ਪੜਚੋਲ ਕਰੋ

Iron deficiency: ਜੇਕਰ ਤੁਹਾਡੇ ਬੱਚਿਆਂ 'ਚ ਵੀ ਆਇਰਨ ਦੀ ਘਾਟ, ਤਾਂ ਕਰੋ ਇਹ ਕੰਮ

​Iron Deficiency: ਆਇਰਨ ਦੀ ਕਮੀ ਕਾਰਨ ਬੱਚੇ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ। ਮਾਹਰਾਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਆਇਰਨ ਦੀ ਕਮੀ ਤੋਂ ਬਚਾਉਣ ਲਈ ਉਨ੍ਹਾਂ ਨੂੰ ਹਰੀਆਂ ਪੱਤੇਦਾਰ ਸਬਜ਼ੀਆਂ, ਡ੍ਰਾਈ ਫਰੂਟਸ ਜ਼ਰੂਰ ਖੁਆਉਣੇ ਚਾਹੀਦੇ ਹਨ।

Iron Deficiency Symptoms: ਹਰ ਮਾਂ-ਬਾਪ ਦੀ ਇੱਛਾ ਹੁੰਦੀ ਹੈ ਕਿ ਉਨ੍ਹਾਂ ਦਾ ਬੱਚਾ ਸਿਹਤਮੰਦ ਹੋਵੇ। ਪਰ ਅਕਸਰ ਬੱਚਿਆਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਘੇਰ ਲੈਂਦੀਆਂ ਹਨ, ਜਿਸ ਕਾਰਨ ਬੱਚੇ ਪਰੇਸ਼ਾਨ ਰਹਿੰਦੇ ਹਨ। ਅੱਜ ਅਸੀਂ ਤੁਹਾਨੂੰ ਇਹ ਦੱਸਣ ਜਾ ਰਹੇ ਹਾਂ ਕਿ ਬੱਚਿਆਂ ਦੇ ਸਰੀਰ ਵਿੱਚ ਆਇਰਨ ਦੀ ਕਮੀ ਨਾਲ ਕਿਹੜੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ ਅਤੇ ਨਾਲ ਹੀ ਉਨ੍ਹਾਂ ਦੇ ਲੱਛਣ ਕੀ ਹਨ।

 ਆਇਰਨ ਬਹੁਤ ਹੀ ਮਹੱਤਵਪੂਰਨ ਮਿਨਰਲ ਹੈ, ਜੋ ਸਰੀਰ ਦੇ ਵਿਕਾਸ ਲਈ ਬਹੁਤ ਜ਼ਰੂਰੀ ਹੰਦਾ ਹੈ। ਜੇਕਰ ਕਿਸੇ ਬੱਚੇ ਵਿੱਚ ਆਇਰਨ ਦੀ ਕਮੀ ਹੋ ਜਾਂਦੀ ਹੈ ਤਾਂ ਉਹ ਅਨੀਮੀਆ ਦਾ ਸ਼ਿਕਾਰ ਵੀ ਹੋ ਸਕਦਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਆਇਰਨ ਰੋਜ਼ਾਨਾ ਜੀਵਨ ਵਿੱਚ ਜ਼ਰੂਰੀ ਊਰਜਾ ਪ੍ਰਦਾਨ ਕਰਦਾ ਹੈ। ਨਾਲ ਹੀ, ਸਰੀਰ ਖੁਦ ਆਇਰਨ ਨਹੀਂ ਬਣਾ ਸਕਦਾ। ਇਸ ਲਈ ਇਸ ਨੂੰ ਭੋਜਨ ਰਾਹੀਂ ਪ੍ਰਾਪਤ ਕੀਤਾ ਜਾ ਸਕਦਾ ਹੈ। ਜੇਕਰ ਸਰੀਰ ਵਿੱਚ ਆਇਰਨ ਦੀ ਸਹੀ ਮਾਤਰਾ ਨਾ ਹੋਵੇ ਤਾਂ ਬੱਚੇ ਵੀ ਅਨੀਮੀਆ ਦਾ ਸ਼ਿਕਾਰ ਹੋ ਸਕਦੇ ਹਨ। ਇਸ ਤੋਂ ਇਲਾਵਾ ਆਇਰਨ ਦੀ ਕਮੀ ਨਾਲ ਮਸੂੜੇ ਕਾਲੇ ਹੋਣੇ ਸ਼ੁਰੂ ਹੋ ਜਾਂਦੇ ਹਨ, ਭਾਰ ਘੱਟ ਹੋਣ ਲੱਗਦਾ ਹੈ ਅਤੇ ਬੱਚਾ ਵਾਰ-ਵਾਰ ਬਿਮਾਰ ਹੋ ਜਾਂਦਾ ਹੈ। ਅਜਿਹੀ ਸਥਿਤੀ 'ਚ ਡਾਕਟਰ ਦੀ ਸਲਾਹ ਜ਼ਰੂਰ ਲਓ। ਆਇਰਨ ਦੀ ਕਮੀ ਬੱਚੇ ਦੇ ਵਿਕਾਸ ਨੂੰ ਪ੍ਰਭਾਵਿਤ ਕਰਦੀ ਹੈ।

ਇਹ ਵੀ ਪੜ੍ਹੋ: side effects of tamarind: ਸਾਵਧਾਨ! ਇਮਲੀ ਖਾਣ ਦੇ ਹੋ ਸ਼ੌਕੀਨ, ਤਾਂ ਇਮਲੀ ਤੋਂ ਵੱਧ ਸਕਦਾ ਇਹ ਖ਼ਤਰਾ

ਗੁਣ ਵਿੱਚ ਆਇਰਨ ਦੀ ਮਾਤਰਾ ਹੁੰਦੀ ਹੈ ਵੱਧ

ਮਾਹਰਾਂ ਦਾ ਕਹਿਣਾ ਹੈ ਕਿ ਵਿਟਾਮਿਨ ਸੀ ਯੁਕਤ ਭੋਜਨ ਖਾਣ ਨਾਲ ਖੂਨ ਵਿੱਚ ਆਇਰਨ ਨੂੰ ਬੰਨ੍ਹਿਆ ਰੱਖਣ ਵਿੱਚ ਮਦਦ ਮਿਲਦੀ ਹੈ। ਇਸ ਲਈ ਬੱਚਿਆਂ ਨੂੰ ਆਂਵਲਾ, ਸੰਤਰਾ, ਕੀਵੀ ਆਦਿ ਖੁਆਉਣਾ ਚਾਹੀਦਾ ਹੈ । ਇਸ ਤੋਂ ਇਲਾਵਾ ਗੁਣ ਖਵਾਉਣਾ ਚਾਹੀਦਾ ਹੈ। ਗੁਣਾਂ ਵਿੱਚ ਆਇਰਨ ਦੀ ਕਾਫੀ ਮਾਤਰਾ ਹੁੰਦੀ ਹੈ। ਖਾਣਾ ਪਕਾਉਣ ਲਈ ਲੋਹੇ ਦੀ ਕੜਾਹੀ ਜਾਂ ਭਾਂਡੇ ਦੀ ਵਰਤੋਂ ਕਰਨੀ ਚਾਹੀਦੀ ਹੈ। ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿੱਚ ਉਪਲਬਧ ਆਇਰਨ ਫੋਲਿਕ ਐਸਿਡ ਦੀ ਦਵਾਈ ਲੈਣੀ ਚਾਹੀਦੀ ਹੈ। ਜਿਸ ਨਾਲ ਗਰਭ ਵਿਚ ਪਲ ਰਹੇ ਬੱਚੇ ਅਤੇ ਗਰਭਵਤੀ ਔਰਤ ਦੋਹਾਂ ਵਿਚ ਆਇਰਨ ਦੀ ਮਾਤਰਾ ਠੀਕ ਰਹਿੰਦੀ ਹੈ।

ਕੀ ਹੈ ਆਇਰਨ ਦੀ ਕਮੀ ਦੇ ਲੱਛਣ

  • ਥਕਾਣ ਜਾਂ ਕਮਜ਼ੋਰੀ ਹੋਣਾ
  • ਜੀਭ ‘ਚ ਸੂਜਨ
  • ਬੱਚੇ ਦੀ ਸਕਿਨ ਬੁੱਲ (lips) ਜਾਂ ਹੱਥ ਪੀਲੇ ਪੈਣਾ
  • ਸਰੀਰ ਦੇ ਤਾਪਮਾਨ ਨੂੰ ਬਣਾਏ ਰੱਖਣ ਵਿੱਚ ਮੁਸ਼ਕਿਲ ਆਉਣਾ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget