ਪੜਚੋਲ ਕਰੋ

ਭਾਰਤ ਸਣੇ ਏਸ਼ੀਆਈ ਦੇਸ਼ਾਂ ਦਾ ਰੱਬ ਹੀ ਰਾਖਾ! ਇੰਝ ਲੜ ਰਹੇ ਕੋਰੋਨਾ ਨਾਲ ਲੜਾਈ

ਭਾਰਤ ਸਣੇ ਕੁਝ ਏਸ਼ੀਆਈ ਦੇਸ਼ਾਂ ਦਾ ਰੱਬ ਹੀ ਰਾਖਾ ਹੈ। ਭਾਰਤ, ਪਾਕਿਸਤਾਨ ਤੇ ਇੰਡੋਨੇਸ਼ੀਆ ਵਿੱਚ ਹਰ 10 ਲੱਖ ਲੋਕਾਂ ਵਿੱਚੋਂ ਕੋਰੋਨਾਵਾਇਰਸ ਦਾ ਸਭ ਤੋਂ ਘੱਟ ਟੈਸਟ ਹੁੰਦਾ ਹੈ।

ਨਵੀਂ ਦਿੱਲੀ: ਭਾਰਤ ਸਣੇ ਕੁਝ ਏਸ਼ੀਆਈ ਦੇਸ਼ਾਂ ਦਾ ਰੱਬ ਹੀ ਰਾਖਾ ਹੈ। ਭਾਰਤ, ਪਾਕਿਸਤਾਨ ਤੇ ਇੰਡੋਨੇਸ਼ੀਆ ਵਿੱਚ ਹਰ 10 ਲੱਖ ਲੋਕਾਂ ਵਿੱਚੋਂ ਕੋਰੋਨਾਵਾਇਰਸ ਦਾ ਸਭ ਤੋਂ ਘੱਟ ਟੈਸਟ ਹੁੰਦਾ ਹੈ। ਬਲੂਮਬਰਗ ਨੇ ਅਧਿਕਾਰਤ ਅੰਕੜਿਆਂ ਦਾ ਵਿਸ਼ਲੇਸ਼ਣ ਕਰਕੇ ਇਹ ਦਾਅਵਾ ਕੀਤਾ ਹੈ। ਇਨ੍ਹਾਂ ਤਿੰਨਾਂ ਦੇਸ਼ਾਂ ਵਿੱਚ, ਵਿਸ਼ਵ ਦੀ 25 ਪ੍ਰਤੀਸ਼ਤ ਆਬਾਦੀ ਰਹਿੰਦੀ ਹੈ। ਏਜੰਸੀ ਦਾ ਕਹਿਣਾ ਹੈ ਕਿ ਬਹੁਤ ਘੱਟ ਟੈਸਟਾਂ ਕਾਰਨ, ਇਸ ਆਬਾਦੀ ਵਿੱਚ ਲਾਗ ਦੇ ਤੇਜ਼ ਹੋਣ ਦਾ ਖਤਰਾ ਹੈ। ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ, ਟੇਡਰੋਸ ਅਡਾਨੋਮ ਗੈਬੇਰੀਜ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਤੇ ਇੰਡੋਨੇਸ਼ੀਆ ਵਿੱਚ ਹਰ 10 ਲੱਖ ਲੋਕਾਂ ਵਿੱਚੋਂ 15,000 ਦਾ ਟੈਸਟ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਬਗੈਰ, ਸਾਡੇ ਯਤਨ ਅੱਖਾਂ ਮੀਟ ਕੇ ਚੱਲਣ ਵਰਗੇ ਹੋਣਗੇ। ਭਾਰਤ ਵਿੱਚ ਹੁਣ ਤੱਕ ਕੁੱਲ 75 ਹਜ਼ਾਰ ਟੈਸਟ ਹੋਏ ਹਨ। ਇਸ ਦਾ ਮਤਲਬ ਹੈ ਕਿ ਭਾਰਤ ਵਿੱਚ ਹਰ 10 ਲੱਖ ਲੋਕਾਂ ਵਿੱਚੋਂ ਸਿਰਫ 66 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ। ਭਾਰਤ ਦੀ ਆਬਾਦੀ ਤਕਰੀਬਨ 134 ਕਰੋੜ ਹੈ। ਇੰਡੋਨੇਸ਼ੀਆ ਵਿੱਚ ਟੈਸਟ ਵਾਲੇ 22 ਪ੍ਰਤੀਸ਼ਤ ਸਕਾਰਾਤਮਕ ਭਾਰਤ ਦੇ ਟੈਸਟਿੰਗ ਦਾ ਅੰਕੜਾ ਅਮਰੀਕਾ ਦੇ ਮੁਕਾਬਲੇ ਬਹੁਤ ਘੱਟ ਹੈ, ਜਿਸ ਵਿੱਚ ਸਭ ਤੋਂ ਵੱਧ 13,56,085 ਟੈਸਟ ਹਨ। ਡਬਲਯੂਐਚਓ ਦਾ ਕਹਿਣਾ ਹੈ ਕਿ ਟੈਸਟ ਕਰਵਾਉਣ ਵਾਲੇ 3 ਤੋਂ 12% ਸਕਾਰਾਤਮਕ ਪਾਏ ਗਏ ਹਨ। ਇੰਡੋਨੇਸ਼ੀਆ ਵਿੱਚ ਟੈਸਟ ਕਰਾਉਣ ਵਾਲੇ ਕੇਵਲ 22 ਪ੍ਰਤੀਸ਼ਤ ਸਕਾਰਾਤਮਕ ਪਾਏ ਗਏ। ਏਸ਼ੀਆ ਵਿੱਚ ਸਭ ਤੋਂ ਪ੍ਰਭਾਵਤ ਚੀਨ ਖ਼ਤਰੇ ਤੋਂ ਬਾਹਰ ਆ ਰਿਹਾ ਹੈ। ਦੂਜੇ ਦੇਸ਼ਾਂ ਵਿੱਚ ਸਥਿਤੀ ਇਸ ਤੋਂ ਵੀ ਭੈੜੀ ਹੈ। ਇਰਾਨ ਵਿੱਚ ਸਭ ਤੋਂ ਜ਼ਿਆਦਾ ਮਾੜੇ ਹਾਲਾਤ ਹਨ। ਹੁਣ ਤੱਕ ਇੱਥੇ 55,743 ਕੇਸ ਸਾਹਮਣੇ ਆਏ ਹਨ। ਜਦਕਿ 3,452 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੁਨੀਆ 'ਚ  ਸਭ ਤੋਂ ਵੱਧ ਟੈਸਟ ਅਮਰੀਕਾ 'ਚ ਦੇਸ਼                  ਕੁਲ                      ਪ੍ਰਤੀ10 ਲੱਖ ਅਮਰੀਕਾ       13,56,085                   4,097 ਸਪੇਨ             3,55,000                   7,593 ਇਟਲੀ           6,19,849                 10,252 ਜਰਮਨੀ          9,18,460                 10,962 ਫਰਾਂਸ            2,24,254                   3,436

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget