ਪੜਚੋਲ ਕਰੋ

Warm Water Benefits: ਕੀ ਸੱਚਮੁੱਚ ਸਵੇਰੇ ਖਾਲੀ ਪੇਟ ਗਰਮ ਪਾਣੀ ਪੀਣਾ ਜ਼ਰੂਰੀ ਹੈ? ਜਾਣੋ

Benefits Of Drinking Hot Water: ਸਾਡੇ ਬਜ਼ੁਰਗ ਸਦੀਆਂ ਤੋਂ ਸਵੇਰੇ ਖਾਲੀ ਪੇਟ ਗਰਮ ਪਾਣੀ ਦਾ ਸੇਵਨ ਕਰਦੇ ਆ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਖਾਲੀ ਪੇਟ ਗਰਮ ਪਾਣੀ ਪੀਣ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ।

Benefits Of Drinking Warm Water: ਕਈ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਜਾਂ ਕੌਫੀ ਨਾਲ ਕਰਦੇ ਹਨ ਅਤੇ ਕੁਝ ਲੋਕ ਆਪਣੇ ਦਿਨ ਦੀ ਸ਼ੁਰੂਆਤ ਗਰਮ ਪਾਣੀ ਨਾਲ ਕਰਦੇ ਹਨ। ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਵੇਰੇ ਖਾਲੀ ਪੇਟ ਗਰਮ ਪਾਣੀ ਪੀਣ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਕੁਝ ਲੋਕ ਅਜਿਹੇ ਹਨ ਜੋ ਸਵੇਰੇ ਗਰਮ ਪਾਣੀ ਦੀ ਬਜਾਏ ਸਾਧਾਰਨ ਪਾਣੀ ਨੂੰ ਜ਼ਿਆਦਾ ਮਹੱਤਵ ਦਿੰਦੇ ਹਨ। ਸਾਡੇ ਬਜ਼ੁਰਗ ਸਦੀਆਂ ਤੋਂ ਸਵੇਰੇ ਖਾਲੀ ਪੇਟ ਕੋਸੇ ਪਾਣੀ ਦਾ ਸੇਵਨ ਕਰਦੇ ਆ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਖਾਲੀ ਪੇਟ ਗਰਮ ਪਾਣੀ ਪੀਣ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਕਿ ਤੁਹਾਨੂੰ ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਗਰਮ ਪਾਣੀ ਕਿਉਂ ਪੀਣਾ ਚਾਹੀਦਾ ਹੈ? ਇਸ ਤੋਂ ਸਰੀਰ ਨੂੰ ਕਿਸ ਤਰ੍ਹਾਂ ਦੇ ਫਾਇਦੇ ਮਿਲ ਸਕਦੇ ਹਨ?

ਸਵੇਰੇ ਖਾਲੀ ਪੇਟ ਗਰਮ ਪਾਣੀ ਕਿਉਂ ਪੀਣਾ ਚਾਹੀਦਾ ਹੈ?
1. ਪਾਚਨ ਅਤੇ ਮੈਟਾਬੌਲਿਜ਼ਮ: ਰੋਜ਼ਾਨਾ ਸਵੇਰੇ ਖਾਲੀ ਪੇਟ ਇੱਕ ਗਲਾਸ ਕੋਸੇ ਪਾਣੀ ਪੀਣ ਨਾਲ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ ਅਤੇ ਪਾਚਨ ਕਿਰਿਆ ਨੂੰ ਠੀਕ ਰੱਖਣ ਵਿੱਚ ਵੀ ਮਦਦ ਮਿਲਦੀ ਹੈ।

2. ਡੀਟੌਕਸੀਫਿਕੇਸ਼ਨ: ਗਰਮ ਪਾਣੀ ਇੱਕ ਕੁਦਰਤੀ ਡੀਟੌਕਸੀਫਾਇਰ ਦੀ ਤਰ੍ਹਾਂ ਕੰਮ ਕਰਦਾ ਹੈ, ਯਾਨੀ ਜੇਕਰ ਤੁਸੀਂ ਰੋਜ਼ਾਨਾ ਸਵੇਰੇ ਖਾਲੀ ਪੇਟ ਗਰਮ ਪਾਣੀ ਪੀਓਗੇ, ਤਾਂ ਤੁਹਾਡਾ ਸਰੀਰ ਆਪਣੇ ਆਪ ਹੀ ਡੀਟੌਕਸ ਹੋ ਜਾਵੇਗਾ। ਇਹ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਕੱਢਣ ਵਿੱਚ ਮਦਦ ਕਰੇਗਾ। ਗਰਮ ਪਾਣੀ ਸਰੀਰ ਦਾ ਤਾਪਮਾਨ ਵਧਾਉਂਦਾ ਹੈ, ਜਿਸ ਕਾਰਨ ਪਸੀਨਾ ਆਉਣ ਲੱਗਦਾ ਹੈ। ਸਰੀਰ ਵਿੱਚ ਜਮ੍ਹਾਂ ਹੋਈ ਗੰਦਗੀ ਪਸੀਨੇ ਨਾਲ ਹੀ ਬਾਹਰ ਨਿਕਲਦੀ ਹੈ।

3. ਭਾਰ ਘਟਾਉਣਾ: ਭਾਰ ਘਟਾਉਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਨੂੰ ਵੀ ਸਵੇਰੇ ਖਾਲੀ ਪੇਟ ਗਰਮ ਪਾਣੀ ਪੀਣਾ ਚਾਹੀਦਾ ਹੈ। ਇਸ ਨਾਲ ਭੁੱਖ ਨੂੰ ਕੰਟਰੋਲ ਕਰਨ ਅਤੇ ਜ਼ਿਆਦਾ ਨਾ ਖਾਣ ਦੀ ਭਾਵਨਾ ਪੈਦਾ ਹੁੰਦੀ ਹੈ। ਗਰਮ ਪਾਣੀ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ ਅਤੇ ਕੈਲੋਰੀ ਬਰਨ ਕਰਨ ਵਿੱਚ ਮਦਦ ਕਰਦਾ ਹੈ।

4. ਹਾਈਡ੍ਰੇਸ਼ਨ: ਸਵੇਰੇ ਜਲਦੀ ਗਰਮ ਪਾਣੀ ਪੀਣ ਨਾਲ ਵੀ ਸਰੀਰ ਨੂੰ ਹਾਈਡ੍ਰੇਟ ਰੱਖਣ ਵਿਚ ਮਦਦ ਮਿਲਦੀ ਹੈ। ਹਾਈਡਰੇਟਿਡ ਰਹਿਣ ਨਾਲ ਸਰੀਰ ਨੂੰ ਵੱਖ-ਵੱਖ ਕਾਰਜ ਕਰਨੇ ਆਸਾਨ ਹੋ ਜਾਂਦੇ ਹਨ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget