ਪੜਚੋਲ ਕਰੋ

Health Tips: ਜੇਕਰ ਤੁਹਾਨੂੰ ਵੀ ਇਹ ਆਦਤਾਂ ਤਾਂ ਹੈਲਦੀ ਭੋਜਨ ਦਾ ਵੀ ਨਹੀਂ ਹੋਏਗਾ ਕੋਈ ਫਾਇਦਾ, ਤੁਰੰਤ ਬਦਲੋ

Health Tips: ਫਿੱਟ ਤੇ ਸਿਹਤਮੰਦ ਰਹਿਣ ਲਈ ਸਿਰਫ ਭੋਜਨ ਖਾਣਾ ਹੀ ਜ਼ਰੂਰੀ ਨਹੀਂ। ਜੇਕਰ ਤੁਸੀਂ ਆਪਣੀ ਸਿਹਤ ਨੂੰ ਬਰਕਰਾਰ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਕੁਝ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਪਣਾਉਣੀਆਂ ਪੈਣਗੀਆਂ।

Health Tips: ਫਿੱਟ ਤੇ ਸਿਹਤਮੰਦ ਰਹਿਣ ਲਈ ਸਿਰਫ ਭੋਜਨ ਖਾਣਾ ਹੀ ਜ਼ਰੂਰੀ ਨਹੀਂ। ਜੇਕਰ ਤੁਸੀਂ ਆਪਣੀ ਸਿਹਤ ਨੂੰ ਬਰਕਰਾਰ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਕੁਝ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਪਣਾਉਣੀਆਂ ਪੈਣਗੀਆਂ। ਕਈ ਲੋਕ ਭੋਜਨ ਖਾਣ ਤੋਂ ਬਾਅਦ ਉਹ ਕੰਮ ਕਰਦੇ ਦੇਖੇ ਜਾਂਦੇ ਹਨ, ਜੋ ਖਾਣ ਤੋਂ ਬਾਅਦ ਕਦੇ ਵੀ ਨਹੀਂ ਕਰਨੇ ਚਾਹੀਦੇ। ਸਿਹਤ ਮਾਹਿਰਾਂ ਮੁਤਾਬਕ ਇਨ੍ਹਾਂ ਕਾਰਨ ਤੁਹਾਨੂੰ ਕਈ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸਿਹਤ ਮਾਹਿਰ ਕਹਿੰਦੇ ਹਨ ਕਿ ਹਰ ਚੀਜ਼ ਲਈ ਇੱਕ ਸਹੀ ਸਮਾਂ ਹੁੰਦਾ ਹੈ। ਜੇਕਰ ਕੋਈ ਵੀ ਕੰਮ ਸਹੀ ਸਮੇਂ 'ਤੇ ਕੀਤਾ ਜਾਵੇ ਤਾਂ ਤੁਹਾਨੂੰ ਉਸ ਤੋਂ ਬਹੁਤ ਜ਼ਿਆਦਾ ਲਾਭ ਮਿਲ ਸਕਦਾ ਹੈ, ਜਦੋਂਕਿ ਜੇਕਰ ਤੁਸੀਂ ਇਸ ਨੂੰ ਗਲਤ ਸਮੇਂ 'ਤੇ ਕਰਦੇ ਹੋ ਤਾਂ ਤੁਹਾਨੂੰ ਕਈ ਨੁਕਸਾਨਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੱਜ ਅਸੀਂ ਤੁਹਾਨੂੰ ਤਿੰਨ ਅਜਿਹੀਆਂ ਚੀਜ਼ਾਂ ਬਾਰੇ ਦੱਸਣ ਜਾ ਰਹੇ ਹਾਂ ਜੋ ਖਾਣਾ ਖਾਣ ਤੋਂ ਬਾਅਦ ਕਦੇ ਵੀ ਨਹੀਂ ਕਰਨੀਆਂ ਚਾਹੀਦੀਆਂ।

ਖਾਣਾ ਖਾਣ ਤੋਂ ਬਾਅਦ ਦੇ ਵੀ ਨਾ ਕਰੋ ਇਹ ਕੰਮ 

1. ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ, ਖਾਸ ਕਰਕੇ ਫਰਿੱਜ ਦਾ ਠੰਢਾ ਪਾਣੀ ਪੀਣ ਦੀ ਗਲਤੀ ਕਦੇ ਨਹੀਂ ਕਰਨੀ ਚਾਹੀਦੀ। ਜੇਕਰ ਤੁਸੀਂ ਅਜਿਹਾ ਨਹੀਂ ਕਰ ਪਾਉਂਦੇ ਤੇ ਖਾਣਾ ਖਾਣ ਤੋਂ ਬਾਅਦ ਪਾਣੀ ਦੀ ਜ਼ਰੂਰਤ ਮਹਿਸੂਸ ਹੁੰਦੀ ਹੈ, ਤਾਂ ਤੁਹਾਨੂੰ ਇੱਕ ਜਾਂ ਦੋ ਘੁੱਟ ਪਾਣੀ ਪੀਣਾ ਚਾਹੀਦਾ ਹੈ, ਪਰ ਇਸ ਤੋਂ ਵੱਧ ਨਾ ਪੀਓ। ਸਿਹਤ ਮਾਹਿਰਾਂ ਮੁਤਾਬਕ ਜ਼ਿਆਦਾ ਪਾਣੀ ਪੀਣ ਨਾਲ ਪਾਚਨ ਤੰਤਰ 'ਤੇ ਬੁਰਾ ਪ੍ਰਭਾਵ ਪੈਂਦਾ ਹੈ।

2. ਖਾਣਾ ਖਾਣ ਤੋਂ ਬਾਅਦ ਕਸਰਤ ਕਰਨ ਦੀ ਗਲਤੀ ਨਹੀਂ ਕਰਨੀ ਚਾਹੀਦੀ। ਭੋਜਨ ਖਾਣ ਤੋਂ ਬਾਅਦ, ਤੁਸੀਂ ਸੈਰ ਜਾਂ ਜੌਗਿੰਗ ਕਰ ਸਕਦੇ ਹੋ ਪਰ ਕੋਈ ਵੀ ਭਾਰੀ ਕਸਰਤ ਨਾ ਕਰੋ। ਅਜਿਹਾ ਕਰਨਾ ਪਾਚਨ ਨੂੰ ਪ੍ਰਭਾਵਿਤ ਕਰਦਾ ਹੈ ਤੇ ਪੇਟ ਦਰਦ ਵੀ ਹੋ ਸਕਦਾ ਹੈ।

3. ਕਈ ਲੋਕ ਖਾਣਾ ਖਾਣ ਤੋਂ ਤੁਰੰਤ ਬਾਅਦ ਬੈੱਡ 'ਤੇ ਚਲੇ ਜਾਂਦੇ ਹਨ ਤੇ ਸੌਂ ਜਾਂਦੇ ਹਨ। ਜੇਕਰ ਤੁਸੀਂ ਵੀ ਹਰ ਰੋਜ਼ ਇਹੀ ਗਲਤੀ ਕਰਦੇ ਹੋ ਤਾਂ ਤੁਰੰਤ ਇਸ ਗਲਤੀ ਨੂੰ ਸੁਧਾਰ ਲਵੋ। ਖਾਣਾ ਖਾਣ ਤੋਂ ਤੁਰੰਤ ਬਾਅਦ ਸੌਣਾ ਨਾ ਸਿਰਫ਼ ਤੁਹਾਡੀ ਪਾਚਨ ਪ੍ਰਣਾਲੀ ਨੂੰ ਪ੍ਰਭਾਵਿਤ ਕਰਦਾ ਹੈ, ਸਗੋਂ ਲੰਬੇ ਸਮੇਂ ਤੱਕ ਇਹ ਕਈ ਬਿਮਾਰੀਆਂ ਦਾ ਕਾਰਨ ਵੀ ਬਣ ਸਕਦਾ ਹੈ। ਜੇਕਰ ਤੁਸੀਂ ਬਿਮਾਰੀਆਂ ਤੋਂ ਬਚਣਾ ਚਾਹੁੰਦੇ ਹੋ ਤੇ ਸਿਹਤਮੰਦ ਜੀਵਨ ਬਤੀਤ ਕਰਨਾ ਚਾਹੁੰਦੇ ਹੋ, ਤਾਂ ਖਾਣ-ਪੀਣ ਤੇ ਸੌਣ ਵਿੱਚ ਹਮੇਸ਼ਾ 2-3 ਘੰਟੇ ਦਾ ਅੰਤਰ ਰੱਖੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆJagdish Jhinda Resign | HSGMC ਚੋਣ ਜਿੱਤਣ ਤੋਂ ਬਾਅਦ, ਜਗਦੀਸ਼ ਝੀਂਡਾ ਨੇ ਕਿਉਂ ਦਿੱਤਾ ਅਸਤੀਫਾBaljit Singh Daduwal ਦੀ ਹਾਰ 'ਤੇ Sukhbir Badal ਦਾ ਵੱਡਾ ਬਿਆਨ|abpsanjha|AkaliDal|HSGMC Polls

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget