ਪੜਚੋਲ ਕਰੋ

Health Tips: ਸਰੀਰ 'ਚ ਆਇਰਨ ਦੀ ਕਮੀ ਨੂੰ ਕਿਵੇਂ ਦੂਰ ਕਰੀਏ? ਖੂਨ ਵਧਾਉਣ ਲਈ ਪੀਓ ਇਹ ਵਾਲੀਆਂ ਸਬਜ਼ੀਆਂ ਦਾ ਜੂਸ, ਸਿਹਤ ਲਈ ਬਹੁਤ ਫਾਇਦੇਮੰਦ

Health News: ਸਰੀਰ 'ਚ ਆਇਰਨ ਦੀ ਕਮੀ ਕਾਰਨ ਲਗਾਤਾਰ ਥਕਾਵਟ, ਕਮਜ਼ੋਰੀ ਅਤੇ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ। ਇਸ ਲਈ ਅੱਜ ਤੁਹਾਨੂੰ ਕੁੱਝ ਖਾਸ ਟਿਪਸ ਦੇਵਾਂਗੇ, ਜਿਸ ਦੀ ਮਦਦ ਨਾਲ ਤੁਸੀਂ ਆਪਣੇ ਸਰੀਰ ਦੇ ਵਿੱਚ ਹੀਮੋਗਲੋਬਿਨ ਦੀ ਕਮੀ ਨੂੰ ਦੂਰ

Hemoglobin: ਸਰੀਰ ਵਿੱਚ ਆਇਰਨ ਦੀ ਕਮੀ ਕਾਰਨ ਲਗਾਤਾਰ ਥਕਾਵਟ, ਕਮਜ਼ੋਰੀ ਅਤੇ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ। ਆਇਰਨ ਦਾ ਪੱਧਰ ਘੱਟ ਹੋਣ ਕਾਰਨ ਵਿਅਕਤੀ ਅਨੀਮੀਆ ਦਾ ਸ਼ਿਕਾਰ ਹੋ ਸਕਦਾ ਹੈ। ਗਰਮੀਆਂ ਦੇ ਵਿੱਚ ਹੀਮੋਗਲੋਬਿਨ ਦੀ ਜ਼ਿਆਦਾ ਕਮੀ ਹੋ ਜਾਂਦੀ ਹੈ। ਕਿਉਂਕਿ ਲੋਕਾਂ ਦਾ ਖਾਣਾ ਘੱਟ ਜਾਂਦਾ ਹੈ, ਕਿਉਂਕਿ ਪਾਣੀ ਪੀ-ਪੀ ਪੇਟ ਫੁੱਲ ਜਾਂਦਾ ਹੈ।

ਜਦੋਂ ਹੀਮੋਗਲੋਬਿਨ ਘੱਟ ਹੋ ਜਾਂਦਾ ਹੈ ਅਤੇ ਕਈ ਬਿਮਾਰੀਆਂ ਹੋ ਸਕਦੀਆਂ ਹਨ। ਤੁਸੀਂ ਡਾਕਟਰ ਦੀ ਸਲਾਹ 'ਤੇ ਆਇਰਨ ਸਪਲੀਮੈਂਟ ਲੈ ਸਕਦੇ ਹੋ। ਇਸ ਤੋਂ ਇਲਾਵਾ ਫਲਾਂ ਅਤੇ ਸਬਜ਼ੀਆਂ ਦੇ ਸੇਵਨ ਨਾਲ ਆਇਰਨ ਦੀ ਕਮੀ ਨੂੰ ਵੀ ਪੂਰਾ ਕੀਤਾ ਜਾ ਸਕਦਾ ਹੈ। ਚੁਕੰਦਰ, ਪਾਲਕ ਅਤੇ ਮਟਰ ਵਰਗੀਆਂ ਕਈ ਸਬਜ਼ੀਆਂ ਆਇਰਨ ਨਾਲ ਭਰਪੂਰ ਹੁੰਦੀਆਂ ਹਨ। ਜੇਕਰ ਤੁਸੀਂ ਇਨ੍ਹਾਂ ਨੂੰ ਰੋਜ਼ਾਨਾ ਨਹੀਂ ਖਾ ਸਕਦੇ ਹੋ ਤਾਂ ਇਨ੍ਹਾਂ ਦਾ ਜੂਸ ਬਣਾ ਕੇ ਪੀਓ। ਇਸ ਜੂਸ ਨੂੰ ਪੀਣ ਨਾਲ ਕੁਝ ਹੀ ਦਿਨਾਂ 'ਚ ਤੁਹਾਡਾ ਹੀਮੋਗਲੋਬਿਨ ਵਧਣਾ ਸ਼ੁਰੂ ਹੋ ਜਾਵੇਗਾ ਅਤੇ ਸਰੀਰ 'ਚ ਆਇਰਨ ਦੀ ਕਮੀ ਪੂਰੀ ਹੋ ਜਾਵੇਗੀ।

ਸਰੀਰ ਵਿੱਚ ਆਇਰਨ ਦੀ ਕਮੀ

ਆਇਰਨ ਨੂੰ ਹੀਮੋਗਲੋਬਿਨ ਦਾ ਜ਼ਰੂਰੀ ਹਿੱਸਾ ਮੰਨਿਆ ਜਾਂਦਾ ਹੈ ਜੋ ਸਰੀਰ ਨੂੰ ਆਕਸੀਜਨ ਪਹੁੰਚਾਉਣ ਦਾ ਕੰਮ ਕਰਦਾ ਹੈ। ਸਰੀਰ ਵਿੱਚ ਲਾਲ ਖੂਨ ਦੇ ਸੈੱਲ ਆਇਰਨ ਤੋਂ ਬਣਦੇ ਹਨ। ਜੋ ਖੂਨ ਦੇ ਨਾਲ-ਨਾਲ ਪੂਰੇ ਸਰੀਰ ਨੂੰ ਆਕਸੀਜਨ ਦੀ ਸਪਲਾਈ ਕਰਦਾ ਹੈ। ਖੁਰਾਕ ਵਿੱਚ ਆਇਰਨ ਨਾਲ ਭਰਪੂਰ ਸਬਜ਼ੀਆਂ ਅਤੇ ਫਲਾਂ ਨੂੰ ਸ਼ਾਮਲ ਕਰਕੇ ਇਸ ਦੀ ਕਮੀ ਨੂੰ ਦੂਰ ਕੀਤਾ ਜਾ ਸਕਦਾ ਹੈ।

ਆਇਰਨ ਲਈ ਕਿਹੜਾ ਜੂਸ ਪੀਣਾ ਹੈ?

ਆਇਰਨ ਦੀ ਕਮੀ ਨੂੰ ਦੂਰ ਕਰਨ ਲਈ ਤੁਸੀਂ ਚੁਕੰਦਰ ਦਾ ਜੂਸ (beetroot juice) ਪੀ ਸਕਦੇ ਹੋ। ਇਸ ਨਾਲ ਸਰੀਰ 'ਚ ਹੀਮੋਗਲੋਬਿਨ ਵੀ ਵਧਦਾ ਹੈ। ਚੁਕੰਦਰ ਦਾ ਰਸ ਸਰੀਰ ਵਿੱਚ ਖੂਨ ਦੀ ਮਾਤਰਾ ਨੂੰ ਵਧਾਉਂਦਾ ਹੈ। ਜਿਸ ਕਾਰਨ ਆਕਸੀਜਨ ਦੀ ਸਪਲਾਈ ਵਿੱਚ ਸੁਧਾਰ ਹੁੰਦਾ ਹੈ। ਤੁਸੀਂ ਚਾਹੋ ਤਾਂ ਚੁਕੰਦਰ ਦੇ ਰਸ 'ਚ ਪਾਲਕ ਵੀ ਮਿਲਾ ਸਕਦੇ ਹੋ। ਪਾਲਕ ਨੂੰ ਆਇਰਨ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ।

ਜਿਨ੍ਹਾਂ ਲੋਕਾਂ ਨੂੰ ਪਾਲਕ ਦਾ ਸਵਾਦ ਪਸੰਦ ਨਹੀਂ ਹੈ, ਉਹ ਇਸ ਨੂੰ ਚੁਕੰਦਰ ਦੇ ਰਸ 'ਚ ਮਿਲਾ ਕੇ ਪੀ ਸਕਦੇ ਹਨ। ਜੇਕਰ ਸੀਜ਼ਨ ਹੋਵੇ ਤਾਂ ਇਸ 'ਚ ਮਲਬੇਰੀ ਦਾ ਜੂਸ ਅਤੇ ਬੇਲ ਦਾ ਰਸ ਵੀ ਮਿਲਾਇਆ ਜਾ ਸਕਦਾ ਹੈ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਿਲਾ ਕੇ ਇਹ ਰਸ ਆਇਰਨ ਦੀ ਸੁਪਰਡੋਜ਼ ਬਣ ਜਾਵੇਗਾ।


Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget