ਪੜਚੋਲ ਕਰੋ

Health Care: ਐਸੀਡਿਟੀ ਤੋਂ ਹੋ ਪਰੇਸ਼ਾਨ ਤਾਂ ਰਸੋਈ ਦੀਆਂ ਇਹ ਚੀਜ਼ਾਂ ਕਰਨਗੀਆਂ ਦਵਾਈ ਦਾ ਕੰਮ, ਅਜ਼ਮਾ ਕੇ ਦੇਖੋ

Health Care: ਕ੍ਰਿਸਮਸ ਦਾ ਮਹਾਨ ਤਿਉਹਾਰ ਹੁਣੇ ਹੀ ਆਉਣ ਵਾਲਾ ਹੈ। ਹਰ ਕੋਈ ਕ੍ਰਿਸਮਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੋਵੇਗਾ। ਕੁਝ ਕ੍ਰਿਸਮਸ ਦੇ ਸਨੈਕਸ ਅਤੇ ਮੈਨਿਊ ਨੂੰ ਡਿਜ਼ਾਈਨ ਕਰਨ ਵਿੱਚ ਰੁੱਝੇ ਹੋਏ ਹੋਣਗੇ, ਜਦੋਂ ਕਿ ਕੁਝ ਕ੍ਰਿਸਮਸ..

Home Remedies For Acidity: ਕ੍ਰਿਸਮਸ ਦਾ ਮਹਾਨ ਤਿਉਹਾਰ ਹੁਣੇ ਹੀ ਆਉਣ ਵਾਲਾ ਹੈ। ਹਰ ਕੋਈ ਕ੍ਰਿਸਮਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੋਵੇਗਾ। ਕੁਝ ਕ੍ਰਿਸਮਸ ਦੇ ਸਨੈਕਸ ਅਤੇ ਮੈਨਿਊ ਨੂੰ ਡਿਜ਼ਾਈਨ ਕਰਨ ਵਿੱਚ ਰੁੱਝੇ ਹੋਏ ਹੋਣਗੇ, ਜਦੋਂ ਕਿ ਕੁਝ ਕ੍ਰਿਸਮਸ ਟ੍ਰੀ ਨੂੰ ਸਜਾਉਣ ਦੀ ਕੋਸ਼ਿਸ਼ ਕਰ ਰਹੇ ਹੋਣਗੇ। ਜ਼ਾਹਿਰ ਹੈ ਕਿ ਕ੍ਰਿਸਮਸ ਪਾਰਟੀ ਧਮਾਕੇਦਾਰ ਹੋਵੇ ਅਤੇ ਹਰ ਕੋਈ ਇਸ ਪਾਰਟੀ ਦਾ ਆਨੰਦ ਲੈ ਸਕੇ, ਇਹੀ ਮਕਸਦ ਹੈ। ਜੇਕਰ ਕ੍ਰਿਸਮਿਸ ਪਾਰਟੀ ਹੋਵੇਗੀ ਤਾਂ ਕਈ ਸੁਆਦੀ ਪਕਵਾਨ ਹੋਣਗੇ। ਤੁਹਾਡੀ ਪਸੰਦ ਦੇ ਕੇਕ, ਮਿਠਾਈਆਂ ਅਤੇ ਸ਼ਾਕਾਹਾਰੀ ਅਤੇ ਮਾਸਾਹਾਰੀ ਪਕਵਾਨ ਹੋਣਗੇ। ਅਜਿਹੇ 'ਚ ਪਤਾ ਨਹੀਂ ਕਦੋਂ ਮੌਜ-ਮਸਤੀ ਅਤੇ ਪਾਰਟੀ 'ਚ ਓਵਰ ਈਟਿੰਗ ਹੋ ਜਾਂਦੀ ਹੈ। ਜ਼ਿਆਦਾ ਖਾਣ 'ਤੇ ਐਸਿਡਿਟੀ ਪਾਰਟੀ ਤੋਂ ਬਾਅਦ ਮੁਸੀਬਤ ਦਾ ਕਾਰਨ ਬਣ ਜਾਂਦੀ ਹੈ। ਦਰਅਸਲ ਜ਼ਿਆਦਾ ਗਰਮ (ਓਵਰਹੀਟਿੰਗ) ਹੋਣ ਕਾਰਨ ਐਸੀਡਿਟੀ ਦੀ ਸਮੱਸਿਆ ਹੋਣਾ ਆਮ ਗੱਲ ਹੈ। ਇਸ ਲਈ ਜੇਕਰ ਤੁਸੀਂ ਪਹਿਲਾਂ ਵੀ ਐਸੀਡਿਟੀ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਅਤੇ ਕ੍ਰਿਸਮਸ ਪਾਰਟੀ ਨੂੰ ਲੈ ਕੇ ਪਰੇਸ਼ਾਨ ਹੋ ਰਹੇ ਹੋ, ਤਾਂ ਇਹ ਖਬਰ ਤੁਹਾਡੇ ਲਈ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ ਜੋ ਤੁਹਾਨੂੰ ਜ਼ਿਆਦਾ ਖਾਣ ਨਾਲ ਹੋਣ ਵਾਲੀ ਐਸੀਡਿਟੀ ਤੋਂ ਤੁਰੰਤ ਰਾਹਤ ਦਿਵਾ ਦੇਣਗੇ।

ਇਨ੍ਹਾਂ ਘਰੇਲੂ ਨੁਸਖਿਆਂ ਨੂੰ ਅਜ਼ਮਾਓ
 
1. ਦੁੱਧ ਦੀ ਕਰੋ ਇਸਤੇਮਾਲ - ਐਸੀਡਿਟੀ ਨੂੰ ਸ਼ਾਂਤ ਕਰਨ ਦਾ ਸਭ ਤੋਂ ਵਧੀਆ ਅਤੇ ਆਸਾਨ ਤਰੀਕਾ ਹੈ ਕੱਚਾ ਦੁੱਧ। ਜੇਕਰ ਐਸੀਡਿਟੀ ਦੀ ਸਮੱਸਿਆ ਤੁਹਾਨੂੰ ਪਰੇਸ਼ਾਨ ਕਰ ਰਹੀ ਹੈ ਤਾਂ ਇੱਕ ਗਲਾਸ ਕੱਚਾ ਦੁੱਧ ਪੀਓ। ਇਸ ਨਾਲ ਤੁਹਾਨੂੰ ਕਾਫੀ ਰਾਹਤ ਮਿਲੇਗੀ।

  1. ਗੁੜ ਤੁਹਾਨੂੰ ਆਰਾਮ ਦੇਵੇਗਾ- ਗੁੜ ਤੁਹਾਡੇ ਪੇਟ ਦੀ ਗਰਮੀ ਨੂੰ ਸ਼ਾਂਤ ਕਰਦਾ ਹੈ। ਜੇਕਰ ਤੁਹਾਨੂੰ ਐਸੀਡਿਟੀ ਦੀ ਸਮੱਸਿਆ ਹੈ ਤਾਂ ਗੁੜ ਦਾ ਸੇਵਨ ਕਰੋ। ਗੁੜ ਖਾਣ ਤੋਂ ਬਾਅਦ ਇੱਕ ਗਲਾਸ ਪਾਣੀ ਪੀਣਾ ਚਾਹੀਦਾ ਹੈ। ਇਹ ਤੁਹਾਡੇ ਪੇਟ ਨੂੰ ਠੰਡਾ ਕਰੇਗਾ ਅਤੇ ਤੁਹਾਡੀ ਐਸੀਡਿਟੀ ਨੂੰ ਸ਼ਾਂਤ ਕਰੇਗਾ।

  2. ਜੀਰਾ ਅਜਵਾਇਨ ਮਦਦਗਾਰ ਹੋਵੇਗਾ- ਜੀਰਾ ਅਤੇ ਅਜਵਾਈਨ ਐਸੀਡਿਟੀ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿਚ ਬਹੁਤ ਮਦਦਗਾਰ ਸਾਬਤ ਹੁੰਦੇ ਹਨ। ਤੁਹਾਨੂੰ ਬਸ ਇਨ੍ਹਾਂ ਨੂੰ ਭੁੰਨਣਾ ਹੈ ਅਤੇ ਜਦੋਂ ਇਹ ਠੰਡੇ ਹੋ ਜਾਣ ਤਾਂ ਤੁਹਾਨੂੰ ਉਨ੍ਹਾਂ ਨੂੰ ਕਾਲੇ ਨਮਕ ਦੇ ਨਾਲ ਸੇਵਨ ਕਰਨਾ ਹੈ। ਇਸ ਇੱਕ ਖੁਰਾਕ ਨਾਲ ਤੁਹਾਡੀ ਐਸੀਡਿਟੀ ਛੂ-ਮੰਤਰ ਹੋ ਜਾਵੇਗੀ।

ਇਹ ਵੀ ਪੜ੍ਹੋ: Parkash Singh Badal: ਪ੍ਰਕਾਸ਼ ਸਿੰਘ ਬਾਦਲ ਦਾ 27 ਅਪ੍ਰੈਲ ਨੂੰ ਹੋਵੇਗਾ ਅੰਤਿਮ ਸਸਕਾਰ, ਚੰਡੀਗੜ੍ਹ ਤੋਂ ਪਿੰਡ ਤੱਕ ਹੋਵੇਗੀ ਅੰਤਿਮ ਯਾਤਰਾ

  1. ਆਂਵਲਾ ਪੇਟ ਦੀ ਜਲਣ ਨੂੰ ਸ਼ਾਂਤ ਕਰੇਗਾ- ਆਂਵਲਾ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਹ ਐਸੀਡਿਟੀ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿਚ ਵੀ ਬਹੁਤ ਮਦਦਗਾਰ ਹੈ। ਐਸੀਡਿਟੀ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਹਾਨੂੰ ਬਸ ਕਾਲੇ ਨਮਕ ਦੇ ਨਾਲ ਆਂਵਲੇ ਦਾ ਸੇਵਨ ਕਰਨਾ ਹੋਵੇਗਾ।

ਇਹ ਵੀ ਪੜ੍ਹੋ: Parkash Singh Badal Death : ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਕੀਤਾ ਐਲਾਨ, ਅੱਧਾ ਝੁਕਿਆ ਰਹੇਗਾ ਝੰਡਾ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget