ਪੜਚੋਲ ਕਰੋ

Intresting Facts: ਜੇਕਰ ਤੁਸੀਂ ਵੀ ਰੋਜ਼ ਖਾਲੀ ਪੇਟ ਖਾਂਦੇ ਹੋ ਡ੍ਰਾਈ ਫਰੂਟਸ, ਤੁਹਾਨੂੰ ਪਤਾ ਹੋਣੀ ਚਾਹੀਦੀ ਇਹ ਗੱਲ

Intresting Facts: ਸੁੱਕੇ ਮੇਵੇ (Dry Fruits) ਸਿਹਤ ਲਈ ਬਹੁਤ ਫਾਇਦੇਮੰਦ ਅਤੇ ਚੰਗੇ ਹੁੰਦੇ ਹਨ। ਜਿਹੜੇ ਲੋਕ ਇਸ ਨੂੰ ਰੋਜ਼ਾਨਾ ਖਾਂਦੇ ਹਨ, ਉਨ੍ਹਾਂ ਨੂੰ ਇਸ ਨਾਲ ਜੁੜੇ ਤੱਥਾਂ ਬਾਰੇ ਪਤਾ ਹੋਣਾ ਚਾਹੀਦਾ ਹੈ।

Intresting Facts: ਜੇਕਰ ਤੁਸੀਂ ਆਪਣੀ ਡਾਈਟ ਨੂੰ ਸ਼ਾਨਦਾਰ ਬਣਾਉਣਾ ਚਾਹੁੰਦੇ ਹੋ ਤਾਂ ਇਸ ਲਈ ਸੁੱਕੇ ਮੇਵਿਆਂ ਤੋਂ ਵਧੀਆ ਕੋਈ ਵਿਕਲਪ ਨਹੀਂ ਹੈ। ਅਜਿਹਾ ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਸੁੱਕੇ ਮੇਵੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ ਅਤੇ ਇਨ੍ਹਾਂ ਨੂੰ ਖਾਣ ਦੇ ਕਈ ਫਾਇਦੇ ਹੁੰਦੇ ਹਨ।

ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸੁੱਕੇ ਮੇਵੇ ਨੂੰ ਭਿਓਂ ਕੇ ਖਾਂਦੇ ਹਨ ਜਦਕਿ ਕੁਝ ਲੋਕ ਇਨ੍ਹਾਂ ਨੂੰ ਕੱਚਾ ਖਾਣਾ ਪਸੰਦ ਕਰਦੇ ਹਨ। ਅੱਜ ਅਸੀਂ ਆਪਣੇ ਆਰਟੀਕਲ ਉਨ੍ਹਾਂ ਲੋਕਾਂ ਨੂੰ ਕੁਝ ਤੱਥ ਦੱਸਾਂਗੇ, ਜਿਹੜੇ ਡ੍ਰਾਈ ਫਰੂਟਸ ਸਵੇਰੇ ਖਾਲੀ ਪੇਟ ਖਾਂਦੇ ਹਨ।

ਰੋਜ਼ ਡ੍ਰਾਈ ਫਰੂਟਸ ਖਾਣ ਵਾਲਿਆਂ ਨੂੰ ਪਤਾ ਹੋਣੀ ਚਾਹੀਦੀ ਇਹ ਗੱਲ

ਡ੍ਰਾਈ ਫਰੂਟਸ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਇਸ ਵਿੱਚ ਹਾਈ ਕੈਲੋਰੀ ਦੀ ਮਾਤਰਾ ਵੱਧ ਹੁੰਦੀ ਹੈ। ਇਸ ਲਈ ਤੁਸੀਂ ਰੋਜ਼ਾਨਾ ਕਿੰਨਾ ਖਾ ਰਹੇ ਹੋ, ਇਸ ਨਾਲ ਬਹੁਤ ਫਰਕ ਪੈਂਦਾ ਹੈ। ਕਿਉਂਕਿ ਇਹ ਭਾਰ ਵਧਣ ਦਾ ਕਾਰਨ ਵੀ ਹੋ ਸਕਦਾ ਹੈ। ਰੋਜ਼ਾਨਾ ਦੀ ਖਪਤ ਲਗਭਗ 1 ਔਂਸ ਜਾਂ 28 ਗ੍ਰਾਮ ਹੋਣੀ ਚਾਹੀਦੀ ਹੈ।

ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਸ਼ਾਮਲ

ਡ੍ਰਾਈ ਫਰੂਟਸ ਵਿਟਾਮਿਨ, ਆਇਰਨ ਅਤੇ ਸਿਹਤਮੰਦ ਚਰਬੀ ਦੇ ਨਾਲ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਡ੍ਰਾਈ ਫਰੂਟਸ ਵਿੱਚ ਬਹੁਤ ਕੁਝ ਹੈ ਪਰ ਇਨ੍ਹਾਂ ਨੂੰ ਕੰਟਰੋਲ 'ਚ ਖਾਣਾ ਬਹੁਤ ਜ਼ਰੂਰੀ ਹੈ। ਹਾਲਾਂਕਿ, ਜੇਕਰ ਤੁਸੀਂ ਇਹ ਸੋਚ ਰਹੇ ਹੋ ਕਿ ਸਬਜ਼ੀਆਂ ਜਾਂ ਫਲ ਖਾਣ ਦੀ ਥਾਂ ਤੁਸੀਂ ਸਿਰਫ ਡ੍ਰਾਈ ਫਰੂਸਟ ਖਾਣ ਨਾਲ ਸਭ ਕੁਝ ਠੀਕ ਰਹੇਗਾ ਤਾਂ ਇਹ ਤੁਹਾਡੀ ਬਹੁਤ ਵੱਡੀ ਗਲਤਫਹਿਮੀ ਹੈ।

‘ਜਰਨਲ ਆਫ ਅਕੈਡਮੀ ਆਫ ਨਿਊਟ੍ਰੀਸ਼ਨ ਐਂਡ ਡਾਇਬਟੀਜ਼’ ਮੁਤਾਬਕ ਸੁੱਕੇ ਮੇਵੇ ਦਾ ਸੇਵਨ ਕਰਨ ਨਾਲ ਫਲਾਂ ਦੀ ਖਪਤ ਵੱਧ ਸਕਦੀ ਹੈ, ਜਿਸ ਨਾਲ ਤੁਹਾਡੀ ਖੁਰਾਕ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੋ ਸਕਦੀ ਹੈ।

ਇਹ ਵੀ ਪੜ੍ਹੋ: Heart Attack: ਜਾਣੋ ਕਿਹੜੀ ਆਦਤ ਨਾਲ ਵੱਧ ਸਕਦਾ ਹਾਰਟ ਅਟੈਕ ਦਾ ਖਤਰਾ, ਕਿਉਂ ਬਲਾਕ ਹੋ ਜਾਂਦੀਆਂ ਧਮਨੀਆਂ

ਨੈਚੂਰਲ ਸ਼ੂਗਰ ਦਾ ਲੈਵਲ ਹੁੰਦਾ ਹਾਈ

ਕੁਝ ਸੁੱਕੇ ਮੇਵੇ ਅਜਿਹੇ ਹੁੰਦੇ ਹਨ ਜਿਨ੍ਹਾਂ ਵਿੱਚ ਨੈਚੂਰਲ ਸ਼ੂਗਰ ਦਾ ਲੈਵਲ ਹਾਈ ਹੁੰਦਾ ਹੈ। ਉਦਾਹਰਨ ਲਈ, ਕਿਸ਼ਮਿਸ਼ ਅਤੇ ਖੁਰਮਾਨੀ ਵਰਗੇ ਸੁੱਕੇ ਮੇਵੇ ਵਿੱਚ ਨੈਚੂਰਲ ਸ਼ੂਗਰ ਹੁੰਦੀ ਹੈ। ਇਸ ਨੂੰ ਜ਼ਿਆਦਾ ਖਾਣ ਨਾਲ ਤੁਹਾਡੀ ਸਿਹਤ ਖਰਾਬ ਹੋ ਸਕਦੀ ਹੈ।

ਹਾਈਡ੍ਰੇਸ਼ਨ

ਸੌਗੀ ਪੂਰੀ ਤਰ੍ਹਾਂ ਡੀਹਾਈਡ੍ਰੇਟਿਡ ਹੁੰਦੀ ਹੈ। ਭਾਵ ਇਹ ਸੁੱਕੀ ਹੋਈ ਹੁੰਦੀ ਹੈ। ਇਸ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਹੁੰਦੇ ਹਨ ਅਤੇ ਜ਼ਿਆਦਾ ਖਾਣ ਨਾਲ ਕੈਲੋਰੀ ਵੀ ਵਧਦੀ ਹੈ। ਇਸ ਨੂੰ ਜ਼ਿਆਦਾ ਖਾਣ ਤੋਂ ਬਾਅਦ ਕਬਜ਼ ਤੋਂ ਬਚਣ ਲਈ ਇਸ ਨੂੰ ਖਾਣ ਤੋਂ ਬਾਅਦ ਖੂਬ ਪਾਣੀ ਪੀਓ।

ਫਾਈਬਰ

ਸੁੱਕੇ ਮੇਵੇ ਫਾਈਬਰ ਦਾ ਇੱਕ ਚੰਗਾ ਸਰੋਤ ਹਨ, ਜੋ ਪਾਚਨ ਵਿੱਚ ਸਹਾਇਤਾ ਕਰਦੇ ਹਨ ਅਤੇ ਤੁਹਾਨੂੰ ਭਰਪੂਰ ਮਹਿਸੂਸ ਕਰਦੇ ਹਨ। ਇਸ ਲਈ ਅਗਲੀ ਵਾਰ ਜਦੋਂ ਵੀ ਤੁਹਾਨੂੰ ਕੁਝ ਖਾਣ ਦਾ ਮਨ ਕਰੇ ਤਾਂ ਸੁੱਕੇ ਮੇਵੇ ਖਾਓ। ਇਸ ਨਾਲ ਤੁਹਾਡਾ ਵਜ਼ਨ ਕੰਟਰੋਲ 'ਚ ਰਹੇਗਾ।

Disclaimer: ਇਸ ਲੇਖ ਵਿਚ ਦੱਸੇ ਗਏ ਢੰਗ, ਤਰੀਕਿਆਂ ਅਤੇ ਸੁਝਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ, ਯਕੀਨੀ ਤੌਰ 'ਤੇ ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਲਓ।

ਇਹ ਵੀ ਪੜ੍ਹੋ: Health Tips : ਜੇ ਤੁਸੀਂ ਵੀ ਇੰਝ ਪੀਂਦੇ ਹੋ ਨਾਰੀਅਲ ਪਾਣੀ ਤਾਂ ਸਰੀਰ ਨੂੰ ਹੋ ਸਕਦੈ ਨੁਕਸਾਨ, ਜਾਣੋ ਕਿਹੜਾ ਹੈ ਸਹੀ ਤਰੀਕਾ?

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ
Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ
Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ
Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ
Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ
Punjab Weather Today: ਜ਼ਰਾ ਸੰਭਲ ਕੇ... ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤੀ ਚੇਤਾਵਨੀ! 3 ਦਿਨ ਮੁਸ਼ਕਿਲ ਭਰੇ
Punjab Weather Today: ਜ਼ਰਾ ਸੰਭਲ ਕੇ... ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤੀ ਚੇਤਾਵਨੀ! 3 ਦਿਨ ਮੁਸ਼ਕਿਲ ਭਰੇ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-12-2025)
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
Embed widget