ਪੜਚੋਲ ਕਰੋ

Health: ਪੇਟ 'ਚ ਬਣ ਰਹੀ ਗੈਸ ਤਾਂ ਤੁਰੰਤ ਖਾਓ ਆਹ 3 ਚੀਜ਼ਾਂ, ਤੁਰੰਤ ਮਿਲੇਗਾ ਆਰਾਮ

Health: ਕਿਸੇ ਵੀ ਉਮਰ ਦੇ ਵਿਅਕਤੀ ਨੂੰ ਬਦਹਜ਼ਮੀ ਦੀ ਪਰੇਸ਼ਾਨੀ ਹੋ ਸਕਦੀ ਹੈ। ਇਸ ਦੌਰਾਨ ਜ਼ਿਆਦਾਤਰ ਲੋਕਾਂ ਦੇ ਪੇਟ ਵਿੱਚ ਗੈਸ ਦੀ ਸਮੱਸਿਆ ਹੁੰਦੀ ਹੈ, ਜਿਸ ਨਾਲ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਹੁੰਦੀ ਹੈ। ਆਓ ਜਾਣਦੇ ਹਾਂ ਕਿਵੇਂ ਇਸ ਤੋਂ ਬਚ ਸਕੀਏ

Health: ਕਿਸੇ ਵੀ ਉਮਰ ਦੇ ਵਿਅਕਤੀ ਨੂੰ ਬਦਹਜ਼ਮੀ ਦੀ ਪਰੇਸ਼ਾਨੀ ਹੋ ਸਕਦੀ ਹੈ। ਇਸ ਦੌਰਾਨ ਜ਼ਿਆਦਾਤਰ ਲੋਕਾਂ ਦੇ ਪੇਟ ਵਿੱਚ ਗੈਸ ਦੀ ਸਮੱਸਿਆ ਹੁੰਦੀ ਹੈ, ਜਿਸ ਨਾਲ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਹੁੰਦੀ ਹੈ। ਦਰਅਸਲ, ਇਹ ਤੁਹਾਡੀ ਰੋਜ਼ ਦੀ ਰੂਟੀਨ ਵਿੱਚ ਬਦਲਾਅ ਜਾਂ ਬਹੁਤ ਜ਼ਿਆਦਾ ਫੈਟ ਵਾਲਾ ਭੋਜਨ ਖਾਣ ਕਰਕੇ ਹੁੰਦਾ ਹੈ। ਤੁਸੀਂ ਦੇਖਿਆ ਹੋਵੇਗਾ ਕਿ ਤੁਹਾਡੇ ਸੌਣ ਅਤੇ ਜਾਗਣ ਦੇ ਸਮੇਂ ਵਿੱਚ ਅਚਾਨਕ ਤਬਦੀਲੀਆਂ ਕਰਕੇ ਤੁਹਾਨੂੰ ਪਾਚਨ ਵਿੱਚ ਸਮੱਸਿਆਵਾਂ (ਗੈਸਟ੍ਰਿਕ ਸਮੱਸਿਆਵਾਂ) ਹੋਣ ਲੱਗ ਜਾਂਦੀਆਂ ਹਨ।

ਅਜਿਹੇ 'ਚ ਇਸ ਤਰ੍ਹਾਂ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ 3 ਚੀਜ਼ਾਂ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਬਦਹਜ਼ਮੀ ਅਤੇ ਪੇਟ ਵਿੱਚ ਗੈਸ ਦੀ ਸ਼ਿਕਾਇਤ ਘੱਟ ਹੋ ਜਾਵੇਗੀ। ਤਾਂ ਆਓ ਜਾਣਦੇ ਹਾਂ ਉਹ ਤਿੰਨ ਚੀਜ਼ਾਂ, ਜਿਨ੍ਹਾਂ ਨੂੰ ਖਾਣ ਤੋਂ ਬਾਅਦ ਤੁਹਾਨੂੰ ਤੁਰੰਤ ਆਰਾਮ ਮਿਲੇਗਾ।

ਅਦਰਕ ਦਾ ਨਾਮ ਤਾਂ ਤੁਸੀਂ ਸੁਣਿਆ ਹੀ ਹੋਵੇਗਾ। ਇਹ ਚਾਹ ਵਿੱਚ ਵਰਤਣ ਦੇ ਨਾਲ-ਨਾਲ ਸਬਜੀਆਂ ਵਿੱਚ ਵੀ ਵਰਤੀ ਜਾਂਦੀ ਹੈ। ਦਰਅਸਲ, ਅਦਰਕ ਵਿੱਚ ਜਿੰਜਰੋਲ ਅਤੇ ਹੋਰ ਐਂਟੀਆਕਸੀਡੈਂਟ ਗੁਣ ਹੁੰਦੇ ਹਨ, ਜਿਹੜੇ ਪੇਟ ਦੀ ਗੜਬੜੀ ਨੂੰ ਠੀਕ ਕਰਨ ਵਿੱਚ ਫਾਇਦੇਮੰਦ ਹੁੰਦਾ ਹੈ। ਇਸ ਨਾਲ ਅਪਚ ਅਤੇ ਪੇਟ ਵਿੱਚ ਬਣਨ ਵਾਲੀ ਗੈਸ ਤੋਂ ਹੀ ਛੁਟਕਾਰਾ ਮਿਲਦਾ ਹੈ। ਤੁਸੀਂ ਇਸ ਨੂੰ ਆਪਣੀ ਕਿਸੇ ਵੀ ਡਿਟੋਕਸ ਡ੍ਰਿੰਕ ਵਿੱਚ ਮਿਲਾ ਸਕਦੇ ਹਨ ਜਾਂ ਇਸ ਨੂੰ ਗਰਮ ਪਾਣੀ ਵਿੱਚ ਉਬਾਲ ਕੇ ਚਾਹ ਦੀ ਤਰ੍ਹਾਂ ਇਸ ਦਾ ਮਜ਼ਾ ਲੈ ਸਕਦੇ ਹਨ।

ਪੇਟ 'ਚ ਗੈਸ ਬਣਨ ਦੀ ਸਥਿਤੀ 'ਚ ਲੋਕ ਆਮ ਤੌਰ 'ਤੇ ਨਿੰਬੂ ਪਾਣੀ ਪੀਣ ਦੀ ਸਲਾਹ ਦਿੰਦੇ ਹਨ। ਦਰਅਸਲ, ਨਿੰਬੂ ਵਿੱਚ ਵਿਟਾਮਿਨ ਸੀ ਦੇ ਨਾਲ-ਨਾਲ ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ ਅਤੇ ਪੋਟਾਸ਼ੀਅਮ ਵਰਗੇ ਖਣਿਜ ਵੀ ਪਾਏ ਜਾਂਦੇ ਹਨ। ਇਸ ਵਿਚ ਚੰਗੀ ਮਾਤਰਾ ਵਿਚ ਪੈਕਟਿਨ ਫਾਈਬਰ ਵੀ ਹੁੰਦਾ ਹੈ ਜੋ ਪਾਚਨ ਨੂੰ ਸੁਧਾਰਦਾ ਹੈ। ਤੁਸੀਂ ਸਲਾਦ ਵਿੱਚ ਨਿੰਬੂ ਪਾਣੀ ਜਾਂ ਨਿੰਬੂ ਦਾ ਰਸ ਨਿਚੋੜ ਕੇ ਵੀ ਪੀ ਸਕਦੇ ਹੋ।

ਇਸ ਤੋਂ ਇਲਾਵਾ ਤੀਜਾ ਤਰੀਕਾ ਸੰਤਰਾ ਹੈ। ਤੁਸੀਂ ਇਸ ਦਾ ਨਾਮ ਤਾਂ ਸੁਣਿਆ ਹੀ ਹੋਵੇਗਾ ਅਤੇ ਇਹ ਬਾਜ਼ਾਰ ਵਿੱਚ ਆਸਾਨੀ ਨਾਲ ਉਪਲਬਧ ਹੈ। ਇਹ ਫਾਈਬਰ ਨਾਲ ਭਰਪੂਰ ਫਲ ਹੈ, ਜਿਸ ਵਿਚ ਸੋਲਿਊਬਲ ਫਾਈਬਰ ਪੈਕਟਿਨ ਦੀ ਭਰਪੂਰ ਮਾਤਰਾ ਹੁੰਦੀ ਹੈ। ਮੰਨਿਆ ਜਾਂਦਾ ਹੈ ਕਿ ਇਸ 'ਚ ਲੈਕਸੇਟਿਵ ਹੁੰਦਾ ਹੈ, ਜੋ ਪੇਟ ਨੂੰ ਸਾਫ ਕਰਨ 'ਚ ਮਦਦ ਕਰਦਾ ਹੈ। ਇਹ ਕਬਜ਼ ਦੀ ਸਮੱਸਿਆ ਵਿੱਚ ਵੀ ਵਧੀਆ ਕੰਮ ਕਰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?ਕਰਨ ਦੇ ਸ਼ੋਅ 'ਚ ਚਮਕੀਲਾ , ਪਰਿਨੀਤੀ ਤੜਕੇ ਤਿੰਨ ਵਜੇ ਕਿਉਂ ਕਰਦੀ ਫੋਨਆਹ ਕੀ ਬੋਲੇ Yo Yo ਹਨੀ ਸਿੰਘ , ਮੇਰੀ ਗੰਦੀ ਔਲਾਦ ਨੂੰ ਨਫਰਤ ਨਾ ਕਰੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

Embed widget