ਪੜਚੋਲ ਕਰੋ

Hugging Benefits: ਪਿਆਰ ਤੇ ਸਿਹਤ ਦੋਵਾਂ ਲਈ ਜ਼ਰੂਰੀ ਹੈ ਗਲੇ ਮਿਲਣਾ, ਜਾਣੋ ਇਸ ਦੇ ਵੱਡੇ ਫ਼ਾਇਦੇ

Benefits Of Hugging: ਗਲੇ ਮਿਲਣਾ ਨਿੱਘ, ਪਿਆਰ ਅਤੇ ਸਾਂਝ ਨੂੰ ਜ਼ਾਹਰ ਕਰਨ ਦਾ ਵਧੀਆ ਤਰੀਕਾ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਨਾਲ ਸਿਹਤ ਨੂੰ ਵੀ ਲਾਭ ਹੋ ਸਕਦਾ ਹੈ।

Hugging Benefits For Health: ਅਸੀਂ ਜਦੋਂ ਵੀ ਕਿਸੇ ਨੂੰ ਪਸੰਦ ਕਰਦੇ ਹਾਂ ਜਾਂ ਉਸਦੀ ਗੱਲ ਜਾਂ ਵਿਵਹਾਰ ਨੂੰ ਪਸੰਦ ਕਰਦੇ ਹਾਂ ਤਾਂ ਅਸੀਂ ਉਸ ਵਿਅਕਤੀ ਨੂੰ ਜ਼ਰੂਰ ਗਲੇ ਲਗਾਉਂਦੇ ਹਾਂ, ਇਸ ਨਾਲ ਦਿਲ ਅਤੇ ਦਿਮਾਗ ਨੂੰ ਸ਼ਾਂਤੀ ਮਿਲਦੀ ਹੈ। ਇਹ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਵਧੀਆ ਤਰੀਕਾ ਹੈ। ਜਦੋਂ ਵੀ ਤੁਸੀਂ ਆਪਣੇ ਮਾਤਾ-ਪਿਤਾ, ਭਰਾ, ਭੈਣ, ਪ੍ਰੇਮੀ ਜਾਂ ਦੋਸਤ ਨੂੰ ਗਲੇ ਲਾਉਂਦੇ ਹੋ, ਤਾਂ ਪਿਆਰ ਦੀ ਭਾਵਨਾ ਕਈ ਗੁਣਾ ਵੱਧ ਜਾਂਦੀ ਹੈ ਤੇ ਤੁਸੀਂ ਅਪਣਾਪਨ ਮਹਿਸੂਸ ਕਰਦੇ ਹੋ, ਪਰ ਕੀ ਤੁਸੀਂ ਜਾਣਦੇ ਹੋ ਕਿ ਜੱਫੀ ਪਾਉਣ ਨਾਲ ਸਿਹਤ ਲਈ ਬੇਹੱਦ ਫਾਇਦੇ ਹੋ ਸਕਦੇ ਹਨ।

ਗਲੇ ਮਿਲਣ ਦੇ ਫਾਇਦੇ 
ਕਈ ਖੋਜਾਂ ਤੇ ਅਧਿਐਨਾਂ ਵਿੱਚ ਇਹ ਪਾਇਆ ਗਿਆ ਹੈ ਕਿ ਕਿਸੇ ਕਰੀਬੀ ਨੂੰ ਗਲੇ ਲਗਾਉਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ, ਇਹ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਦਾ ਹੈ। ਆਓ ਜਾਣਦੇ ਹਾਂ ਇਸ ਬਾਰੇ...

1. ਮੂਡ ਹੋਵੇਗਾ ਬਿਹਤਰ 

ਜੇ ਤੁਸੀਂ normal mood ਵਿੱਚ ਹੋ ਤੇ ਕੋਈ ਨਜ਼ਦੀਕੀ ਵਿਅਕਤੀ ਤੁਹਾਨੂੰ ਜੱਫੀ ਪਾ ਲੈਂਦਾ ਹੈ, ਤਾਂ ਮੂਡ ਕਈ ਗੁਣਾ ਵਧੀਆ ਹੋ ਜਾਂਦਾ ਹੈ ਤੇ ਤੁਸੀਂ ਸਕਾਰਾਤਮਕ ਮਹਿਸੂਸ ਕਰਨਾ ਸ਼ੁਰੂ ਕਰ ਦਿੰਦੇ ਹੋ। ਇਸ ਲਈ ਤੁਹਾਨੂੰ ਹਰ ਰੋਜ਼ ਆਪਣੇ ਅਜ਼ੀਜ਼ਾਂ ਨੂੰ ਗਲੇ ਲਗਾਉਣਾ ਚਾਹੀਦਾ ਹੈ।

2. ਤਣਾਅ ਹੋ ਜਾਵੇਗਾ ਦੂਰ 

ਜਦੋਂ ਵੀ ਤੁਸੀਂ ਕਿਸੇ ਨੂੰ ਗਲੇ ਲਗਾਉਂਦੇ ਹੋ, ਤੁਸੀਂ ਆਰਾਮ ਮਹਿਸੂਸ ਕਰਦੇ ਹੋ ਅਤੇ ਤੁਸੀਂ ਕਈ ਤਰ੍ਹਾਂ ਦੇ ਦੁੱਖ ਭੁੱਲ ਜਾਂਦੇ ਹੋ। ਇਹ ਮਾਨਸਿਕ ਸਿਹਤ ਲਈ ਬਹੁਤ ਜ਼ਰੂਰੀ ਹੈ, ਇਸੇ ਕਰਕੇ ਦੁਖੀ ਵਿਅਕਤੀ ਨੂੰ ਜੱਫੀ ਪਾਉਣ ਦਾ ਰੁਝਾਨ ਬਹੁਤ ਜ਼ਿਆਦਾ ਹੈ।

3. ਬਲੱਡ ਸਰਕੁਲੇਸ਼ਨ ਹੁੰਦਾ ਹੈ ਬਿਹਤਰ 

ਜੱਫੀ ਪਾਉਣ ਨਾਲ ਸਰੀਰ ਵਿੱਚ ਖੂਨ ਤੇ ਆਕਸੀਜਨ ਦਾ ਸੰਚਾਰ ਵਧਦਾ ਹੈ, ਜਿਸ ਨਾਲ ਸਰੀਰ ਵਿੱਚ ਊਰਜਾ ਆਉਂਦੀ ਹੈ ਅਤੇ ਤੁਹਾਡੀ ਥਕਾਵਟ ਦੂਰ ਹੋ ਸਕਦੀ ਹੈ। ਇਸ ਦੇ ਨਾਲ ਹੀ ਸਰੀਰ ਦਾ ਕੰਮਕਾਜ ਵੀ ਬਿਹਤਰ ਹੁੰਦਾ ਹੈ।

4. ਦਿਮਾਗ ਹੋਵੇਗਾ ਤੇਜ਼ 

ਜੋ ਲੋਕ ਅਕਸਰ ਜੱਫੀ ਪਾਉਂਦੇ ਹਨ, ਉਨ੍ਹਾਂ ਦੀ ਯਾਦਦਾਸ਼ਤ ਚੰਗੀ ਹੋ ਜਾਂਦੀ ਹੈ, ਕਿਉਂਕਿ ਅਜਿਹਾ ਕਰਨ ਨਾਲ ਉਹ ਵਧੇਰੇ ਖੁਸ਼ ਅਤੇ ਆਰਾਮ ਮਹਿਸੂਸ ਕਰਨਗੇ, ਇਸ ਨਾਲ ਮਨ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ, ਜਿਸ ਨਾਲ ਮਨ ਪਹਿਲਾਂ ਨਾਲੋਂ ਤੇਜ਼ ਹੋ ਜਾਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
ਕੀ Anti Aging Drug ਸੱਚਮੁੱਚ ਪ੍ਰਭਾਵਸ਼ਾਲੀ ਹਨ? ਜਾਣੋ ਕਿ ਇਹ ਤੁਹਾਡੇ ਲਈ ਕਿੰਨੀਆਂ ਖਤਰਨਾਕ ਹਨ?
ਕੀ Anti Aging Drug ਸੱਚਮੁੱਚ ਪ੍ਰਭਾਵਸ਼ਾਲੀ ਹਨ? ਜਾਣੋ ਕਿ ਇਹ ਤੁਹਾਡੇ ਲਈ ਕਿੰਨੀਆਂ ਖਤਰਨਾਕ ਹਨ?
Cardiac Arrest Survival Case : 40 ਘੰਟਿਆਂ ਤੱਕ ਦਿਲ ਦੀ ਧੜਕਣ ਬੰਦ ਰਹੀ, ਫਿਰ ਵੀ ਜ਼ਿੰਦਾ ਬਚ ਗਿਆ ਵਿਅਕਤੀ? ਮੈਡੀਕਲ ਸਾਇੰਸ ਵੀ ਹੈਰਾਨ
Cardiac Arrest Survival Case : 40 ਘੰਟਿਆਂ ਤੱਕ ਦਿਲ ਦੀ ਧੜਕਣ ਬੰਦ ਰਹੀ, ਫਿਰ ਵੀ ਜ਼ਿੰਦਾ ਬਚ ਗਿਆ ਵਿਅਕਤੀ? ਮੈਡੀਕਲ ਸਾਇੰਸ ਵੀ ਹੈਰਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget