ਪੜਚੋਲ ਕਰੋ

Health Tips : ਔਰਤਾਂ 'ਚ ਵੱਧ ਰਹੀ ਹੱਡੀਆਂ ਦੀ ਕਮਜ਼ੋਰੀ, ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ ਨਹੀਂ ਹੋਵੋਗੇ ਬੀਮਾਰ

Health Tips : ਗਲਤ ਖੁਰਾਕ ਅਤੇ ਖਰਾਬ ਜੀਵਨਸ਼ੈਲੀ ਹੱਡੀਆਂ ਦੀ ਕਮਜ਼ੋਰੀ ਦੇ ਮੁੱਖ ਕਾਰਨ ਹਨ। ਇਸ ਤੋਂ ਇਲਾਵ ਕੁਝ ਹੋਰ ਕਾਰਨ ਵੀ ਹਨ ਜੋ ਇਸ ਹੱਡੀਆਂ ਨੂੰ ਕਮਜ਼ੋਰ ਕਰਦੇ ਹਨ। ਆਓ ਜਾਣਦੇ ਹਾਂ ਡਾਕਟਰ ਤੋਂ ਕਿ ਕਿਸ ਤਰ੍ਹਾਂ ਹੱਡੀਆਂ ਨੂੰ ਮਜ਼ਬੂਤ ​​ਬਣਾਇਆ ਜਾ ਸਕਦਾ ਹੈ।

Health Tips : ਅਜੋਕੇ ਸਮੇਂ ਵਿੱਚ ਔਰਤਾਂ ਦੀਆਂ ਹੱਡੀਆਂ 40 ਸਾਲ ਦੀ ਉਮਰ ਵਿੱਚ ਵੀ ਕਮਜ਼ੋਰ ਹੋਣ ਲੱਗੀਆਂ ਹਨ। ਇਸ ਕਾਰਨ ਜੋੜਾਂ ਦੇ ਦਰਦ ਦੀ ਸਮੱਸਿਆ ਹੁੰਦੀ ਹੈ ਅਤੇ ਕੋਈ ਵੀ ਸਰੀਰਕ ਕੰਮ ਕਰਨ ‘ਚ ਵੀ ਦਿੱਕਤ ਹੁੰਦੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਹੱਡੀਆਂ (Bone) ਦੇ ਕਮਜ਼ੋਰ ਹੋਣ ਦਾ ਇੱਕ ਵੱਡਾ ਕਾਰਨ ਗਲਤ ਖੁਰਾਕ ਅਤੇ ਖਰਾਬ ਜੀਵਨ ਸ਼ੈਲੀ ਹੈ। ਸ਼ਰਾਬ ਦਾ ਸੇਵਨ ਅਤੇ ਸਿਗਰਟਨੋਸ਼ੀ ਵੀ ਹੱਡੀਆਂ ਦੀ ਕਮਜ਼ੋਰੀ ਦੇ ਮੁੱਖ ਕਾਰਨ ਹਨ। ਜੇਕਰ ਤੁਸੀਂ ਆਪਣੇ ਆਪ ਨੂੰ ਇਨ੍ਹਾਂ ਤੋਂ ਬਚਾਉਂਣਾ ਚਾਹੁੰਦੇ ਹੋ, ਤਾਂ ਤੁਸੀਂ ਵਧਦੀ ਉਮਰ ਦੇ ਨਾਲ ਹੱਡੀਆਂ ਨੂੰ ਕਮਜ਼ੋਰ ਹੋਣ ਤੋਂ ਰੋਕ ਸਕਦੇ ਹੋ।

ਐਕਸਪਰਟ ਨੇ ਦਿੱਤੀ ਇਹ ਸਲਾਹ

ਆਰਥੋਪੀਡਿਕ ਮਾਹਿਰ ਡਾਕਟਰ ਦੇਬਾਸ਼ੀਸ਼ ਚੰਦਾ ਨੇ ਦੱਸਿਆ ਕਿ ਔਰਤਾਂ ਨੂੰ ਆਪਣੀਆਂ ਹੱਡੀਆਂ ਨੂੰ ਮਜ਼ਬੂਤ ਕਰਨ ਲਈ ਆਪਣੀ ਖੁਰਾਕ ਦਾ ਧਿਆਨ ਰੱਖਣਾ ਜ਼ਰੂਰੀ ਹੈ। ਕੈਲਸ਼ੀਅਮ ਅਤੇ ਵਿਟਾਮਿਨ ਡੀ (Vitamin D) ਨਾਲ ਭਰਪੂਰ ਭੋਜਨ ਖਾਓ। ਇਸ ਦੇ ਲਈ ਤੁਹਾਨੂੰ ਹਰੀਆਂ ਪੱਤੇਦਾਰ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ। ਰੋਜ਼ਾਨਾ ਆਪਣੀ ਖੁਰਾਕ ਵਿੱਚ ਸਾਬਤ ਅਨਾਜ ਨੂੰ ਵੀ ਜੋੜੋ। ਪ੍ਰੋਸੈਸਡ ਭੋਜਨ ਅਤੇ ਜਿਆਦਾ ਨਮਕ ਦੇ ਸੇਵਨ ਤੋਂ ਬਚਣ ਦੀ ਕੋਸ਼ਿਸ਼ ਕਰੋ। ਬਾਹਰੋਂ ਮਸਾਲੇਦਾਰ ਭੋਜਨ ਨਾ ਖਾਓ ਇਹ ਸਿਹਤ ਲਈ ਚੰਗਾ ਨਹੀਂ ਹੁੰਦਾ।

ਰੋਜ਼ਾਨਾ ਕਸਰਤ

ਹੱਡੀਆਂ ਨੂੰ ਮਜ਼ਬੂਤ​ਰੱਖਣ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ। ਜੋ ਔਰਤਾਂ ਨਿਯਮਿਤ ਰੂਪ ਨਾਲ ਕਸਰਤ ਨਹੀਂ ਕਰਦੀਆਂ, ਉਨ੍ਹਾਂ ਵਿੱਚ ਹੱਡੀਆਂ ਦੇ ਕਮਜ਼ੋਰ ਹੋਣ ਦਾ ਖ਼ਤਰਾ ਕਈ ਗੁਣਾ ਵੱਧ ਜਾਂਦਾ ਹੈ। ਕਸਰਤ ਨਾਲ ਹੱਡੀਆਂ ਦੇ ਨੁਕਸਾਨ ਦਾ ਖ਼ਦਸ਼ਾ ਘੱਟਦਾ ਹੈ। ਜਿੰਨਾ ਜ਼ਿਆਦਾ ਤੁਸੀਂ ਕਸਰਤ ਕਰੋਗੇ, ਤੁਹਾਡੀਆਂ ਹੱਡੀਆਂ ਓਨੀਆਂ ਹੀ ਮਜ਼ਬੂਤ ​​ਹੋਣਗੀਆਂ। ਕਸਰਤ ‘ਚ ਸਿਰਫ਼ ਭਾਰੀ ਵਰਕਆਉਟ ਕਰਨਾ ਜ਼ਰੂਰੀ ਨਹੀਂ ਹੈ, ਤੁਸੀਂ ਰੋਜ਼ਾਨਾ ਇੱਕ ਕਿਲੋਮੀਟਰ ਪੈਦਲ ਚੱਲ ਸਕਦੇ ਹੋ। ਹਲਕਾ ਦੌੜਨਾ ਵੀ ਫਾਇਦੇਮੰਦ ਹੈ।

ਧੁੱਪ ਵਿੱਚ ਬਿਤਾਓ ਸਮਾਂ 

ਹੱਡੀਆਂ ਨੂੰ ਮਜ਼ਬੂਤ ਰੱਖਣ ਲਈ ਵਿਟਾਮਿਨ ਡੀ ਬਹੁਤ ਜ਼ਰੂਰੀ ਹੈ। ਇਸ ਦੇ ਲਈ ਤੁਹਾਨੂੰ ਧੁੱਪ ਲੈਣੀ ਬਹੁਤ ਜਰੂਰੀ ਹੈ। ਪਰ ਅੱਜ-ਕੱਲ੍ਹ ਲੋਕ ਧੁੱਪ ‘ਚ ਨਹੀਂ ਨਿਕਲਦੇ। ਇਸ ਕਾਰਨ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ। ਅਜਿਹੇ ‘ਚ ਹੱਡੀਆਂ ਦੀ ਚੰਗੀ ਸਿਹਤ ਲਈ ਲੋਕਾਂ ਨੂੰ ਧੁੱਪ ‘ਚ ਕੁਝ ਸਮਾਂ ਬਿਤਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਆਪਣੀ ਡਾਈਟ ‘ਚ ਮੱਛੀ, ਅੰਡੇ ਅਤੇ ਦਾਲਾਂ ਨੂੰ ਸ਼ਾਮਲ ਕਰੋ।

ਸ਼ਰਾਬ ਤੋਂ ਰਹੋ ਦੂਰ

ਅਜੋਕੇ ਸਮੇਂ ਵਿੱਚ ਸ਼ਰਾਬ ਪੀਣ ਦਾ ਰੁਝਾਨ ਵੱਧ ਗਿਆ ਹੈ ਪਰ ਸ਼ਰਾਬ ਤੁਹਾਡੀਆਂ ਹੱਡੀਆਂ ਨੂੰ ਵੀ ਨੁਕਸਾਨ ਪਹੁੰਚਾਉਂਦੀ ਹੈ। ਜੇ ਤੁਸੀਂ ਆਪਣੀਆਂ ਹੱਡੀਆਂ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਸ਼ਰਾਬ ਤੋਂ ਦੂਰ ਰਹੋ। ਕਈ ਖੋਜਾਂ ਤੋਂ ਪਤਾ ਲੱਗਾ ਹੈ ਕਿ ਤੰਬਾਕੂ ਅਤੇ ਸ਼ਰਾਬ ਦਾ ਸੇਵਨ ਹੱਡੀਆਂ ਨੂੰ ਕਮਜ਼ੋਰ ਬਣਾ ਸਕਦਾ ਹੈ। ਇਸ ਕਾਰਨ ਓਸਟੀਓਪੋਰੋਸਿਸ ਦੀ ਬੀਮਾਰੀ ਹੋਣ ਦਾ ਖ਼ਤਰਾ ਰਹਿੰਦਾ ਹੈ। ਜ਼ਿਆਦਾ ਸ਼ਰਾਬ ਪੀਣ ਨਾਲ ਸਰੀਰ ਵਿੱਚ ਅਜਿਹੇ ਹਾਰਮੋਨ ਪੈਦਾ ਹੁੰਦੇ ਹਨ ਜੋ ਹੱਡੀਆਂ ਨੂੰ ਕਮਜ਼ੋਰ ਕਰ ਦਿੰਦੇ ਹਨ। ਅਜਿਹੇ ‘ਚ ਸ਼ਰਾਬ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget