ਪੜਚੋਲ ਕਰੋ

Winter Foods: ਸਰਦੀਆਂ 'ਚ ਰਹਿਣਾ ਚਾਹੁੰਦੇ ਹੋ ਸਿਹਤਮੰਦ, ਤਾਂ ਇਨ੍ਹਾਂ ਚੀਜ਼ਾਂ ਨੂੰ ਕਰੋ ਖੁਰਾਕ 'ਚ ਸ਼ਾਮਲ

ਆਯੁਰਵੈਦ ਮੁਤਾਬਕ, ਸਰਦੀਆਂ ਵਿੱਚ ਮਨੁੱਖ ਦੇ ਸਰੀਰ ਵਿੱਚ ਬਹੁਤ ਸਾਰੀ ਊਰਜਾ ਪੈਦਾ ਹੁੰਦੀ ਹੈ, ਜਿਸ ਕਾਰਨ ਸਰੀਰ ਨੂੰ ਵੀ ਵਧੇਰੇ ਕੈਲੋਰੀ ਦੀ ਜ਼ਰੂਰਤ ਹੁੰਦੀ ਹੈ। ਇਹੀ ਕਾਰਨ ਹੈ ਕਿ ਅਸੀਂ ਸਰਦੀਆਂ ਵਿੱਚ ਵਧੇਰੇ ਭੁੱਖ ਮਹਿਸੂਸ ਕਰਦੇ ਹਾਂ।

ਨਵੀਂ ਦਿੱਲੀ: ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ। ਬਾਹਰਲੀ ਠੰਢ ਤੋਂ ਆਪਣੇ ਆਪ ਨੂੰ ਬਚਾਉਣ ਲਈ ਅਸੀਂ ਗਰਮ ਕੱਪੜੇ ਪਾਉਂਦੇ ਹਾਂ, ਪਰ ਸਰਦੀਆਂ ਦੇ ਮੌਸਮ ਵਿੱਚ ਆਪਣੇ ਆਪ ਨੂੰ ਅੰਦਰੂਨੀ ਤੌਰ 'ਤੇ ਸੁਰੱਖਿਅਤ ਕਰਨਾ ਬਹੁਤ ਜ਼ਰੂਰੀ ਹੈ। ਚੰਗੀ ਗੱਲ ਇਹ ਹੈ ਕਿ ਸਾਡਾ ਸਰੀਰ ਗਰਮੀ ਦੇ ਮੁਕਾਬਲੇ ਸਰਦੀਆਂ ਵਿੱਚ ਭੋਜਨ ਪਚਾਉਣ ਵਿੱਚ ਵਧੇਰੇ ਸਮਰੱਥ ਹੈ। ਅਜਿਹੀ ਸਥਿਤੀ ਵਿੱਚ ਇਹ ਜਾਣਨਾ ਜ਼ਰੂਰੀ ਹੈ ਕਿ ਸਾਨੂੰ ਠੰਢ ਦੇ ਮੌਸਮ ਵਿੱਚ ਕਿਹੜੀਆਂ ਚੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਜੜ੍ਹ ਵਾਲੀਆਂ ਸਬਜ਼ੀਆਂ: ਸਰਦੀਆਂ ਦਾ ਮੌਸਮ ਜੜ ਵਾਲੀਆਂ ਸਬਜ਼ੀਆਂ ਲਈ ਜਾਣਿਆ ਜਾਂਦਾ ਹੈ। ਇਸ ਮੌਸਮ ਵਿੱਚ ਗਾਜਰ, ਸ਼ਲਗਮ, ਸ਼ਕਰਕੰਦ ਖਾਣ ਨਾਲ ਸਰੀਰ ਨੂੰ ਬਹੁਤ ਜ਼ਿਆਦਾ ਊਰਜਾ ਤੇ ਗਰਮੀ ਮਿਲਦੀ ਹੈ। ਡ੍ਰਾਈਫਰੂਟਸ, ਨਟਜ਼: ਡ੍ਰਾਈਫਰੂਟਸ ਜਿਵੇਂ ਖਜੂਰ, ਨਟਜ਼, ਮੂੰਗਫਲੀ, ਬਦਾਮ ਤੇ ਨਾਰੀਅਲ ਤੇ ਤੇਲ ਬੀਜ ਜਿਵੇਂ ਕੱਦੂ ਦੇ ਬੀਜ ਤੇ ਤੇਲ ਦੇ ਬੀਜ ਮੈਗਨੀਸ਼ੀਅਮ ਤੇ ਜ਼ਿੰਕ ਵਰਗੇ ਪੋਸ਼ਕ ਤੱਤਾਂ ਦੀ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਇਹ ਊਰਜਾ ਦੇ ਬਹੁਤ ਚੰਗੇ ਸ੍ਰੋਤ ਹਨ, ਜਿਸ ਦੀ ਸਾਨੂੰ ਸਰਦੀਆਂ ਦੇ ਮੌਸਮ ਵਿੱਚ ਵੀ ਲੋੜ ਹੈ। ਹਰੀਆਂ ਸਬਜ਼ੀਆਂ: ਸਰਦੀਆਂ ਦੇ ਮੌਸਮ ਵਿੱਚ ਹਰੀਆਂ ਸਬਜ਼ੀਆਂ ਬਹੁਤ ਜ਼ਿਆਦਾ ਮਿਲਦੀਆਂ ਹਨ, ਜਿਵੇਂ ਪਾਲਕ, ਮੇਥੀ, ਸੋਇਆ, ਗੋਭੀ। ਇਨ੍ਹਾਂ ਹਰੀਆਂ ਸਬਜ਼ੀਆਂ ਵਿੱਚ ਵਿਟਾਮਿਨ ਏ ਤੇ ਵਿਟਾਮਿਨ ਸੀ ਪਾਏ ਜਾਂਦੇ ਹਨ, ਜੋ ਸਾਡੀ ਪ੍ਰਤੀਰੋਧੀ ਸ਼ਕਤੀ ਨੂੰ ਵਧਾਉਣ ਵਿੱਚ ਤੇ ਇਨਫੈਕਸ਼ਨ ਨਾਲ ਲੜਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ। ਖੱਟੇ ਫਲ: ਨਿੰਬੂ, ਆਵਲਾ, ਸੰਤਰੇ ਤੇ ਅੰਗੂਰ ਬਹੁਤ ਰਸੀਲੇ ਤੇ ਮਿੱਠੇ ਫਲ ਸਰਦੀਆਂ ਦੇ ਮੌਸਮ ਵਿਚ ਵਧੇਰੇ ਗੁਣਕਾਰੀ ਹੁੰਦੇ ਹਨ। ਇਸ ਦੇ ਨਾਲ ਹੀ ਮੌਸਮੀ ਫਲ ਖਾਣ ਨਾਲ ਸਰੀਰ ਨੂੰ ਬਹੁਤ ਲਾਭ ਹੁੰਦਾ ਹੈ। ਇਸ ਲਈ ਸਰਦੀਆਂ ਦੇ ਮੌਸਮ ਵਿੱਚ ਖੱਟੇ ਫਲ ਖਾਓ ਤੇ ਇਮਿਊਨਿਟੀ ਵਧਾਓ। ਮਸਾਲੇ: ਅਦਰਕ, ਜੀਰਾ, ਦਾਲਚੀਨੀ ਉਹ ਮਸਾਲੇ ਹਨ ਜੋ ਸਰਦੀਆਂ ਦੇ ਮੌਸਮ ਵਿੱਚ ਨਿਯਮਤ ਰੂਪ ਵਿਚ ਵਰਤੇ ਜਾਣੇ ਚਾਹੀਦੇ ਹਨ। ਇਹ ਸਾਡੇ ਸਰੀਰ ਦਾ ਤਾਪਮਾਨ ਵਧਾਉਂਦੇ ਹਨ ਤੇ ਖੂਨ ਦੇ ਗੇੜ ਨੂੰ ਵੀ ਕਾਇਮ ਰੱਖਦੇ ਹਨ। ਇਸ ਦੇ ਨਾਲ ਇਹ ਮਸਾਲੇ ਹਾਜ਼ਮੇ ਨੂੰ ਵੀ ਠੀਕ ਰੱਖਦੇ ਹਨ। ਸਰਦੀਆਂ ਵਿਚ ਅਦਰਕ ਦੀ ਵਰਤੋਂ ਕਰਨ ਨਾਲ ਗਲੇ ਦੀ ਖਰਾਸ਼ ਜਾਂ ਬਲਗਮ ਤੋਂ ਰਾਹਤ ਮਿਲਦੀ ਹੈ। ਬਾਲੀਵੁੱਡ ਅਭਿਨੇਤਰੀਆਂ ਨੇ ਕਿਵੇਂ ਮਨਾਇਆ ਕਰਵਾਚੌਥ, ਸਾਹਮਣੇ ਆਈਆਂ ਖੂਬਸੂਰਤ ਫੋਟੋਆਂ USA Election : JOE Biden ਜਿੱਤੇ ਦੇ ਬੇਹਦ ਨਜ਼ਦੀਕ ਪਹੁੰਚੇ | America ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਵੱਲੋਂ ਸਹੁੰ ਚੁੱਕਣ ਦੀ ਤਰੀਕ ਤੈਅ !Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤKulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ
Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ
Embed widget