ਪੜਚੋਲ ਕਰੋ

ਬਿਨ੍ਹਾਂ ਚੀਨੀ ਦੇ ਚਾਹ ਨੂੰ ਕਿਵੇਂ ਬਣਾਈਏ ਮਿੱਠਾ? ਜਾਣੋ 6 ਸਿਹਤਮੰਦ ਅਤੇ ਆਸਾਨ ਤਰੀਕੇ

 ਚੀਨੀ ਛੱਡਣੀ ਤਾਂ ਪੈਂਦੀ ਹੈ, ਪਰ ਬਿਨਾ ਚੀਨੀ ਵਾਲੀ ਚਾਹ ਪੀਣੀ ਔਖੀ ਲੱਗਦੀ ਹੈ, ਜਿਵੇਂ ਚਾਹ ਦੀ ਰੂਹ ਹੀ ਕੱਢ ਲਈ ਹੋਵੇ। ਜੇ ਤੁਸੀਂ ਵੀ ਮਜਬੂਰੀ ਵਿੱਚ ਬਿਨਾ ਚੀਨੀ ਵਾਲੀ ਚਾਹ ਪੀ ਰਹੇ ਹੋ, ਤਾਂ ਕੁਝ ਸਿਹਤਮੰਦ ਤਰੀਕਿਆਂ ਨਾਲ ਇਸਨੂੰ ਮਿੱਠਾ ਬਣਾ..

ਚੀਨੀ ਜੋ ਕਿ ਚਾਹ ਦੀ ਮਿਠਾਸ ਨੂੰ ਵਧਾ ਦਿੰਦੀ ਹੈ ਪਰ ਜ਼ਿਆਦਾ ਖੰਡ ਦੇ ਸੇਵਨ ਨਾਲ ਸਿਹਤ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਘੇਰ ਲੈਂਦੀਆਂ ਹਨ। ਜਿਸ ਕਰਕੇ ਸਿਹਤ ਮਾਹਿਰ ਵੀ ਘੱਟ ਚੀਨੀ ਜਾਂ ਫਿੱਕੀ ਚਾਹ ਪੀਣ ਦੀ ਸਲਾਹ ਦਿੰਦੇ ਹਨ। ਚੀਨੀ ਛੱਡਣੀ ਤਾਂ ਪੈਂਦੀ ਹੈ, ਪਰ ਬਿਨਾ ਚੀਨੀ ਵਾਲੀ ਚਾਹ ਪੀਣੀ ਔਖੀ ਲੱਗਦੀ ਹੈ, ਜਿਵੇਂ ਚਾਹ ਦੀ ਰੂਹ ਹੀ ਕੱਢ ਲਈ ਹੋਵੇ। ਜੇ ਤੁਸੀਂ ਵੀ ਮਜਬੂਰੀ ਵਿੱਚ ਬਿਨਾ ਚੀਨੀ ਵਾਲੀ ਚਾਹ ਪੀ ਰਹੇ ਹੋ, ਤਾਂ ਕੁਝ ਸਿਹਤਮੰਦ ਤਰੀਕਿਆਂ ਨਾਲ ਇਸਨੂੰ ਮਿੱਠਾ ਬਣਾ ਸਕਦੇ ਹੋ।

ਬਿਨਾ ਚੀਨੀ ਵਾਲੀ ਚਾਹ ਨੂੰ ਬਣਾਓ ਮਿੱਠਾ

ਸਾਡੇ ਦੇਸ਼ ਵਿੱਚ ਚਾਹ ਸਿਰਫ਼ ਇੱਕ ਡ੍ਰਿੰਕ ਨਹੀਂ, ਸਗੋਂ ਇਕ ਭਾਵਨਾ ਹੈ। ਲੋਕ ਆਪਣੇ ਦਿਨ ਦੀ ਸ਼ੁਰੂਆਤ ਇੱਕ ਕੱਪ ਚਾਹ ਨਾਲ ਕਰਦੇ ਹਨ। ਪਰ ਅੱਜਕੱਲ੍ਹ ਮੋਟਾਪਾ, ਸ਼ੂਗਰ ਵਰਗੀਆਂ ਬਿਮਾਰੀਆਂ ਆਮ ਹੋ ਗਈਆਂ ਹਨ। ਇਸ ਕਾਰਨ ਲੋਕ ਆਪਣੀ ਡਾਇਟ ਤੋਂ ਚੀਨੀ ਹਟਾ ਰਹੇ ਹਨ।

ਚੀਨੀ ਤਾਂ ਛੱਡੀ ਜਾਂਦੀ ਹੈ, ਪਰ ਬਿਨਾ ਚੀਨੀ ਵਾਲੀ ਚਾਹ ਪੀਣ ਵਿੱਚ ਅਜਿਹਾ ਲੱਗਦਾ ਹੈ ਜਿਵੇਂ ਚਾਹ ਦੀ ਆਤਮਾ ਹੀ ਕੱਢ ਲਈ ਹੋਵੇ। ਜੇ ਤੁਸੀਂ ਵੀ ਮਜਬੂਰੀ ਵਿਚ ਬਿਨਾ ਚੀਨੀ ਵਾਲੀ ਚਾਹ ਪੀ ਰਹੇ ਹੋ, ਤਾਂ ਕੁਝ ਸਿਹਤਮੰਦ ਤਰੀਕਿਆਂ ਨਾਲ ਤੁਸੀਂ ਇਸਨੂੰ ਮਿੱਠਾ ਬਣਾ ਸਕਦੇ ਹੋ। ਇੱਥੇ ਅਸੀਂ ਤੁਹਾਨੂੰ ਕੁਝ ਅਜਿਹੇ ਹੀ ਸਿਹਤਮੰਦ ਤੇ ਆਸਾਨ ਤਰੀਕੇ ਦੱਸ ਰਹੇ ਹਾਂ।

 

ਸਟੀਵੀਆ ਦੀ ਵਰਤੋਂ ਕਰੋ

ਚਾਹ ਨੂੰ ਮਿੱਠਾ ਬਣਾਉਣ ਦਾ ਸਭ ਤੋਂ ਸਿਹਤਮੰਦ ਅਤੇ ਵਧੀਆ ਤਰੀਕਾ ਹੈ ਸਟੀਵੀਆ ਦੀ ਵਰਤੋਂ ਕਰਨੀ। ਇਹ ਇੱਕ ਹਰਬਲ ਮਿੱਠਾਸ ਹੈ, ਜਿਸ ਵਿੱਚ ਕੈਲੋਰੀ ਨਾ ਦੇ ਬਰਾਬਰ ਹੁੰਦੀ ਹੈ, ਇਸ ਲਈ ਇਹ ਮੋਟਾਪੇ ਦਾ ਕਾਰਨ ਨਹੀਂ ਬਣਦੀ। ਇਹ ਸ਼ੂਗਰ ਦੇ ਮਰੀਜ਼ਾਂ ਲਈ ਵੀ ਸੁਰੱਖਿਅਤ ਮੰਨੀ ਜਾਂਦੀ ਹੈ।

ਤੁਸੀਂ ਸਟੀਵੀਆ ਦੇ ਪੱਤੇ, ਪਾਊਡਰ ਜਾਂ ਡ੍ਰੌਪਸ ਵਰਤ ਸਕਦੇ ਹੋ। ਕਿਉਂਕਿ ਇਹ ਚੀਨੀ ਨਾਲੋਂ 200-300 ਗੁਣਾ ਜ਼ਿਆਦਾ ਮਿੱਠਾ ਹੁੰਦਾ ਹੈ, ਇਸ ਲਈ ਚਾਹ ਨੂੰ ਮਿੱਠਾ ਬਣਾਉਣ ਲਈ ਇਹਦੀ ਬਹੁਤ ਥੋੜ੍ਹੀ ਮਾਤਰਾ ਹੀ ਕਾਫ਼ੀ ਹੁੰਦੀ ਹੈ।

ਮਿਸ਼ਰੀ ਦੀ ਵਰਤੋਂ ਕਰੋ

ਚਾਹ ਨੂੰ ਮਿੱਠਾ ਬਣਾਉਣ ਲਈ ਤੁਸੀਂ ਮਿਸ਼ਰੀ ਦੀ ਵਰਤੋਂ ਵੀ ਕਰ ਸਕਦੇ ਹੋ। ਆਯੁਰਵੇਦ ਮੁਤਾਬਕ ਮਿਸ਼ਰੀ ਦੀ ਤਾਸੀਰ ਠੰਡੀ ਹੁੰਦੀ ਹੈ ਅਤੇ ਇਹ ਪਾਚਣ ਲਈ ਵੀ ਕਾਫ਼ੀ ਵਧੀਆ ਮੰਨੀ ਜਾਂਦੀ ਹੈ।

ਮਿਸ਼ਰੀ ਕ੍ਰਿਸਟਲ ਰੂਪ ਵਿੱਚ ਹੁੰਦੀ ਹੈ, ਜਿਸਦਾ ਮਤਲਬ ਹੈ ਕਿ ਇਹ ਰੈਗੂਲਰ ਚੀਨੀ ਵਾਂਗ ਰਿਫਾਈਨ ਨਹੀਂ ਕੀਤੀ ਜਾਂਦੀ। ਇਸ ਕਰਕੇ ਇਹ ਸਰੀਰ ਨੂੰ ਘੱਟ ਨੁਕਸਾਨ ਕਰਦੀ ਹੈ। ਤੁਸੀਂ ਰੋਜ਼ਾਨਾ ਇਸਦੀ ਸੀਮਿਤ ਮਾਤਰਾ ਵਿੱਚ ਵਰਤੋਂ ਕਰ ਸਕਦੇ ਹੋ।

ਖਜੂਰ ਦਾ ਪਾਊਡਰ ਜਾਂ ਸ਼ੱਕਰ

ਚਾਹ ਨੂੰ ਕੁਦਰਤੀ ਤਰੀਕੇ ਨਾਲ ਮਿੱਠਾ ਬਣਾਉਣ ਲਈ ਤੁਸੀਂ ਖਜੂਰ ਦਾ ਪਾਊਡਰ ਜਾਂ ਸ਼ੱਕਰ ਵੀ ਵਰਤ ਸਕਦੇ ਹੋ। ਇਸ ਵਿੱਚ ਕੁਦਰਤੀ ਮਿੱਠਾਸ ਹੁੰਦੀ ਹੈ ਅਤੇ ਨਾਲ ਹੀ ਆਇਰਨ, ਫਾਈਬਰ ਵਰਗੇ ਲੋੜੀਂਦੇ ਖਣਿਜ ਵੀ ਮੌਜੂਦ ਹੁੰਦੇ ਹਨ।

ਭਿੱਜੇ ਹੋਏ ਖਜੂਰ ਦਾ ਪੇਸਟ ਦੁੱਧ ਵਾਲੀ ਚਾਹ ਵਿੱਚ ਚੰਗੀ ਤਰ੍ਹਾਂ ਮਿਕਸ ਹੋ ਜਾਂਦਾ ਹੈ ਅਤੇ ਇਕ ਰਿਚ ਟੇਸਟ ਦਿੰਦਾ ਹੈ। ਤੁਸੀਂ ਖਜੂਰ ਦਾ ਪਾਊਡਰ ਆਨਲਾਈਨ ਵੀ ਆਸਾਨੀ ਨਾਲ ਖਰੀਦ ਸਕਦੇ ਹੋ।

 

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget