੀਂਦੇ ਵੇਲੇ ਭੁੱਲ ਕੇ ਵੀ ਨਾ ਕਰਿਓ ਇਹ ਗਲਤੀ, ਨਹੀਂ ਤਾਂ ਪਏਗਾ ਪਛਤਾਉਣਾ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget