ਪੜਚੋਲ ਕਰੋ

Human Sperm Count on Decline: ਪੁਰਸ਼ਾਂ 'ਚ ਤੇਜ਼ੀ ਨਾਲ ਘੱਟ ਰਹੀ ਸ਼ੁਕਰਾਣੂਆਂ ਦੀ ਗਿਣਤੀ, ਅਧਿਐਨ 'ਚ ਹੈਰਾਨ ਕਰਨ ਵਾਲਾ ਖੁਲਾਸਾ

Sperm Count on Decline: ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੁਰਸ਼ਾਂ ਦੇ ਸ਼ੁਕਰਾਣੂਆਂ ਦੀ ਗਿਣਤੀ ਵਿੱਚ 50 ਪ੍ਰਤੀਸ਼ਤ ਤੋਂ ਵੱਧ ਦੀ ਗਿਰਾਵਟ ਆਈ ਹੈ। ਜੋ ਕਿ ਮਾਨਵਤਾ ਦੇ ਲਈ ਵੱਡੀ ਚਿੰਤਾ ਵਾਲੀ ਗੱਲ ਹੈ।

Human Sperm Count on Decline:  ਪੂਰੀ ਦੁਨੀਆ ਵਿੱਚ ਵੱਖ-ਵੱਖ ਕਾਰਨਾਂ ਕਰਕੇ ਪੁਰਸ਼ਾਂ ਵਿੱਚ ਸ਼ੁਕਰਾਣੂਆਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ। ਹਿਊਮਨ ਰੀਪ੍ਰੋਡਕਸ਼ਨ ਅਪਡੇਟ ਜਰਨਲ 'ਚ ਪ੍ਰਕਾਸ਼ਿਤ ਇਕ ਰਿਪੋਰਟ ਮੁਤਾਬਕ ਪਿਛਲੇ ਕੁਝ ਸਾਲਾਂ 'ਚ ਪੁਰਸ਼ਾਂ ਦੇ ਸ਼ੁਕਰਾਣੂਆਂ ਦੀ ਗਿਣਤੀ 'ਚ ਜ਼ਬਰਦਸਤ ਗਿਰਾਵਟ ਆਈ ਹੈ। 1973 ਤੋਂ 2018 ਦਰਮਿਆਨ ਹੋਏ ਅਧਿਐਨਾਂ ਦਾ ਹਵਾਲਾ ਦਿੰਦੇ ਹੋਏ, ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੁਰਸ਼ਾਂ ਦੇ ਸ਼ੁਕਰਾਣੂਆਂ (Male sperm) ਦੀ ਗਿਣਤੀ ਵਿੱਚ 50 ਪ੍ਰਤੀਸ਼ਤ ਤੋਂ ਵੱਧ ਦੀ ਗਿਰਾਵਟ ਆਈ ਹੈ।

 

ਔਸਤ ਸ਼ੁਕਰਾਣੂਆਂ ਦੀ ਗਿਣਤੀ ਅੱਧੇ ਤੋਂ ਵੱਧ ਘੱਟ ਗਈ ਹੈ

ਹਿਊਮਨ ਰੀਪ੍ਰੋਡਕਸ਼ਨ ਅਪਡੇਟ ਜਰਨਲ ਵਿੱਚ ਪਿਛਲੇ ਹਫ਼ਤੇ ਪ੍ਰਕਾਸ਼ਿਤ ਇੱਕ ਅਧਿਐਨ ਵਿੱਚ ਪਾਇਆ ਗਿਆ ਕਿ 1973 ਅਤੇ 2018 ਦੇ ਵਿਚਕਾਰ ਔਸਤ ਸ਼ੁਕਰਾਣੂਆਂ ਦੀ ਗਿਣਤੀ ਅੱਧੇ ਤੋਂ ਵੱਧ ਘਟੀ ਹੈ। ਖੋਜ ਨੇ ਇਹ ਵੀ ਦਿਖਾਇਆ ਕਿ ਔਸਤ ਮਨੁੱਖੀ ਸ਼ੁਕਰਾਣੂਆਂ ਦੀ ਗਿਣਤੀ ਵਿੱਚ 51.6 ਪ੍ਰਤੀਸ਼ਤ ਦੀ ਕਮੀ ਆਈ ਹੈ, ਜਦੋਂ ਕਿ ਕੁੱਲ ਸ਼ੁਕਰਾਣੂਆਂ ਦੀ ਗਿਣਤੀ ਵਿੱਚ 62.3 ਪ੍ਰਤੀਸ਼ਤ ਦੀ ਕਮੀ ਆਈ ਹੈ।

53 ਦੇਸ਼ਾਂ ਦੇ 57,000 ਪੁਰਸ਼ਾਂ 'ਤੇ ਅਧਿਐਨ ਕੀਤਾ ਗਿਆ

ਖੋਜਕਾਰਾਂ ਵੱਲੋਂ 1973 ਤੋਂ 2018 ਦਰਮਿਆਨ ਪ੍ਰਕਾਸ਼ਿਤ 223 ਪੇਪਰਾਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਇਹ ਅਧਿਐਨ ਜਰਨਲ ਵਿੱਚ ਪ੍ਰਕਾਸ਼ਿਤ ਕੀਤਾ ਗਿਆ। ਇਸ ਅਧਿਐਨ 'ਚ 53 ਦੇਸ਼ਾਂ ਦੇ 57,000 ਪੁਰਸ਼ਾਂ ਦੇ ਸ਼ੁਕਰਾਣੂਆਂ ਦੇ ਨਮੂਨਿਆਂ ਦਾ ਵਿਸ਼ਲੇਸ਼ਣ ਕੀਤਾ ਗਿਆ।

ਇਸ ਵਜ੍ਹਾ ਕਰਕੇ ਘੱਟ ਰਹੇ ਨੇ ਸ਼ੁਕ੍ਰਾਣੂ (Because of this, the sperm count is low)

ਇੱਕ ਹੋਰ ਅਧਿਐਨ ਵਿੱਚ, ਖੋਜਕਰਤਾਵਾਂ ਨੇ ਪਾਇਆ ਹੈ ਕਿ 30 ਡਿਗਰੀ ਤੋਂ ਵੱਧ ਤਾਪਮਾਨ ਦੇ ਸੰਪਰਕ ਵਿੱਚ ਮਰਦਾਂ ਵਿੱਚ ਸ਼ੁਕ੍ਰਾਣੂਆਂ ਦੀ ਗਿਣਤੀ ਘਟਦੀ ਹੈ, ਜਿਸ ਨਾਲ ਇਹ ਚਿੰਤਾ ਵਧਦੀ ਹੈ ਕਿ ਗਲੋਬਲ ਵਾਰਮਿੰਗ ਵਿਸ਼ਵ ਭਰ ਵਿੱਚ ਜਣਨ ਦਰ ਨੂੰ ਪ੍ਰਭਾਵਤ ਕਰ ਸਕਦੀ ਹੈ। ਸਿੰਗਾਪੁਰ ਵਿੱਚ ਵਿਗਿਆਨੀਆਂ ਨੇ ਪਾਇਆ ਕਿ ਗਰਮੀ ਦੇ ਸੰਪਰਕ ਵਿੱਚ ਆਉਣ ਕਾਰਨ ਪੁਰਸ਼ਾਂ ਵਿੱਚ ਸ਼ੁਕਰਾਣੂਆਂ ਦੀ ਗਿਣਤੀ ਵਿੱਚ ਕਮੀ ਆਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਮੌਸਮ ਬਦਲਦੇ ਹੀ ਹੋ ਜਾਂਦੇ ਹੋ ਬਿਮਾਰ? ਅੱਜ ਤੋਂ ਹੀ ਅਪਣਾ ਲਓ ਇਹ 5 ਆਦਤਾਂ!
Health Tips : ਮੌਸਮ ਬਦਲਦੇ ਹੀ ਹੋ ਜਾਂਦੇ ਹੋ ਬਿਮਾਰ? ਅੱਜ ਤੋਂ ਹੀ ਅਪਣਾ ਲਓ ਇਹ 5 ਆਦਤਾਂ!
ਨੀਂਦ ਖੁੱਲ੍ਹਦਿਆਂ ਹੀ ਸਿਰਹਾਣੇ 'ਤੇ ਨਜ਼ਰ ਆਉਂਦੇ ਲਾਰ ਦੇ ਨਿਸ਼ਾਨ, ਹੋ ਸਕਦੀ ਆਹ ਬਿਮਾਰੀ
ਨੀਂਦ ਖੁੱਲ੍ਹਦਿਆਂ ਹੀ ਸਿਰਹਾਣੇ 'ਤੇ ਨਜ਼ਰ ਆਉਂਦੇ ਲਾਰ ਦੇ ਨਿਸ਼ਾਨ, ਹੋ ਸਕਦੀ ਆਹ ਬਿਮਾਰੀ
Health News : ਮਰੀਜ਼ ਨੂੰ ਗਲਤੀ ਨਾਲ ਦੂਜੇ ਗਰੁੱਪ ਦਾ ਖੂਨ ਚੜ੍ਹ ਜਾਵੇ ਤਾਂ ਕੀ ਹੋਵੇਗਾ? ਜਾਣੋ ਕਿੰਨਾ ਖ਼ਤਰਨਾਕ ਹੋ ਸਕਦਾ ਹੈ
Health News : ਮਰੀਜ਼ ਨੂੰ ਗਲਤੀ ਨਾਲ ਦੂਜੇ ਗਰੁੱਪ ਦਾ ਖੂਨ ਚੜ੍ਹ ਜਾਵੇ ਤਾਂ ਕੀ ਹੋਵੇਗਾ? ਜਾਣੋ ਕਿੰਨਾ ਖ਼ਤਰਨਾਕ ਹੋ ਸਕਦਾ ਹੈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Big News: ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Embed widget