ਪੜਚੋਲ ਕਰੋ

ਦਿਲ ਟੁੱਟਿਆ ਤਾਂ ਇੰਝ ਗ਼ਮ ਦੇ ਆਲਮ 'ਚੋਂ ਇੰਝ ਨਿਕਲੋ

ਬ੍ਰੇਕਅੱਪ ਪਿੱਛੋਂ ਮਾਨਸਿਕ ਤੌਰ ’ਤੇ ਟੁੱਟਣਾ ਲਾਜ਼ਮੀ ਹੈ ਪਰ ਦੁੱਖ ਦੇ ਘੇਰੇ ’ਚੋਂ ਬਾਹਰ ਆਉਣਾ ਵੀ ਓਨਾ ਹੀ ਜ਼ਰੂਰੀ ਹੈ। ਬੇਸ਼ੱਕ ਜ਼ਿੰਦਗੀ ਦਾ ਇਹ ਦੌਰ ਚੰਗਾ ਨਹੀਂ ਹੁੰਦਾ ਪਰ ਇਹ ਜ਼ਿੰਦਗੀ ਦਾ ਅੰਤ ਵੀ ਨਹੀਂ। ਬ੍ਰੇਕਅੱਪ ਬਾਅਦ ਦੁੱਖ ਘੱਟ ਕਰਨ ਦੇ ਕਈ ਤਰੀਕੇ ਹਨ। ਮਨੋਵਿਗਿਆਨੀ ਡਾ. ਅਨੁਨੀਤ ਸੰਭਰਵਾਲ ਨੇ ਬ੍ਰੇਕਅੱਪ ਦੇ ਦੁੱਖ ਤੋਂ ਬਾਹਰ ਨਿਕਲਣ ਦੇ ਕਈ ਤਰੀਕੇ ਦੱਸੇ ਹਨ। ਮਨ ਭਰ ਕੇ ਰੋ ਲਓ, ਦਰਦ ਹੀ ਬਣੇਗਾ ਦਵਾ ਬ੍ਰੇਕਅੱਪ ਦੇ ਦੁੱਖ ਵਿੱਚੋਂ ਬਾਹਰ ਨਿਕਲਣ ਲਈ ਹੰਝੂਆਂ ਨੂੰ ਵਹਿਣ ਦਿਓ। ਦੁੱਖ ਤੇ ਦਰਦ ਦਿਲ ਤੋਂ ਬਾਹਰ ਨਿਕਲ ਜਾਏ ਤਾਂ ਦਵਾ ਬਣ ਜਾਂਦਾ ਹੈ। ਤੁਸੀਂ ਡਰ ਰਹੇ ਹੋਵੋਗੇ ਕਿ ਇੱਕ ਵਾਰ ਹੰਝੂ ਨਿਕਲਣਾ ਸ਼ੁਰੂ ਹੋ ਗਏ ਤਾਂ ਰੁਕਣਗੇ ਨਹੀਂ ਪਰ ਅਜਿਹਾ ਨਹੀਂ ਹੁੰਦਾ। ਕਈ ਖੋਜਾਂ ਦੱਸਦੀਆਂ ਹਨ ਕਿ ਹੰਝੂ ਵਿਅਕਤੀ ਨੂੰ ਮਜ਼ਬੂਤ ਕਰਦੇ ਹਨ, ਕਮਜ਼ੋਰ ਨਹੀਂ। ਖ਼ੁਦ ਨੂੰ ਵਿਅਸਤ ਰੱਖੋ ਕਸਰਤ ਕਰੋ, ਕਿਤਾਬ ਪੜ੍ਹੋ, ਸੈਲਫ ਹੈਲਪ ਵਾਲੀਆਂ ਵੀਡੀਓ ਵੇਖੋ ਤੋ ਹੋ ਸਕੇ ਤਾਂ ਧਿਆਨ ਲਗਾਓ। ਖ਼ੁਦ ਨੂੰ ਰਚਨਾਤਮਕ ਕੰਮਾਂ ਵਿੱਚ ਵਿਅਸਤ ਰੱਖੋ। ਅਜਿਹਾ ਕੰਮ ਕਰੋ ਜਿਸ ਵਿੱਚ ਮਜ਼ਾ ਆਏ। ਮੂਡ ਦੇ ਠੀਕ ਹੋਣ ਦਾ ਇੰਤਜ਼ਾਰ ਨਾ ਕਰੋ, ਬਲਕਿ ਮੂਡ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰੋ। ਭਾਵਨਾਤਮਕ ਮਦਦ ਜ਼ਰੂਰੀ ਦੋਸਤਾਂ ਨਾਲ ਗੱਲ ਕਰੋ। ਉਨ੍ਹਾਂ ਨਾਲ ਗੱਲ ਕਰੋ ਤੇ ਦੁੱਖ ਤੋਂ ਉਭਰਨ ਦੀ ਗੱਲ ਕਰੋ। ਇੱਕ ਸੱਚਾ ਤੇ ਚੰਗਾ ਦੋਸਤ ਤੁਹਾਨੂੰ ਹਰ ਦੁੱਖ ਵਿੱਚੋਂ ਬਾਹਰ ਕੱਢ ਸਕਦਾ ਹੈ। ਘਰ ’ਚੋਂ ਬਾਹਰ ਨਾ ਨਿਕਲੋ ਜੇ ਸਵੇਰੇ ਜਲਦੀ ਨੀਂਦ ਖੁੱਲ੍ਹ ਜਾਂਦੀ ਹੈ ਤਾਂ ਟਹਿਲਣ ਜਾਓ। ਬਾਹਰ ਦੀ ਤਾਜ਼ੀ ਹਵਾ ਤੁਹਾਡੇ ਅੰਦਰ ਦੇ ਗੁਬਾਰ ਨੂੰ ਬਾਹਰ ਕੱਢ ਦਏਗੀ। ਖਰੀਦਾਰੀ ਕਰਨ ਲਈ ਬਾਜ਼ਾਰ ਜਾਓ। ਚਾਹੇ ਤਾਂ ਫਿਲਮ ਦੇਖਣ ਲਈ ਸਿਨੇਮਾ ਜਾਓ। ਜੇ ਨੀਂਦ ਨਾ ਆਏ ਤਾਂ ਪਜ਼ਲ ਜਾਂ ਟੀਵੀ ਦੇਖੋ। ਬ੍ਰੇਕਅੱਪ ਪਿੱਛੋਂ ਮਿਲਣ ਦੀ ਲੋੜ ਨਹੀਂ ਜੇ ਤੁਹਾਡਾ ਐਕਸ ਤੁਹਾਨੂੰ ਫੋਨ ਕਰਦਾ ਹੈ ਜਾਂ ਮਿਲਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਤੋਂ ਬਚੋ। ਉਸ ਨੂੰ ਦੱਸੋ ਕਿ ਬ੍ਰੇਕਅੱਪ ਤੋਂ ਬਾਅਦ ਮਿਲਣ ਦਾ ਕੋਈ ਮਤਲਬ ਨਹੀਂ। ਉਸ ਤੋਂ ਦੂਰੀ ਬਣਾ ਕੇ ਰੱਖੋ। ਜੇ ਫਿਰ ਵੀ ਤੁਹਾਨੂੰ ਪ੍ਰੇਸ਼ਾਨ ਕਰੇ ਤਾਂ ਦੱਸ ਦਿਓ ਕਿ ਕਾਨੂੰਨ ਹਾਲੇ ਜ਼ਿੰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ
30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ
ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ
ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ
Cancer Drug : ਭਾਰਤ 'ਚ ਲਾਂਚ ਹੋਈ ਕੈਂਸਰ ਦੀ ਨਵੀਂ ਦਵਾਈ, ਕੀ 14 ਦਿਨਾਂ 'ਚ ਠੀਕ ਹੋ ਜਾਵੇਗਾ ਕੈਂਸਰ? ਜਾਣੋ ਪੂਰੀ ਸੱਚਾਈ ਅਤੇ ਕੀਮਤ
Cancer Drug : ਭਾਰਤ 'ਚ ਲਾਂਚ ਹੋਈ ਕੈਂਸਰ ਦੀ ਨਵੀਂ ਦਵਾਈ, ਕੀ 14 ਦਿਨਾਂ 'ਚ ਠੀਕ ਹੋ ਜਾਵੇਗਾ ਕੈਂਸਰ? ਜਾਣੋ ਪੂਰੀ ਸੱਚਾਈ ਅਤੇ ਕੀਮਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget