ਪੜਚੋਲ ਕਰੋ

ਕਰਵਾ ਚੌਥ 'ਤੇ ਨਹੀਂ ਲੱਗੇਗੀ ਪਿਆਸ, ਵਰਤ ਰੱਖਣ ਤੋਂ ਪਹਿਲਾਂ ਖੁਦ ਨੂੰ ਹਾਈਡ੍ਰੇਟ ਰੱਖਣ ਲਈ ਕਰ ਲਓ ਆਹ ਕੰਮ

Karwa chauth fasting tips: ਜੇਕਰ ਤੁਸੀਂ ਵੀ ਕਰਵਾ ਚੌਥ 'ਤੇ ਨਿਰਜਲਾ ਵਰਤ ਰੱਖ ਰਹੇ ਹੋ, ਪਰ ਆਪਣੇ ਆਪ ਨੂੰ ਹਾਈਡ੍ਰੇਟ ਰੱਖਣਾ ਚਾਹੁੰਦੇ ਹੋ, ਤਾਂ ਤੁਸੀਂ ਬਿਨਾਂ ਪਾਣੀ ਪੀਤਿਆਂ ਇਨ੍ਹਾਂ ਤਰੀਕਿਆਂ ਨਾਲ ਖੁਦ ਨੂੰ ਹਾਈਡ੍ਰੇਟ ਰੱਖ ਸਕਦੇ ਹੋ।

Karwa chauth fasting tips: ਇਸ ਵਾਰ ਕਰਵਾ ਚੌਥ ਦਾ ਵਰਤ ਐਤਵਾਰ 20 ਅਕਤੂਬਰ 2024 ਨੂੰ ਰੱਖਿਆ ਜਾਵੇਗਾ। ਇਸ ਦਿਨ ਵਿਆਹੁਤਾ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਨਿਰਜਲਾ ਵਰਤ ਰੱਖਦੀਆਂ ਹਨ ਪਰ ਬਿਨਾਂ ਪਾਣੀ ਪੀਤਿਆਂ ਵਰਤ ਰੱਖਣ ਨਾਲ ਸਰੀਰ ਵਿਚ ਕਮਜ਼ੋਰੀ ਆ ਸਕਦੀ ਹੈ ਅਤੇ ਡੀਹਾਈਡ੍ਰੇਸ਼ਨ ਵੀ ਹੋ ਸਕਦੀ ਹੈ। ਅਜਿਹੀ ਸਥਿਤੀ ਵਿੱਚ, ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਬਿਨਾਂ ਪਾਣੀ ਪੀਤਿਆਂ ਖੁਦ ਨੂੰ ਕਿਵੇਂ ਹਾਈਡ੍ਰੇਟ ਰੱਖ ਸਕਦੇ ਹੋ ਅਤੇ ਦਿਨ ਭਰ ਊਰਜਾਵਾਨ ਰਹਿ ਸਕਦੇ ਹੋ। ਇਸ ਦੇ ਲਈ ਤੁਹਾਨੂੰ ਵਰਤ ਰੱਖਣ ਤੋਂ ਪਹਿਲਾਂ ਕੁਝ ਚੀਜ਼ਾਂ ਕਰਨੀਆਂ ਜ਼ਰੂਰੀ ਹੋਣਗੀਆਂ, ਆਓ ਅਸੀਂ ਤੁਹਾਨੂੰ ਦੱਸਦੇ ਹਾਂ-

ਕਰਵਾ ਚੌਥ ਦਾ ਵਰਤ ਰੱਖਣ ਤੋਂ ਪਹਿਲਾਂ ਕਰੋ ਆਹ ਕੰਮ
ਜੇਕਰ ਤੁਸੀਂ ਸਵੇਰੇ ਉੱਠ ਕੇ ਕਰਵਾ ਚੌਥ ਤੋਂ ਪਹਿਲਾਂ ਸਰਗੀ ਕਰਦੇ ਹੋ ਤਾਂ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਨਾਰੀਅਲ ਪਾਣੀ ਦਾ ਸੇਵਨ ਕਰੋ। ਇਹ ਇੱਕ ਨੈਚੁਰਲ ਇਲੈਕਟ੍ਰੋਲਾਈਟਸ ਹੁੰਦਾ ਹੈ, ਜੋ ਦਿਨ ਭਰ ਸਰੀਰ ਵਿੱਚ ਹਾਈਡ੍ਰੇਸ਼ਨ ਬਣਾਏ ਰੱਖਣ ਵਿੱਚ ਮਦਦ ਕਰਦਾ ਹੈ।

ਨੀਂਬੂ ਪਾਣੀ

ਤੁਸੀਂ ਕਰਵਾ ਚੌਥ ਦੇ ਵਰਤ ਤੋਂ ਪਹਿਲਾਂ ਨਿੰਬੂ ਪਾਣੀ ਦਾ ਸੇਵਨ ਵੀ ਕਰ ਸਕਦੇ ਹੋ, ਇਹ ਹੋਮਮੇਡ ਇਲੈਕਟ੍ਰੋਲਾਈਟ ਡਰਿੰਕ ਤੁਹਾਡੇ ਸਰੀਰ ਨੂੰ ਡੀਹਾਈਡ੍ਰੇਟ ਹੋਣ ਤੋਂ ਬਚਾਉਂਦੀ ਹੈ। ਤੁਸੀਂ ਇਸ ਵਿਚ ਇਕ ਚੁਟਕੀ ਨਮਕ ਅਤੇ ਚੀਨੀ ਵੀ ਮਿਲਾ ਸਕਦੇ ਹੋ, ਇਸ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ।

ਇਹ ਵੀ ਪੜ੍ਹੋ: ਪੀਰੀਅਡਸ ਦੇ ਰੰਗ ਤੋਂ ਪਤਾ ਲੱਗੇਗਾ ਤੁਸੀਂ ਕੰਸੀਵ ਕਰਨਾ ਜਾਂ ਨਹੀਂ? ਜਾਣੋ ਪੂਰਾ ਪ੍ਰੋਸੈਸ

ਹਰਬਲ ਟੀ

ਚਾਹ ਅਤੇ ਕੌਫੀ ਪੀਣ ਨਾਲ ਸਰੀਰ ਵਿਚ ਡੀਹਾਈਡ੍ਰੇਸ਼ਨ ਹੋ ਸਕਦੀ ਹੈ, ਅਜਿਹੀ ਸਥਿਤੀ ਵਿਚ ਕਰਵਾ ਚੌਥ ਦਾ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਤੁਸੀਂ ਕੈਮੋਮਾਈਲ ਜਾਂ ਪੁਦੀਨੇ ਦੀ ਚਾਹ ਪੀ ਕੇ ਆਪਣੇ ਆਪ ਨੂੰ ਹਾਈਡ੍ਰੇਟ ਕਰ ਸਕਦੇ ਹੋ।

ਫ੍ਰੂਟ ਇਨਫਿਊਜ਼ ਵਾਟਰ

ਵਰਤ ਰੱਖਣ ਤੋਂ ਪਹਿਲਾਂ ਆਪਣੇ ਆਪ ਨੂੰ ਹਾਈਡ੍ਰੇਟ ਕਰਨ ਲਈ ਖੀਰਾ, ਸੰਤਰਾ, ਪੁਦੀਨੇ ਦੀਆਂ ਪੱਤੀਆਂ ਨੂੰ 1 ਲੀਟਰ ਪਾਣੀ ਵਿੱਚ ਮਿਲਾ ਕੇ ਰਾਤ ਭਰ ਰੱਖ ਦਿਓ ਅਤੇ ਸਵੇਰੇ ਇਸ ਪਾਣੀ ਦਾ ਸੇਵਨ ਕਰੋ, ਇਹ ਡੀਟੌਕਸ ਡਰਿੰਕ ਤੁਹਾਨੂੰ ਹਾਈਡ੍ਰੇਟ ਰੱਖਣ ਵਿੱਚ ਮਦਦ ਕਰੇਗੀ।

ਇਹ ਵੀ ਪੜ੍ਹੋ: Depression ਦੇ ਮਰੀਜ਼ ਖਾਂਦੇ ਜੰਕ ਫੂਡ, ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ, ਇਦਾਂ ਸਿਹਤ 'ਤੇ ਪੈਂਦਾ ਬੂਰਾ ਅਸਰ

ਵਰਤ ਰੱਖਣ ਤੋਂ ਪਹਿਲਾਂ ਇਨ੍ਹਾਂ ਚੀਜ਼ਾਂ ਤੋਂ ਕਰੋ ਪਰਹੇਜ਼

- ਵਰਤ ਰੱਖਣ ਤੋਂ ਪਹਿਲਾਂ ਬਹੁਤ ਜ਼ਿਆਦਾ ਨਮਕ ਜਾਂ ਮਸਾਲੇਦਾਰ ਚੀਜ਼ਾਂ ਖਾਣ ਤੋਂ ਪਰਹੇਜ਼ ਕਰੋ, ਕਿਉਂਕਿ ਇਸ ਨਾਲ ਡੀਹਾਈਡ੍ਰੇਸ਼ਨ ਹੋ ਸਕਦੀ ਹੈ ਅਤੇ ਤੁਹਾਨੂੰ ਵਾਰ-ਵਾਰ ਪਿਆਸ ਵੀ ਲੱਗ ਸਕਦੀ ਹੈ।

- ਵਰਤ ਰੱਖਣ ਤੋਂ ਪਹਿਲਾਂ ਕਦੇ ਵੀ ਚਾਹ ਜਾਂ ਕੌਫੀ ਦਾ ਸੇਵਨ ਨਹੀਂ ਕਰਨਾ ਚਾਹੀਦਾ ਕਿਉਂਕਿ ਇਸ 'ਚ ਕੈਫੀਨ ਜ਼ਿਆਦਾ ਮਾਤਰਾ 'ਚ ਪਾਈ ਜਾਂਦੀ ਹੈ ਅਤੇ ਵਾਰ-ਵਾਰ ਪਿਸ਼ਾਬ ਆਉਣ ਦੀ ਸਮੱਸਿਆ ਹੋ ਸਕਦੀ ਹੈ, ਜਿਸ ਕਾਰਨ ਸਰੀਰ 'ਚ ਪਾਣੀ ਦੀ ਕਮੀ ਹੋ ਜਾਂਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget