ਪੜਚੋਲ ਕਰੋ

ਡੇਂਗੂ ਦੇ ਖਤਰਨਾਕ D2 ਸਟ੍ਰੇਨ ਨੇ ਵਧਾਈ ਚਿੰਤਾ, ਬ੍ਰੇਨ ਹੈਮਰੇਜ ਹੋਣ ਦਾ ਖਤਰਾ!

ਉਨ੍ਹਾਂ ਕਿਹਾ ਕਿ ਸਟ੍ਰੇਨ ਐਨਾ ਘਾਤਕ ਹੈ ਕਿ ਇਸ ਨਾਲ ਬ੍ਰੇਨ ਹੈਮਰੇਜ ਵੀ ਹੋ ਸਕਦਾ ਹੈ। ਕੋਰੋਨਾ ਨਾਲ ਸਬੰਧਤ ਪ੍ਰੈਸ ਬ੍ਰੀਫਿੰਗ ਚ ਉਨ੍ਹਾਂ ਇਹ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦਰਮਿਆਨ ਹੀ ਡੇਂਗੂ ਨੇ ਦਹਿਸ਼ਤ ਫੈਲਾ ਦਿੱਤੀ ਹੈ। ਪਿਛਲੇ ਕੁਝ ਦਿਨਾਂ 'ਚ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਡੇਂਗੂ ਕਾਰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਜਾਣਕਾਰੀ ਹੈ ਕਿ ਜ਼ਿਆਦਾਤਰ ਮੌਤਾਂ ਡੇਂਗੂ ਦੇ D2 ਸਟ੍ਰੇਨ ਕਾਰਨ ਹੋਈਆਂ ਹਨ। ICMR ਦੇ ਡਾਇਰੈਕਟਰ ਡਾ.ਬਲਰਾਮ ਭਾਰਗਵ ਨੇ ਵੀਰਵਾਰ ਇਸ ਦੀ ਜਾਣਕਾਰੀ ਦਿੱਤੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਟ੍ਰੇਨ ਐਨਾ ਘਾਤਕ ਹੈ ਕਿ ਇਸ ਨਾਲ ਬ੍ਰੇਨ ਹੈਮਰੇਜ ਵੀ ਹੋ ਸਕਦਾ ਹੈ। ਕੋਰੋਨਾ ਨਾਲ ਸਬੰਧਤ ਪ੍ਰੈਸ ਬ੍ਰੀਫਿੰਗ 'ਚ ਉਨ੍ਹਾਂ ਇਹ ਜਾਣਕਾਰੀ ਦਿੱਤੀ। ਨੀਤੀ ਆਯੋਗ ਦੇ ਮੈਂਬਰ ਡਾ.ਵੀਕੇ ਪੌਲ ਨੇ ਲੋਕਾਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਖਿਲਾਫ ਸੁਰੱਖਿਅਤ ਉਪਾਅ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਡੇਂਗੂ ਹੋਰ ਸਮੱਸਿਆਵਾਂ ਤੇ ਮੌਤ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਮੱਛਰ ਤੋਂ ਆਪਣਾ ਬਚਾ ਕਰਕੇ ਹੀ ਖੁਦ ਨੂੰ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ। ਡੇਂਗੂ ਨਾਲ ਮੌਤ ਹੋ ਸਕਦੀ ਹੈ ਤੇ ਸਾਡੇ ਕੋਲ ਡੇਂਗੂ ਦਾ ਟੀਕਾ ਤਕ ਨਹੀਂ ਹੈ। ਇਸ ਲਈ ਡੇਂਗੂ ਨੂੰ ਇਕ ਗੰਭੀਰ ਬਿਮਾਰੀ ਸਮਝਿਆ ਜਾਵੇ। 

ਓਧਰ ਬੁੱਧਵਾਰ ਨੂੰ ਕੇਰਲ ਵਿੱਚ ਕੋਵਿਡ ਦੇ 30,196 ਨਵੇਂ ਮਾਮਲੇ ਸਾਹਮਣੇ ਆਏ। ਇਸ ਨਾਲ ਕੇਰਲ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 42 ਲੱਖ 83 ਹਜ਼ਾਰ 494 ਹੋ ਗਈ ਹੈ। ਜਦੋਂਕਿ 181 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 22,001 ਤੱਕ ਪਹੁੰਚ ਗਈ। ਸੂਬੇ 'ਚ ਲਗਾਤਾਰ ਪੰਜ ਦਿਨਾਂ ਤੱਕ ਰੋਜ਼ਾਨਾ 30 ਹਜ਼ਾਰ ਤੋਂ ਹੇਠਾਂ ਰਹਿਣ ਤੋਂ ਬਾਅਦ ਅੱਜ ਇੱਕ ਵਾਰ ਫਿਰ ਇਹ 30 ਹਜ਼ਾਰ ਨੂੰ ਪਾਰ ਕਰ ਗਿਆ ਹੈ।

ਇਸ ਦੇ ਨਾਲ ਹੀ ਬੁੱਧਵਾਰ ਨੂੰ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ 4174 ਨਵੇਂ ਮਾਮਲੇ ਸਾਹਮਣੇ ਆਏ ਤੇ 65 ਲੋਕਾਂ ਦੀ ਮੌਤ ਹੋ ਗਈਜਿਸ ਕਾਰਨ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ 64 ਲੱਖ 97 ਹਜ਼ਾਰ 872 ਹੋ ਗਈ। ਇੱਥੇ ਮ੍ਰਿਤਕਾਂ ਦੀ ਗਿਣਤੀ ਵਧ ਕੇ ਲੱਖ 37 ਹਜ਼ਾਰ 962 ਹੋ ਗਈ।

ਭਾਰਤ 'ਚ ਕੋਰੋਨਾ ਦੇ ਕੁੱਲ ਮਾਮਲੇ

ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਤਿੰਨ ਕਰੋੜ 31 ਲੱਖ 39 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ ਲੱਖ 41 ਹਜ਼ਾਰ 749 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ ਕਰੋੜ 23 ਲੱਖ ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਚਾਰ ਲੱਖ ਤੋਂ ਘੱਟ ਹੈ। ਕੁੱਲ ਲੱਖ 93 ਹਜ਼ਾਰ 614 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election: ਸਿਆਸੀ ਮੁਫਾਦਾਂ ਲਈ ਵਰਤਿਆ ਜਾ ਰਿਹਾ 'ਬਲਾਤਕਾਰੀ ਸਾਧ' ? ਰਾਮ ਰਹੀਮ ਦੀ ਰਿਹਾਈ 36 ਸੀਟਾਂ 'ਤੇ ਪਾਏਗੀ ਅਸਰ

CM Bhagwant Mann: ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਸੀਐਮ ਭਗਵੰਤ ਮਾਨ ਨੇ ਬੁਲਾਈ ਅਹਿਮ ਮੀਟਿੰਗ, ਹੋ ਸਕਦਾ ਵੱਡਾ ਫੈਸਲਾ

ਦੇਸ਼ 'ਚ 32 ਸਾਲਾਂ ਤੱਕ ਚੱਲਿਆ ਸੀ 10 ਹਜ਼ਾਰ ਦਾ ਨੋਟ, 84 ਸਾਲ ਪਹਿਲਾਂ ਛਪਿਆ ਜੰਬੋ ਨੋਟ ਕਿਉਂ ਕਰ ਦਿੱਤਾ ਗਿਆ ਬੰਦ?

Missing: ਪਹਿਲਾਂ ਮੰਗੀ ਮੌਤ ਦੀ ਦੁਆ, ਫਿਰ ਰੈਪ ਛੱਡਣ ਦੀ ਕਹੀ ਗੱਲ, ਹੁਣ ਲਾਪਤਾ ਹੋਇਆ ਮਸ਼ਹੂਰ ਰੈਪਰ ?
Missing: ਪਹਿਲਾਂ ਮੰਗੀ ਮੌਤ ਦੀ ਦੁਆ, ਫਿਰ ਰੈਪ ਛੱਡਣ ਦੀ ਕਹੀ ਗੱਲ, ਹੁਣ ਲਾਪਤਾ ਹੋਇਆ ਮਸ਼ਹੂਰ ਰੈਪਰ ?
Advertisement
ABP Premium

ਵੀਡੀਓਜ਼

Congress ਦੀ ਰੈਲੀ ਨੂੰ ਸੰਬੋਧਨ ਕਰਦੇ ਸਮੇਂ Malikaarjun Kharge  ਦੀ ਸਿਹਤ ਵਿਗੜੀ, ਸਟੇਜ 'ਤੇ ਹੀ ਆਇਆ ਚੱਕਰਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੱਖ ਮੰਤਰੀ Bhagwant Mann ਨੇ ਸੱਦੀ ਮੀਟਿੰਗPanchayat ਚੋਣਾ ਨੂੰ ਲੈ ਕੇ ਕੈਬਿਨੇਟ ਮੰਤਰੀ ਕਹਿ ਦਿੱਤਾ ਕੁਝ ਅਜਿਹਾ..Rajpura ਰੇਲਵੇ ਅੰਡਰ ਬ੍ਰਿਜ 'ਚ ਭਰੇ ਪਾਣੀ 'ਚ ਡੁੱਬਣ ਨਾਲ ਗ੍ਰੰਥੀ ਸਿੰਘ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election: ਸਿਆਸੀ ਮੁਫਾਦਾਂ ਲਈ ਵਰਤਿਆ ਜਾ ਰਿਹਾ 'ਬਲਾਤਕਾਰੀ ਸਾਧ' ? ਰਾਮ ਰਹੀਮ ਦੀ ਰਿਹਾਈ 36 ਸੀਟਾਂ 'ਤੇ ਪਾਏਗੀ ਅਸਰ
Haryana Election: ਸਿਆਸੀ ਮੁਫਾਦਾਂ ਲਈ ਵਰਤਿਆ ਜਾ ਰਿਹਾ 'ਬਲਾਤਕਾਰੀ ਸਾਧ' ? ਰਾਮ ਰਹੀਮ ਦੀ ਰਿਹਾਈ 36 ਸੀਟਾਂ 'ਤੇ ਪਾਏਗੀ ਅਸਰ
CM Bhagwant Mann: ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਸੀਐਮ ਭਗਵੰਤ ਮਾਨ ਨੇ ਬੁਲਾਈ ਅਹਿਮ ਮੀਟਿੰਗ, ਹੋ ਸਕਦਾ ਵੱਡਾ ਫੈਸਲਾ
CM Bhagwant Mann: ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਸੀਐਮ ਭਗਵੰਤ ਮਾਨ ਨੇ ਬੁਲਾਈ ਅਹਿਮ ਮੀਟਿੰਗ, ਹੋ ਸਕਦਾ ਵੱਡਾ ਫੈਸਲਾ
ਦੇਸ਼ 'ਚ 32 ਸਾਲਾਂ ਤੱਕ ਚੱਲਿਆ ਸੀ 10 ਹਜ਼ਾਰ ਦਾ ਨੋਟ, 84 ਸਾਲ ਪਹਿਲਾਂ ਛਪਿਆ ਜੰਬੋ ਨੋਟ ਕਿਉਂ ਕਰ ਦਿੱਤਾ ਗਿਆ ਬੰਦ?
ਦੇਸ਼ 'ਚ 32 ਸਾਲਾਂ ਤੱਕ ਚੱਲਿਆ ਸੀ 10 ਹਜ਼ਾਰ ਦਾ ਨੋਟ, 84 ਸਾਲ ਪਹਿਲਾਂ ਛਪਿਆ ਜੰਬੋ ਨੋਟ ਕਿਉਂ ਕਰ ਦਿੱਤਾ ਗਿਆ ਬੰਦ?
Missing: ਪਹਿਲਾਂ ਮੰਗੀ ਮੌਤ ਦੀ ਦੁਆ, ਫਿਰ ਰੈਪ ਛੱਡਣ ਦੀ ਕਹੀ ਗੱਲ, ਹੁਣ ਲਾਪਤਾ ਹੋਇਆ ਮਸ਼ਹੂਰ ਰੈਪਰ ?
Missing: ਪਹਿਲਾਂ ਮੰਗੀ ਮੌਤ ਦੀ ਦੁਆ, ਫਿਰ ਰੈਪ ਛੱਡਣ ਦੀ ਕਹੀ ਗੱਲ, ਹੁਣ ਲਾਪਤਾ ਹੋਇਆ ਮਸ਼ਹੂਰ ਰੈਪਰ ?
High Court: ਹੁਣ ਤਾਂ ਦੇਣਾ ਪਵੇਗਾ ਜਵਾਬ ! MLA, MP ਤੇ ਮੰਤਰੀਆਂ ਦੀਆਂ ਗੱਡੀਆਂ ਤੋਂ ਇਲਾਵਾ ਮਸ਼ਹੂਰੀਆਂ 'ਤੇ ਕਿੰਨਾ ਹੋਇਆ ਖ਼ਰਚਾ, HC ਨੇ ਮੰਗਿਆ ਹਿਸਾਬ

ਪੰਜਾਬ 'ਚ ਵੱਡੀ ਸਿਆਸੀ ਹਲਚਲ ! ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਕੀਤਾ ਐਲਾਨ, ਸ੍ਰੀ ਅਕਾਲ ਤਖ਼ਤ ਸਾਹਿਬ ਕਰਵਾਈ ਅਰਦਾਸ

Rice Export: ਕਿਸਾਨਾਂ ਲਈ ਖੁਸ਼ਖਬਰੀ! ਕੇਂਦਰ ਸਰਕਾਰ ਨੇ ਚੌਲਾਂ ਬਾਰੇ ਲਿਆ ਵੱਡਾ ਫੈਸਲਾ, ਝੋਨੇ ਦਾ ਵਧੇਗਾ ਭਾਅ?

ਸਾਵਧਾਨ: Pink WhatsApp ਕਰ ਦੇਵੇਗਾ ਤੁਹਾਨੂੰ ਬਰਬਾਦ! ਇੱਕੋ ਝਟਕੇ ਸਭ ਕੁਝ ਖਤਮ

Embed widget