ਪੜਚੋਲ ਕਰੋ

Infected Syringe : ਟੀਕਾਕਰਨ ਦੌਰਾਨ ਰਹੋ ਸਾਵਧਾਨ, ਸਰਿੰਜ ਨੂੰ ਲੈ ਕੇ ਵਰਤੋ ਇਹ ਸਾਵਧਾਨੀਆਂ

ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਦੇ ਵੀ ਸਰਿੰਜਾਂ ਜਾਂ ਸੂਈਆਂ ਦੀ ਮੁੜ ਵਰਤੋਂ ਨਾ ਕਰੋ, ਅਜਿਹਾ ਕਰਨਾ ਖਤਰਨਾਕ ਹੋ ਸਕਦਾ ਹੈ। ਪਰ ਇਸ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ ਕਿ ਅਜਿਹਾ ਕਰਨ ਨਾਲ ਕਿਸ ਤਰ੍ਹਾਂ ਦੀਆਂ ਸਮੱਸਿਆਵਾਂ ਹੁੰਦੀਆਂ ਹਨ।

Reuse of Syringe:  ਹਾਲ ਹੀ ਵਿੱਚ ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਇੱਕ ਹੀ ਸਰਿੰਜ ਨਾਲ 30 ਬੱਚਿਆਂ ਨੂੰ ਵੈਕਸੀਨ ਦੇਣ ਦੀ ਘਟਨਾ ਸਾਹਮਣੇ ਆਈ ਹੈ। ਰੱਦ ਕੀਤੀ ਸੂਈ ਜਾਂ ਸਰਿੰਜ ਦੀ ਮੁੜ ਵਰਤੋਂ ਨਹੀਂ ਕੀਤੀ ਚਾਹੀਦੀ, ਇਹ ਸਾਨੂੰ ਸਾਰਿਆਂ ਨੂੰ ਪਤਾ ਹੈ, ਫਿਰ ਵੀ ਅਜਿਹੇ ਵਿੱਚ ਇੱਕ ਸਿਹਤ ਅਧਿਕਾਰੀ ਵੱਲੋਂ ਇੱਕ ਹੀ ਸਰਿੰਜ ਨਾਲ 30 ਬੱਚਿਆਂ ਨੂੰ ਵੈਕਸੀਨ ਲਗਾਉਣ ਦਾ ਮਾਮਲਾ ਹੈਰਾਨ ਕਰਨ ਵਾਲਾ ਅਤੇ ਪ੍ਰੇਸ਼ਾਨ ਕਰਨ ਵਾਲਾ ਹੈ। ਇਨ੍ਹਾਂ ਬੱਚਿਆਂ ਨੂੰ ਕੋਵਿਡ-19 ਵੈਕਸੀਨੇਸ਼ਨ (Covid-19 Vaccination) ਦਾ ਟੀਕਾਕਰਨ ਕੀਤਾ ਜਾ ਰਿਹਾ ਸੀ।

ਸਰਿੰਜ ਦੀ ਦੁਬਾਰਾ ਵਰਤੋਂ ਕਿਉਂ ਨਹੀਂ ਕੀਤੀ ਜਾਣੀ ਚਾਹੀਦੀ ?

ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਦੇ ਵੀ ਸਰਿੰਜਾਂ ਜਾਂ ਸੂਈਆਂ ਦੀ ਮੁੜ ਵਰਤੋਂ ਨਾ ਕਰੋ, ਅਜਿਹਾ ਕਰਨਾ ਖਤਰਨਾਕ ਹੋ ਸਕਦਾ ਹੈ ਪਰ ਇਸ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ ਕਿ ਅਜਿਹਾ ਕਰਨ ਨਾਲ ਕਿਸ ਤਰ੍ਹਾਂ ਦੀਆਂ ਸਮੱਸਿਆਵਾਂ ਹੁੰਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਜਦੋਂ ਕਿਸੇ ਵਿਅਕਤੀ ਨੂੰ ਸੂਈ ਜਾਂ ਸਰਿੰਜ ਨਾਲ ਟੀਕਾ ਲਗਾਇਆ ਜਾਂਦਾ ਹੈ, ਤਾਂ ਇਹ ਸਰਿੰਜ ਉਸ ਵਿਅਕਤੀ ਦੇ ਖੂਨ, ਸਰੀਰ ਦੇ ਹੋਰ ਤਰਲ ਪਦਾਰਥਾਂ ਆਦਿ ਦੇ ਸੰਪਰਕ ਵਿੱਚ ਆਉਂਦੀ ਹੈ।

ਅਜਿਹੀ ਸਥਿਤੀ ਵਿਚ ਜੇਕਰ ਉਸ ਵਿਅਕਤੀ ਨੂੰ ਕੋਈ ਬਿਮਾਰੀ ਹੁੰਦੀ ਹੈ ਤਾਂ ਉਸ ਇਨਫੈਕਸ਼ਨ ਦੇ ਵਾਇਰਸ, ਬੈਕਟੀਰੀਆ ਜਾਂ ਫੰਗਸ (Infection by virus, bacteria or fungus) ਵੀ ਸਰਿੰਜ 'ਤੇ ਆ ਜਾਂਦੇ ਹਨ, ਜੋ ਅੱਖਾਂ ਨਾਲ ਦਿਖਾਈ ਨਹੀਂ ਦਿੰਦੇ ਪਰ ਜਦੋਂ ਉਸੇ ਸਰਿੰਜ ਤੋਂ ਟੀਕਾ ਕਿਸੇ ਹੋਰ ਵਿਅਕਤੀ ਨੂੰ ਦਿੱਤਾ ਜਾਂਦਾ ਹੈ ਤਾਂ ਫਿਰ ਉਹ ਵਿਅਕਤੀ ਵੀ ਇਨਫੈਕਸ਼ਨ ਦਾ ਸ਼ਿਕਾਰ ਹੋ ਸਕਦਾ ਹੈ।

ਸਰਿੰਜਾਂ ਦੀ ਮੁੜ ਵਰਤੋਂ ਨਾਲ ਕਿਹੜੀਆਂ ਬਿਮਾਰੀਆਂ ਫੈਲਦੀਆਂ ਹਨ ?

ਇੱਕੋ ਸਰਿੰਜ ਦੀ ਵਰਤੋਂ ਇੱਕ ਤੋਂ ਵੱਧ ਵਿਅਕਤੀਆਂ 'ਤੇ ਕਰਨ ਨਾਲ ਐੱਚਆਈਵੀ ਏਡਜ਼, ਹੈਪੇਟਾਈਟਸ ਬੀ ਅਤੇ ਹੈਪੇਟਾਈਟਸ (HIV AIDS, Hepatitis B and Hepatitis) ਸੀ ਵਰਗੀਆਂ ਜਾਨਲੇਵਾ ਬੀਮਾਰੀਆਂ ਹੋ ਸਕਦੀਆਂ ਹਨ। ਅਮਰੀਕੀ ਸਿਹਤ ਏਜੰਸੀ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀਡੀਸੀ) ਦਾ ਕਹਿਣਾ ਹੈ ਕਿ ਇੱਕੋ ਸਰਿੰਜ ਦੀ ਦੋ ਜਾਂ ਇੱਕ ਤੋਂ ਵੱਧ ਵਾਰ ਵਰਤੋਂ ਕਰਨ ਨਾਲ ਖ਼ੂਨ ਨਾਲ ਹੋਣ ਵਾਲੀਆਂ ਛੂਤ ਦੀਆਂ ਬਿਮਾਰੀਆਂ ਬਹੁਤ ਤੇਜ਼ੀ ਨਾਲ ਫੈਲ ਸਕਦੀਆਂ ਹਨ।

ਸੰਕਰਮਿਤ ਸਰਿੰਜਾਂ ਤੋਂ ਕਿੰਨੇ ਲੋਕ ਬਿਮਾਰ ਹੋ ਜਾਂਦੇ ਹਨ ?

ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ ਭਾਰਤ ਵਿੱਚ ਹਰ ਸਾਲ ਲਗਭਗ 11 ਲੱਖ ਹੈਪੇਟਾਈਟਸ ਬੀ (Hepatitis B) ਦੇ ਮਰੀਜ਼ ਆ ਰਹੇ ਹਨ, ਜਿਨ੍ਹਾਂ ਵਿੱਚੋਂ ਲਗਪਗ 2.5 ਲੱਖ ਲੋਕ ਆਪਣੀ ਜਾਨ ਗੁਆ ​​ਲੈਂਦੇ ਹਨ। ਇਸ ਦੇ ਨਾਲ ਹੀ ਹਰ ਸਾਲ ਹੈਪੇਟਾਈਟਸ-ਸੀ  (Hepatitis C) ਦੇ ਲਗਭਗ 4 ਲੱਖ ਮਾਮਲੇ ਸਾਹਮਣੇ ਆਉਂਦੇ ਹਨ ਤੇ 90 ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆ ​​ਲੈਂਦੇ ਹਨ।

ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਹੈਪੇਟਾਈਟਸ ਬੀ (Hepatitis B) ਦੇ 33 ਪ੍ਰਤੀਸ਼ਤ, ਹੈਪੇਟਾਈਟਸ ਸੀ (Hepatitis C) ਦੇ 42 ਪ੍ਰਤੀਸ਼ਤ ਤੇ ਏਡਜ਼ (Aids) ਦੇ ਲਗਭਗ 3 ਪ੍ਰਤੀਸ਼ਤ ਕੇਸ ਅਸੁਰੱਖਿਅਤ ਟੀਕੇ ਤੇ ਸਰਿੰਜ ਦੀ ਵਰਤੋਂ ਕਾਰਨ ਹੁੰਦੇ ਹਨ। ਇਕ ਹੋਰ ਰਿਪੋਰਟ ਅਨੁਸਾਰ ਸਾਲ 2010 ਵਿਚ ਅਸੁਰੱਖਿਅਤ ਟੀਕਿਆਂ ਕਾਰਨ 1.7 ਮਿਲੀਅਨ ਲੋਕ ਹੈਪੇਟਾਈਟਸ ਬੀ ਅਤੇ ਲਗਭਗ 3.1 ਮਿਲੀਅਨ ਲੋਕ ਹੈਪੇਟਾਈਟਸ ਸੀ ਤੇ ਲਗਭਗ 34 ਹਜ਼ਾਰ ਲੋਕ ਐੱਚਆਈਵੀ ਵਾਇਰਸ (HIV virus)ਨਾਲ ਪੀੜਤ ਸਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget