ਪੜਚੋਲ ਕਰੋ

Control Mole: ਇੰਨਾਂ ਨੁਸਖਿਆਂ ਨਾਲ ਘਰ 'ਚ ਹੀ ਖ਼ਤਮ ਕਰੋ ਮੋਕਿਆਂ ਨੂੰ

ਇਨ੍ਹਾਂ ਨੂੰ ਹਟਾਉਣ ਲਈ ਉਹ ਬਹੁਤ ਸਾਰੀਆਂ ਦਵਾਈਆਂ ਵੀ ਖਾਂਦੇ ਹਨ ਪਰ ਫਿਰ ਵੀ ਕੋਈ ਫ਼ਰਕ ਨਹੀਂ ਪੈਂਦਾ। ਇਸ ਲਈ ਅੱਜ ਅਸੀਂ ਤੁਹਾਨੂੰ ਕੁੱਝ ਘਰੇਲੂ ਨੁਸਖ਼ਿਆਂ ਬਾਰੇ ਦੱਸ ਰਹੇ ਹਾਂ, ਜਿਸ ਨਾਲ ਤੁਸੀਂ ਇਸ ਤੋਂ ਛੁਟਕਾਰਾ ਪਾ ਸਕਦੇ ਹੋ।

ਚੰਡੀਗੜ੍ਹ : ਅਸੀਂ ਦੇਖਦੇ ਹਾਂ ਕਿ ਕੁੱਝ ਲੋਕ ਮੋਕਿਆਂ ਤੋਂ ਬਹੁਤ ਪਰੇਸ਼ਾਨ ਹੁੰਦੇ ਹਨ। ਇਨ੍ਹਾਂ ਨੂੰ ਹਟਾਉਣ ਲਈ ਉਹ ਬਹੁਤ ਸਾਰੀਆਂ ਦਵਾਈਆਂ ਵੀ ਖਾਂਦੇ ਹਨ ਪਰ ਫਿਰ ਵੀ ਕੋਈ ਫ਼ਰਕ ਨਹੀਂ ਪੈਂਦਾ। ਇਸ ਲਈ ਅੱਜ ਅਸੀਂ ਤੁਹਾਨੂੰ ਕੁੱਝ ਘਰੇਲੂ ਨੁਸਖ਼ਿਆਂ ਬਾਰੇ ਦੱਸ ਰਹੇ ਹਾਂ, ਜਿਸ ਨਾਲ ਤੁਸੀਂ ਇਸ ਤੋਂ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਇਨ੍ਹਾਂ ਘਰੇਲੂ ਨੁਸਖ਼ਿਆਂ ਬਾਰੇ—

1. ਲਸਣ ਲਸਣ ਦੀਆਂ ਕਲੀਆਂ ਦਾ ਪੇਸਟ ਰਾਤ ਨੂੰ ਸੌਣ ਤੋਂ ਪਹਿਲਾਂ ਮੌਕੇ 'ਤੇ ਲੱਗਾ ਕੇ ਬੈਂਡੇਜ ਲਗਾਓ ਅਤੇ ਸਵੇਰ ਨੂੰ ਬੈਂਡੇਜ ਉਤਾਰ ਦਿਓ।

2. ਸੇਬ ਦਾ ਸਿਰਕਾ ਸੇਬ ਦੇ ਸਿਰਕੇ ਦੇ ਦੋ ਚਮਚ ਅਤੇ ਇੱਕ ਚਮਚ ਪਾਣੀ ਮਿਲਾਓ ਅਤੇ ਰੂੰ ਨਾਲ ਇਸ ਨੂੰ ਮੌਕੇ 'ਤੇ ਲਗਾਓ। ਇਸ 'ਤੇ ਬੈਂਡੇਜ ਲੱਗਾ ਕੇ ਅੱਧੇ ਘੰਟੇ ਬਾਅਦ ਇਸ ਨੂੰ ਉਤਾਰ ਦਿਓ।

3. ਨਿੰਬੂ ਰਾਤ ਨੂੰ ਸੌਣ ਤੋਂ ਪਹਿਲਾਂ ਮੋਕਿਆਂ 'ਤੇ ਨਿੰਬੂ ਦੇ ਰਸ ਨਾਲ ਮਸਾਜ ਕਰੋ। ਇਸ 'ਚ ਵਿਟਾਮਿਨ 'ਸੀ' ਹੁੰਦੀ ਹੈ, ਜਿਸ ਨਾਲ ਮੌਕੇ ਜਲਦੀ ਖ਼ਤਮ ਕਰਨ 'ਚ ਮਦਦ ਮਿਲੇਗੀ।

4. ਫਟਕੜੀ ਗਰਮ ਪਾਣੀ 'ਚ ਫਟਕੜੀ ਮਿਲਾ ਕੇ ਮੋਕਿਆਂ 'ਤੇ ਲਗਾਓ। ਇਹ ਦਿਨ 'ਚ 2-3 ਵਾਰ ਜ਼ਰੂਰ ਕਰੋ। ਇਸ ਨਾਲ ਮੌਕੇ ਜੜ੍ਹ ਤੋਂ ਖ਼ਤਮ ਹੋ ਜਾਣਗੇ।

5. ਬੇਕਿੰਗ ਸੋਢਾ ਬੇਕਿੰਗ ਸੋਢੇ ਨੂੰ ਸਿਰਕੇ 'ਚ ਮਿਲਾ ਕੇ ਪੇਸਟ ਬਣਾਓ ਅਤੇ ਇਸ ਨੂੰ ਮੋਕਿਆਂ 'ਤੇ ਲਗਾਓ। ਸੁੱਕ ਜਾਣ ਤੋਂ ਬਾਅਦ ਧੋ ਲਓ। ਇਸ ਦੀ ਵਰਤੋਂ ਦਿਨ 'ਚ 2 ਵਾਰ ਜ਼ਰੂਰ ਕਰੋ।

6. ਕਵਾਰ ਕਵਾਰ ਦਾ ਰਸ ਵੀ ਮੋਕਿਆਂ ਨੂੰ ਖ਼ਤਮ ਕਰਨ 'ਚ ਮਦਦ ਕਰਦਾ ਹੈ।

7. ਕੇਲੇ ਦਾ ਛਿਲਕਾ ਰੋਜ਼ ਕੇਲੇ ਦੇ ਛਿਲਕੇ ਨੂੰ ਮੌਕੇ ਦੇ ਅੰਦਰੂਨੀ ਭਾਗ 'ਤੇ ਰਗੜੋ। ਕੁੱਝ ਦਿਨਾਂ ਬਾਅਦ ਇਹ ਜੜ੍ਹ ਤੋਂ ਖ਼ਤਮ ਹੋ ਜਾਵੇਗਾ।

8. ਪਿਆਜ਼ ਪਿਆਜ਼ ਦਾ ਰਸ ਕੱਢ ਕੇ ਮੌਕੇ 'ਤੇ ਲਗਾਓ।

9. ਫੁੱਲ-ਗੋਭੀ ਅਤੇ ਹਰਾ ਧਨੀਆ ਦੋ ਜਾਂ ਤਿੰਨ ਵਾਰ ਇਸ ਦੇ ਰਸ ਨੂੰ ਲਗਾਉਣ ਨਾਲ ਮੌਕੇ ਘੱਟ ਜਾਂਦੇ ਹਨ।

10. ਸ਼ਹਿਦ ਰਾਤ ਨੂੰ ਸ਼ਹਿਦ ਨੂੰ ਮੌਕੇ 'ਤੇ ਲੱਗਾ ਕੇ ਸੌ ਜਾਓ ਅਤੇ ਸਵੇਰੇ ਉੱਠ ਕੇ ਮੂੰਹ ਧੋ ਲਓ। ਇਸ ਨਾਲ ਮੋਕਾ ਝੜ ਜਾਵੇਗਾ।

ਇਹ ਵੀ ਪੜ੍ਹੋ: Farm Laws Repealed: ਤਿੰਨੋਂ ਖੇਤੀ ਕਾਨੂੰਨ ਰੱਦ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਿੱਤੀ ਮਨਜ਼ੂਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget