ਪੜਚੋਲ ਕਰੋ

Ginger jaggery in cold: ਬਦਲਦੇ ਮੌਸਮ 'ਚ ਤਬੀਅਤ ਹੋ ਰਹੀ ਖਰਾਬ, ਤਾਂ ਗੁੜ ਅਤੇ ਅਦਰਕ ਨਾਲ ਮਿਲੇਗੀ ਰਾਹਤ, ਇਦਾਂ ਕਰੋ ਸੇਵਨ

Ginger jaggery in cold: ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ਤੋਂ ਬਾਅਦ ਹੁਣ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਰਕੇ ਕਈ ਤਰ੍ਹਾਂ ਦੇ ਇਨਫੈਕਸ਼ਨ ਹੋਣ ਦਾ ਖਤਰਾ ਹੈ। ਇਸ ਦੇ ਲਈ ਅਸੀਂ ਤੁਹਾਨੂੰ ਕਈ ਉਪਾਅ ਦੱਸ ਰਹੇ ਹਾਂ।

Ginger jaggery in cold: ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ਤੋਂ ਬਾਅਦ ਹੁਣ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਸਮੇਂ ਦੌਰਾਨ ਆਪਣਾ ਖਿਆਲ ਰੱਖਣਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਜ਼ਰੂਰੀ ਹੋ ਜਾਂਦਾ ਹੈ। ਮੌਸਮ ਵਿੱਚ ਤਬਦੀਲੀ ਇਨਫੈਕਸ਼ਨ ਦੇ ਖਤਰੇ ਨੂੰ ਵੀ ਵਧਾਉਂਦੀ ਹੈ, ਇਸ ਲਈ ਇਹ ਯਕੀਨੀ ਬਣਾਉਣਾ ਬਹੁਤ ਮਹੱਤਵਪੂਰਨ ਹੈ ਕਿ ਤੁਹਾਡੀ ਸਿਹਤ ਚੰਗੀ ਸਥਿਤੀ ਵਿੱਚ ਹੈ।

ਅਜਿਹੇ ਮੌਸਮ ਲਈ ਮੌਸਮੀ ਅਤੇ ਸਥਾਨਕ ਚੀਜ਼ਾਂ ਖਾਣ ਦੀ ਵੀ ਸਲਾਹ ਦਿੱਤੀ ਜਾਂਦੀ ਹੈ। ਇਸ ਦੇ ਬਾਵਜੂਦ ਜੇਕਰ ਤੁਸੀਂ ਠੀਕ ਨਹੀਂ ਹੋ ਪਾਉਂਦੇ ਤਾਂ ਆਯੁਰਵੇਦ ਕੋਲ ਇਸ ਦਾ ਵੀ ਇਲਾਜ ਹੈ। ਜੇਕਰ ਤੁਹਾਨੂੰ ਮੌਸਮ 'ਚ ਬਦਲਾਅ ਦੇ ਕਾਰਨ ਵਾਰ-ਵਾਰ ਖੰਘ ਅਤੇ ਛਿੱਕ ਆਉਂਦੀ ਹੈ ਤਾਂ ਘਰ 'ਚ ਇਮਿਊਨਿਟੀ ਵਧਾਉਣ ਵਾਲੇ ਲੱਡੂ ਬਣਾ ਕੇ ਖਾਓ, ਇਸ ਨਾਲ ਤੁਹਾਨੂੰ ਕਾਫੀ ਰਾਹਤ ਮਿਲੇਗੀ।

ਹੁਣ ਮੌਸਮ ਬਦਲ ਰਿਹਾ ਹੈ। ਅਜਿਹੇ 'ਚ ਬਜ਼ੁਰਗਾਂ ਤੋਂ ਲੈ ਕੇ ਬੱਚਿਆਂ ਤੱਕ ਹਰ ਕੋਈ ਐਲਰਜੀ, ਜ਼ੁਕਾਮ, ਖਾਂਸੀ ਤੋਂ ਪ੍ਰਭਾਵਿਤ ਹੋ ਰਿਹਾ ਹੈ। ਖਾਸ ਤੌਰ 'ਤੇ ਜਿਨ੍ਹਾਂ ਦੀ ਇਮਿਊਨਿਟੀ ਘੱਟ ਹੈ। ਅਜਿਹੇ ਵਿੱਚ ਇਮਿਊਨਿਟੀ ਵਧਾਉਣ ਲਈ ਹਰ ਕਿਸੇ ਨੂੰ ਇਹ ਇਮਿਊਨਿਟੀ ਲੱਡੂ ਖਾਣਾ ਚਾਹੀਦਾ ਹੈ ਜੋ ਸਦੀਆਂ ਤੋਂ ਭਾਰਤੀ ਰਸੋਈਆਂ ਵਿੱਚ ਬਣਦੇ ਆ ਰਹੇ ਹਨ। ਤੁਸੀਂ ਸੋਚ ਰਹੇ ਹੋਵੋਗੇ ਕਿ ਇਸ ਇਮਿਊਨਿਟੀ ਲੱਡੂ ਨੂੰ ਕਿਵੇਂ ਬਣਾਇਆ ਜਾਵੇ, ਇਹ ਹੈ ਰੈਸਿਪੀ-

ਇਹ ਵੀ ਪੜ੍ਹੋ: ਵੈਲੇਨਟਾਈਨ ਡੇਅ 'ਤੇ ਆਪਣੇ ਪਾਰਟਨਰ ਨੂੰ ਫੇਂਗਸ਼ੂਈ ਦੀਆਂ ਇਹ ਖਾਸ ਚੀਜ਼ਾਂ ਗਿਫਟ ਕਰੋ, ਰਿਸ਼ਤਾ ਹੋਵੇਗਾ ਮਜ਼ਬੂਤ​​, ਵਧੇਗਾ ਪਿਆਰ

ਲੱਡੂ ਦੀ ਸਮੱਗਰੀ (ਬਣਾਉਣ ਦਾ ਤਰੀਕਾ)

ਗੁੜ

ਸੁੱਖਾ ਅਦਰਕ ਪਾਉਡਰ

ਦੇਸੀ ਗਓ ਦਾ ਘੀ

ਬਣਾਉਣ ਦਾ ਤਰੀਕਾ

ਤਿਨਾਂ ਸਮੱਗਰੀਆਂ ਦਾ ਮਿਸ਼ਰਣ ਨਾਲ ਛੋਟੇ-ਛੋਟੇ ਗੋਲੇ ਬਣਾ ਲਓ।

ਇਸ ਨੂੰ ਕਿਸ ਦਾ ਸੇਵਨ ਕਰਨਾ ਚਾਹੀਦਾ?

ਇਸ ਲੱਡੂ ਦਾ ਸੇਵਨ ਹਰ ਉਹ ਵਿਅਕਤੀ ਕਰ ਸਕਦਾ ਹੈ ਜਿਸ ਨੂੰ ਜ਼ੁਕਾਮ, ਖੰਘ ਜਾਂ ਵਾਇਰਲ ਇਨਫੈਕਸ਼ਨ ਤੋਂ ਐਲਰਜੀ ਹੋਵੇ।

ਇਹ ਇਨਫੈਕਸ਼ਨ ਨੂੰ ਰੋਕਦਾ ਹੈ ਅਤੇ ਸਰਦੀ, ਖਾਂਸੀ ਵਿੱਚ ਵੀ ਤੁਰੰਤ ਰਾਹਤ ਦਿੰਦਾ ਹੈ।

ਇਹ ਵੀ ਪੜ੍ਹੋ: Valentine day 2023: ਤੁਸੀਂ ਵੀ ਸਿੰਗਲ ਹੋ, ਤਾਂ ਖ਼ੁਦ ਨਾਲ ਬਣਾਓ ਵੈਲੇਨਟਾਈਨ, ਨਹੀਂ ਪਰੇਸ਼ਾਨ ਕਰੇਗਾ ਇਕੱਲਾਪਨ

 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget