ਪੜਚੋਲ ਕਰੋ

ਕਰੋਨਾਵਾਇਰਸ ਤੋਂ ਡਰੋ ਨਾ, ਸਗੋਂ ਇੰਝ ਲੜੋ, ਜਣੋ ਮਾਹਿਰਾਂ ਦੀ ਸਲਾਹ

ਕਰੋਨਾਵਾਇਰਸ ਦੀ ਦਹਿਸ਼ਤ ਕਰਕੇ ਲੋਕ ਅਫਵਾਹਾਂ ਨੂੰ ਵੀ ਸੱਚ ਮੰਨ ਰਹੇ ਹਨ। ਇਹਤਿਆਤ ਵਜੋਂ ਸਰਕਾਰੀ ਸਰਗਰਮੀ ਤੇ ਸੋਸ਼ਲ ਮੀਡੀਆ 'ਤੇ ਪ੍ਰਚਾਰ ਕਰਕੇ ਲੋਕ ਦਹਿਸ਼ਤ ਵਿੱਚ ਹਨ। ਅਜਿਹੇ ਵਿੱਚ ਮਾਹਿਰ ਡਾਕਟਰਾਂ ਦਾ ਕਹਿਣਾ ਹੈ ਕਿ ਕੋਰੋਨਾਵਾਇਰਸ ਬੇਸ਼ੱਕ ਘਾਤਕ ਹੈ ਪਰ ਇਸ ਤੋਂ ਡਰਨ ਦੀ ਲੋੜ ਨਹੀਂ। ਸਿਰਫ ਇਹਤਿਆਤ ਰੱਖਣ ਦੀ ਲੋੜ ਹੈ। ਅਹਿਮ ਗੱਲ ਹੈ ਕਿ ਇਹ ਵਾਇਰਸ ਹਵਾ ਰਾਹੀਂ ਨਹੀਂ ਫੈਲਦਾ। ਇਸ ਲਈ ਸਾਫ-ਸਫਾਈ ਰੱਖਣ ਤੇ ਬਾਹਰ ਘੱਟ ਘੁੰਮਣ ਵਾਲੇ ਲੋਕਾਂ 'ਤੇ ਇਸ ਦਾ ਕੋਈ ਅਸਰ ਨਹੀਂ ਹੋ ਸਕਦਾ।

ਚੰਡੀਗੜ੍ਹ: ਕਰੋਨਾਵਾਇਰਸ ਦੀ ਦਹਿਸ਼ਤ ਕਰਕੇ ਲੋਕ ਅਫਵਾਹਾਂ ਨੂੰ ਵੀ ਸੱਚ ਮੰਨ ਰਹੇ ਹਨ। ਇਹਤਿਆਤ ਵਜੋਂ ਸਰਕਾਰੀ ਸਰਗਰਮੀ ਤੇ ਸੋਸ਼ਲ ਮੀਡੀਆ 'ਤੇ ਪ੍ਰਚਾਰ ਕਰਕੇ ਲੋਕ ਦਹਿਸ਼ਤ ਵਿੱਚ ਹਨ। ਅਜਿਹੇ ਵਿੱਚ ਮਾਹਿਰ ਡਾਕਟਰਾਂ ਦਾ ਕਹਿਣਾ ਹੈ ਕਿ ਕੋਰੋਨਾਵਾਇਰਸ ਬੇਸ਼ੱਕ ਘਾਤਕ ਹੈ ਪਰ ਇਸ ਤੋਂ ਡਰਨ ਦੀ ਲੋੜ ਨਹੀਂ। ਸਿਰਫ ਇਹਤਿਆਤ ਰੱਖਣ ਦੀ ਲੋੜ ਹੈ। ਅਹਿਮ ਗੱਲ ਹੈ ਕਿ ਇਹ ਵਾਇਰਸ ਹਵਾ ਰਾਹੀਂ ਨਹੀਂ ਫੈਲਦਾ। ਇਸ ਲਈ ਸਾਫ-ਸਫਾਈ ਰੱਖਣ ਤੇ ਬਾਹਰ ਘੱਟ ਘੁੰਮਣ ਵਾਲੇ ਲੋਕਾਂ 'ਤੇ ਇਸ ਦਾ ਕੋਈ ਅਸਰ ਨਹੀਂ ਹੋ ਸਕਦਾ। ਮਾਸਕ ਪਾਉਣ ਬਾਰੇ ਮਾਹਿਰਾਂ ਦਾ ਕਹਿਣਾ ਹੈ ਕਿ ਖਾਂਸੀ ਜਾਂ ਛਿੱਕ ਦੀਆਂ ਬੂੰਦਾਂ ਨਾਲ ਜਰਮ ਬਾਹਰ ਆਉਂਦੇ ਹਨ। ਇਸ ਲਈ ਮਾਸਕ ਦੀ ਲੋੜ ਲੱਛਣਾਂ ਵਾਲੇ ਵਿਅਕਤੀ ਨੂੰ ਹੈ, ਨਾ ਕਿ ਸਿਹਤਮੰਦ ਵਿਅਕਤੀ ਨੂੰ। ਇਸ ਲਈ ਭੇੜਚਾਲ ਵਿੱਚ ਪੈ ਕੇ ਮੂੰਹ ਢੱਕਣ ਦੀ ਲੋੜ ਨਹੀਂ। ਹਾਂ ਜਦੋਂ ਕੋਈ ਬਾਹਰ ਜਾਂਦਾ ਹੈ ਤਾਂ ਇਹਤਿਆਤ ਵਜੋਂ ਮਾਸਕ ਪਾ ਸਕਦਾ ਹੈ। ਬਾਹਰੋਂ ਆ ਕੇ ਹੱਥਾਂ ਨੂੰ ਜ਼ਰੂਰ ਧੋ ਲੈਣਾ ਚਾਹੀਦਾ ਹੈ। ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਬਚੋ। ਦਰਅਸਲ ਜੇਕਰ ਕਿਸੇ ਕਾਰਨ ਵਾਇਰਸ ਹੱਥ ਉੱਪਰ ਆ ਜਾਂਦੇ ਹਨ, ਜਿੱਥੇ ਉਹ 6 ਤੋਂ 12 ਘੰਟੇ ਜਿਊਂਦੇ ਰਹਿੰਦੇ ਹਨ। ਉਸ ਦੌਰਾਨ ਤੁਸੀਂ ਕਿਸੇ ਮਸ਼ੀਨ ਜਾਂ ਸਾਮਾਨ ਨੂੰ ਇਸਤੇਮਾਲ ਕਰਦੇ ਹੋ, ਦਰਵਾਜ਼ਾ ਖੋਲ੍ਹਦੇ ਹੋ, ਕਿਸੇ ਨਾਲ ਹੱਥ ਮਿਲਾਉਂਦੇ ਹੋ ਤਾਂ ਤੁਸੀਂ ਉਹ ਜਰਮ ਫੈਲਾ ਰਹੇ ਹੁੰਦੇ ਹੋ। ਇਸੇ ਤਰ੍ਹਾਂ ਇਹ ਜਰਮ ਜੇਕਰ ਕਿਸੇ ਸਾਮਾਨ, ਦਰਵਾਜ਼ੇ ਜਾਂ ਕਿਸੇ ਹੋਰ ਅਜਿਹੀ ਥਾਂ ’ਤੇ ਪਹੁੰਚੇ ਹੋਏ ਹੋਣ ਤਾਂ ਕਿਸੇ ਵੀ ਤਰ੍ਹਾਂ ਦੇ ਸ਼ੱਕ ਦੀ ਸੂਰਤ ਵਿੱਚ ਉਸ ਥਾਂ/ਸਾਮਾਨ ਨੂੰ ਛੂਹਣ ਮਗਰੋਂ, ਉਸ ਹੱਥ ਨੂੰ ਆਪਣੇ ਨੱਕ, ਮੂੰਹ, ਅੱਖਾਂ ਤੋਂ ਬਚਾ ਕੇ ਰੱਖਿਆ ਜਾਵੇ ਅਤੇ ਫੌਰਨ ਹੱਥਾਂ ਨੂੰ ਸਾਬਣ ਨਾਲ ਧੋਇਆ ਜਾਵੇ। ਖਾਸ ਗੱਲ਼ ਹੈ ਕਿ ਜਿਨ੍ਹਾਂ ਲੋਕਾਂ ਵਿੱਚ ਬਿਮਾਰੀ ਘਾਤਕ ਸਿੱਧ ਹੋਈ ਹੈ, ਉਨ੍ਹਾਂ ਵਿੱਚ 50 ਫ਼ੀਸਦੀ ਅਜਿਹੇ ਸਨ ਜਿਨ੍ਹਾਂ ਨੂੰ ਪਹਿਲਾਂ ਕੋਈ ਹੋਰ ਬਿਮਾਰੀ, ਜਿਵੇਂ ਦਿਲ ਦੀ ਬਿਮਾਰੀ, ਸ਼ੂਗਰ ਰੋਗ, ਦਮਾ ਜਾਂ ਸਾਹ ਦੀ ਬਿਮਾਰੀ ਸੀ। ਦੂਸਰੇ ਜੋ ਲੋਕ ਪ੍ਰਭਾਵਿਤ ਹੋਏ ਹਨ, ਉਹ 70 ਸਾਲ ਤੋਂ ਵੱਡੀ ਉਮਰ ਦੇ ਸਨ। ਇਸ ਬਿਮਾਰੀ ਤੋਂ ਬਚਣ ਲਈ ਸਭ ਤੋਂ ਵੱਧ ਜ਼ਰੂਰਤ ਪੌਸ਼ਟਿਕ ਖਾਣਾ ਖਾਣ ਦੀ ਹੈ। ਘਰ ਵਿੱਚ ਆਮ ਬਣਿਆ ਭਰ-ਪੇਟ ਖਾਣਾ ਖਾਓ। ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੇ ਸਮਰੱਥ ਬਣਾਉਣ ਲਈ ਵਿਟਾਮਿਨ ਸੀ, ਬੀ ਤੇ ਡੀ ਲੋੜੀਂਦੀ ਮਾਤਰਾ ਵਿੱਚ ਜਾਂ ਇਨ੍ਹਾਂ ਵਿਟਾਮਿਨਾਂ-ਯੁਕਤ ਖਾਣਾ ਖਾਧਾ ਜਾਵੇ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Stress Incontinence: ਤੁਹਾਡਾ ਵੀ ਖੰਘਦਿਆਂ-ਛਿਕਦਿਆਂ ਨਿਕਲ ਜਾਂਦਾ ਪਿਸ਼ਾਬ, ਤਾਂ ਤੁਹਾਨੂੰ ਹੋ ਸਕਦੀ ਆਹ ਗੰਭੀਰ ਬਿਮਾਰੀ?
Stress Incontinence: ਤੁਹਾਡਾ ਵੀ ਖੰਘਦਿਆਂ-ਛਿਕਦਿਆਂ ਨਿਕਲ ਜਾਂਦਾ ਪਿਸ਼ਾਬ, ਤਾਂ ਤੁਹਾਨੂੰ ਹੋ ਸਕਦੀ ਆਹ ਗੰਭੀਰ ਬਿਮਾਰੀ?
Healthy Diet : ਇੱਕ ਦਿਨ ’ਚ ਕਿੰਨਾ ਪ੍ਰੋਟੀਨ ਜ਼ਰੂਰੀ ਹੈ? ਜਾਣੋ ਉਮਰ ਦੇ ਹਿਸਾਬ ਨਾਲ
Healthy Diet : ਇੱਕ ਦਿਨ ’ਚ ਕਿੰਨਾ ਪ੍ਰੋਟੀਨ ਜ਼ਰੂਰੀ ਹੈ? ਜਾਣੋ ਉਮਰ ਦੇ ਹਿਸਾਬ ਨਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget