ਪੜਚੋਲ ਕਰੋ

Uric Acid: ਵਧਿਆ ਹੈ ਯੂਰਿਕ ਐਸਿਡ ਤਾਂ ਗਲਤੀ ਨਾਲ ਵੀ ਖਾ ਖਾਓ ਇਹ ਸਬਜ਼ੀਆਂ, ਨਹੀਂ ਤਾਂ ਪੈ ਜਾਣਦੇ ਲੈਣੇ ਦੇ ਦੇਣੇ

Uric Acid: ਯੂਰਿਕ ਐਸਿਡ ਸਰੀਰ ਦਾ ਕੁਦਰਤੀ ਵੇਸਟ ਉਤਪਾਦ ਹੈ, ਜੋ ਸਰੀਰ ਤੋਂ ਬਾਹਰ ਨਿਕਲਦਾ ਰਹਿੰਦਾ ਹੈ, ਪਰ ਪਿਊਰੀਨ ਨਾਲ ਭਰਪੂਰ ਚੀਜ਼ਾਂ ਖਾਣ ਨਾਲ ਇਹ ਵਧ ਸਕਦਾ ਹੈ ਅਤੇ ਜਦੋਂ ਯੂਰਿਕ ਐਸਿਡ ਦੀ ਮਾਤਰਾ ਵੱਧ ਜਾਂਦੀ ਹੈ, ਤਾਂ ਇਸ ਨਾਲ ਜੋੜਾਂ...

Uric Acid And Vegetables: ਯੂਰਿਕ ਐਸਿਡ ਸਰੀਰ ਦਾ ਕੁਦਰਤੀ ਵੇਸਟ ਉਤਪਾਦ ਹੈ, ਜੋ ਸਰੀਰ ਤੋਂ ਬਾਹਰ ਨਿਕਲਦਾ ਰਹਿੰਦਾ ਹੈ, ਪਰ ਪਿਊਰੀਨ ਨਾਲ ਭਰਪੂਰ ਚੀਜ਼ਾਂ ਖਾਣ ਨਾਲ ਇਹ ਵਧ ਸਕਦਾ ਹੈ ਅਤੇ ਜਦੋਂ ਯੂਰਿਕ ਐਸਿਡ ਦੀ ਮਾਤਰਾ ਵੱਧ ਜਾਂਦੀ ਹੈ, ਤਾਂ ਇਸ ਨਾਲ ਜੋੜਾਂ, ਹੱਥਾਂ ਅਤੇ ਪੈਰਾਂ ਵਿੱਚ ਸੋਜ, ਦਰਦ ਹੁੰਦਾ ਹੈ। ਅਜਿਹੇ 'ਚ ਤੁਹਾਨੂੰ ਕੁਝ ਸਬਜ਼ੀਆਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜਿਸਦੇ ਸੇਵਨ ਨਾਲ ਤੁਹਾਡੀ ਇਹ ਸਮੱਸਿਆ ਵੱਧ ਸਕਦੀ ਹੈ, ਆਓ ਜਾਣਦੇ ਹਾਂ ਇਹ ਕਿਹੜੀਆਂ ਸਬਜ਼ੀਆਂ ਹਨ।

ਯੂਰਿਕ ਐਸਿਡ ਕੀ ਹੈ?- ਜਦੋਂ ਕਿਸੇ ਕਾਰਨ ਗੁਰਦੇ ਦੀ ਫਿਲਟਰਿੰਗ ਸਮਰੱਥਾ ਘੱਟ ਜਾਂਦੀ ਹੈ, ਤਾਂ ਯੂਰੀਆ ਯੂਰਿਕ ਐਸਿਡ ਵਿੱਚ ਬਦਲ ਜਾਂਦਾ ਹੈ, ਜੋ ਹੱਡੀਆਂ ਦੇ ਵਿਚਕਾਰ ਜਮ੍ਹਾਂ ਹੋ ਜਾਂਦਾ ਹੈ। ਯੂਰਿਕ ਐਸਿਡ ਸਰੀਰ ਦੇ ਸੈੱਲਾਂ ਅਤੇ ਉਨ੍ਹਾਂ ਚੀਜ਼ਾਂ ਤੋਂ ਬਣਦਾ ਹੈ ਜੋ ਅਸੀਂ ਖਾਂਦੇ ਹਾਂ। ਇਸ ਵਿੱਚੋਂ ਜ਼ਿਆਦਾਤਰ ਯੂਰਿਕ ਐਸਿਡ ਨੂੰ ਕਿਡਨੀ ਰਾਹੀਂ ਫਿਲਟਰ ਕੀਤਾ ਜਾਂਦਾ ਹੈ, ਜੋ ਟਾਇਲਟ ਰਾਹੀਂ ਸਰੀਰ ਤੋਂ ਬਾਹਰ ਨਿਕਲਦਾ ਹੈ, ਪਰ ਜੇਕਰ ਸਰੀਰ ਵਿਚ ਯੂਰਿਕ ਐਸਿਡ ਜ਼ਿਆਦਾ ਮਾਤਰਾ ਵਿਚ ਪੈਦਾ ਹੋ ਰਿਹਾ ਹੈ ਅਤੇ ਕਿਡਨੀ ਇਸ ਨੂੰ ਫਿਲਟਰ ਕਰਨ ਵਿਚ ਅਸਮਰੱਥ ਹੈ, ਤਾਂ ਖੂਨ ਵਿਚ ਯੂਰਿਕ ਐਸਿਡ ਦਾ ਪੱਧਰ ਵਧ ਜਾਂਦਾ ਹੈ। ਜਿਸ ਨਾਲ ਗਠੀਏ ਦੀ ਸਮੱਸਿਆ ਹੋ ਸਕਦੀ ਹੈ।

ਯੂਰਿਕ ਐਸਿਡ ਦੇ ਮਰੀਜ਼ ਇਨ੍ਹਾਂ ਸਬਜ਼ੀਆਂ ਤੋਂ ਦੂਰੀ ਬਣਾ ਕੇ ਰੱਖਣ

ਪਾਲਕ- ਸਰਦੀਆਂ 'ਚ ਕਈ ਲੋਕ ਪਾਲਕ ਖਾਂਦੇ ਹਨ। ਪਾਲਕ 'ਚ ਪ੍ਰੋਟੀਨ ਅਤੇ ਪਿਊਰੀਨ ਦੋਵੇਂ ਪਾਏ ਜਾਂਦੇ ਹਨ ਪਰ ਯੂਰਿਕ ਐਸਿਡ ਦੇ ਮਰੀਜ਼ ਨੂੰ ਇਨ੍ਹਾਂ ਦੋਵਾਂ ਤੱਤਾਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਪਾਲਕ 'ਚ ਮੌਜੂਦ ਇਹ ਤੱਤ ਯੂਰਿਕ ਐਸਿਡ ਦੇ ਮਰੀਜ਼ ਲਈ ਸੋਜ ਅਤੇ ਜੋੜਾਂ ਦੇ ਦਰਦ ਦਾ ਕਾਰਨ ਬਣ ਸਕਦੇ ਹਨ।

ਅਰਬੀ- ਕਈ ਲੋਕ ਅਰਬੀ ਦੀ ਸਬਜ਼ੀ ਬਹੁਤ ਪਸੰਦ ਕਰਦੇ ਹਨ। ਲੋਕ ਅਰਬੀ ਮੀਟ, ਅਰਬੀ-ਦਾਲ ਨਾਲ ਕਈ ਤਰ੍ਹਾਂ ਦੀਆਂ ਸਵਾਦਿਸ਼ਟ ਸਬਜ਼ੀਆਂ ਬਣਾਉਂਦੇ ਹਨ ਅਤੇ ਪਤਾ ਨਹੀਂ ਕਿੰਨੇ ਕੁ ਮਿਸ਼ਰਨ ਬਣਾਉਂਦੇ ਹਨ ਪਰ ਜਿਨ੍ਹਾਂ ਲੋਕਾਂ ਨੂੰ ਯੂਰਿਕ ਐਸਿਡ ਦੀ ਸਮੱਸਿਆ ਹੈ, ਉਨ੍ਹਾਂ ਨੂੰ ਇਹ ਸਬਜ਼ੀ ਨਾ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਨਾਲ ਯੂਰਿਕ ਐਸਿਡ ਦਾ ਪੱਧਰ ਵਧ ਸਕਦਾ ਹੈ ਅਤੇ ਜੋੜਾਂ ਵਿੱਚ ਦਰਦ ਹੋ ਸਕਦਾ ਹੈ।

ਬੈਂਗਣ- ਬੈਂਗਣ ਨੂੰ ਪਿਊਰੀਨ ਦਾ ਬਹੁਤ ਹੀ ਭਰਪੂਰ ਸਰੋਤ ਮੰਨਿਆ ਜਾਂਦਾ ਹੈ, ਇਸ ਲਈ ਯੂਰਿਕ ਐਸਿਡ ਵਾਲੇ ਮਰੀਜ਼ਾਂ ਨੂੰ ਇਸ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਇਸ ਨੂੰ ਆਪਣੀ ਡਾਈਟ 'ਚ ਸ਼ਾਮਿਲ ਕਰਦੇ ਹੋ ਤਾਂ ਤੁਹਾਡਾ ਯੂਰਿਕ ਐਸਿਡ ਲੈਵਲ ਵਧ ਜਾਵੇਗਾ |ਸਰੀਰ 'ਚ ਸੋਜ, ਧੱਫੜ ਅਤੇ ਚਿਹਰੇ 'ਤੇ ਖੁਜਲੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ |

ਬੀਨਜ਼- ਬੀਨਜ਼ ਵਿੱਚ ਯੂਰਿਕ ਐਸਿਡ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ, ਇਸ ਲਈ ਯੂਰਿਕ ਐਸਿਡ ਦੇ ਰੋਗੀਆਂ ਨੂੰ ਬੀਨਜ਼ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਨਾਲ ਤੁਹਾਡੇ ਸਰੀਰ ਵਿੱਚ ਸੋਜ ਆ ਸਕਦੀ ਹੈ।

ਇਹ ਵੀ ਪੜ੍ਹੋ: India Rescue Operation: ਸੁਡਾਨ ਤੋਂ ਬਚਾਏ ਜਾਣ ਤੋਂ ਬਾਅਦ 360 ਭਾਰਤੀ ਨਾਗਰਿਕ ਪਹੁੰਚੇ ਦਿੱਲੀ, ਆਪਰੇਸ਼ਨ ਕਾਵੇਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਫੁੱਲ ਗੋਭੀ- ਫੁੱਲ ਗੋਭੀ ਖਾਣ 'ਚ ਬਹੁਤ ਮਜ਼ਾ ਆਉਂਦਾ ਹੈ। ਸਰਦੀਆਂ ਦੇ ਮੌਸਮ 'ਚ ਇਹ ਸਭ ਤੋਂ ਪਸੰਦੀਦਾ ਸਬਜ਼ੀ ਹੈ ਪਰ ਯੂਰਿਕ ਐਸਿਡ ਵਧਣ 'ਚ ਇਸ ਸਬਜ਼ੀ ਨੂੰ ਬਿਲਕੁਲ ਵੀ ਨਹੀਂ ਖਾਣਾ ਚਾਹੀਦਾ। ਇਹ ਉਨ੍ਹਾਂ ਸਬਜ਼ੀਆਂ ਵਿੱਚੋਂ ਇੱਕ ਹੈ ਜਿਸ ਵਿੱਚ ਪਿਊਰੀਨ ਦੀ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ।

ਇਹ ਵੀ ਪੜ੍ਹੋ: Parkash Singh Badal: ਅੱਜ ਹੋਵੇਗਾ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ, ਚਾਰ ਜ਼ਿਲ੍ਹਿਆਂ ਦੀ ਪੁਲਿਸ ਤਾਇਨਾਤ, ਕਈ ਰੂਟ ਮੋੜੇ ਗਏ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Embed widget