ਪੜਚੋਲ ਕਰੋ

ਜੇਕਰ ਤੁਸੀਂ ਵੀ ਐਸੀਡਿਟੀ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਅਪਣਾਓ ਇਹ ਤਰੀਕਾ, ਕਦੇ ਨਹੀਂ ਹੋਵੇਗੀ ACIDITY

ਜੇਕਰ ਤੁਸੀਂ ਗੈਸ, ਪੇਟ ਫੁੱਲਣ ਜਾਂ ਐਸੀਡਿਟੀ ਕਾਰਨ ਕੁਝ ਵੀ ਖਾਣ ਤੋਂ ਡਰਦੇ ਹੋ ਤਾਂ ਗੁਲਕੰਦ ਨੂੰ ਆਪਣੀ ਡਾਈਟ 'ਚ ਸ਼ਾਮਲ ਕਰੋ। ਗੁਲਾਬ ਦੀਆਂ ਪੱਤੀਆਂ ਤੋਂ ਬਣਿਆ ਗੁਲਕੰਦ ਤੁਹਾਨੂੰ ਪੇਟ ਨਾਲ ਜੁੜੀਆਂ ਕਈ ਬਿਮਾਰੀਆਂ ਤੋਂ ਰਾਹਤ ਦਿਵਾ ਸਕਦਾ ਹੈ।

Benefits Of Gulkand Water: ਗੁਲਕੰਦ ਤਾਂ ਬਹੁਤੇ ਲੋਕਾਂ ਨੇ ਖਾਧਾ ਹੋਵੇਗਾ। ਗੁਲਕੰਦ ਨੂੰ ਅਕਸਰ ਪਾਨ ਦੇ ਨਾਲ ਮਾਊਥ ਫ੍ਰੈਸਨਰ ਵਜੋਂ ਵਰਤਿਆ ਜਾਂਦਾ ਹੈ। ਇਸ ਨੂੰ ਸ਼ੌਕ ਨਾਲ ਖਾਣ ਵਾਲੇ ਲੋਕ ਵੀ ਘੱਟ ਜਾਣਦੇ ਹੋਣਗੇ ਕਿ ਗੁਲਕੰਦ ਪੇਟ ਨਾਲ ਜੁੜੀਆਂ ਕਈ ਬੀਮਾਰੀਆਂ ਨੂੰ ਠੀਕ ਕਰਨ 'ਚ ਕਾਰਗਰ ਹੈ। ਗੁਲਕੰਦ ਪੇਟ ਵਿੱਚ ਪੈਦਾ ਹੋਣ ਵਾਲੇ pH ਨੂੰ ਸੰਤੁਲਿਤ ਕਰਦਾ ਹੈ, ਜਿਸ ਨਾਲ ਗੈਸ, ਬਲੋਟਿੰਗ ਅਤੇ ਐਸੀਡਿਟੀ ਵਿੱਚ ਕਾਫੀ ਹੱਦ ਤੱਕ ਰਾਹਤ ਮਿਲਦੀ ਹੈ। ਤੁਹਾਨੂੰ ਸਿਰਫ ਇਹ ਜਾਣਨ ਦੀ ਲੋੜ ਹੈ ਕਿ ਗੁਲਕੰਦ ਕਿਵੇਂ ਤਿਆਰ ਕੀਤਾ ਜਾਂਦਾ ਅਤੇ ਕਿਵੇਂ ਇਸ ਦੀ ਵਰਤੋਂ ਹੁੰਦੀ ਹੈ।

ਇਦਾਂ ਕਰੋ ਵਰਤੋਂ

ਗੁਲਕੰਦ ਨੂੰ ਤੁਸੀਂ ਘਰ 'ਚ ਹੀ ਆਸਾਨੀ ਨਾਲ ਬਣਾ ਸਕਦੇ ਹੋ। ਗੁਲਾਬ ਦੀਆਂ ਤਾਜ਼ੀਆਂ ਪੱਤੀਆਂ ਨੂੰ ਚੰਗੀ ਤਰ੍ਹਾਂ ਧੋ ਕੇ ਕੱਚ ਦੇ ਜਾਰ 'ਚ ਰੱਖੋ। ਇਸ ਨੂੰ ਧੁੱਪ 'ਚ ਰੱਖ ਕੇ ਸੁਕਾ ਲਓ। ਵੈਸੇ ਤਾਂ ਗੁਲਕੰਦ ਵਿੱਚ ਚੀਨੀ ਵੀ ਪਾਈ ਜਾਂਦੀ ਹੈ। ਪਰ ਜੇਕਰ ਤੁਸੀਂ ਡਾਈਟ ਕਾਨਸ਼ੀਅਸ ਹੋ ਜਾਂ ਤੁਹਾਨੂੰ ਸ਼ੂਗਰ ਹੈ, ਤਾਂ ਤੁਸੀਂ ਪੱਤਿਆਂ ਨੂੰ ਸੁਕਾ ਲਓ। ਇਸ ਤੋਂ ਬਾਅਦ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਗੁਲਕੰਦ ਨੂੰ ਕੋਸੇ ਪਾਣੀ ਵਿੱਚ ਮਿਲਾ ਕੇ ਪੀਓ। ਤੁਸੀਂ ਚਾਹੋ ਤਾਂ ਸ਼ਹਿਦ ਵੀ ਮਿਲਾ ਸਕਦੇ ਹੋ।

ਗੁਲਕੰਦ ਦੇ ਫਾਇਦੇ

ਗੁਲਕੰਦ ਦੇ ਪਾਣੀ ਨਾਲ ਸਰੀਰ ਵਿੱਚ ਵਾਤ ਅਤੇ ਪਿੱਤ ਦਾ ਸੰਤੁਲਨ ਬਣਿਆ ਰਹਿੰਦਾ ਹੈ। ਜਿਸ ਕਾਰਨ ਪੇਟ ਵਿੱਚ pH ਬੈਲੇਂਸ ਬਣਿਆ ਰਹਿੰਦਾ ਹੈ। ਪੈਰਾਂ ਦੇ ਤਲੇ 'ਚ ਜਲਨ ਅਤੇ ਖੁਜਲੀ ਦੀ ਸ਼ਿਕਾਇਤ ਵੀ ਘੱਟ ਹੋ ਜਾਂਦੀ ਹੈ। ਗੁਲਕੰਦ ਦਾ ਪਾਣੀ ਪੀਣ ਨਾਲ ਗੈਸ ਅਤੇ ਬਲੋਟਿੰਗ ਦੋਵਾਂ ਵਿੱਚ ਆਰਾਮ ਮਿਲਦਾ ਹੈ। ਗੁਲਕੰਦ ਦਾ ਪਾਣੀ ਨਾ ਸਿਰਫ ਪੇਟ ਨੂੰ ਠੰਢਕ ਦਿੰਦਾ ਹੈ, ਸਗੋਂ ਐਸਿਡਿਕ ਬਾਇਲ ਜੂਸੇਸ ਵੀ ਸੰਤੁਲਿਤ ਮਾਤਰਾ ਵਿੱਚ ਬਣਦੇ ਹਨ। ਗੁਲਕੰਦ ਦਾ ਪਾਣੀ ਜ਼ਿਆਦਾ ਤੇਜ਼ਾਬ ਬਣਨ ਤੋਂ ਰੋਕਣ ਲਈ ਕਾਰਗਰ ਹੈ। ਜਿਸ ਕਾਰਨ ਐਸੀਡਿਟੀ ਵੀ ਘੱਟ ਹੋ ਜਾਂਦੀ ਹੈ।

ਇਹ ਵੀ ਪੜ੍ਹੋ: ਜੇਕਰ ਤੁਸੀਂ ਵੀ ਖਾਂਦੇ ਹੋ ਇਹ ਮੱਛੀਆਂ, ਸਿਹਤ ਨੂੰ ਹੁੰਦਾ ਜ਼ਬਰਦਸਤ ਫਾਇਦਾ, ਬਿਮਾਰੀਆਂ ਤੋਂ ਰਹੋਗੇ ਦੂਰਜੇਕਰ ਤੁਸੀਂ ਵੀ ਖਾਂਦੇ ਹੋ ਇਹ ਮੱਛੀਆਂ, ਸਿਹਤ ਨੂੰ ਹੁੰਦਾ ਜ਼ਬਰਦਸਤ ਫਾਇਦਾ, ਬਿਮਾਰੀਆਂ ਤੋਂ ਰਹੋਗੇ ਦੂਰ

ਗੁਲਕੰਦ ਦੇ ਪਾਣੀ ਨਾਲ ਬਲੱਡ ਸਰਕੁਲੇਸ਼ਨ ਵੀ ਨਾਰਮਲ ਰਹਿੰਦਾ ਹੈ। ਸਰੀਰ ਹਾਈਡ੍ਰੇਟ ਵੀ ਰਹਿੰਦਾ ਹੈ। ਜਿਸ ਦਾ ਅਸਰ ਸਕਿਨ 'ਤੇ ਦਿਖਾਈ ਦਿੰਦਾ ਹੈ। ਗੁਲਕੰਦ ਦੇ ਪਾਣੀ ਨਾਲ ਸਕਿਨ 'ਤੇ ਮੁਹਾਸੇ ਵੀ ਘੱਟ ਨਜ਼ਰ ਆਉਂਦੇ ਹਨ। ਜਿਨ੍ਹਾਂ ਦੇ ਮੂੰਹ ਵਿੱਚ ਛਾਲੇ ਹਨ, ਉਨ੍ਹਾਂ ਨੂੰ ਵੀ ਗੁਲਕੰਦ ਦਾ ਪਾਣੀ ਪੀਣਾ ਚਾਹੀਦਾ ਹੈ। ਗੁਲਕੰਦ ਦਾ ਪਾਣੀ ਮੂੰਹ ਲਈ ਐਂਟੀਬੈਕਟੀਰੀਅਲ ਦਵਾਈ ਦੀ  ਤਰ੍ਹਾਂ ਕੰਮ ਕਰਦਾ ਹੈ। ਨਾਲ ਹੀ, ਇਹ ਪਾਚਨ ਨੂੰ ਠੀਕ ਕਰਦਾ ਹੈ, ਜਿਸ ਕਾਰਨ ਮੂੰਹ ਵਿੱਚ ਛਾਲੇ ਘੱਟ ਹੋ ਜਾਂਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget