ਪੜਚੋਲ ਕਰੋ

ਇਸ 'ਡੈਡੀ' ਮੋਬਾਈਲ ਐਪ ਨਾਲ ਔਰਤਾਂ ਜੰਮ ਸਕਦੀਆਂ ਮਨਪਸੰਦ ਬੱਚੇ

ਲੰਡਨ: ਬ੍ਰਿਟੇਨ ਦੇ ਇੱਕ ਸ਼ੁਕਰਾਣੂ ਬੈਂਕ 'ਚ ਕੰਮ ਕਰਨ ਵਾਲੇ ਭਾਰਤੀ ਮੂਲ ਦੇ ਬ੍ਰਿਟਿਸ਼ ਡਾਕਟਰ ਨੇ 'ਡੈਡੀ' ਮੋਬਾਈਲ ਐਪ ਬਣਾਇਆ ਹੈ। ਇਸ ਐਪ ਦੀ ਵਰਤੋਂ ਨਾਲ ਔਰਤਾਂ ਅਜਿਹੇ ਵਿਅਕਤੀ ਦੇ ਸ਼ੁਕਰਾਣੂ ਆਰਡਰ ਕਰ ਸਕਦੀਆਂ ਹਨ ਜਿਸ ਨੂੰ ਉਹ ਆਪਣੇ ਬੱਚੇ ਦੇ ਸੰਭਾਵਿਤ ਪਿਤਾ ਦੇ ਤੌਰ 'ਤੇ ਸਹੀ ਸਮਝਦੀਆਂ ਹੋਣ। ਲੰਡਨ ਸਪਰਮ ਬੈਂਕ 'ਚ ਵਿਗਿਆਨੀ ਨਿਰਦੇਸ਼ਕ ਦੇ ਤੌਰ 'ਤੇ ਕੰਮ ਕਰਨ ਵਾਲੇ ਡਾ. ਕਮਲ ਅਹੂਜਾ ਦਾ ਮੰਨਣਾ ਹੈ ਕਿ ਇਹ ਦੁਨੀਆ 'ਚ ਆਪਣੀ ਤਰ੍ਹਾਂ ਦਾ ਪਹਿਲਾ ਐਪ ਹੈ। 'ਦੀ ਸੰਡੇ ਟਾਈਮਜ਼' ਨੇ ਅਹੂਜਾ ਦੇ ਹਵਾਲੇ ਤੋਂ ਕਿਹਾ ਕਿ ਤੁਸੀਂ ਸਾਰੇ ਲੈਣ-ਦੇਣ ਆਨਲਾਈਨ ਕਰਦੇ ਹੋ, ਜਿਵੇਂ ਕਿ ਤੁਸੀਂ ਇਨ੍ਹੀਂ ਦਿਨੀਂ ਬਾਕੀ ਕੰਮ ਕਰਦੇ ਹੋ। ਇਸ ਨਾਲ ਕਿਸੇ ਔਰਤ ਨੂੰ ਆਪਣੇ ਘਰ ਵਿੱਚ ਹੀ ਸ਼ੁਕਰਾਣੂ ਪ੍ਰਦਾਨ ਕਰਨ ਵਾਲੇ ਵਿਅਕਤੀ ਦੀ ਚੋਣ ਦਾ ਮੌਕਾ ਮਿਲਦਾ ਹੈ ਤੇ ਉਹ ਸੋਚ-ਵਿਚਾਰ ਕਰਕੇ ਇਸ 'ਤੇ ਫ਼ੈਸਲਾ ਕਰ ਸਕਦੀਆਂ ਹਨ। ਅਸੀਂ ਜਾਣਦੇ ਹਾਂ ਕਿ ਇਹ ਦੁਨੀਆ 'ਚ ਆਪਣੀ ਤਰ੍ਹਾਂ ਦਾ ਪਹਿਲਾ ਐਪ ਹੈ। ਅਖ਼ਬਾਰ ਨੇ ਲੰਡਨ ਸਪਰਮ ਬੈਂਕ ਦੇ ਇਸ ਐਪ ਨੂੰ 'ਆਰਡਰ ਏ ਡੈਡੀ' ਦਾ ਨਾਂ ਦਿੱਤਾ ਹੈ। ਇਸ ਨਾਲ ਕੋਈ ਔਰਤ ਆਪਣੀ ਪਸੰਦ ਦੇ ਸ਼ੁਕਰਾਣੂ ਆਰਡਰ ਕਰ ਸਕਦੀ ਹੈ। ਕਿਸੇ ਦਾਨਕਰਤਾ ਦੇ ਵਾਲਾਂ ਜਾਂ ਅੱਖਾਂ ਦੇ ਰੰਗ ਜਾਂ ਲੰਬਾਈ ਵਰਗੀਆਂ ਚੀਜ਼ਾਂ ਦੇਖ ਕੇ ਕੋਈ ਮਹਿਲਾ ਆਪਣੇ ਬੱਚੇ ਦੇ ਸੰਭਾਵਿਤ ਪਿਤਾ ਨੂੰ ਚੁਣ ਸਕਦੀ ਹੈ। ਉਹ ਦਾਨਕਰਤਾਵਾਂ ਦੇ ਅਕਾਦਮਿਕ ਪੱਧਰ ਤੇ ਪੇਸ਼ੇ ਨੂੰ ਦੇਖ ਕੇ ਤੇ ਉਨ੍ਹਾਂ ਦੇ ਅਕਸ ਦੇ ਵੇਰਵੇ ਨੂੰ ਪੜ੍ਹ ਕੇ ਵੀ ਉਨ੍ਹਾਂ ਦੇ ਬਿਨੈ 'ਤੇ ਵਿਚਾਰ ਕਰ ਸਕਦੀਆਂ ਹਨ। ਕਿਸੇ ਦਾਨਕਰਤਾ ਦੇ ਸ਼ੁਕਰਾਣੂ ਦੇ ਨਮੂਨੇ ਲਈ ਐਪ ਰਾਹੀਂ 950 ਪੌਂਡ ਦਾ ਭੁਗਤਾਨ ਕਰਨਾ ਹੋਵੇਗਾ। ਇਸ ਤੋਂ ਬਾਅਦ ਸ਼ੁਕਰਾਣੂ ਦੀ ਸਪਲਾਈ ਉਸ ਪ੍ਰਜਨਨ ਕਲੀਨਕ ਨੂੰ ਕਰ ਦਿੱਤੀ ਜਾਵੇਗੀ ਜਿੱਥੇ ਮਹਿਲਾ ਦਾ ਇਲਾਜ ਚੱਲ ਰਿਹਾ ਹੈ। ਸਮਝਿਆ ਜਾਂਦਾ ਹੈ ਕਿ ਬ੍ਰਿਟੇਨ ਦੇ ਤਕਰੀਬਨ 50 ਫ਼ੀਸਦੀ ਆਈ. ਵੀ. ਐਫ. ਕਲੀਨਕ ਇਸ ਸੇਵਾ ਦੀ ਵਰਤੋਂ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਇਹ ਐਪ ਕਾਨੂੰਨੀ ਤੌਰ 'ਤੇ ਮਾਨਤਾ ਪ੍ਰਾਪਤ ਹੈ ਤੇ ਬ੍ਰਿਟੇਨ ਦੇ ਆਈ.ਵੀ.ਐਫ. ਨਿਆਮਿਕ ਹਿਊਮਨ ਫਰਟੀਲਾਈਜ਼ੇਸ਼ਨ ਐਂਡ ਐਂਬ੍ਰਾਇਓਲਾਜੀ ਅਥਾਰਿਟੀ (ਐਚ.ਐਫ.ਈ.ਏ.) ਦੀਆਂ ਸ਼ਰਤਾਂ ਪੂਰੀਆਂ ਕਰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget