ਪੜਚੋਲ ਕਰੋ

ਕੋਰੋਨਾ ਨਾਲ ਜੰਗ 'ਚ ਭਾਰਤੀਆਂ ਨੇ ਮਨਵਾਇਆ ਲੋਹਾ! ਅਮਰੀਕੀ ਵੀ ਹੋਏ ਹੈਰਾਨ

ਕੋਰਨਾਵਾਇਰਸ ਨੇ ਪੂਰੀ ਦੁਨੀਆ ਨੂੰ ਝੰਜੋੜ ਸੁੱਟਿਆ ਹੈ। ਅਮਰੀਕਾ ਤੇ ਚੀਨ ਵਰਗੀਆਂ ਮਹਾ ਸ਼ਕਤੀਆਂ ਨੂੰ ਤੋੜ ਸੁੱਟਿਆ ਹੈ। ਅਜਿਹੇ ਸਭ ਵਿੱਚ ਭਾਰਤ ਦੀ ਚਰਚਾ ਪੂਰੀ ਦੁਨੀਆ ਅੰਦਰ ਹੋ ਰਹੀ ਹੈ। ਦੁਨੀਆ ਦੀ ਸਭ ਤੋਂ ਵੱਧ ਆਬਾਦੀ ਤੇ ਬੇਹੱਦ ਘੱਟ ਸਿਹਤ ਸਹੂਲਤਾਂ ਦੇ ਬਾਵਜੂਦ ਭਾਰਤੀ ਕੋਰੋਨਾ ਨੂੰ ਬੜੀ ਦਲੇਰੀ ਨਾਲ ਟੱਕਰ ਦੇ ਰਹੇ ਹਨ। ਇਸ ਤੋਂ ਇਲਾਵਾ ਕੋਰੋਨਾ ਬਾਰੇ ਭਾਰਤੀ ਵਿਗਿਆਨੀਆਂ ਤੇ ਡਾਕਟਰਾਂ ਦੀਆਂ ਖੋਜਾਂ ਨੇ ਵੀ ਦੁਨੀਆ ਨੂੰ ਹੈਰਾਨ ਕੀਤਾ ਹੈ।

ਵਾਸ਼ਿੰਗਟਨ: ਕੋਰਨਾਵਾਇਰਸ ਨੇ ਪੂਰੀ ਦੁਨੀਆ ਨੂੰ ਝੰਜੋੜ ਸੁੱਟਿਆ ਹੈ। ਅਮਰੀਕਾ ਤੇ ਚੀਨ ਵਰਗੀਆਂ ਮਹਾ ਸ਼ਕਤੀਆਂ ਨੂੰ ਤੋੜ ਸੁੱਟਿਆ ਹੈ। ਅਜਿਹੇ ਸਭ ਵਿੱਚ ਭਾਰਤ ਦੀ ਚਰਚਾ ਪੂਰੀ ਦੁਨੀਆ ਅੰਦਰ ਹੋ ਰਹੀ ਹੈ। ਦੁਨੀਆ ਦੀ ਸਭ ਤੋਂ ਵੱਧ ਆਬਾਦੀ ਤੇ ਬੇਹੱਦ ਘੱਟ ਸਿਹਤ ਸਹੂਲਤਾਂ ਦੇ ਬਾਵਜੂਦ ਭਾਰਤੀ ਕੋਰੋਨਾ ਨੂੰ ਬੜੀ ਦਲੇਰੀ ਨਾਲ ਟੱਕਰ ਦੇ ਰਹੇ ਹਨ। ਇਸ ਤੋਂ ਇਲਾਵਾ ਕੋਰੋਨਾ ਬਾਰੇ ਭਾਰਤੀ ਵਿਗਿਆਨੀਆਂ ਤੇ ਡਾਕਟਰਾਂ ਦੀਆਂ ਖੋਜਾਂ ਨੇ ਵੀ ਦੁਨੀਆ ਨੂੰ ਹੈਰਾਨ ਕੀਤਾ ਹੈ। ਇਸ ਵੇਲੇ ਭਾਰਤੀ ਇੰਜਨੀਅਰਾਂ ਵੱਲੋਂ ਤਿਆਰ ਕੀਤੇ ਸਸਤੇ ਵੈਂਟੀਲੇਟਰ ਵੇਖ ਕੇ ਅਮਰੀਕਾ ਵੀ ਪ੍ਰਸ਼ੰਸਾ ਕਰਨੋ ਨਹੀਂ ਰਹਿ ਸਕਿਆ। ਅਮਰੀਕਾ ਨੇ ਉਮੀਦ ਜਤਾਈ ਹੈ ਕਿ ਇਸ ਕਾਢ ਦੀ ਸਫ਼ਲਤਾ ਮਗਰੋਂ ਉਨ੍ਹਾਂ ਦੇ ਵੱਡੇ ਪੱਧਰ ’ਤੇ ਉਤਪਾਦਨ ਨਾਲ ਕਰੋਨਾਵਾਇਰਸ ਦੀ ਮਾਰ ਹੇਠ ਆਏ ਕਈ ਵਿਅਕਤੀਆਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਤੋਂ ਪਹਿਲਾਂ ਭਾਰਤੀ ਡਾਕਟਰਾਂ ਨੇ ਕੋਰੋਨਾ ਟੈਸਟ ਲਈ ਸਸਤੀ ਕਿੱਟ ਬਣਾਈ ਸੀ। ਦੱਸ ਦਈਏ ਕਿ ਕਰੋਨਾਵਾਇਰਸ ਕਾਰਨ ਅਮਰੀਕਾ ’ਚ ਇੱਕ ਲੱਖ ਤੋਂ ਦੋ ਲੱਖ ਵਿਚਕਾਰ ਮੌਤਾਂ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਤੇ ਉਸ ਨੂੰ ਅਗਲੇ ਕੁਝ ਹਫ਼ਤਿਆਂ ’ਚ ਹਜ਼ਾਰਾਂ ਵੈਂਟੀਲੇਟਰਾਂ ਦੀ ਲੋੜ ਹੋਵੇਗੀ। ਅਮਰੀਕਾ ਨੇ ਕਾਰ ਤੇ ਜਹਾਜ਼ ਬਣਾਉਣ ਵਾਲੀਆਂ ਕੰਪਨੀਆਂ ਸਮੇਤ ਨਿੱਜੀ ਖੇਤਰ ਦੀਆਂ 11 ਕੰਪਨੀਆਂ ਨੂੰ ਵੈਂਟੀਲੇਟਰ ਬਣਾਉਣ ਦੀ ਇਜਾਜ਼ਤ ਦਿੱਤੀ ਹੈ। ਇਕੱਲੇ ਅਮਰੀਕਾ ’ਚ ਹੀ ਕੋਵਿਡ-19 ਮਹਾਮਾਰੀ ਕਾਰਨ 3 ਲੱਖ ਤੋਂ 7 ਲੱਖ ਵੈਂਟੀਲੇਟਰਾਂ ਦੀ ਘਾਟ ਹੋ ਸਕਦੀ ਹੈ। ਅਮਰੀਕਾ ’ਚ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ ਨੇ ਕੋਵਿਡ-19 ਖ਼ਿਲਾਫ਼ ਜੰਗ ’ਚ ਇਸ ਨੂੰ ਅਹਿਮ ਕਦਮ ਐਲਾਨਿਆ ਹੈ। ਉਨ੍ਹਾਂ ਟਵੀਟ ਕਰਕੇ ਕਿਹਾ,‘‘ਨੌਜਵਾਨ ਇੰਜਨੀਅਰ ਭਾਰਤੀ ਤੇ ਅਮਰੀਕੀ ਡਾਕਟਰਾਂ ਤੇ ਉੱਦਮੀਆਂ ਦੀ ਸਹਾਇਤਾ ਨਾਲ ਘੱਟ ਕੀਮਤ ਵਾਲੇ ਵੈਂਟੀਲੇਟਰ ਤਿਆਰ ਕਰ ਰਹੇ ਹਨ ਜੋ ਹਜ਼ਾਰਾਂ ਜਾਨਾਂ ਬਚਾ ਸਕਦੇ ਹਨ। ਮੈਂ ਉਨ੍ਹਾਂ ਦੀ ਸਫ਼ਲਤਾ ਦੀ ਕਾਮਨਾ ਕਰਦਾ ਹਾਂ।’ ਅਮਰੀਕਾ ’ਚ ਮੌਜੂਦਾ ਵੈਂਟੀਲੇਟਰਾਂ ਦੀ ਔਸਤ ਕੀਮਤ ਕਰੀਬ 30 ਹਜ਼ਾਰ ਡਾਲਰ ਹੈ। ਐਮਆਈਟੀ ਈ-ਵੈਂਟ (ਐਮਰਜੈਂਸੀ ਵੈਂਟੀਲੇਟਰ) ਟੀਮ 12 ਮਾਰਚ ਨੂੰ ਬਣਾਈ ਗਈ ਸੀ ਤਾਂ ਜੋ ਸਸਤੇ ਤੇ ਐਮਰਜੈਂਸੀ ਹਾਲਾਤ ’ਚ ਵੈਂਟੀਲੇਟਰਾਂ ਦਾ ਉਤਪਾਦਨ ਦੁਨੀਆ ਭਰ ’ਚ ਤੇਜ਼ੀ ਨਾਲ ਕੀਤੀ ਜਾ ਸਕੇ। ਸਥਾਨਕ ਡਾਕਟਰਾਂ ਨੇ ਵਿਦਿਆਰਥੀਆਂ ਤੇ ਫੈਕਲਟੀ ਨਾਲ ਮਿਲ ਕੇ ਸਾਧਾਰਨ ਵੈਂਟੀਲੇਟਰ ਉਪਕਰਨ ਤਿਆਰ ਕੀਤਾ ਸੀ ਜੋ 100 ਡਾਲਰ ’ਚ ਬਣਾਇਆ ਜਾ ਸਕਦਾ ਹੈ ਪਰ ਹੁਣ ਕਈ ਵਰ੍ਹਿਆਂ ਮਗਰੋਂ ਸਾਜ਼ੋ-ਸਾਮਾਨ ਦੀਆਂ ਕੀਮਤਾਂ ਵਧਣ ਕਰਕੇ ਇਸ ਦੀ ਕੀਮਤ 400 ਤੋਂ 500 ਡਾਲਰ ਹੋ ਸਕਦੀ ਹੈ। ਸਾਧਾਰਨ ਸ਼ਬਦਾਂ ’ਚ ਇਹ ਐਂਬੂ ਬੈਗ ਵਰਗਾ ਯੰਤਰ ਹੈ ਜਿਹੜਾ ਪਹਿਲਾਂ ਹੀ ਹਸਪਤਾਲਾਂ ’ਚ ਵੱਡੀ ਗਿਣਤੀ ’ਚ ਵਰਤਿਆ ਜਾ ਰਿਹਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ
Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget