ਪੜਚੋਲ ਕਰੋ

ਘਰ 'ਚ ਹੀ ਕੋਰੋਨਾ ਪੌਜ਼ੇਟਿਵ ਦੀ ਕਿਵੇਂ ਕਰੀਏ ਦੇਖਭਾਲ? ਜਾਣੋ ਹੋਮ ਆਈਸੋਲੇਸ਼ਨ ਨਾਲ ਜੁੜੇ ਖ਼ਾਸ ਨੁਕਤੇ

ਵਿਸ਼ਵ ਸਿਹਤ ਸੰਗਠਨ (WHO) ਤੇ ਅਮਰੀਕੀ ਸੰਸਥਾ CDC ਲੇ ਸਿਫ਼ਾਰਸ਼ ਕੀਤੀ ਹੈ ਕਿ ਕੋਵਿਡ-19 ਪਾਜ਼ਿਟਿਵ ਪਰਿਵਾਰਕ ਮੈਂਬਰਾਂ ਦੀ ਦੇਖਭਾਲ ਕਰਦਿਆਂ ਖ਼ੁਦ ਨੂੰ ਕਿਵੇਂ ਸੁਰੱਖਿਅਤ ਰੱਖਿਆ ਜਾਵੇ।

ਚੰਡੀਗੜ੍ਹ: ਜ਼ਿਆਦਾਤਰ ਲੋਕ ਜੋ ਕੋਵਿਡ-19 ਤੋਂ ਪੀੜਤ ਹੁੰਦੇ ਹਨ, ਉਨ੍ਹਾਂ ਨੂੰ ਸਿਰਫ਼ ਹਲਕੇ ਲੱਛਣ ਅਨੁਭਵ ਹੁੰਦੇ ਹਨ ਤੇ ਘਰ ’ਚ ਹੀ ਠੀਕ ਹੋ ਸਕਦੇ ਹਨ। ਇਹ ਲੱਛਣ ਕੁਝ ਦਿਨ ਜਾਰੀ ਰਹਿ ਸਕਦੇ ਹਨ। ਉਹ ਇੱਕ ਹਫ਼ਤੇ ਅੰਦਰ ਬਿਹਤਰ ਮਹਿਸੂਸ ਕਰ ਸਕਦੇ ਹਨ। ਇਲਾਜ ਦਾ ਉਦੇਸ਼ ਲੱਛਣਾਂ ਤੋਂ ਰਾਹਤ ਹੀ ਹੁੰਦਾ ਹੈ। ਆਰਾਮ, ਤਰਲ ਪਦਾਰਥ ਲੈਣ ਤੇ ਦਰਦ ਨਿਵਾਰਕ ਦਵਾਈਆਂ ਦੀ ਵਰਤੋਂ ਨਾਲ ਫ਼ਾਇਦਾ ਹੋ ਸਕਦਾ ਹੈ। ਮੌਜੂਦਾ ਮੈਡੀਕਲ ਸਥਿਤੀ ਵਾਲੇ ਕਿਸੇ ਵੀ ਉਮਰ ਦੇ ਬਜ਼ੁਰਗ ਨੂੰ ਚਾਹੀਦਾ ਹੈ ਕਿ ਜਿਵੇਂ ਹੀ ਲੱਛਣ ਸ਼ੁਰੂ ਹੋਣ, ਆਪਣੇ ਡਾਕਟਰ ਨੂੰ ਮਿਲਣ।

ਕੋਵਿਡ-19 ਮਰੀਜ਼ਾਂ ਦੀ ਦੇਖਭਾਲ ਕਰਨ ਵਾਲਿਆਂ ਦੀ ਸੁਰੱਖਿਆ ਵੀ ਜ਼ਰੂਰੀ

ਵਿਸ਼ਵ ਸਿਹਤ ਸੰਗਠਨ (WHO) ਤੇ ਅਮਰੀਕੀ ਸੰਸਥਾ CDC ਲੇ ਸਿਫ਼ਾਰਸ਼ ਕੀਤੀ ਹੈ ਕਿ ਕੋਵਿਡ-19 ਪਾਜ਼ਿਟਿਵ ਪਰਿਵਾਰਕ ਮੈਂਬਰਾਂ ਦੀ ਦੇਖਭਾਲ ਕਰਦਿਆਂ ਖ਼ੁਦ ਨੂੰ ਕਿਵੇਂ ਸੁਰੱਖਿਅਤ ਰੱਖਿਆ ਜਾਵੇ। ਆਪਣੇ ਹੱਥਾਂ ਨੂੰ ਸਾਫ਼ ਰੱਖੋ ਤੇ ਆਪਣਾ ਚਿਹਰਾ ਦੂਰ ਰੱਖੋ-ਮਰੀਜ਼ ਕੋਲ ਜਾਣ ਤੋਂ ਬਾਅਦ ਘੱਟੋ-ਘੱਟ 20 ਸੈਕੰਡਾਂ ਤੱਕ ਪਾਣੀ ਤੇ ਸਾਬਣ ਨਾਲ ਆਪਣੇ ਹੱਥ ਵਾਰ-ਵਾਰ ਧੋਵੋ। 60 ਫ਼ੀਸਦੀ ਅਲਕੋਹਲ ਦੀ ਮਾਤਰਾ ਵਾਲੇ ਹੈਂਡ ਸੈਨੇਟਾਈਜ਼ਰ ਦਾ ਇਸਤੇਮਾਲ ਵੀ ਕੀਤਾ ਜਾ ਸਕਦਾ ਹੈ। ਆਪਣਾ ਨੱਕ, ਅੱਖਾਂ ਤੇ ਮੂੰਹ ਨੂੰ ਛੋਹਣ ਤੋਂ ਪਰਹੇਜ਼ ਕਰੋ।

ਫ਼ੇਸ ਮਾਸਕ ਪਹਿਨੋ

ਜੇ ਤੁਹਾਨੂੰ ਕਿਸੇ ਬੀਮਾਰ ਵਿਅਕਤੀ ਨਾਲ ਇੱਕੋ ਕਮਰੇ ’ਚ ਰਹਿਣਾ ਪਵੇ, ਤਾਂ ਫ਼ੇਸ ਮਾਸਕ ਪਹਿਨੋ। ਮਰੀਜ਼ ਤੋਂ ਘੱਟੋ-ਘੱਟ ਛੇ ਫ਼ੁੱਟ ਭਾਵ ਦੋ ਮੀਟਰ ਦੀ ਦੂਰੀ ਬਣਾ ਕੇ ਰੱਖੋ। ਮਾਸਕ ਗੰਦਾ ਜਾਂ ਗਿੱਲਾ ਹੋਣ ’ਤੇ ਸਾਫ਼ ਤੇ ਸੁੱਕੇ ਮਾਸਕ ਨਾਲ ਬਦਲ ਦੇਵੋ।

ਘਰ ਦੀ ਨਿਰੰਤਰ ਸਫ਼ਾਈ ਕਰੋ

ਰੋਜ਼ਾਨਾ ਘਰ ਦੀ ਸਫ਼ਾਈ ’ਚ ਕੰਮ ਆਉਣ ਵਾਲੇ ਸਪ੍ਰੇਅ ਜਾਂ ਵਾਈਪਸ ਦੀ ਸਤ੍ਹਾ ਸਾਫ਼ ਕਰਨ ਲਈ ਇਸਤੇਮਾਲ ਕਰੋ। ਟੈਬਲੇਟ, ਦਰਵਾਜ਼ੇ ਦਾ ਹੈਂਡਲ ਅਕਸਰ ਵਾਰ-ਵਾਰ ਛੋਹਿਆ ਜਾਂਦਾ ਹੈ। ਬੀਮਾਰ ਵਿਅਕਤੀ ਦੇ ਵੱਖਰੇ ਕਮਰੇ ਤੇ ਬਾਥਰੂਮ ਦੀ ਸਫ਼ਾਈ ਤੋਂ ਬਚੋ। ਬਿਸਤਰੇ ਤੇ ਖਾਣ-ਪੀਣ ਦੇ ਬਰਤਨ ਸਿਰਫ਼ ਬੀਮਾਰ ਵਿਅਕਤੀ ਦੀ ਵਰਤੋਂ ਲਈ ਇੱਕ ਪਾਸੇ ਰੱਖ ਦੇਵੋ।

ਕੱਪੜੇ ਧੋਂਦੇ ਸਮੇਂ ਸਾਵਧਾਨ ਰਹੋ

ਮਰੀਜ਼ ਦੇ ਗੰਦੇ ਕੱਪੜੇ ਹਿਲਾਓ ਨਾ। ਆਮ ਸਾਬਣ ਦੀ ਵਰਤੋਂ ਬੀਮਾਰ ਵਿਅਕਤੀ ਦੇ ਕੱਪੜੇ ਧੋਣ ਲਈ ਕਰੋ। ਉਸ ਦੇ ਕੱਪੜੇ ਤਹਿ ਲਾਉਂਦੇ ਸਮੇਂ ਡਿਸਪੋਜ਼ੇਬਲ ਦਸਤਾਨੇ ਪਹਿਨੋ ਤੇ ਸਮੱਗਰੀਆਂ ਨੂੰ ਆਪਣੇ ਸਰੀਰ ਤੋਂ ਦੂਰ ਰੱਖੋ। ਦਸਤਾਨੇ ਲਾਹੁਣ ਤੋਂ ਬਾਅਦ ਵੀ ਹੱਥ ਧੋਵੋ। ਗੰਦੇ ਮਾਸਕ ਤੇ ਦਸਤਾਨੇ ਬੀਮਾਰ ਵਿਅਕਤੀ ਦੇ ਕਮਰੇ ’ਚ ਰੱਖੇ ਕੂੜੇਦਾਨ ਵਿੱਚ ਪਾ ਦੇਵੋ।

ਖਾਣ-ਪੀਣ ਦੇ ਬਰਤਨਾਂ ਨਾਲ ਸਾਵਧਾਨੀ

ਕੋਰੋਨਾ-ਪਾਜ਼ਿਟਿਵ ਵਿਅਕਤੀ ਦੇ ਬਰਤਨ, ਕੱਪ, ਡਿਸ਼ ਨੂੰ ਸੰਭਾਲਦੇ ਸਮੇਂ ਦਸਤਾਨੇ ਪਹਿਨੋ। ਸਾਮਾਨ ਨੂੰ ਸਾਬਣ ਤੇ ਗਰਮ ਪਾਣੀ ਨਾਲ ਧੋਵੋ। ਇਸਤੇਮਾਲ ਕੀਤੇ ਸਾਮਾਨਾਂ ਦੀ ਦੇਖਭਾਲ ਕਰਦੇ ਸਮੇਂ ਜਾਂ ਦਸਤਾਨੇ ਉਤਾਰਨ ਤੋਂ ਬਾਅਦ ਹੱਥ ਸਾਫ਼ ਕਰੋ।

ਇਹ ਵੀ ਪੜ੍ਹੋ: ਕੋਰੋਨਾ ਮਹਾਂਮਾਰੀ ਕਰਕੇ ਰੱਦ ਕੀਤੀ ਗਈ Char Dham Yatra, 14 ਮਈ ਤੋਂ ਹੋਣੀ ਸੀ ਸ਼ੁਰੂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Advertisement
ABP Premium

ਵੀਡੀਓਜ਼

ਕੀ ??? ਦੀਪਿਕਾ ਦੀ ਧੀ ਨੂੰ ਨਹੀਂ ਮਿਲਿਆ ਰਣਵੀਰ ਸਿੰਘ ਦਾ ਨਾਮ !! ਪਹਿਲੀ ਤਸਵੀਰਪ੍ਰਿਯੰਕਾ ਚੋਪੜਾ ਦੀ ਦੇਸੀ ਦੀਵਾਲੀ , ਦੀਵਾਲੀ 'ਤੇ ਲਾਇਆ ਲੰਗਰਜ਼ਿੰਦਗੀ 'ਚ ਨਮਕ ਵਰਗਾ ਹੁੰਦਾ ਧਰਮ , ਸੁਣੋ ਬਾਬਾ ਦੀਆਂ ਗੱਲਾਂ ExclusiveJaipur 'ਚ Live ਤੋਂ ਪਹਿਲਾਂ ਦਿਲਜੀਤ ਦੋਸਾਂਝ ਦਾ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ,  3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ, 3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ
ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ
ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ
Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
Embed widget