ਪੜਚੋਲ ਕਰੋ

ਵਾਰ-ਵਾਰ ਨਹੀਂ ਲੈਣੀ ਪਵੇਗੀ ਦਰਦ ਦੀ ਦਵਾਈ, ਇਨ੍ਹਾਂ ਘਰੇਲੂ ਤਰੀਕਿਆਂ ਨਾਲ ਮਾਈਗ੍ਰੇਨ ਤੋਂ ਪਾਓ ਰਾਹਤ

Migraine Pain: ਮਾਈਗ੍ਰੇਨ ਸਿਰਫ਼ ਇੱਕ ਸਿਰ ਦਰਦ ਦੀ ਸਮੱਸਿਆ ਨਹੀਂ, ਸਗੋਂ ਇਹ ਇੱਕ ਨਿਊਰੋਲੌਜੀਕਲ ਕੰਡੀਸ਼ਨ ਹੈ। ਅਜਿਹਾ ਇਸ ਲਈ ਕਿਉਂਕਿ ਮਾਈਗ੍ਰੇਨ ਵਿੱਚ ਸਿਰ ਦਰਦ ਦੇ ਨਾਲ-ਨਾਲ ਹੋਰ ਵੀ ਕਈ ਲੱਛਣ ਦਿਖਾਈ ਦਿੰਦੇ ਹਨ, ਜਿਨ੍ਹਾਂ ਨਾਲ ਰੋਜ਼ਾਨਾ ਦੀ ਜ਼ਿੰਦਗੀ 'ਤੇ ਅਸਰ ਪੈ ਸਕਦਾ ਹੈ।

Migraine Pain: ਮਾਈਗ੍ਰੇਨ ਸਿਰਫ਼ ਇੱਕ ਸਿਰ ਦਰਦ ਦੀ ਸਮੱਸਿਆ ਨਹੀਂ, ਸਗੋਂ ਇਹ ਇੱਕ ਨਿਊਰੋਲੌਜੀਕਲ ਕੰਡੀਸ਼ਨ ਹੈ। ਅਜਿਹਾ ਇਸ ਲਈ ਕਿਉਂਕਿ ਮਾਈਗ੍ਰੇਨ ਵਿੱਚ ਸਿਰ ਦਰਦ ਦੇ ਨਾਲ-ਨਾਲ ਹੋਰ ਵੀ ਕਈ ਲੱਛਣ ਦਿਖਾਈ ਦਿੰਦੇ ਹਨ, ਜਿਨ੍ਹਾਂ ਨਾਲ ਰੋਜ਼ਾਨਾ ਦੀ ਜ਼ਿੰਦਗੀ 'ਤੇ ਅਸਰ ਪੈ ਸਕਦਾ ਹੈ। ਇਨ੍ਹਾਂ ਲੱਛਣਾਂ ਵਿੱਚ ਜੀਅ ਕੱਚਾ ਹੋਣਾ (ਉਲਟੀ ਆਉਣ ਵਰਗਾ ਮਹਿਸੂਸ ਹੋਣਾ), ਅੱਖਾਂ ਵਿੱਚ ਥਕਾਵਟ, ਸਿਰ ਦਰਦ ਦਾ ਲੰਬੇ ਸਮੇਂ ਤੱਕ ਬਣੇ ਰਹਿਣਾ ਤੇ ਮਾਸਪੇਸ਼ੀਆਂ ਵਿੱਚ ਖਿੱਚ (ਤਣਾਅ) ਸ਼ਾਮਲ ਹੈ।

ਜੇਕਰ ਤੁਸੀਂ ਮਾਈਗ੍ਰੇਨ ਤੋਂ ਪਰੇਸ਼ਾਨ ਹੋ ਅਤੇ ਘਰ ਵਿੱਚ ਹੀ ਬਿਨਾਂ ਕਿਸੇ ਦਵਾਈ ਦੇ ਇਸਨੂੰ ਕੁਦਰਤੀ ਤਰੀਕੇ ਨਾਲ ਠੀਕ ਕਰਨਾ ਚਾਹੁੰਦੇ ਹੋ ਤਾਂ ਘਬਰਾਉਣ ਦੀ ਲੋੜ ਨਹੀਂ ਹੈ, ਅੱਜ ਅਸੀਂ ਤੁਹਾਨੂੰ ਮਾਈਗ੍ਰੇਨ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਕੁਝ ਘਰੇਲੂ ਤਰੀਕੇ ਦੱਸੇ ਜਾ ਰਹੇ ਹਨ।

ਜਿੱਥੇ ਘਰ ਵਿੱਚ ਸ਼ਾਂਤੀ ਹੈ, ਉੱਥੇ ਜਾਓ

ਜਦੋਂ ਅਜਿਹਾ ਲੱਗੇ ਕਿ ਮਾਈਗ੍ਰੇਨ ਸ਼ੁਰੂ ਹੋਣ ਵਾਲਾ ਹੈ, ਤਾਂ ਬਿਨਾਂ ਕਿਸੇ ਦੇਰੀ ਦੇ ਤੁਰੰਤ ਬ੍ਰੇਕ ਲਓ। ਤੇਜ਼ ਰੋਸ਼ਨੀ ਅਤੇ ਸ਼ੋਰ-ਸ਼ਰਾਬਾ ਮਾਈਗ੍ਰੇਨ ਨੂੰ ਹੋਰ ਵੀ ਖ਼ਰਾਬ ਸਥਿਤੀ ਵਿੱਚ ਲਿਆ ਸਕਦੇ ਹਨ, ਅਜਿਹੇ ਵਿੱਚ ਕੋਸ਼ਿਸ਼ ਕਰੋ ਕਿ ਆਸ-ਪਾਸ ਦਾ ਵਾਤਾਵਰਨ ਸ਼ਾਂਤ ਹੋਵੇ। ਆਰਾਮ ਕਰਨ ਲਈ ਜੇਕਰ ਕੋਈ ਹਨੇਰਾ ਕਮਰਾ ਹੋਵੇ ਤਾਂ ਹੋਰ ਵੀ ਵਧੀਆ ਹੈ।

ਕੋਲਡ ਜਾਂ ਹਾਟ ਥੈਰੇਪੀ

ਜੇਕਰ ਮਾਈਗ੍ਰੇਨ ਦੇ ਨਾਲ-ਨਾਲ ਮਾਸਪੇਸ਼ੀਆਂ ਵਿੱਚ ਖਿੱਚ ਮਹਿਸੂਸ ਕਰ ਰਹੇ ਹੋ, ਤਾਂ ਹਾਟ ਥੈਰੇਪੀ ਫਾਇਦੇਮੰਦ ਹੈ। ਹਲਕੇ ਗਰਮ ਪਾਣੀ ਨਾਲ ਨਹਾਉਣ ਬਾਰੇ ਜ਼ਰੂਰ ਸੋਚੋ। ਦੂਜੇ ਪਾਸੇ, ਸਿਰ ਦਰਦ ਦੀ ਸਥਿਤੀ ਵਿੱਚ ਕੋਲਡ ਪੈਕਸ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਕੈਫੀਨ ਤੋਂ ਪਰਹੇਜ਼

ਕੈਫੀਨ (ਚਾਹ/ਕਾਫ਼ੀ) ਥੋੜ੍ਹੇ ਸਮੇਂ ਲਈ ਰਾਹਤ ਜ਼ਰੂਰ ਦੇ ਸਕਦੀ ਹੈ, ਪਰ ਇਸਦਾ ਜ਼ਿਆਦਾ ਸੇਵਨ ਜਾਂ ਦੇਰ ਰਾਤ ਕੈਫੀਨ ਲੈਣ ਨਾਲ ਨੀਂਦ ਖ਼ਰਾਬ ਹੋ ਸਕਦੀ ਹੈ। ਇਹ ਮਾਈਗ੍ਰੇਨ ਦੀ ਸਮੱਸਿਆ ਨੂੰ ਹੋਰ ਵੀ ਵਧਾ ਸਕਦੀ ਹੈ।

ਨੀਂਦ ਬਾਰੇ ਸਾਵਧਾਨ ਰਹੋ

ਸੌਣ ਦੇ ਸਮੇਂ ਅਤੇ ਜਾਗਣ ਦੇ ਸਮੇਂ ਨੂੰ ਇਕਸਾਰ ਰੱਖਣ ਨਾਲ ਤੁਹਾਡੇ ਸਰੀਰ ਦੀ ਘੜੀ ਸਹੀ ਢੰਗ ਨਾਲ ਕੰਮ ਕਰਨ ਵਿੱਚ ਮਦਦ ਮਿਲਦੀ ਹੈ। ਸੌਣ ਤੋਂ ਪਹਿਲਾਂ ਸਕ੍ਰੀਨਾਂ ਵੱਲ ਦੇਖਣ ਤੋਂ ਬਚੋ। ਗਰਮ ਇਸ਼ਨਾਨ ਕਰਨ ਅਤੇ ਕਿਤਾਬ ਪੜ੍ਹਨ ਵਰਗੇ ਅਭਿਆਸ ਤੁਹਾਡੇ ਦਿਮਾਗ ਨੂੰ ਆਰਾਮ ਦੇ ਸਕਦੇ ਹਨ।

ਸਰੀਰ ਨੂੰ ਹਾਈਡ੍ਰੇਟ ਰੱਖੋ

ਮਾਈਗ੍ਰੇਨ ਟ੍ਰਿਗਰ ਹੋਣ ਦਾ ਇੱਕ ਵੱਡਾ ਕਾਰਨ ਸਰੀਰ ਨੂੰ ਲੋੜੀਂਦੀ ਮਾਤਰਾ ਵਿੱਚ ਪਾਣੀ ਨਾ ਮਿਲਣਾ ਵੀ ਹੈ। ਪਾਣੀ ਪੀਣ ਦੀ ਆਦਤ ਪਾਓ ਅਤੇ ਦਿਨ ਭਰ ਦੀ ਖ਼ੁਰਾਕ ਵਿੱਚ ਹੋਰ ਤਰ੍ਹਾਂ ਦੇ ਹੈਲਦੀ ਡ੍ਰਿੰਕਸ ਵੀ ਸ਼ਾਮਲ ਕਰੋ।

 

 

 

 

 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Embed widget