ਪੜਚੋਲ ਕਰੋ

ਮਾਂ ਦਾ ਡਾਇਬੀਟਿਕ ਹੋਣਾ ਸੰਤਾਨ ਲਈ ਕਿਉਂ ਖ਼ਤਰਨਾਕ ?

ਵਾਸ਼ਿੰਗਟਨ : ਮਾਂ ਦਾ ਡਾਇਬੀਟਿਕ ਤੋਂ ਪੀੜਤ ਹੋਣਾ ਸੰਤਾਨ ਦੀ ਸਿਹਤ ਲਈ ਖ਼ਤਰਨਾਕ ਸਾਬਿਤ ਹੋ ਸਕਦਾ ਹੈ। ਇਸ ਨਾਲ ਬੱਚਿਆਂ ਦੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੀ ਲਪੇਟ 'ਚ ਆਉਣ ਦਾ ਖ਼ਤਰਾ ਰਹਿੰਦਾ ਹੈ। ਇਤਾਲਵੀ ਵਿਗਿਆਨੀਆਂ ਨੇ ਇਸ ਦਿਸ਼ਾ 'ਚ ਮਹੱਤਵਪੂਰਣ ਖੋਜ ਕੀਤੀ ਹੈ। ਖੋਜ ਮੁਤਾਬਕ ਔਰਤਾਂ ਦੇ ਜੈਸਟੇਸ਼ਨਲ ਡਾਇਬੀਟੀਜ਼ (ਗਰਭ ਦੀ ਸਥਿਤੀ ਦੌਰਾਨ ਹੋਣ ਵਾਲੀ ਸ਼ੂਗਰ) ਤੋਂ ਪੀੜਤ ਹੋਣ ਦੀ ਸਥਿਤੀ 'ਚ ਸੰਤਾਨ ਦੀ ਸਰੀਰਕ ਬਣਾਵਟ 'ਚ ਗੜਬੜੀ, ਅਸਾਧਾਰਨ ਆਕਾਰ, ਪੀਲੀਆ ਅਤੇ ਲੋਅ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਰਹਿੰਦਾ ਹੈ। ਵਿਗਿਆਨੀਆਂ ਨੇ ਕਿਹਾ ਕਿ ਡਾਇਬੀਟੀਜ਼ ਦੇ ਇਲਾਵਾ ਗਰਭਵਤੀ ਔਰਤਾਂ 'ਚ ਹਾਈਪਰਟੈਂਸ਼ਨ, ਥਾਇਰਾਇਡ ਸਬੰਧੀ ਸਮੱਸਿਆਵਾਂ ਨਾਲ ਪੀੜਤ ਹੋਣ ਦਾ ਅਸਰ ਵੀ ਸੰਤਾਨ 'ਤੇ ਪੈਂਦਾ ਹੈ। ਗਰਭਵਤੀ ਔਰਤਾਂ ਦੀ ਡਾਇਬੀਟੀਜ਼ ਨਾਲ ਸੰਤਾਨ 'ਚ ਨਿਓਨੈਟਲ ਹਾਈਪੋਗਲਾਇਕੀਮੀਆ (ਖ਼ੂਨ 'ਚ ਸ਼ੂਗਰ ਦੀ ਘੱਟ ਮਾਤਰਾ) ਦਾ ਖ਼ਤਰਾ ਦਸ ਗੁਣਾ ਤਕ ਜ਼ਿਆਦਾ ਰਹਿੰਦਾ ਹੈ। ਮਾਹਿਰਾਂ ਨੂੰ ਉਮੀਦ ਹੈ ਕਿ ਖੋਜ ਦੇ ਬਾਅਦ ਬੱਚਿਆਂ ਨੂੰ ਬਿਹਤਰ ਦੇਖਭਾਲ ਕੀਤੀ ਜਾ ਸਕੇਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget