ਪੜਚੋਲ ਕਰੋ

Canada PR Card: ਕੈਨੇਡਾ ਨੇ ਖੱਜਲ ਖੁਆਰ ਕੀਤੇ ਪ੍ਰਵਾਸੀ, ਪੱਕੇ ਤਾਂ ਕਰ ਦਿੱਤੇ ਪਰ PR ਕਾਰਡ ਨਹੀਂ ਕਰ ਰਹੇ ਜਾਰੀ, ਆਹ ਬਣਿਆ ਕਾਰਨ

PR card in Canada: ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਪੀ.ਆਰ ਕਾਰਡ ਜਾਰੀ ਕਰਨ ਦਾ ਔਸਤ ਸਮਾਂ 68 ਦਿਨ ਦੱਸਿਆ ਜਾ ਰਿਹਾ ਹੈ ਜਦਕਿ ਬਹੁਤੇ ਪ੍ਰਵਾਸੀ ਕਈ ਕਈ ਮਹੀਨੇ ਤੋਂ ਉਡੀਕ ਕਰ ਰਹੇ ਹਨ। 21 ਨਵੰਬਰ ਤੱਕ ਦੇ ਅੰਕੜਿਆਂ

PR card in Canada:  ਕੈਨੇਡਾ ਵਿਚ ਕਈ ਸਾਲ ਬਤੀਤ ਕਰਨ ਮਗਰੋਂ ਵੱਡੀ ਗਿਣਤੀ ਵਿਚ ਪ੍ਰਵਾਸੀ ਪੱਕੇ ਤਾਂ ਹੋ ਰਹੇ ਹਨ ਪਰ ਕਈ ਪ੍ਰਵਾਸੀਆਂ ਨੂੰ ਪੀ.ਆਰ. ਕਾਰਡ ਦੀ ਉਡੀਕ ਕਰਦਿਆਂ ਅੱਠ ਮਹੀਨੇ ਤੋਂ ਵੱਧ ਹੋ ਚੁੱਕੇ ਹਨ ਪਰ ਇਹ ਉਡੀਕ ਖਤਮ ਹੁੰਦੀ ਨਜ਼ਰ ਨਹੀਂ ਆਉਂਦੀ। 

ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਪੀ.ਆਰ ਕਾਰਡ ਜਾਰੀ ਕਰਨ ਦਾ ਔਸਤ ਸਮਾਂ 68 ਦਿਨ ਦੱਸਿਆ ਜਾ ਰਿਹਾ ਹੈ ਜਦਕਿ ਬਹੁਤੇ ਪ੍ਰਵਾਸੀ ਕਈ ਕਈ ਮਹੀਨੇ ਤੋਂ ਉਡੀਕ ਕਰ ਰਹੇ ਹਨ। 21 ਨਵੰਬਰ ਤੱਕ ਦੇ ਅੰਕੜਿਆਂ ਮੁਤਾਬਕ ਸਿਟੀਜ਼ਨਸ਼ਿਪ  ਅਰਜ਼ੀਆਂ ਦੇ ਨਿਪਟਾਰੇ ਵਿਚ ਔਸਤਨ 17 ਮਹੀਨੇ ਲੱਗ ਰਹੇ ਸਨ ਜਦਕਿ ਪੀ.ਆਰ. ਕਾਰਡ ਨਵਿਆਉਣ ਵਾਸਤੇ ਔਸਤ ਉਡੀਕ ਸਮਾਂ 78 ਦਿਨ ਦਰਜ ਕੀਤਾ ਗਿਆ ਹੈ। 

ਉਧਰ ਇਮੀਗ੍ਰੇਸ਼ਨ ਵਿਭਾਗ ਦਾ ਕਹਿਣਾ ਹੈ ਕਿ ਸਿਟੀਜ਼ਨਸ਼ਿਪ ਅਤੇ ਪਰਮਾਨੈਂਟ ਰੈਜ਼ੀਡੈਂਸੀ ਨਾਲ ਸਬੰਧਤ 80 ਫੀ ਸਦੀ ਅਰਜ਼ੀਆਂ ਨੂੰ ਤੈਅਸ਼ੁਦਾ ਸਮਾਂ ਹੱਦ ਦੇ ਅੰਦਰ  ਪਟਾਇਆ ਜਾ ਰਿਹਾ ਹੈ। ਦੂਜੇ ਪਾਸੇ ਟੈਂਪਰੇਰੀ ਰੈਜ਼ੀਡੈਂਸ ਨਾਲ ਸਬੰਧਤ ਅਰਜ਼ੀਆਂ ਦੇ ਨਿਪਟਾਰੇ ਦਾ ਔਸਤ ਸਮਾਂ ਹੁਣ ਹਰ ਹਫਤੇ ਦੱਸਿਆ ਜਾ ਰਿਹਾ ਹੈ ਜੋ ਲੰਘੇ 8 ਤੋਂ 16 ਹਫਤੇ ਦੌਰਾਨ ਪ੍ਰੋਸੈਸ ਹੋਈਆਂ ਅਰਜ਼ੀਆਂ 'ਤੇ ਆਧਾਰਤ ਹੁੰਦਾ ਹੈ।

ਇਹ ਵੀ ਪੜ੍ਹੋ:

ਕੈਨੇਡਾ ਨੇ ਭਾਰਤੀਆਂ ਲਈ ਖੋਲ੍ਹਿਆ ਵੀਜ਼ਾ ਪਿਟਾਰਾ, ਲੱਗ ਗਈਆਂ ਮੌਜਾਂ

ਕੈਨੇਡਾ ਨੇ ਦਿੱਤੀ ਮੋਦੀ ਸਰਕਾਰ ਨੂੰ ਮੁੜ ਧਮਕੀ, ਵਪਾਰ ਨੂੰ ਲੈ ਕੇ ਟਰੂਡੋ ਨੇ ਲਿਆ ਫੈਸਲਾ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
 
Android ਫੋਨ ਲਈ ਕਲਿਕ ਕਰੋ
 
Iphone ਲਈ ਕਲਿਕ ਕਰੋ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget