ਪੜਚੋਲ ਕਰੋ

Hing water: ਹਿੰਗ ਦਾ ਪਾਣੀ ਕਬਜ਼ ਸਮੇਤ ਕਈ ਬਿਮਾਰੀਆਂ ਨੂੰ ਕਰਦਾ ਦੂਰ, ਬਸ ਜਾਣੋ ਲਓ ਇਸ ਦੇ ਸੇਵਨ ਦਾ ਸਹੀ ਢੰਗ

Hing water: ਹਿੰਗ ਅਜਿਹਾ ਮਸਾਲਾ ਹੈ ਜੋ ਕਿ ਹਰ ਘਰ ਦੇ ਵਿੱਚ ਬਹੁਤ ਹੀ ਆਰਾਮ ਦੇ ਨਾਲ ਮਿਲ ਜਾਂਦਾ ਹੈ। ਹਿੰਗ ਦੀ ਸਿਰਫ਼ ਇੱਕ ਚੁਟਕੀ ਨਾਲ ਦਾਲ, ਸਬਜ਼ੀ ਜਾਂ ਬਿਰਯਾਨੀ ਦਾ ਸਵਾਦ ਬਦਲ ਜਾਂਦਾ ਹੈ।

How to use Hing water: ਹਿੰਗ ਇੱਕ ਅਜਿਹਾ ਮਸਾਲਾ ਹੈ ਜਿਸਦੀ ਸਿਰਫ਼ ਇੱਕ ਚੁਟਕੀ ਨਾਲ ਦਾਲ, ਸਬਜ਼ੀ ਜਾਂ ਬਿਰਯਾਨੀ ਦਾ ਸਵਾਦ ਬਦਲ ਜਾਂਦਾ ਹੈ। ਬਹੁਤ ਸਾਰੇ ਲੋਕ ਹਿੰਗ ਦੇ ਸੇਵਨ ਨੂੰ ਇੰਨਾ ਪਸੰਦ ਕਰਦੇ ਹਨ ਕਿ ਉਹ ਹਿੰਗ ਤੋਂ ਬਿਨਾਂ ਦਾਲਾਂ ਜਾਂ ਸਬਜ਼ੀਆਂ ਦਾ ਸੇਵਨ ਨਹੀਂ ਕਰਦੇ ਹਨ। ਹਿੰਗ ਨੂੰ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਪ੍ਰਭਾਵਾਂ ਲਈ ਜਾਣੇ ਜਾਂਦੇ ਹਨ।

ਇਸ 'ਚ ਮੌਜੂਦ ਐਂਟੀਆਕਸੀਡੈਂਟ ਗੁਣ ਕਈ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦੇ ਹਨ। ਜੇਕਰ ਤੁਸੀਂ ਪਾਣੀ 'ਚ ਹਿੰਗ ਮਿਲਾ ਕੇ ਰੋਜ਼ਾਨਾ ਪੀਓ ਤਾਂ ਵੀ ਇਸ ਨਾਲ ਤੁਹਾਡੀ ਸਿਹਤ ਲਈ ਕਈ ਫਾਇਦੇ ਹੋਣਗੇ। ਆਓ ਜਾਣਦੇ ਹਾਂ ਹਿੰਗ ਦਾ ਸੇਵਨ ਕਿਵੇਂ ਕਰੀਏ ਅਤੇ ਇਸ ਨਾਲ ਕੀ ਫਾਇਦੇ ਹੁੰਦੇ ਹਨ?

ਹਿੰਗ ਦਾ ਪਾਣੀ ਪੀਣ ਦੇ ਫਾਇਦੇ (Hing water Benefits)

ਪਾਚਨ ਕਿਰਿਆ 'ਚ ਫਾਇਦੇਮੰਦ: ਹਿੰਗ ਦਾ ਪਾਣੀ ਤੁਹਾਡੀ ਪਾਚਨ ਕਿਰਿਆ ਲਈ ਚੰਗਾ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਵਿੱਚੋਂ ਹਾਨੀਕਾਰਕ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਂਦੇ ਹਨ ਜੋ ਤੁਹਾਡੀ ਪਾਚਨ ਕਿਰਿਆ ਲਈ ਚੰਗਾ ਹੁੰਦਾ ਹੈ।

ਭਾਰ ਘਟਾਓ: ਜੇਕਰ ਤੁਸੀਂ ਵੀ ਵਧੇ ਹੋਏ ਵਜ਼ਨ ਦੀ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਆਪਣੀ ਡਾਈਟ 'ਚ ਇਕ ਗਲਾਸ ਹਿੰਗ ਪਾਣੀ ਜ਼ਰੂਰ ਸ਼ਾਮਲ ਕਰੋ। ਇਹ ਮੈਟਾਬੋਲਿਜ਼ਮ ਵਿੱਚ ਸੁਧਾਰ ਕਰਦਾ ਹੈ ਅਤੇ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।

ਸਿਰਦਰਦ ਤੋਂ ਰਾਹਤ: ਹਿੰਗ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ ਜੋ ਸਿਰ ਦਰਦ ਦੀ ਸਮੱਸਿਆ ਤੋਂ ਰਾਹਤ ਦਿੰਦੇ ਹਨ। ਇਸ ਦੇ ਨਾਲ ਹੀ ਇਹ ਖੂਨ ਦੀਆਂ ਨਾੜੀਆਂ ਦੀ ਸੋਜ ਨੂੰ ਘੱਟ ਕਰਦਾ ਹੈ। ਜਿਸ ਨਾਲ ਸਿਰ ਦਰਦ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।

ਕਬਜ਼ ਤੋਂ ਰਾਹਤ ਦਿਵਾਉਂਦਾ ਹੈ: ਹਿੰਗ ਦਾ ਪਾਣੀ ਅੰਤੜੀਆਂ ਦੀ ਗਤੀ ਨੂੰ ਵਧਾਉਂਦਾ ਹੈ, ਜਿਸ ਨਾਲ ਕਬਜ਼ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਕਬਜ਼ ਦੇ ਦੌਰਾਨ ਇਸ ਪਾਣੀ ਨੂੰ ਪੀਣਾ ਕਈ ਤਰ੍ਹਾਂ ਨਾਲ ਫਾਇਦੇਮੰਦ ਹੁੰਦਾ ਹੈ। ਇਸ ਲਈ ਇਨ੍ਹਾਂ ਸਮੱਸਿਆਵਾਂ ਦੀ ਸਥਿਤੀ 'ਚ ਰਾਤ ਨੂੰ ਸੌਣ ਤੋਂ ਪਹਿਲਾਂ ਹਿੰਗ ਦਾ ਪਾਣੀ ਪੀਓ।

ਬਲੋਟਿੰਗ 'ਚ ਫਾਇਦੇਮੰਦ: ਹਿੰਗ ਦਾ ਪਾਣੀ ਪੀਣਾ ਬਲੋਟਿੰਗ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦਗਾਰ ਹੁੰਦਾ ਹੈ। ਇਹ ਪੇਟ ਨੂੰ ਠੰਡਾ ਕਰਦਾ ਹੈ ਅਤੇ ਐਸਿਡ ਉਤਪਾਦਨ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ।

ਕਿਵੇਂ ਬਣਾਉਣਾ ਹੈ ਹਿੰਗ ਦਾ ਪਾਣੀ ਅਤੇ ਕਦੋਂ ਪੀਣਾ ਹੈ?

ਹਿੰਗ ਦਾ ਪਾਣੀ ਬਣਾਉਣਾ ਬਹੁਤ ਆਸਾਨ ਹੈ। ਇੱਕ ਗਲਾਸ ਕੋਸੇ ਪਾਣੀ ਵਿੱਚ ਅੱਧਾ ਚਮਚ ਹਿੰਗ ਪਾਊਡਰ ਮਿਲਾ ਕੇ ਪੀਓ। ਜੇਕਰ ਤੁਸੀਂ ਇਸ ਨੂੰ ਖਾਲੀ ਪੇਟ ਸੇਵਨ ਕਰੋਗੇ ਤਾਂ ਤੁਹਾਨੂੰ ਜ਼ਿਆਦਾ ਫਾਇਦਾ ਮਿਲੇਗਾ।

ਹੋਰ ਪੜ੍ਹੋ : ਸਾਵਧਾਨ! ਜੇਕਰ ਪਿਸ਼ਾਬ ਕਰਦੇ ਸਮੇਂ ਆਉਂਦਾ ਜ਼ਿਆਦਾ ਝੱਗ ਤਾਂ ਸਮਝ ਲਓ ਤੁਹਾਨੂੰ ਹੋ ਗਈਆਂ ਇਹ ਬਿਮਾਰੀਆਂ

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9 MM ਦੀਆਂ 15 ਗੋਲੀਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?
Amritsar News: ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9 MM ਦੀਆਂ 15 ਗੋਲੀਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
Advertisement
ABP Premium

ਵੀਡੀਓਜ਼

ਦਿਲਜੀਤ ਦੇ ਸ਼ੋਅ ਦੀ ਟਿਕਟਾਂ ਨੇ ਲੋਕਾਂ ਦਾ ਕੀਤਾ ਬੁਰਾ ਹਾਲਆਲੀਆ ਦੇ ਨਾਲ ਇਕ ਕੀ ਕਰ ਰਹੇ ਦਿਲਜੀਤ ਦੋਸਾਂਝSupreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9 MM ਦੀਆਂ 15 ਗੋਲੀਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?
Amritsar News: ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9 MM ਦੀਆਂ 15 ਗੋਲੀਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ
Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 
Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 
1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
1984 Anti-Sikh Riots Case: ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
Embed widget