ਪੜਚੋਲ ਕਰੋ

ਮੋਟਾਪੇ ਨੂੰ ਕੁਝ ਹੀ ਦਿਨਾਂ 'ਚ ਦੂਰ ਭਜਾਓ, ਬਗੈਰ ਪਸੀਨਾ ਵਹਾਏ ਘਟਾਓ ਵਜ਼ਨ

ਭਾਰ ਵਧਣ 'ਤੇ ਜਿੰਮ ਜਾਣ, ਡਾਈਟਿੰਗ ਤੇ ਕਸਰਤ ਕਰਨ ਦੀ ਜ਼ਰੂਰਤ ਨਹੀਂ ਹੈ। ਸਧਾਰਨ ਗੱਲਾਂ ਦੀ ਪਾਲਣਾ ਕਰਨ ਨਾਲ ਵਜ਼ਨ ਘਟਾਉਣ 'ਚ ਮਦਦ ਮਿਲੇਗੀ।

ਨਵੀਂ ਦਿੱਲੀ: ਬਗੈਰ ਕਸਰਤ ਕੀਤੇ ਵੀ ਭਾਰ ਘਟਾਇਆ ਜਾ ਸਕਦਾ ਹੈ। ਆਪਣੇ ਆਪ ਨੂੰ ਤੰਦਰੁਸਤ ਰੱਖਣ ਤੇ ਮੋਟਾਪੇ ਤੋਂ ਦੂਰ ਰੱਖਣ ਦੇ ਬਹੁਤ ਸਾਰੇ ਤਰੀਕੇ ਹਨ। ਇਸ ਦੇ ਨਾਲ ਹੀ, ਕਸਰਤ ਕੀਤੇ ਬਗੈਰ ਪਤਲੇ ਹੋਣ ਵਿੱਚ ਮਦਦ ਹਾਸਲ ਕੀਤੀ ਜਾ ਸਕਦੀ ਹੈ। ਉੱਠਣ ਤੇ ਬੈਠਣ ਦੇ ਢੰਗ ਵੱਲ ਧਿਆਨ ਦਿਓ: ਡੈਸਕ 'ਤੇ ਆਰਾਮ ਕਰਨ ਨਾਲ ਜਾਂ ਟਿੱਢ ਦੇ ਭਾਰ ਲੇਟ ਕੇ ਤੇ ਫੋਨ, ਟੈਬਲੇਟ ਆਦਿ ਦੀ ਵਰਤੋਂ ਕਰਨ ਨਾਲ ਪੇਟ ਬਾਹਰ ਆਉਣ ਲੱਗਦਾ ਹੈ। ਬੈਠਣ ਸਮੇਂ ਪਿੱਠ ਸਿੱਧੀ, ਮੋਢੇ ਪਿੱਛੇ ਤੇ ਦੋਵੇਂ ਪੈਰ ਜ਼ਮੀਨ 'ਤੇ ਰੱਖੋ। ਨਿੰਬੂ: ਸਵੇਰੇ ਨਿੰਬੂ ਪਾਣੀ ਪੀਣ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ। ਨਿੰਬੂ ਪਾਣੀ ਸੋਜਸ਼ ਨੂੰ ਘਟਾਉਂਦਾ ਹੈ ਤੇ ਪੇਟ ਨੂੰ ਵਧਣ ਨਹੀਂ ਦਿੰਦਾ। ਡਾਰਕ ਚਾਕਲੇਟ: ਡਾਰਕ ਚਾਕਲੇਟ ਦਾ ਇੱਕ ਟੁਕੜਾ ਤੁਹਾਡੇ ਵੱਧੇ ਹੋਏ ਢਿੱਡ ਨੂੰ ਘੱਟ ਕਰ ਸਕਦਾ ਹੈ। ਡਾਰਕ ਚਾਕਲੇਟ ਵਿੱਚ ਮੋਨੋਸੈਚੂਰੇਟਿਡ ਫੈਟ (Monounsaturated fat) ਨੂੰ ਘਟਾਉਣ ਤੇ ਮੈਟਾਬੋਲਿਜ਼ਮ ਦੀ ਸਪੀਡ ਨੂੰ ਤੇਜ਼ ਕਰਨ ਦੀ ਸਮਰੱਥਾ ਹੈ। ਇਸ ਤੋਂ ਇਲਾਵਾ ਇਹ ਤੁਹਾਨੂੰ ਊਰਜਾਵਾਨ ਵੀ ਰੱਖਦਾ ਹੈ। ਲੂਣ ਵਿਚ ਕਮੀ: ਮਾਹਰਾਂ ਮੁਤਾਬਕ, ਪ੍ਰੋਸੈਸ ਫੂਡ ਤੇ ਰੋਜ਼ਾਨਾ 3 ਗ੍ਰਾਮ ਨਮਕ ਦਾ ਸੇਵਨ ਪਾਣੀ ਕੱਡਣ ਵਿਚ ਮਦਦ ਕਰਦਾ ਹੈ ਜਿਸ ਕਾਰਨ ਸਰੀਰ ਵਿੱਚ ਪਾਣੀ ਦਾ ਪੱਧਰ ਬਰਕਰਾਰ ਰਹਿੰਦਾ ਹੈ। ਖਾਣ ਦਾ ਸਹੀ ਢੰਗ: ਭੋਜਨ ਸਮੇਂ ਤੇ ਧੀਰਜ ਨਾਲ ਖਾਣਾ ਚਾਹੀਦਾ ਹੈ। ਆਪਣਾ ਧਿਆਨ ਖਾਣੇ 'ਤੇ ਰੱਖੇ। ਇਸ ਦੌਰਾਨ ਇੱਕ ਛੋਟੀ ਜਿਹੀ ਗੱਲਬਾਤ ਕੀਤੀ ਜਾ ਸਕਦੀ ਹੈ। ਜਦੋਂ ਮੂੰਹ ਬੰਦ ਹੋਣ 'ਤੇ ਹਵਾ ਬਾਹਰ ਨਹੀਂ ਆਵੇਗੀ ਤੇ ਖੁਰਾਕ ਢਿੱਡ ਵਿੱਚ ਰਹੇਗੀ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਖਾਣਾ ਖਾਣ ਵੇਲੇ ਵਿਅਕਤੀ ਨੂੰ ਖਾਣਾ ਵੱਧ ਤੋਂ ਵੱਧ ਚਬਾਉਣਾ ਚਾਹੀਦਾ ਹੈ ਜਿਸ ਕਾਰਨ 12 ਪ੍ਰਤੀਸ਼ਤ ਵਾਧੂ ਕੈਲੋਰੀ ਖ਼ਤਮ ਕੀਤੀ ਜਾਂਦੀਆਂ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget