ਪੜਚੋਲ ਕਰੋ

ਮੋਬਾਈਲ ਦਾ ਅਸਰ! ਮਨੁੱਖ ਦਾ ਤੇਜ਼ੀ ਨਾਲ ਬਦਲ ਰਿਹਾ ਸਰੀਰਕ ਢਾਂਚਾ

ਦਰਅਸਲ ਗੈਜੇਟਸ ਦਾ ਇਸਤੇਮਾਲ ਕਰਨ ਲੱਗਿਆਂ ਧੌਣ ਤੋਂ ਪਿੱਠ ਵੱਲ ਆਉਣ ਵਾਲੀਆਂ ਮਾਸ ਪੇਸ਼ੀਆਂ ਦਾ ਜ਼ਿਆਦਾ ਇਸਤੇਮਾਲ ਕੀਤਾ ਜਾਂਦਾ ਹੈ। ਮਾਸਪੇਸ਼ੀਆਂ 'ਤੇ ਸਿਰ ਦਾ ਕਰੀਬ 5 ਕਿੱਲੋ ਤਕ ਦਾ ਵਜ਼ਨ ਪੈਂਦਾ ਹੈ। ਇਸ ਭਾਰ ਨੂੰ ਘੱਟ ਕਰਨ ਲਈ ਧੌਣ ਦੇ ਪਿਛਲੇ ਹਿੱਸੇ ਵਿੱਚ ਇੱਕ ਨਵੀਂ ਹੱਡੀ ਵਿਕਸਿਤ ਹੋ ਰਹੀ ਹੈ।

ਚੰਡੀਗੜ੍ਹ: ਆਸਟ੍ਰੇਲੀਆ ਦੀ ਸਨਸ਼ਾਈਨ ਕੋਸਟ ਯੂਨੀਵਰਸਿਟੀ ਵਿੱਚ ਹੋਈ ਖੋਜ ਵਿੱਚ ਗੱਲ ਸਾਹਮਣੇ ਆਈ ਹੈ ਕਿ ਮੋਬਾਈਲ ਫੋਨ ਤੇ ਟੈਬਲੇਟਸ ਸਰੀਰ ਦਾ ਢਾਂਚਾ ਵਿਗਾੜ ਰਹੇ ਹਨ। ਖੋਜੀਆਂ ਮੁਤਾਬਕ ਗੈਜੇਟਸ 'ਤੇ ਜ਼ਿਆਦਾ ਸਮਾਂ ਬਿਤਾਉਣ ਨਾਲ ਸਿਰ ਦੇ ਪਿਛਲੇ ਹਿੱਸੇ ਵਿੱਚ ਇੱਕ ਵਾਧੂ ਨੁਕੀਲੀ ਹੱਡੀ ਵੇਖੀ ਜਾ ਰਹੀ ਹੈ। ਇਸ ਨੂੰ 'ਟੈਕਸਟ ਨੈੱਕ' ਦਾ ਨਾਂ ਦਿੱਤਾ ਗਿਆ ਹੈ। ਇਸ ਦਾ ਆਕਾਰ 2.6 ਸੈਮੀ ਤਕ ਵੇਖਿਆ ਗਿਆ ਹੈ। ਮੋਬਾਈਲ-ਟੈਬਲੇਟਸ ਦਾ ਜ਼ਿਆਦਾ ਇਸਤੇਮਾਲ ਕਰਨ ਵਾਲੇ ਇੱਕ ਹਜ਼ਾਰ ਤੋਂ ਵੱਧ ਲੋਕਾਂ ਦੇ ਸਿਰ ਦੀ ਸਕੈਨਿੰਗ ਕਰਨ ਤੋਂ ਬਾਅਦ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ। ਵਿਗਿਆਨੀਆਂ ਨੇ ਇਸ ਹੱਡੀ ਦਾ ਪਤਾ ਲਾਉਣ ਲਈ 18-86 ਸਾਲ ਦੀ ਉਮਰ ਦੇ ਲੋਕਾਂ 'ਤੇ ਖੋਜ ਕੀਤੀ। ਸਾਹਮਣੇ ਆਇਆ ਕਿ 'ਟੈਕਸਟ ਨੈੱਕ' ਦੇ ਮਾਮਲੇ 18-30 ਸਾਲ ਦੀ ਉਮਰ ਵਿੱਚ ਵੱਧ ਵੇਖੇ ਗਏ। ਇਸ ਦਾ ਕਾਰਨ ਗੈਜੇਟਸ ਦਾ ਹੱਦ ਤੋਂ ਵੱਧ ਇਸਤੇਮਾਲ ਕਰਨਾ ਹੈ। ਗਰਦਨ ਵਿੱਚ ਨੁਕੀਲੀ ਹੱਡੀ ਵਿਕਸਤ ਹੋਣ ਦੇ ਮਾਮਲੇ ਪਿਛਲੇ ਇੱਕ ਦਹਾਕੇ ਤੋਂ ਵੇਖੇ ਜਾ ਰਹੇ ਹਨ। ਇਸ ਤੋਂ ਪਹਿਲਾਂ ਅਜਿਹਾ ਨਹੀਂ ਸੀ। ਦਰਅਸਲ ਗੈਜੇਟਸ ਦਾ ਇਸਤੇਮਾਲ ਕਰਨ ਲੱਗਿਆਂ ਧੌਣ ਤੋਂ ਪਿੱਠ ਵੱਲ ਆਉਣ ਵਾਲੀਆਂ ਮਾਸ ਪੇਸ਼ੀਆਂ ਦਾ ਜ਼ਿਆਦਾ ਇਸਤੇਮਾਲ ਕੀਤਾ ਜਾਂਦਾ ਹੈ। ਮਾਸਪੇਸ਼ੀਆਂ 'ਤੇ ਸਿਰ ਦਾ ਕਰੀਬ 5 ਕਿੱਲੋ ਤਕ ਦਾ ਵਜ਼ਨ ਪੈਂਦਾ ਹੈ। ਇਸ ਭਾਰ ਨੂੰ ਘੱਟ ਕਰਨ ਲਈ ਧੌਣ ਦੇ ਪਿਛਲੇ ਹਿੱਸੇ ਵਿੱਚ ਇੱਕ ਨਵੀਂ ਹੱਡੀ ਵਿਕਸਿਤ ਹੋ ਰਹੀ ਹੈ। ਖੋਜ ਕਰਨ ਵਾਲੇ ਡਾ. ਜੇਮਸ ਕਾਰਟਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਵੀ ਰੀੜ੍ਹ ਦੀ ਹੱਡੀ ਦਾ ਆਕਾਰ ਵੀ ਬਦਲ ਰਿਹਾ ਹੈ। ਮੋਬਾਈਲ ਫੋਨ ਦਾ ਜ਼ਿਆਦਾ ਇਸਤੇਮਾਲ ਕਰਨ ਕਰਕੇ ਸਿਰ ਦਰਦ, ਪਿੱਠ ਦਰਦ ਤੇ ਧੌਣ ਦੇ ਨਾਲ-ਨਾਲ ਮੋਢਿਆਂ ਵਿੱਚ ਪੀੜ ਵਰਗੀਆਂ ਸਮੱਸਿਆਵਾਂ ਆ ਰਹੀਆਂ ਹਨ। ਇਸ ਦਾ ਕਾਰਨ ਟੈਕਸਟ ਨੈੱਕ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
Medicine MRP rules India : ਦਵਾਈਆਂ ਦੀਆਂ ਕੀਮਤਾਂ 'ਤੇ ਸਰਕਾਰ ਦਾ ਵੱਡਾ ਫੈਸਲਾ, 30 ਜ਼ਰੂਰੀ ਦਵਾਈਆਂ ਦੇ ਰੇਟ ਕੀਤੇ ਤੈਅ
Medicine MRP rules India : ਦਵਾਈਆਂ ਦੀਆਂ ਕੀਮਤਾਂ 'ਤੇ ਸਰਕਾਰ ਦਾ ਵੱਡਾ ਫੈਸਲਾ, 30 ਜ਼ਰੂਰੀ ਦਵਾਈਆਂ ਦੇ ਰੇਟ ਕੀਤੇ ਤੈਅ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਮਰਦਾਨਾ ਸ਼ਕਤੀ ਵਧਾਉਣ ਲਈ ਤੁਸੀਂ ਵੀ ਲੈਂਦੇ Tonic? ਤਾਂ ਇਨ੍ਹਾਂ ਗੰਭੀਰ ਬਿਮਾਰੀਆਂ ਨੂੰ ਦੇ ਰਹੇ ਸੱਦਾ
ਮਰਦਾਨਾ ਸ਼ਕਤੀ ਵਧਾਉਣ ਲਈ ਤੁਸੀਂ ਵੀ ਲੈਂਦੇ Tonic? ਤਾਂ ਇਨ੍ਹਾਂ ਗੰਭੀਰ ਬਿਮਾਰੀਆਂ ਨੂੰ ਦੇ ਰਹੇ ਸੱਦਾ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Punjab News: ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
Punjab News: ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...
Embed widget