ਪੜਚੋਲ ਕਰੋ

Immunity Booster Fruit : ਇਸ ਮੌਸਮ 'ਚ ਖੂਬ ਖਾਓ ਇਹ ਫਲ, ਸਰਦੀਆਂ 'ਚ ਵਧ ਜਾਵੇਗੀ ਤੁਹਾਡੇ ਸਰੀਰ ਦੀ ਇਮਿਊਨਿਟੀ

ਆਫ ਸੀਜ਼ਨ 'ਤੇ ਸੇਬ 200 ਤੋਂ 300 ਰੁਪਏ ਪ੍ਰਤੀ ਕਿਲੋ ਮਿਲਦਾ ਹੈ ਪਰ ਅਗਲੇ 1 ਮਹੀਨੇ ਤੱਕ ਬਾਜ਼ਾਰ ਸੇਬਾਂ ਨਾਲ ਭਰਿਆ ਰਹੇਗਾ। ਸੇਬ ਦਾ ਸੀਜ਼ਨ ਸਤੰਬਰ ਅਤੇ ਅੱਧ ਅਕਤੂਬਰ ਤੱਕ ਚੱਲਦਾ ਹੈ।

Benefits of Apple : ਆਫ ਸੀਜ਼ਨ 'ਤੇ ਸੇਬ 200 ਤੋਂ 300 ਰੁਪਏ ਪ੍ਰਤੀ ਕਿਲੋ ਮਿਲਦਾ ਹੈ ਪਰ ਅਗਲੇ 1 ਮਹੀਨੇ ਤੱਕ ਬਾਜ਼ਾਰ ਸੇਬਾਂ ਨਾਲ ਭਰਿਆ ਰਹੇਗਾ। ਸੇਬ ਦਾ ਸੀਜ਼ਨ ਸਤੰਬਰ ਅਤੇ ਅੱਧ ਅਕਤੂਬਰ ਤੱਕ ਚੱਲਦਾ ਹੈ ਅਤੇ ਜੇਕਰ ਤੁਸੀਂ ਸਸਤੇ ਵਿੱਚ ਖਰੀਦਦੇ ਹੋ ਤਾਂ ਤੁਹਾਨੂੰ 60-70 ਰੁਪਏ ਪ੍ਰਤੀ ਕਿਲੋ ਮਿਲੇਗਾ। ਜੇਕਰ ਤੁਸੀਂ ਵੀ ਇਸ ਫਾਇਦੇਮੰਦ ਫਲ ਦਾ ਫਾਇਦਾ ਲੈਣਾ ਚਾਹੁੰਦੇ ਹੋ ਤਾਂ ਸੇਬ ਦੇ ਇਸ ਨੁਸਖੇ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰੋ।

ਬੱਚਿਆਂ ਨੂੰ ਐਪਲ ਪਿਊਰੀ (Apple Puree) ਖੁਆਓ 

ਸਭ ਤੋਂ ਪਹਿਲਾਂ ਇਸ ਮੌਸਮ (Weather) 'ਚ ਹਰ ਰੋਜ਼ ਬੱਚਿਆਂ ਦੀ ਖੁਰਾਕ 'ਚ ਸੇਬ (Apple) ਜ਼ਰੂਰ ਸ਼ਾਮਲ ਕਰੋ। ਛੋਟੇ ਬੱਚੇ ਕਈ ਵਾਰ ਫਲ ਖਾਣਾ ਪਸੰਦ ਨਹੀਂ ਕਰਦੇ ਅਤੇ ਪੂਰੇ ਦਿਨ ਵਿਚ ਇੱਕ ਸੇਬ ਵੀ ਨਹੀਂ ਖਾ ਸਕਦੇ ਪਰ 1-2 ਸੇਬ ਦਾ ਟੁਕੜਾ ਆਰਾਮ ਨਾਲ ਖਾ ਸਕਦੇ ਹਨ। ਐਪਲ ਪਿਊਰੀ (Apple Puree) ਬਣਾਉਣ ਲਈ  ਇੱਕ ਜਾਂ ਦੋ ਸੇਬਾਂ ਨੂੰ ਛਿੱਲ ਕੇ ਵੱਡੇ ਟੁਕੜਿਆਂ ਵਿੱਚ ਕੱਟ ਲਓ ਅਤੇ ਫਿਰ ਅੱਧਾ ਕੱਪ ਪਾਣੀ ਪਾਓ ਤੇ ਬਹੁਤ ਹਲਕਾ ਜਿਹਾ ਭਾਫ਼ ਲਓ ਅਤੇ ਫਿਰ ਮਿਕਸਰ ਵਿੱਚ ਪਾਓ। ਸੁਆਦ (Tast) ਲਈ ਤੁਸੀਂ ਇਸ ਵਿਚ ਥੋੜ੍ਹੀ ਜਿਹੀ ਚੀਨੀ (Sugar) ਮਿਲਾ ਸਕਦੇ ਹੋ ਅਤੇ ਜੇਕਰ ਬੱਚੇ ਨੂੰ ਨਮਕ ਪਸੰਦ ਹੈ ਤਾਂ ਇਕ ਚੁਟਕੀ ਨਮਕ ਅਤੇ ਚਾਟ ਮਸਾਲਾ (Pinch of salt and chaat masala) ਮਿਲਾ ਸਕਦੇ ਹੋ।

ਰੋਜ਼ ਇੱਕ ਸੇਬ ਖਾਓ

ਵੱਡੀ ਉਮਰ ਦੇ ਲੋਕ ਹਰ ਰੋਜ਼ ਇੱਕ ਸੇਬ ਖਾਣ ਦੀ ਆਦਤ ਬਣਾਉਂਣ ਅਤੇ ਜਦੋਂ ਤੱਕ ਸੀਜ਼ਨ ਹੈ ਸੇਬ ਸਮੂਦੀ ਬਣਾਕੇ ਪੀਂਉ। ਸੇਬ ਤੁਹਾਡੇ ਸਰੀਰ ਨੂੰ ਬਿਮਾਰੀਆਂ ਨਾਲ ਲੜਣ ਦੀ ਤਾਕਤ ਦਿੰਦਾ ਹੈ। ਇਹ ਦਿਲ ਦੀ ਸਿਹਤ ਲਈ ਵੀ ਫਾਇਦੇਮੰਦ ਮੰਨਿਆ ਗਿਆ ਹੈ।

ਐਪਲ ਕੇਲਾ ਸਮੂਥੀ  (Apple Banana Smoothie)

ਐਪਲ ਕੇਲਾ ਸਮੂਥੀ ਬਣਾਉਣਾ ਬਹੁਤ ਆਸਾਨ ਹੈ ਪੋਸ਼ਣ ਨਾਲ ਭਰਪੂਰ ਹੈ। ਇਸ ਨੂੰ ਬਣਾਉਣ ਲਈ ਇਕ ਵੱਡਾ ਸੇਬ, 1 ਕੇਲਾ, 1 ਕੱਪ ਦੁੱਧ ਅਤੇ ਕੁਝ ਖਜੂਰਾਂ ਅਤੇ ਡਰਾਈਫਰੂਟਸ ( Apple, 1 Banana, 1 Cup of Milk and Dates and Dry Fruits) ਨੂੰ ਮਿਕਸਰ 'ਚ ਚੰਗੀ ਤਰ੍ਹਾਂ ਬਲੈਂਡ ਕਰੋ। ਐਪਲ-ਕੇਲੇ ਦੀ ਸਮੂਦੀ ਤਿਆਰ ਹੈ। ਤੁਸੀਂ ਚਾਹੋ ਤਾਂ ਆਪਣੀ ਪਸੰਦ ਦੇ ਬੀਜ ਵੀ ਪਾ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget