ਪੜਚੋਲ ਕਰੋ

Tea-Biscuits: ਚਾਹ-ਬਿਸਕੁਟ ਖਾਣ ਕਰਕੇ ਵੀ ਹੋ ਰਹੀ ਐਸੀਡਿਟੀ...ਤਾਂ ਸਾਵਧਾਨ! ਹੋ ਸਕਦੇ ਇਸ ਬਿਮਾਰੀ ਦੇ ਲੱਛਣ...ਤੁਰੰਤ ਕਰੋ ਇਹ ਕੰਮ

ਬਹੁਤ ਸਾਰੇ ਲੋਕ ਦਿਲ ਦੀ ਸ਼ੁਰੂਆਤ ਚਾਹ ਦੀਆਂ ਚੁਸਕੀਆਂ ਦੇ ਨਾਲ ਕਰਦੇ ਹਨ। ਅਜਿਹੇ ਦੇ ਵਿੱਚ ਉਹ ਨਾਲ ਬਿਸਕੁਟ ਵੀ ਖਾ ਲੈਂਦੇ ਹਨ। ਪਰ ਤੁਹਾਨੂੰ ਦੱਸ ਦਈਏ ਇਹ ਆਦਤ ਤੁਹਾਡੀ ਸਿਹਤ ਲਈ ਘਾਤਕ ਸਾਬਿਤ ਹੋ ਸਕਦੀ ਹੈ।

Health News: ਭਾਰਤ ਦੇ ਵਿੱਚ ਸਵੇਰੇ-ਸਵੇਰੇ ਲੋਕ ਆਪਣੀ ਦਿਨ ਦੀ ਸ਼ੁਰੂਆਤ ਚਾਹ ਦੇ ਕੱਪ ਨਾਲ ਕਰਦੇ ਹਨ। ਅਕਸਰ ਲੋਕ ਪਹਿਲਾਂ ਖਾਲੀ ਪੇਟ ਚਾਹ ਪੀਣਾ ਪਸੰਦ ਕਰਦੇ ਹਨ। ਲੋਕ ਅਕਸਰ ਘਰ ਵਿੱਚ ਚਾਹ ਦੇ ਨਾਲ ਬਿਸਕੁਟ ਖਾਂਦੇ ਹਨ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਅਤੇ ਨੌਜਵਾਨਾਂ ਤੱਕ ਹਰ ਕੋਈ ਚਾਹ ਦੇ ਨਾਲ ਬਿਸਕੁਟ ਖਾਂਦੇ ਹਨ। ਪਰ ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਰੋਜ਼ਾਨਾ ਚਾਹ ਦੇ ਨਾਲ ਬਿਸਕੁਟ ਖਾਣਾ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦਾ ਹੈ। ਚਾਹ ਅਤੇ ਬਿਸਕੁਟ ਸਰੀਰ 'ਤੇ ਇਹ ਪ੍ਰਭਾਵ ਪਾਉਂਦੇ ਹਨ।

ਹੋਰ ਪੜ੍ਹੋ : Vitamin B12 ਵਧਾਉਣ 'ਚ ਮਦਦਗਾਰ ਇਹ ਚੀਜ਼ਾਂ, ਇੰਝ ਡਾਈਟ 'ਚ ਕਰੋ ਸ਼ਾਮਿਲ

ਖਾਲੀ ਪੇਟ ਚਾਹ ਅਤੇ ਬਿਸਕੁਟ ਨਾ ਖਾਓ

ਚਾਹ 'ਚ ਕੈਫੀਨ ਭਰਪੂਰ ਮਾਤਰਾ 'ਚ ਹੁੰਦੀ ਹੈ। ਬਿਸਕੁਟ ਵਿੱਚ ਬਹੁਤ ਜ਼ਿਆਦਾ ਖੰਡ ਅਤੇ ਕੈਫੀਨ ਹੁੰਦੀ ਹੈ। ਜੇਕਰ ਤੁਸੀਂ ਰੋਜ਼ਾਨਾ ਬਿਸਕੁਟ ਅਤੇ ਚਾਹ ਖਾਂਦੇ ਹੋ ਤਾਂ ਸਰੀਰ ਦੀ ਚਰਬੀ ਤੇਜ਼ੀ ਨਾਲ ਵਧ ਸਕਦੀ ਹੈ। ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਬਿਸਕੁਟ ਵਿੱਚ ਪ੍ਰੋਸੈਸਡ ਸ਼ੂਗਰ ਅਤੇ ਮੈਦਾ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਦੇ ਨਾਲ ਹੀ ਇਸ 'ਚ ਕਾਫੀ ਮਾਤਰਾ 'ਚ ਸੈਚੁਰੇਟੇਡ ਫੈਟ ਵੀ ਹੁੰਦੀ ਹੈ।

ਖਰਾਬ ਹੋ ਸਕਦੀ ਸਿਹਤ

ਬਿਸਕੁਟ 'ਚ ਪਾਈਆਂ ਜਾਣ ਵਾਲੀਆਂ ਚੀਜ਼ਾਂ ਨਾ ਸਿਰਫ ਤੇਜ਼ੀ ਨਾਲ ਭਾਰ ਵਧਾਉਂਦੀਆਂ ਹਨ ਸਗੋਂ ਪੇਟ ਲਈ ਵੀ ਚੰਗੀ ਨਹੀਂ ਹੁੰਦੀਆਂ। ਇਸ ਦਾ ਲਗਾਤਾਰ ਸੇਵਨ ਕਰਨ ਨਾਲ ਪੇਟ ਦੀ ਗੈਸ ਅਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਕਦੇ ਵੀ ਸਵੇਰੇ ਖਾਲੀ ਪੇਟ ਚਾਹ ਅਤੇ ਬਿਸਕੁਟ ਨਾ ਖਾਓ। ਕਿਉਂਕਿ ਇਸ ਨਾਲ ਤੁਹਾਡੀ ਸਿਹਤ ਖਰਾਬ ਹੋ ਸਕਦੀ ਹੈ।

ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਸਕਦੇ ਹੋ

ਸਿਹਤ ਮਾਹਿਰਾਂ ਅਨੁਸਾਰ ਇਸ ਲਈ ਬਿਸਕੁਟ ਅਤੇ ਚਾਹ ਖਾਣ ਦੀ ਮਨਾਹੀ ਹੈ। ਕਿਉਂਕਿ ਇਸ ਨੂੰ ਹਲਕਾ ਅਤੇ ਕਰਿਸਪ ਬਣਾਉਣ ਲਈ ਇਸ ਵਿੱਚ ਸੋਡੀਅਮ ਮਿਲਾਇਆ ਜਾਂਦਾ ਹੈ। ਜੇਕਰ ਸੋਡੀਅਮ ਖਾਲੀ ਪੇਟ ਤੁਹਾਡੇ ਸਰੀਰ ਵਿੱਚ ਦਾਖਲ ਹੁੰਦਾ ਹੈ, ਤਾਂ ਤੁਸੀਂ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਸਕਦੇ ਹੋ। ਜੇਕਰ ਤੁਸੀਂ ਰੋਜ਼ਾਨਾ ਖਾਲੀ ਪੇਟ ਬਿਸਕੁਟ ਖਾਂਦੇ ਹੋ ਤਾਂ ਤੁਹਾਨੂੰ ਦਿਲ ਦੀਆਂ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ।

ਪਾਚਨ ਸੰਬੰਧੀ ਸਮੱਸਿਆਵਾਂ

ਬਿਸਕੁਟ ਵਿੱਚ ਪਾਏ ਜਾਣ ਵਾਲੇ ਸੁਕਰਲੋਜ਼ ਅਤੇ ਐਸਪਾਰਟੇਮ ਮੈਟਾਬੋਲਿਜ਼ਮ ਨੂੰ ਹੌਲੀ ਕਰਦੇ ਹਨ ਜੋ ਪਾਚਨ ਸੰਬੰਧੀ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਬਿਸਕੁਟ ਅਕਸਰ ਮਿੱਠੇ ਹੁੰਦੇ ਹਨ। ਜਦੋਂ ਇਹ ਖੰਡ ਅਤੇ ਚਾਹ ਦੇ ਨਾਲ ਪੇਟ ਵਿੱਚ ਦਾਖਲ ਹੁੰਦਾ ਹੈ, ਤਾਂ ਇਹ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਚਾਹ ਦੇ ਨਾਲ ਬਿਸਕੁਟ ਕਦੇ ਨਾ ਖਾਓ। ਕਿਉਂਕਿ ਇਸ ਨਾਲ ਤੁਹਾਨੂੰ ਕਈ ਗੰਭੀਰ ਬਿਮਾਰੀਆਂ ਲੱਗ ਸਕਦੀਆਂ ਹਨ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Embed widget