ਪੜਚੋਲ ਕਰੋ

ਪਤਨੀ ਦੀ ਖ਼ੁਸ਼ੀ 'ਚ ਛੁਪਿਆ ਬੰਦੇ ਦੀ ਲੰਮੀ ਉਮਰ ਦਾ ਰਾਜ਼, ਖੋਜ ਦਾ ਦਾਅਵਾ

ਤਾਜ਼ਾ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਜੇ ਤੁਹਾਡੀ ਪਤਨੀ ਖ਼ੁਸ਼ ਹੈ ਤਾਂ ਤੁਸੀਂ ਸਿਹਤਮੰਦ ਰਹੋਗੇ ਤੇ ਲੰਮੀ ਉਮਰ ਜੀਓਗੇ। ਦੂਜੇ ਪਾਸੇ ਜਿਨ੍ਹਾਂ ਦੇ ਜੀਵਨਸਾਥੀ ਘੱਟ ਖੁਸ਼ ਹੁੰਦੇ ਹਨ, ਉਹ ਖ਼ੁਸ਼ ਜੀਵਨਸਾਥੀ ਨਾਲੋਂ ਘੱਟ ਉਮਰ ਹੰਢਾਉਂਦੇ ਹਨ। ਇਹ ਖੋਜ ਜਰਨਲ 'ਸਾਇਕਲੌਜੀਕਲ ਸਾਇੰਸ' ਵਿੱਚ ਛਾਪੀ ਗਈ ਹੈ।

ਚੰਡੀਗੜ੍ਹ: ਤਾਜ਼ਾ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਜੇ ਤੁਹਾਡੀ ਪਤਨੀ ਖ਼ੁਸ਼ ਹੈ ਤਾਂ ਤੁਸੀਂ ਸਿਹਤਮੰਦ ਰਹੋਗੇ ਤੇ ਲੰਮੀ ਉਮਰ ਜੀਓਗੇ। ਦੂਜੇ ਪਾਸੇ ਜਿਨ੍ਹਾਂ ਦੇ ਜੀਵਨਸਾਥੀ ਘੱਟ ਖੁਸ਼ ਹੁੰਦੇ ਹਨ, ਉਹ ਖ਼ੁਸ਼ ਜੀਵਨਸਾਥੀ ਨਾਲੋਂ ਘੱਟ ਉਮਰ ਹੰਢਾਉਂਦੇ ਹਨ। ਇਹ ਖੋਜ ਜਰਨਲ 'ਸਾਇਕਲੌਜੀਕਲ ਸਾਇੰਸ' ਵਿੱਚ ਛਾਪੀ ਗਈ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਇੱਕ ਖ਼ੁਸ਼ਹਾਲ ਜੋੜਾ ਨਾ ਸਿਰਫ਼ ਲੰਮੇ ਸਮੇਂ ਤਕ ਵਿਆਹੁਤਾ ਜ਼ਿੰਦਗੀ ਹੰਢਾਉਂਦੇ ਹਨ ਸਗੋਂ ਲੰਮਾ ਤੇ ਸਿਹਤਮੰਦ ਜੀਵਨ ਵੀ ਜਿਊਂਦੇ ਹਨ। ਨੀਦਰਲੈਂਡ ਦੀ ਟਿਲਬਰਗ ਯੂਨੀਵਰਸਿਟੀ ਦੇ ਵਿਗਿਆਨੀ ਓਲਗਾ ਸਟਾਵਰੋਵਾ ਨੇ ਦੱਸਿਆ ਕਿ ਖੋਜ ਦੇ ਡੇਟਾ ਤੋਂ ਪਤਾ ਚੱਲਦਾ ਹੈ ਕਿ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਸੰਤੁਸ਼ਟੀ ਜੋੜੇ ਦੇ ਆਰਥਿਕ, ਸਮਾਜਿਕ ਤੇ ਉਨ੍ਹਾਂ ਦੀ ਰਹਿਣੀ-ਬਹਿਣੀ ਜਾਂ ਸਿਹਤ 'ਤੇ ਨਿਰਭਰ ਕਰਦੀ ਹੈ। ਦੱਸ ਦੇਈਏ ਇਸ ਖੋਜ ਲਈ ਅਮਰੀਕਾ ਵਿੱਚ 50 ਸਾਲ ਤੋਂ ਉਪਰ ਦੇ ਕਰੀਬ 4,400 ਜੋੜਿਆਂ 'ਤੇ ਅਧਿਐਨ ਕੀਤਾ ਗਿਆ ਹੈ। ਖੋਜ ਤੋਂ ਪਤਾ ਲੱਗਾ ਕਿ ਆਦਮੀ ਜਾਂ ਔਰਤ ਆਪਣੇ ਜੀਵਨ ਦੀ ਸੰਤੁਸ਼ਟੀ ਨਾਲੋਂ ਵਧੇਰੇ ਆਪਣੇ ਜੀਵਨਸਾਥੀ ਜਾਂ ਉਸ ਦੀ ਮੌਤ ਦੀ ਦਰ ਵੱਲ ਵਧੇਰੇ ਧਿਆਨ ਦਿੰਦੇ ਹਨ। ਖੋਜ ਮੁਤਾਬਕ ਜਿਹੜੇ ਲੋਕਾਂ ਦਾ ਜੀਵਨਸਾਥੀ ਖ਼ੁਸ਼ ਤੇ ਐਕਟਿਵ ਹੁੰਦਾ ਹੈ, ਉਨ੍ਹਾਂ ਦੀ ਜੀਵਨਸ਼ੈਲੀ ਵੀ ਓਨੀ ਹੀ ਐਕਟਿਵ ਹੁੰਦੀ ਹੈ। ਖੋਜੀਆਂ ਨੇ ਨੋਟ ਕੀਤਾ ਕਿ ਜੀਵਨਸਾਥੀ ਦੀ ਉਸ ਦੀ ਜ਼ਿੰਦਗੀ ਪ੍ਰਤੀ ਸੰਤੁਸ਼ਟੀ ਕਿਤੇ ਨਾ ਕਿਤੇ ਦੋਵਾਂ ਸਾਥੀਆਂ ਦੀ ਚੰਗੀ ਸਿਹਤ ਤੇ ਲੰਮੀ ਉਮਰ ਤਕ ਲੈ ਕੇ ਜਾਂਦੀ ਹੈ। ਜੇ ਜੀਵਨਸਾਥੀ ਤਣਾਓ ਵਿੱਚ ਰਹਿੰਦਾ ਹੈ ਜਾਂ ਆਪਣੀ ਸ਼ਾਮ ਟੀਵੀ ਸਾਹਮਣੇ ਚਿਪਸ ਖਾ ਕੇ ਬਤੀਤ ਕਰਨਾ ਚਾਹੁੰਦਾ ਹੈ ਤਾਂ ਤੁਹਾਡੀ ਜ਼ਿੰਦਗੀ ਵੀ ਇਸੇ ਸ਼ਾਮ ਦੀ ਤਰ੍ਹਾਂ ਹੋਏਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget